Women Health Superfoods Archives - Daily Post Punjabi

Women Health: ਔਰਤਾਂ ਨੂੰ ਹੈਲਥੀ ਰੱਖਦੇ ਹਨ ਇਹ SuperFoods, ਡਾਇਟ ‘ਚ ਜ਼ਰੂਰ ਕਰੋ ਸ਼ਾਮਿਲ
Women Health SuperFoods: ਔਰਤਾਂ ਨੂੰ ਹਰ ਮਹੀਨੇ ਕਈ ਪੀਰੀਅਡਜ਼ ਵਰਗੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਜਿਸ ਕਾਰਨ ਉਨ੍ਹਾਂ ਦੇ ਸਰੀਰ ‘ਚ ਵਿਟਾਮਿਨ ਅਤੇ ਕੈਲਸ਼ੀਅਮ ਦੀ ਕਮੀ ਹੋ ਸਕਦੀ ਹੈ। ਅਜਿਹੇ ‘ਚ ਉਨ੍ਹਾਂ ਨੂੰ ਆਪਣੀ ਸਿਹਤ ਦਾ ਖਾਸ ਖਿਆਲ ਰੱਖਣਾ ਚਾਹੀਦਾ ਹੈ। ਔਰਤਾਂ ਨੂੰ ਆਪਣੇ ਰੁਟੀਨ ‘ਚ ਵਿਟਾਮਿਨ, ਕੈਲਸ਼ੀਅਮ ਅਤੇ ਮਿਨਰਲਜ਼ ਨਾਲ ਭਰਪੂਰ ਭੋਜਨ ਨੂੰ ਆਪਣੀ ਡਾਇਟ ‘ਚ ਸ਼ਾਮਲ ਕਰਨਾ ਚਾਹੀਦਾ ਹੈ। ਕੁਝ ਸੁਪਰਫੂਡਜ਼ ਖਾਣਾ ਔਰਤਾਂ ਲਈ ਜ਼ਰੂਰੀ ਹੈ। ਇਨ੍ਹਾਂ ਸੁਪਰਫੂਡ ‘ਚ ਵਿਟਾਮਿਨ ਅਤੇ ਕੈਲਸ਼ੀਅਮ ਚੰਗੀ ਮਾਤਰਾ ‘ਚ ਪਾਇਆ ਜਾਂਦਾ ਹੈ। ਤਾਂ ਆਓ ਜਾਣਦੇ ਹਾਂ ਉਨ੍ਹਾਂ ਬਾਰੇ…

ਦੁੱਧ ਅਤੇ ਸੰਤਰੇ ਦਾ ਜੂਸ: ਪੀਰੀਅਡਜ਼ ਦੇ ਕਾਰਨ ਔਰਤਾਂ ਦੇ ਸਰੀਰ ‘ਚ ਵਿਟਾਮਿਨ ਡੀ ਅਤੇ ਕੈਲਸ਼ੀਅਮ ਦੀ ਕਮੀ ਹੋ ਜਾਂਦੀ ਹੈ। ਕੈਲਸ਼ੀਅਮ ਅਤੇ ਵਿਟਾਮਿਨ-ਡੀ ਦੀ ਕਮੀ ਨੂੰ ਪੂਰਾ ਕਰਨ ਲਈ ਤੁਸੀਂ ਫੈਟ ਵਾਲਾ ਦੁੱਧ ਜਾਂ ਸੰਤਰੇ ਦਾ ਜੂਸ ਆਪਣੀ ਡਾਈਟ ‘ਚ ਸ਼ਾਮਲ ਕਰ ਸਕਦੇ ਹੋ। ਦੁੱਧ ‘ਚ ਪਾਇਆ ਜਾਣ ਵਾਲਾ ਕੈਲਸ਼ੀਅਮ ਤੁਹਾਡੇ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਦੂਜੇ ਪਾਸੇ ਸੰਤਰੇ ਦੇ ਜੂਸ ‘ਚ ਵਿਟਾਮਿਨ-ਡੀ ਚੰਗੀ ਮਾਤਰਾ ‘ਚ ਪਾਇਆ ਜਾਂਦਾ ਹੈ। ਵਿਟਾਮਿਨ-ਡੀ ਸਰੀਰ ‘ਚ ਕੈਲਸ਼ੀਅਮ ਪਹੁੰਚਾਉਣ ‘ਚ ਮਦਦ ਕਰਦਾ ਹੈ ਅਤੇ ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਹੈ। ਸਿਹਤਮੰਦ ਰਹਿਣ ਲਈ ਤੁਸੀਂ ਇਨ੍ਹਾਂ ਦੋਹਾਂ ਚੀਜ਼ਾਂ ਨੂੰ ਡਾਈਟ ‘ਚ ਸ਼ਾਮਲ ਕਰ ਸਕਦੇ ਹੋ।

