women u-19 team Archives - Daily Post Punjabi

ਅੰਡਰ-19 ਮਹਿਲਾ ਵਿਸ਼ਵ ਕੱਪ ਜੇਤੂ ਭਾਰਤੀ ਟੀਮ ਹੋਵੇਗੀ ਮਾਲਾਮਾਲ, BCCI ਨੇ ਇੰਨੇ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ
ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਦੇ ਸਕੱਤਰ ਜੈ ਸ਼ਾਹ ਨੇ ਮਹਿਲਾ ਅੰਡਰ-19 ਟੀ-20 ਵਿਸ਼ਵ ਕੱਪ ਖਿਤਾਬ ਜਿੱਤਣ ਵਾਲੀ ਭਾਰਤੀ ਟੀਮ ਨੂੰ 5 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਦਾ ਐਲਾਨ ਕੀਤਾ ਹੈ । ਭਾਰਤ ਨੇ ਦੱਖਣੀ ਅਫਰੀਕਾ ਵਿੱਚ ਫਾਈਨਲ ਵਿੱਚ ਇੰਗਲੈਂਡ ‘ਤੇ 7 ਵਿਕਟਾਂ ਨਾਲ ਸ਼ਾਨਦਾਰ ਜਿੱਤ ਦਰਜ ਕੀਤੀ । ਸ਼ੈਫਾਲੀ ਵਰਮਾ ਦੀ ਅਗਵਾਈ ਵਾਲੀ ਭਾਰਤੀ ਅੰਡਰ-19 ਟੀਮ ਗਲੋਬਲ ਟੂਰਨਾਮੈਂਟ ਵਿੱਚ ਆਖਰੀ ਪੜਾਅ ਨੂੰ ਤੈਅ ਕਰਨ ਵਿੱਚ ਕਾਮਯਾਬ ਰਹੀ, ਜਿਸ ਨੂੰ ਪਾਰ ਕਰਨ ਵਿੱਚ ਸੀਨੀਅਰ ਟੀਮ ਨੂੰ ਕਾਮਯਾਬੀ ਨਹੀਂ ਮਿਲ ਰਹੀ ਸੀ।

BCCI announces Rs 5 crore reward

ਸ਼ਾਹ ਨੇ ਖਿਤਾਬੀ ਜਿੱਤ ਤੋਂ ਬਾਅਦ ਟਵੀਟ ਕਰਦਿਆਂ ਲਿਖਿਆ,”ਭਾਰਤ ਵਿੱਚ ਮਹਿਲਾ ਕ੍ਰਿਕਟ ਅੱਗੇ ਵੱਧ ਰਹੀ ਹੈ ਅਤੇ ਵਿਸ਼ਵ ਕੱਪ ਦੀ ਜਿੱਤ ਨੇ ਮਹਿਲਾ ਕ੍ਰਿਕਟ ਦਾ ਕੱਦ ਕਈ ਦਰਜੇ ਉੱਚਾ ਕਰ ਦਿੱਤਾ ਹੈ। ਮੈਨੂੰ ਪੂਰੀ ਟੀਮ ਅਤੇ ਸਹਿਯੋਗੀ ਸਟਾਫ ਲਈ 5 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਦਾ ਐਲਾਨ ਕਰਦੇ ਹੋਏ ਖੁਸ਼ੀ ਹੋ ਰਹੀ ਹੈ। ਇਹ ਯਕੀਨੀ ਤੌਰ ਤੇ ਇੱਕ ਵਧੀਆ ਸਾਲ ਹੋਣ ਜਾ ਰਿਹਾ ਹੈ।

ਇਹ ਵੀ ਪੜ੍ਹੋ: ਪੰਜਾਬ ‘ਚ ਹੋਰ ਵਿਗੜੇਗਾ ਮੌਸਮ ! ਮੀਂਹ ਦੇ ਨਾਲ ਅੱਜ ਚੱਲਣਗੀਆਂ ਠੰਡੀਆਂ ਹਵਾਵਾਂ, ਅਲਰਟ ਜਾਰੀ

ਇਸ ਤੋਂ ਇਲਾਵਾ ਸਕੱਤਰ ਨੇ ਪੂਰੀ ਟੀਮ ਨੂੰ ਬੁੱਧਵਾਰ ਨੂੰ ਅਹਿਮਦਾਬਾਦ ਆਉਣ ਦਾ ਸੱਦਾ ਵੀ ਦਿੱਤਾ । ਉਨ੍ਹਾਂ ਕਿਹਾ,”ਮੈਂ ਸ਼ੈਫਾਲੀ ਵਰਮਾ ਅਤੇ ਉਸਦੀ ਜੇਤੂ ਟੀਮ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਸਾਡੇ ਨਾਲ ਜੁੜਨ ਅਤੇ 1 ਫਰਵਰੀ ਨੂੰ ਤੀਜਾ ਟੀ-20 ਅੰਤਰਰਾਸ਼ਟਰੀ ਦੇਖਣ ਲਈ ਸੱਦਾ ਦਿੰਦਾ ਹਾਂ। ਇਹ ਮਹਾਨ ਪ੍ਰਾਪਤੀ ਯਕੀਨਨ ਜਸ਼ਨ ਦੀ ਹੱਕਦਾਰ ਹੈ।

BCCI announces Rs 5 crore reward

ਦੱਸ ਦੇਈਏ ਕਿ ਭਾਰਤ ਤੇ ਇੰਗਲੈਂਡ ਵਿਚਾਲੇ ICC ਅੰਡਰ-19 ਮਹਿਲਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਭਾਰਤੀ ਟੀਮ ਨੇ ਸ਼ਾਨਦਾਰ ਜਿੱਤ ਹਾਸਿਲ ਕੀਤੀ ਹੈ। ਹੁਣ ਭਾਰਤ ICC ਅੰਡਰ-19 ਮਹਿਲਾ ਟੀ-20 ਵਿਸ਼ਵ ਕੱਪ ਦੇ ਉਦਘਾਟਨ ਸੰਸਕਰਣ ਦਾ ਚੈਂਪੀਅਨ ਹੈ। ਜ਼ਿਕਰਯੋਗ ਹੈ ਕਿ ਫਾਈਨਲ ਮੁਕਾਬਲੇ ਵਿੱਚ ਟਾਸ ਹਾਰ ਕੇ ਪਹਿਲਾਂ ਬੈਟਿੰਗ ਕਰਦੇ ਹੋਏ ਇੰਗਲੈਂਡ 17.1 ਓਵਰਾਂ ਵਿੱਚ 68 ਦੌੜਾਂ ਹੀ ਬਣਾ ਸਕੀ ਸੀ। ਟੀਚੇ ਦਾ ਪਿੱਛਾ ਕਰਨ ਉਤਰੀ ਭਾਰਤੀ ਟੀਮ ਨੇ ਤਿੰਨ ਵਿਕਟਾਂ ਗੁਆ ਕੇ ਵਿਸ਼ਵ ਕੱਪ ‘ਤੇ ਕਬਜ਼ਾ ਕਰ ਲਿਆ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਅੰਡਰ-19 ਮਹਿਲਾ ਵਿਸ਼ਵ ਕੱਪ ਜੇਤੂ ਭਾਰਤੀ ਟੀਮ ਹੋਵੇਗੀ ਮਾਲਾਮਾਲ, BCCI ਨੇ ਇੰਨੇ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ appeared first on Daily Post Punjabi.