women shooting Archives - Daily Post Punjabi

ਭਾਰਤ ਦੀ ਰੂਬੀਨਾ ਫਰਾਂਸਿਸ ਦਾ ਕਮਾਲ, 10 ਮੀਟਰ ਏਅਰ ਪਿਸਟਲ SH1 ਫਾਈਨਲ ‘ਚ ਜਿੱਤਿਆ ਕਾਂਸੀ ਦਾ ਤਗਮਾ
ਭਾਰਤ ਨੇ ਪੈਰਾਲੰਪਿਕ ਵਿੱਚ ਇੱਕ ਹੋਰ ਤਮਗਾ ਆਪਣੇ ਨਾਮ ਕਰ ਲਿਆ ਹੈ। ਭਾਰਤ ਦੇ ਲਈ ਰੂਬੀਨਾ ਫਰਾਂਸਿਸ ਨੇ ਨਿਸ਼ਾਨੇਬਾਜ਼ੀ ਵਿੱਚ ਕਾਂਸੀ ਦਾ ਤਗਮਾ ਜਿੱਤਿਆ ਹੈ। ਰੂਬੀਨਾ ਫਰਾਂਸਿਸ ਨੇ ਮਹਿਲਾਵਾਂ ਦੀ 10 ਮੀਟਰ ਏਅਰ ਪਿਸਟਲ SH1 ਫਾਈਨਲ ਵਿੱਚ ਕਾਂਸੀ ਦਾ ਤਗਮਾ ਜਿੱਤਿਆ। ਇਸ ਤਰ੍ਹਾਂ ਭਾਰਤ ਨੂੰ ਪੈਰਿਸ ਪੈਰਾਲੰਪਿਕ ਖੇਡਾਂ ਵਿੱਚ ਪੰਜਵਾਂ ਤਗਮਾ ਮਿਲਿਆ ਹੈ। ਇਸ ਤੋਂ ਪਹਿਲਾਂ ਰੂਬੀਨਾ ਫਰਾਂਸਿਸ ਕੁਆਲੀਫਿਕੇਸ਼ਨ ਵਿੱਚ ਸੱਤਵੇਂ ਸਥਾਨ ’ਤੇ ਰਹੀ ਸੀ ਪਰ ਫਾਈਨਲ ਵਿੱਚ ਉਸ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ।

Paris Paralympics 2024

ਪੈਰਿਸ ਪੈਰਾਲੰਪਿਕ ਦੀ ਨਿਸ਼ਾਨੇਬਾਜ਼ੀ ਵਿੱਚ ਭਾਰਤ ਦਾ ਇਹ ਚੌਥਾ ਤਗਮਾ ਹੈ । ਅਵਨੀ ਲੇਖਰਾ ਨੇ ਮਹਿਲਾਵਾਂ ਦੀ 10 ਮੀਟਰ ਏਅਰ ਰਾਈਫਲ ਸਟੈਂਡਿੰਗ SH1 ਈਵੈਂਟ ਵਿੱਚ ਸੋਨ ਤਮਗਾ ਜਿੱਤਿਆ, ਜਦਕਿ ਮੋਨਾ ਅਗਰਵਾਲ ਨੇ ਕਾਂਸੀ ਦੇ ਤਗਮੇ ‘ਤੇ ਕਬਜ਼ਾ ਕੀਤਾ। ਇਸ ਤੋਂ ਬਾਅਦ ਮਨੀਸ਼ ਨਰਵਾਲ ਨੇ ਪੁਰਸ਼ਾਂ ਦੇ 10 ਮੀਟਰ ਏਅਰ ਪਿਸਟਲ ਐਸਐਚ1 ਈਵੈਂਟ ਵਿੱਚ ਚਾਂਦੀ ਦਾ ਤਗਮਾ ਜਿੱਤਿਆ।

ਇਹ ਵੀ ਪੜ੍ਹੋ: ਹਰਿਆਣਾ ‘ਚ ਵੋਟਿੰਗ ਦੀ ਤਰੀਕ ਬਦਲੀ, ਹੁਣ 5 ਅਕਤੂਬਰ ਨੂੰ ਹੋਵੇਗੀ ਵੋਟਿੰਗ, 8 ਨੂੰ ਆਉਣਗੇ ਨਤੀਜੇ