Women Health SuperFoods

ਦਹੀ: ਤੁਹਾਨੂੰ ਆਪਣੀ ਡਾਈਟ ‘ਚ ਦਹੀਂ ਨੂੰ ਵੀ ਸ਼ਾਮਲ ਕਰਨਾ ਚਾਹੀਦਾ ਹੈ। ਖੋਜ ਮੁਤਾਬਕ ਦਹੀਂ ਦੇ ਸੇਵਨ ਨਾਲ ਬ੍ਰੈਸਟ ਕੈਂਸਰ ਦਾ ਖਤਰਾ ਘੱਟ ਹੋ ਜਾਂਦਾ ਹੈ। ਇਸ ਤੋਂ ਇਲਾਵਾ ਦਹੀਂ ਪੇਟ ਨਾਲ ਜੁੜੀਆਂ ਸਮੱਸਿਆਵਾਂ ਨੂੰ ਦੂਰ ਕਰਨ ‘ਚ ਵੀ ਮਦਦ ਕਰਦਾ ਹੈ। ਦਹੀਂ ਦਾ ਸੇਵਨ ਕਰਨ ਨਾਲ ਅਲਸਰ ਅਤੇ ਵੈਜਾਈਨਲ ਇੰਫੈਕਸ਼ਨ ਦਾ ਖ਼ਤਰਾ ਵੀ ਘੱਟ ਜਾਂਦਾ ਹੈ। ਇਸ ਤੋਂ ਇਲਾਵਾ ਇਹ ਹੱਡੀਆਂ ਨੂੰ ਮਜ਼ਬੂਤ ਕਰਨ ‘ਚ ਵੀ ਮਦਦ ਕਰਦਾ ਹੈ।

ਬੇਰੀਜ਼: ਤੁਸੀਂ ਬੇਰੀਜ ਦਾ ਸੇਵਨ ਕਰ ਸਕਦੇ ਹੋ। ਬੇਰੀਜ ‘ਚ ਤੁਸੀਂ ਸਟ੍ਰਾਬੇਰੀ, ਰਸਬੇਰੀ, ਬਲੂਬੇਰੀ ਅਤੇ ਕਰੈਨਬੇਰੀ ਵਰਗੀਆਂ ਚੀਜ਼ਾਂ ਖਾ ਸਕਦੇ ਹੋ। ਇਨ੍ਹਾਂ ‘ਚ ਪਾਏ ਜਾਣ ਵਾਲੇ ਐਂਟੀ-ਕੈਂਸਰ ਪੋਸ਼ਕ ਤੱਤ ਔਰਤਾਂ ਨੂੰ ਬ੍ਰੈਸਟ ਅਤੇ ਕੋਲਨ ਕੈਂਸਰ ਤੋਂ ਬਚਾਉਣ ‘ਚ ਵੀ ਮਦਦ ਕਰਦੇ ਹਨ। ਬੇਰੀਜ ‘ਚ ਫੋਲਿਕ ਐਸਿਡ ਵੀ ਬਹੁਤ ਚੰਗੀ ਮਾਤਰਾ ‘ਚ ਪਾਇਆ ਜਾਂਦਾ ਹੈ। ਇਹ ਯੂਰਿਨਰੀ ਟ੍ਰੈਕਟ ਇੰਫੈਕਸ਼ਨ ਨੂੰ ਦੂਰ ਕਰਨ ‘ਚ ਵੀ ਮਦਦ ਕਰਦਾ ਹੈ। ਮਾਹਿਰ ਵੀ ਪ੍ਰੈਗਨੈਂਸੀ ਦੌਰਾਨ ਬੇਰੀਜ ਖਾਣ ਦੀ ਸਲਾਹ ਦਿੰਦੇ ਹਨ।

