women indian cricket team Archives - Daily Post Punjabi

ਹਰਮਨਪ੍ਰੀਤ ਕੌਰ ਨੇ ਤੋੜਿਆ ਕਪਤਾਨੀ ਦਾ ਇਹ ਵੱਡਾ ਰਿਕਾਰਡ, ਧੋਨੀ-ਕੋਹਲੀ ਨੂੰ ਵੀ ਛੱਡਿਆ ਪਿੱਛੇ
ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਇੰਗਲੈਂਡ ਦੇ ਖਿਲਾਫ਼ ਖੇਡੇ ਜਾ ਰਹੇ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਦੇ ਪਹਿਲੇ ਮੈਚ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ। ਇਸ ਮੈਚ ਤੋਂ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਇੰਗਲੈਂਡ ਦੀ ਟੀਮ ਨੇ 20 ਓਵਰਾਂ ਵਿੱਚ 197 ਦੌੜਾਂ ਬਣਾਈਆਂ। ਇਸਦੇ ਜਵਾਬ ਵਿੱਚ ਭਾਰਤੀ ਟੀਮ 6 ਵਿਕਟਾਂ ਗੁਆ ਕੇ 159 ਦੌੜਾਂ ਹੀ ਬਣਾ ਸਕੀ। ਜਿਸ ਕਾਰਨ ਇੰਗਲੈਂਡ ਦੀ ਟੀਮ ਨੇ ਪਹਿਲਾ ਟੀ-20 ਮੈਚ 38 ਦੌੜਾਂ ਨਾਲ ਜਿੱਤ ਲਿਆ। ਬੇਸ਼ੱਕ ਹਰਮਨਪ੍ਰੀਤ ਕੌਰ ਦੀ ਅਗਵਾਈ ਵਾਲੀ ਭਾਰਤੀ ਟੀਮ ਨੂੰ ਪਹਿਲੇ ਮੈਚ ਵਿੱਚ ਹਾਰ ਦਾ ਸਾਹਮਣਾ ਕਰਨਾ ਪੀ, ਪਰ ਕਪਤਾਨ ਹਰਮਨਪ੍ਰੀਤ ਕੌਰ ਨੇ ਇੱਕ ਵਿਸ਼ਵ ਰਿਕਾਰਡ ਆਪਣੇ ਨਾਮ ਕੀਤਾ। ਬਤੌਰ ਭਾਰਤੀ ਕਪਤਾਨ ਹਰਮਨਪ੍ਰੀਤ ਕੌਰ ਦਾ ਟੀ-20 ਇੰਟਰਨੈਸ਼ਨਲ ਵਿੱਚ ਉਨ੍ਹਾਂ ਦਾ 101ਵਾਂ ਮੈਚ ਸੀ। ਉਹ ਮਹਿਲਾ ਕ੍ਰਿਕਟ ਦੀ ਕਪਤਾਨ ਦੇ ਤੌਰ ‘ਤੇ ਸਭ ਤੋਂ ਜ਼ਿਆਦਾ ਮੈਚਾਂ ਵਿੱਚ ਕਪਤਾਨੀ ਕਰਨ ਵਾਲੀ ਖਿਡਾਰੀ ਬਣ ਗਈ ਹੈ।

Harmanpreet Kaur breaks world record

ਭਾਰਤੀ ਮਹਿਲਾ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਦੀ ਕਪਤਾਨੀ ਦਾ ਇਹ 101ਵਾਂ ਟੀ-20 ਮੈਚ ਰਿਹਾ, ਜਿਸ ਵਿੱਚ ਉਨ੍ਹਾਂ ਦੇ ਹੱਥ ਨਿਰਾਸ਼ਾ ਲੱਗੀ। ਹਰਮਨਪ੍ਰੀਤ ਕੌਰ ਬਤੌਰ ਭਾਰਤੀ ਕਪਤਾਨ ਸਭ ਤੋਂ ਜ਼ਿਆਦਾ ਟੀ-20 ਮੈਚਾਂ ਵਿੱਚ ਕਪਤਾਨੀ ਕਰਨ ਵਾਲੀ ਖਿਡਾਰੀ ਬਣ ਗਈ ਹੈ। ਉਨ੍ਹਾਂ ਨੇ ਆਸਟ੍ਰੇਲੀਆ ਦੀ ਮੇਗ ਲੈਨਿੰਗ ਨੂੰ ਇਸ ਮਾਮਲੇ ਵਿੱਚ ਪਿੱਛੇ ਛੱਡ ਦਿੱਤਾ ਹੈ, ਜਿਨ੍ਹਾਂ ਨੇ ਕ੍ਰਿਕਟ ਦੇ ਇਸ ਛੋਟੇ ਫਾਰਮੈਟ ਵਿੱਚ 100 ਮੈਚਾਂ ਦੀ ਕਪਤਾਨੀ ਕੀਤੀ ਹੈ। ਇੰਗਲੈਂਡ ਦੀ ਚਾਲੋਰਟ ਐਡਵਰਸ ਟੀ-20 ਮੈਚ ਵਿੱਚ ਕਪਤਾਨੀ ਕਰਨ ਦੇ ਨਾਲ ਤੀਜੇ ਸਥਾਨ ‘ਤੇ ਹੈ।