ਰੂਬੀਨਾ ਫਰਾਂਸਿਸ ਨੇ 556 ਅੰਕਾਂ ਨਾਲ ਕੁਆਲੀਫਿਕੇਸ਼ਨ ਵਿੱਚ ਸੱਤਵੇਂ ਸਥਾਨ ’ਤੇ ਰਹਿ ਕੇ ਫਾਈਨਲ ਵਿੱਚ ਥਾਂ ਬਣਾਈ । ਇਸ ਤੋਂ ਬਾਅਦ ਉਸ ਨੇ ਫਾਈਨਲ ਵਿੱਚ 211.1 ਦਾ ਸਕੋਰ ਬਣਾਇਆ। ਹਾਲਾਂਕਿ ਇੱਕ ਸਮੇਂ ਰੂਬੀਨਾ ਫਰਾਂਸਿਸ ਦੂਜੇ ਸਥਾਨ ‘ਤੇ ਚੱਲ ਰਹੀ ਸੀ ਪਰ ਛੇਵੀਂ ਸੀਰੀਜ਼ ਵਿੱਚ ਉਹ ਪਛੜ ਗਈ। ਇਸ ਦੇ ਬਾਵਜੂਦ ਉਹ ਟਾਪ-3 ਵਿੱਚ ਜਗ੍ਹਾ ਬਣਾਉਣ ਵਿੱਚ ਕਾਮਯਾਬ ਰਹੀ।

Paris Paralympics 2024

ਦੱਸ ਦੇਈਏ ਕਿ ਇਸ ਤੋਂ ਪਹਿਲਾਂ 25 ਸਾਲਾ ਰੂਬੀਨਾ ਕੁਆਲੀਫਿਕੇਸ਼ਨ ਰਾਊਂਡ ਵਿੱਚ ਚੋਟੀ ਦੇ ਅੱਠ ਨਿਸ਼ਾਨੇਬਾਜ਼ਾਂ ਤੋਂ ਪਿੱਛੇ ਰਹੀ ਸੀ ਪਰ ਅੰਤ ਵਿੱਚ ਉਸ ਨੇ ਵਾਪਸੀ ਕੀਤੀ। ਇਸ ਤੋਂ ਬਾਅਦ ਉਸ ਨੇ ਤਗਮੇ ਦੀ ਦੌੜ ਵਿੱਚ ਥਾਂ ਬਣਾਈ। ਦੱਸ ਦਈਏ ਕਿ ਮੱਧ ਪ੍ਰਦੇਸ਼ ਦੀ ਇਹ ਨਿਸ਼ਾਨੇਬਾਜ਼ ਤਿੰਨ ਸਾਲ ਪਹਿਲਾਂ ਟੋਕੀਓ ਪੈਰਾਲੰਪਿਕ ਦੇ ਕੁਆਲੀਫਾਇੰਗ ਰਾਊਂਡ ਵਿੱਚ ਸੱਤਵੇਂ ਸਥਾਨ ‘ਤੇ ਰਹੀ ਸੀ, ਜਦਕਿ ਫਾਈਨਲ ਵਿੱਚ ਵੀ ਉਹ ਸੱਤਵੇਂ ਸਥਾਨ ‘ਤੇ ਰਹੀ ਸੀ। ਇਸ ਤੋਂ ਬਾਅਦ ਇਸ ਨਿਸ਼ਾਨੇਬਾਜ਼ ਨੇ ਜ਼ਬਰਦਸਤ ਖੇਡ ਦਿਖਾਈ। ਇਸ ਤਰ੍ਹਾਂ ਉਹ ਕਾਂਸੀ ਦਾ ਤਗਮਾ ਜਿੱਤਣ ਵਿਚ ਸਫਲ ਰਹੀ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਭਾਰਤ ਦੀ ਰੂਬੀਨਾ ਫਰਾਂਸਿਸ ਦਾ ਕਮਾਲ, 10 ਮੀਟਰ ਏਅਰ ਪਿਸਟਲ SH1 ਫਾਈਨਲ ‘ਚ ਜਿੱਤਿਆ ਕਾਂਸੀ ਦਾ ਤਗਮਾ appeared first on Daily Post Punjabi.