Women Health SuperFoods

ਟਮਾਟਰ: ਔਰਤਾਂ ਲਈ ਟਮਾਟਰ ਵੀ ਸੁਪਰਫੂਡ ਹੈ। ਇਸ ‘ਚ ਪਾਏ ਜਾਣ ਵਾਲੇ ਲਾਈਕੋਪੀਨ ਨਾਮਕ ਪੌਸ਼ਟਿਕ ਤੱਤ ਨੂੰ ਪਾਵਰਹਾਊਸ ਕਿਹਾ ਜਾਂਦਾ ਹੈ। ਇਹ ਪਾਵਰਹਾਊਸ ਔਰਤਾਂ ਨੂੰ ਬ੍ਰੈਸਟ ਕੈਂਸਰ ਤੋਂ ਬਚਾਉਣ ‘ਚ ਵੀ ਮਦਦ ਕਰਦਾ ਹੈ। ਇਸ ਤੋਂ ਇਲਾਵਾ ਟਮਾਟਰ ‘ਚ ਐਂਟੀਆਕਸੀਡੈਂਟ ਭਰਪੂਰ ਮਾਤਰਾ ‘ਚ ਪਾਏ ਜਾਂਦੇ ਹਨ। ਇਹ ਦਿਲ ਦੀਆਂ ਬਿਮਾਰੀਆਂ ਨਾਲ ਲੜਨ ਅਤੇ ਸਕਿਨ ਨੂੰ ਸਿਹਤਮੰਦ ਰੱਖਣ ‘ਚ ਵੀ ਮਦਦ ਕਰਦਾ ਹੈ। ਟਮਾਟਰ ਔਰਤਾਂ ਦੀ ਸਕਿਨ ਨੂੰ ਵੀ ਹੈਲਥੀ ਰੱਖਦਾ ਹੈ ਅਤੇ ਏਜਿੰਗ ਦੇ ਲੱਛਣਾਂ ਨੂੰ ਰੋਕਦਾ ਹੈ।

ਆਂਵਲਾ: ਔਰਤਾਂ ਲਈ ਵੀ ਆਂਵਲਾ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ‘ਚ ਵਿਟਾਮਿਨ-ਸੀ ਭਰਪੂਰ ਮਾਤਰਾ ‘ਚ ਪਾਇਆ ਜਾਂਦਾ ਹੈ। ਇਹ ਔਰਤਾਂ ਦੀ ਚੰਗੀ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਦੇ ਸੇਵਨ ਨਾਲ ਇਮਿਊਨਿਟੀ ਮਜ਼ਬੂਤ ਹੁੰਦੀ ਹੈ। ਆਂਵਲੇ ‘ਚ ਵਿਟਾਮਿਨ-ਸੀ, ਪੋਟਾਸ਼ੀਅਮ, ਕਾਰਬੋਹਾਈਡ੍ਰੇਟ, ਵਿਟਾਮਿਨ-ਏ, ਵਿਟਾਮਿਨ-ਬੀ, ਫਾਈਬਰ, ਪ੍ਰੋਟੀਨ, ਆਇਰਨ, ਮੈਗਨੀਸ਼ੀਅਮ ਵਰਗੇ ਪੋਸ਼ਕ ਤੱਤ ਪਾਏ ਜਾਂਦੇ ਹਨ। ਇਹ ਪੋਸ਼ਕ ਤੱਤ ਪੇਟ, ਅੱਖਾਂ ਅਤੇ ਸਕਿਨ ਲਈ ਬਹੁਤ ਫਾਇਦੇਮੰਦ ਹੁੰਦੇ ਹਨ।

ਸੋਇਆਬੀਨ: ਔਰਤਾਂ ਸੋਇਆਬੀਨ ਨੂੰ ਆਪਣੀ ਡਾਇਟ ‘ਚ ਸ਼ਾਮਲ ਕਰ ਸਕਦੀਆਂ ਹਨ। ਸੋਇਆਬੀਨ ਪ੍ਰੋਟੀਨ ਨਾਲ ਭਰਪੂਰ ਹੁੰਦਾ ਹੈ। ਔਰਤਾਂ ਨੂੰ ਆਪਣੇ ਭੋਜਨ ‘ਚ ਪ੍ਰੋਟੀਨ, ਆਇਰਨ, ਵਿਟਾਮਿਨ-ਬੀ ਨਾਲ ਭਰਪੂਰ ਚੀਜ਼ਾਂ ਨੂੰ ਸ਼ਾਮਲ ਕਰਨਾ ਚਾਹੀਦਾ ਹੈ। ਇਸ ਤੋਂ ਇਲਾਵਾ ਤੁਸੀਂ ਸੋਇਆ ਪ੍ਰੋਡਕਟਸ ਜਿਵੇਂ ਕਿ ਸੋਇਆ ਮਿਲਕ, ਟੋਫੂ ਨੂੰ ਵੀ ਡਾਈਟ ‘ਚ ਸ਼ਾਮਲ ਕਰ ਸਕਦੇ ਹੋ।