ਇਹ ਵੀ ਪੜ੍ਹੋ: ਫਿਰੋਜ਼ਪੁਰ ‘ਚ ਜਵੈਲਰ ਪਿਓ-ਪੁੱਤ ਨੇ ਜੀਵਨਲੀਲਾ ਕੀਤੀ ਸਮਾਪਤ, ਦੁਕਾਨ ‘ਤੇ ਘਰੇਲੂ ਕ.ਲੇਸ਼ ਦੇ ਚੱਲਦਿਆਂ ਚੁੱਕਿਆ ਕਦਮ

ਦੱਸ ਦੇਈਏ ਕਿ ਹਰਮਨਪ੍ਰੀਤ ਕੌਰ ਨੇ ਇਹ ਜੋ ਕਾਰਨਾਮਾ ਕੀਤਾ ਹੈ, ਇਹ ਅੱਜ ਤੱਕ ਕਿਸੇ ਵੀ ਪੁਰਸ਼ ਟੀ-20 ਵਿੱਚ ਨਹੀਂ ਹੋਇਆ ਹੈ। ਆਰੋਨ ਫਿੰਚ ਨੇ ਟੀ-20 ਇੰਟਰਨੈਸ਼ਨਲ ਵਿੱਚ ਆਪਣੀ ਟੀਮ ਦੇ ਲਈ ਕੁੱਲ 76 ਮੈਚਾਂ ਵਿੱਚ ਕਪਤਾਨੀ ਕੀਤੀ ਹੈ। ਇਸਦੇ ਬਾਅਦ ਦੂਜੇ ਨੰਬਰ ‘ਤੇ ਭਾਰਤ ਦੇ ਸਾਬਕਾ ਕਪਤਾਨ ਐਮਐੱਸ ਧੋਨੀ ਦਾ ਨਾਮ ਸ਼ਾਮਿਲ ਹੈ, ਜਿਨ੍ਹਾਂ ਨੇ 72 ਮੈਚਾਂ ਵਿੱਚ ਭਾਰਤੀ ਟੀਮ ਦੀ ਅਗਵਾਈ ਕੀਤੀ ਹੈ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਹਰਮਨਪ੍ਰੀਤ ਕੌਰ ਨੇ ਤੋੜਿਆ ਕਪਤਾਨੀ ਦਾ ਇਹ ਵੱਡਾ ਰਿਕਾਰਡ, ਧੋਨੀ-ਕੋਹਲੀ ਨੂੰ ਵੀ ਛੱਡਿਆ ਪਿੱਛੇ appeared first on Daily Post Punjabi.

ਮਿਤਾਲੀ ਰਾਜ ਦਾ ਕਮਾਲ, ਸਚਿਨ ਤੇਂਦੁਲਕਰ ਦੀ ਬਰਾਬਰੀ ਕਰ ਬਣਾਇਆ ਵਰਲਡ ਕੱਪ ਦਾ ਅਨੋਖਾ ਰਿਕਾਰਡ
ਸਚਿਨ ਤੇਂਦੁਲਕਰ ਅਤੇ ਜਾਵੇਦ ਮਿਆਂਦਾਦ ਤੋਂ ਬਾਅਦ ਭਾਰਤੀ ਕਪਤਾਨ ਮਿਤਾਲੀ ਰਾਜ ਛੇ ਵਿਸ਼ਵ ਕੱਪ ਖੇਡਣ ਵਾਲੀ ਤੀਜੀ ਕ੍ਰਿਕਟਰ ਅਤੇ ਪਹਿਲੀ ਮਹਿਲਾ ਕ੍ਰਿਕਟਰ ਬਣ ਗਈ ਹੈ। ਆਈਸੀਸੀ ਮਹਿਲਾ ਵਿਸ਼ਵ ਕੱਪ ਦੇ ਪਹਿਲੇ ਮੈਚ ਵਿੱਚ ਪਾਕਿਸਤਾਨ ਖ਼ਿਲਾਫ਼ ਮਿਤਾਲੀ ਨੇ ਇਹ ਰਿਕਾਰਡ ਆਪਣੇ ਨਾਮ ਕੀਤਾ । ਭਾਰਤ ਲਈ ਕਈ ਯਾਦਗਾਰ ਮੈਚ ਖੇਡ ਚੁੱਕੀ 39 ਸਾਲਾਂ ਮਿਤਾਲੀ ਨੇ ਪਹਿਲੀ ਵਾਰ 2000 ਵਿੱਚ ਵਿਸ਼ਵ ਕੱਪ ਖੇਡਿਆ ਸੀ । ਇਸ ਤੋਂ ਬਾਅਦ 2005, 2009, 2013, 2017 ਅਤੇ ਹੁਣ 2022 ਵਿੱਚ ਇਸਦਾ ਹਿੱਸਾ ਬਣੀ।

Mithali becomes first woman

ਮਹਿਲਾ ਕ੍ਰਿਕਟ ਵਿੱਚ ਉਨ੍ਹਾਂ ਨੇ ਨਿਊਜ਼ੀਲੈਂਡ ਦੀ ਡੇਬੀ ਹਾਕਲੇ ਅਤੇ ਇੰਗਲੈਂਡ ਦੀ ਚਾਰਲੋਟ ਐਡਵਰਡਸ ਨੂੰ ਪਛਾੜਿਆ । ਤੇਜ਼ ਗੇਂਦਬਾਜ਼ ਝੂਲਨ ਗੋਸਵਾਮੀ ਪੰਜ ਵਿਸ਼ਵ ਕੱਪ ਖੇਡ ਚੁੱਕੀ ਹੈ । ਤੇਂਦੁਲਕਰ ਨੇ 1992 ਤੋਂ 2011 ਵਿਚਾਲੇ ਛੇ ਵਿਸ਼ਵ ਕੱਪ ਖੇਡੇ । ਮਿਤਾਲੀ ਨੇ ਆਪਣੇ ਕਰੀਅਰ ਦਾ ਪਹਿਲਾ ਵਿਸ਼ਵ ਕੱਪ 2000 ਵਿੱਚ ਖੇਡਿਆ ਸੀ । ਦੋ ਦਹਾਕਿਆਂ ਤੋਂ ਵੱਧ ਸਮੇਂ ਤੱਕ ਭਾਰਤੀ ਮਹਿਲਾ ਕ੍ਰਿਕਟ ਦੀ ਸ਼ਾਨ ਮਿਤਾਲੀ ਨੇ ਕਈ ਰਿਕਾਰਡ ਆਪਣੇ ਨਾਂ ਕੀਤੇ ਹਨ।

ਇਹ ਵੀ ਪੜ੍ਹੋ: ਰੂਸ ਦੀ ਵਿੱਤੀ ਪ੍ਰਣਾਲੀ ਨੂੰ ਵੱਡਾ ਝਟਕਾ: Mastercard ਤੇ Visa ਨੇ ਰੂਸ ‘ਚ ਆਪਣੀਆਂ ਸੇਵਾਵਾਂ ਕੀਤੀਆਂ ਬੰਦ

ਦੱਸ ਦੇਈਏ ਕਿ ਭਾਰਤੀ ਮਹਿਲਾ ਟੀਮ ਹੁਣ ਤੱਕ ਇੱਕ ਵਾਰ ਵੀ ਵਿਸ਼ਵ ਕੱਪ ਦਾ ਖਿਤਾਬ ਨਹੀਂ ਜਿੱਤ ਸਕੀ ਹੈ। ਮਿਤਾਲੀ 2005 ਅਤੇ 2017 ਵਿਸ਼ਵ ਕੱਪਾਂ ਦਾ ਹਿੱਸਾ ਰਹਿ ਚੁੱਕੀ ਹੈ ਜਿਸ ਵਿੱਚ ਭਾਰਤੀ ਟੀਮ ਫਾਈਨਲ ਵਿੱਚ ਪਹੁੰਚ ਕੇ ਖਿਤਾਬ ਜਿੱਤਣ ਤੋਂ ਖੁੰਝ ਗਈ ਸੀ । ਅਨੁਭਵੀ ਬੱਲੇਬਾਜ਼ ਮਿਤਾਲੀ ਮਹਿਲਾ ਵਨਡੇ ਕ੍ਰਿਕਟ ਦੇ ਇਤਿਹਾਸ ਵਿੱਚ ਦੂਜੀ ਸਭ ਤੋਂ ਵੱਧ ਕੈਪ ਵਾਲੀ ਖਿਡਾਰਨ ਵੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”

The post ਮਿਤਾਲੀ ਰਾਜ ਦਾ ਕਮਾਲ, ਸਚਿਨ ਤੇਂਦੁਲਕਰ ਦੀ ਬਰਾਬਰੀ ਕਰ ਬਣਾਇਆ ਵਰਲਡ ਕੱਪ ਦਾ ਅਨੋਖਾ ਰਿਕਾਰਡ appeared first on Daily Post Punjabi.