ਪਾਲਕ: ਤੁਸੀਂ ਆਪਣੀ ਡਾਇਟ ‘ਚ ਪਾਲਕ ਨੂੰ ਸ਼ਾਮਲ ਕਰ ਸਕਦੇ ਹੋ। ਇਸ ਤੋਂ ਇਲਾਵਾ ਤੁਸੀਂ ਹਰੀਆਂ ਸਬਜ਼ੀਆਂ ਜਿਵੇਂ ਗੋਭੀ, ਬ੍ਰੋਕਲੀ, ਮਟਰ, ਬੀਨਜ਼ ਨੂੰ ਵੀ ਡਾਈਟ ‘ਚ ਸ਼ਾਮਲ ਕਰ ਸਕਦੇ ਹੋ। ਇਸ ‘ਚ ਪਾਏ ਜਾਣ ਵਾਲੇ ਵਿਟਾਮਿਨ, ਪ੍ਰੋਟੀਨ, ਆਇਰਨ, ਕੈਲਸ਼ੀਅਮ ਔਰਤਾਂ ਦੀ ਚੰਗੀ ਸਿਹਤ ਲਈ ਬਹੁਤ ਫਾਇਦੇਮੰਦ ਹੁੰਦੇ ਹਨ।

ਫੈਟੀ ਫਿਸ਼: ਜੇਕਰ ਤੁਸੀਂ ਨਾਨ-ਵੈਜ ਖਾਂਦੇ ਹੋ ਤਾਂ ਫੈਟੀ ਫਿਸ਼ ਜ਼ਰੂਰ ਖਾਓ। ਤੁਸੀਂ ਆਪਣੀ ਡਾਇਟ ‘ਚ ਸੈਲਮਨ, ਸਾਰਡਾਈਨ ਅਤੇ ਮੈਕਰੇਲ ਫਿਸ਼ ਸ਼ਾਮਲ ਕਰ ਸਕਦੇ ਹੋ। ਫਿਸ਼ ‘ਚ ਪਾਇਆ ਜਾਣ ਵਾਲਾ ਓਮੇਗਾ-3 ਫੈਟੀ ਐਸਿਡ ਸਕਿਨ, ਦਿਲ ਦੀਆਂ ਬਿਮਾਰੀਆਂ, ਸਟ੍ਰੋਕ, ਡੀਹਾਈਡਰੇਸ਼ਨ, ਜੋੜਾਂ ਦੇ ਦਰਦ ਅਤੇ ਸੋਜ ਤੋਂ ਰਾਹਤ ਦਿਵਾਉਣ ‘ਚ ਵੀ ਮਦਦ ਕਰਦਾ ਹੈ।

The post Women Health: ਔਰਤਾਂ ਨੂੰ ਹੈਲਥੀ ਰੱਖਦੇ ਹਨ ਇਹ SuperFoods, ਡਾਇਟ ‘ਚ ਜ਼ਰੂਰ ਕਰੋ ਸ਼ਾਮਿਲ appeared first on Daily Post Punjabi.

30 ਤੋਂ ਬਾਅਦ ਆਪਣੀ ਡਾਇਟ ‘ਚ ਜ਼ਰੂਰ ਸ਼ਾਮਿਲ ਕਰੋ ਇਹ Superfoods, ਨਹੀਂ ਆਵੇਗੀ ਕਮਜ਼ੋਰ
Women Health Superfoods: ਜਿਵੇਂ ਹੀ ਅਸੀਂ 30 ਸਾਲ ਦੀ ਉਮਰ ਪਾਰ ਕਰਦੇ ਹਾਂ ਸਾਡਾ ਸਰੀਰ ਕਮਜ਼ੋਰ ਹੋਣ ਲੱਗਦਾ ਹੈ। ਦਰਅਸਲ ਉਮਰ ਦੇ ਇਸ ਪੜਾਅ ਤੱਕ ਆਉਂਦੇ-ਆਉਂਦੇ ਸਰੀਰ ‘ਚ ਬਹੁਤ ਸਾਰੇ ਬਦਲਾਅ ਹੁੰਦੇ ਹਨ। ਇਹ ਬਦਲਾਅ ਸਰੀਰਕ ਵੀ ਹੋ ਸਕਦੇ ਹਨ ਅਤੇ ਹਾਰਮੋਨਲ ਵੀ। ਇਸ ਕਾਰਨ ਸਿਹਤ ਸਬੰਧੀ ਕਈ ਸਮੱਸਿਆਵਾਂ ਦਾ ਵੀ ਸਾਹਮਣਾ ਕਰਨਾ ਪੈਂਦਾ ਹੈ। ਅਜਿਹੇ ‘ਚ 30 ਤੋਂ ਬਾਅਦ ਆਪਣੀ ਸਿਹਤ ਨੂੰ ਬਣਾਈ ਰੱਖਣ ਲਈ ਸਾਨੂੰ ਸੰਤਰਾ, ਅੰਗੂਰ, ਨਿੰਬੂ ਵਰਗੇ ਫਲਾਂ ਦਾ ਸੇਵਨ ਕਰਨਾ ਚਾਹੀਦਾ ਹੈ। ਇਸ ਲਈ ਆਓ ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ 30 ਸਾਲ ਤੋਂ ਬਾਅਦ ਤੁਹਾਨੂੰ ਆਪਣੀ ਡਾਈਟ ‘ਚ ਕਿਹੜੇ ਸੁਪਰਫੂਡਜ਼ ਸ਼ਾਮਲ ਕਰਨੇ ਚਾਹੀਦੇ ਹਨ।

ਸੰਤਰਾ: ਐਂਟੀ-ਆਕਸੀਡੈਂਟਸ ਨਾਲ ਭਰਪੂਰ ਖੱਟੇ ਫਲ ਇਮਿਊਨਿਟੀ ਵਧਾਉਣ ‘ਚ ਮਦਦ ਕਰਦੇ ਹਨ। ਇਨ੍ਹਾਂ ਚੀਜ਼ਾਂ ਦਾ ਸੇਵਨ ਕਰਨ ਨਾਲ ਭਾਰ ਘੱਟ ਹੁੰਦਾ ਹੈ ਅਤੇ ਦਿਲ ਦੀਆਂ ਬਿਮਾਰੀਆਂ ਦਾ ਖਤਰਾ ਵੀ ਘੱਟ ਹੁੰਦਾ ਹੈ।

Women Health Superfoods

ਬ੍ਰੋਕਲੀ: ਬ੍ਰੋਕਲੀ ਵਿਟਾਮਿਨਜ਼ ਦਾ ਭੰਡਾਰ ਹੈ। ਇਹ ਹੱਡੀਆਂ ਨੂੰ ਮਜ਼ਬੂਤ ​​ਕਰਨ ‘ਚ ਮਦਦ ਕਰਦਾ ਹੈ। ਇਸ ਤੋਂ ਇਲਾਵਾ ਇਹ ਬੀਮਾਰੀਆਂ ਨਾਲ ਲੜਨ ਲਈ ਇਮਿਊਨ ਸਿਸਟਮ ਨੂੰ ਵੀ ਮਜ਼ਬੂਤ ​​ਕਰਦਾ ਹੈ।

ਲਸਣ: ਲਸਣ ਹਾਨੀਕਾਰਕ ਸੂਖਮ ਜੀਵਾਂ ਨੂੰ ਮਾਰਨ ‘ਚ ਮਦਦ ਕਰਦਾ ਹੈ। ਇਸ ਦੇ ਨਾਲ ਹੀ ਇਹ ਪੇਟ ਦੇ ਕੀੜਿਆਂ ਨੂੰ ਵੀ ਸਾਫ਼ ਕਰਦਾ ਹੈ ਅਤੇ ਪਾਚਨ ਤੰਤਰ ਨੂੰ ਵੀ ਠੀਕ ਰੱਖਦਾ ਹੈ।

Women Health Superfoods

ਮੱਛੀ: ਓਮੇਗਾ-3 ਫੈਟੀ ਐਸਿਡ ਨਾਲ ਭਰਪੂਰ ਸੈਲਮਨ ਅਤੇ ਟਰਾਊਟ ਜਿਹੀਆਂ ਮੱਛੀਆਂ ਸਰੀਰ ‘ਚ ਜ਼ਰੂਰੀ ਹਾਰਮੋਨ ਬਣਾਉਂਦੀਆਂ ਹਨ। ਇਹ ਦਿਮਾਗ ਅਤੇ ਦਿਲ ਲਈ ਵੀ ਫਾਇਦੇਮੰਦ ਹੈ। ਇਸ ਦੇ ਨਾਲ ਹੀ ਇਸ ਦਾ ਸੇਵਨ ਐਂਟੀ-ਏਜਿੰਗ ਸਮੱਸਿਆਵਾਂ ਤੋਂ ਬਚਾਉਣ ਅਤੇ ਅੱਖਾਂ ਦੀ ਰੋਸ਼ਨੀ ਵਧਾਉਣ ‘ਚ ਵੀ ਮਦਦਗਾਰ ਹੈ।

ਨਟਸ: ਵੈਸੇ ਸੁੱਕੇ ਮੇਵੇ ਜਿਵੇਂ ਬਦਾਮ, ਕਾਜੂ, ਪਿਸਤਾ, ਕਿਸ਼ਮਿਸ਼ ਆਦਿ ਨੂੰ ਭਿਓਂ ਕੇ ਖਾਣਾ ਜ਼ਿਆਦਾ ਫਾਇਦੇਮੰਦ ਹੁੰਦਾ ਹੈ ਪਰ ਤੁਸੀਂ ਇਸ ਨੂੰ ਫਿਲਿੰਗ ਸਨੈਕ ਦੇ ਤੌਰ ‘ਤੇ ਖਾ ਸਕਦੇ ਹੋ। ਇਸ ਨਾਲ ਭਾਰ ਕੰਟਰੋਲ ‘ਚ ਰਹਿੰਦਾ ਹੈ, ਜੋ ਕਈ ਬੀਮਾਰੀਆਂ ਦਾ ਘਰ ਹੈ। ਇਸ ਤੋਂ ਇਲਾਵਾ ਇਹ ਦਿਲ ਨੂੰ ਵੀ ਸਿਹਤਮੰਦ ਰੱਖਦਾ ਹੈ।

ਸ਼ਹਿਦ: ਸ਼ਹਿਦ ਦੀ ਵਰਤੋਂ 5,000 ਸਾਲਾਂ ਤੋਂ ਵੱਧ ਸਮੇਂ ਤੋਂ ਦਵਾਈ ‘ਚ ਕੀਤੀ ਜਾ ਰਹੀ ਹੈ। ਸ਼ਹਿਦ ਦੇ ਐਂਟੀਸੈਪਟਿਕ, ਐਂਟੀਆਕਸੀਡੈਂਟ ਅਤੇ ਐਂਟੀ-ਇੰਫਲੇਮੇਟਰੀ ਗੁਣ ਕਈ ਸਮੱਸਿਆਵਾਂ ਦਾ ਕੁਦਰਤੀ ਇਲਾਜ਼ ਹਨ।

ਚਿਆਂ ਸੀਡਜ਼: ਚਿਆ ਦੇ ਬੀਜ ਫਾਈਬਰ, ਓਮੇਗਾ-3 ਫੈਟੀ ਐਸਿਡ ਅਤੇ ਮੈਗਨੀਸ਼ੀਅਮ ਨਾਲ ਭਰਪੂਰ ਹੁੰਦੇ ਹਨ। ਇਸ ਦਾ ਸੇਵਨ ਕਰਨ ਨਾਲ ਪੇਟ ਭਰਿਆ ਰਹਿੰਦਾ ਹੈ ਅਤੇ ਭੁੱਖ ਕੰਟਰੋਲ ‘ਚ ਰਹਿੰਦੀ ਹੈ। ਭਾਰ ਘਟਾਉਣ ਤੋਂ ਇਲਾਵਾ ਇਹ ਜੋੜਾਂ ਦੇ ਦਰਦ ਦੀ ਸਮੱਸਿਆ ਨੂੰ ਵੀ ਦੂਰ ਰੱਖਦਾ ਹੈ।

The post 30 ਤੋਂ ਬਾਅਦ ਆਪਣੀ ਡਾਇਟ ‘ਚ ਜ਼ਰੂਰ ਸ਼ਾਮਿਲ ਕਰੋ ਇਹ Superfoods, ਨਹੀਂ ਆਵੇਗੀ ਕਮਜ਼ੋਰ appeared first on Daily Post Punjabi.