won Mrs. Title of Punjab Archives - Daily Post Punjabi

ਪੰਜਾਬ ਪੁਲਿਸ ਦੀ ਹੈੱਡ ਕਾਂਸਟੇਬਲ ਨੇ ਪੇਸ਼ ਕੀਤੀ ਵੱਖਰੀ ਮਿਸਾਲ, ਮਾਡਲਿੰਗ ‘ਚ ਜਿੱਤਿਆ Mrs. Punjab ਦਾ ਖਿਤਾਬ
ਪੰਜਾਬ ਪੁਲਿਸ ਚ ਹੈਡ ਕਾਂਸਟੇਬਲ ਦੀ ਨੌਕਰੀ ਕਰ ਰਹੀ ਸੁਖਪ੍ਰੀਤ ਕੌਰ ਨੇ ਆਪਣੀ ਨੌਕਰੀ ਦੇ ਨਾਲ ਨਾਲ ਮਾਡਲਿੰਗ ਮੁਕਾਬਲੇ ‘ਚ ਮਿਸਿਜ਼ ਪੰਜਾਬ ਦਾ ਖ਼ਿਤਾਬ ਜਿੱਤ ਕੇ ਅਪਣਾ ਬਚਪਨ ਦਾ ਸੁਪਨਾ ਪੂਰਾ ਕੀਤਾ ਹੈ। ਬਟਾਲਾ ਦੀ ਰਹਿਣ ਵਾਲੀ ਸੁਖਪ੍ਰੀਤ ਕੌਰ ਨੇ ਇਹ ਖ਼ਿਤਾਬ ਦੇਸ਼ ਭਰ ਦੇ ਹੋਏ ਫਾਰਐਵਰ ਸਟਾਰ ਇੰਡੀਆ ਮਾਡਲਿੰਗ ਮੁਕਾਬਲੇ ‘ਚ ਜਿੱਤਿਆ ਹੈ। ਇਸ ਦੇ ਨਾਲ ਸੁਖਪ੍ਰੀਤ ਕੌਰ ਨੇ ਜਿਥੇ ਆਪਣਾ ਸੁਪਨਾ ਪੂਰਾ ਕੀਤਾ ਉਥੇ ਹੀ ਵੱਖਰੀ ਮਿਸਾਲ ਵੀ ਪੇਸ਼ ਕੀਤੀ ਹੈ।

Punjab Police head constable won

ਸੁਖਪ੍ਰੀਤ ਕੌਰ ਦਾ ਕਹਿਣਾ ਹੈ ਕਿ ਭਾਵੇਂ ਕਿ ਉਹ ਪੰਜਾਬ ਪੁਲਿਸ ‘ਚ ਤਾਇਨਾਤ ਹੈ ਪਰ ਉਸ ਦਾ ਬਚਪਨ ਦਾ ਸੁਪਨਾ ਸੀ ਕਿ ਉਹ ਮਾਡਲਿੰਗ ਕਰੇ। ਇਹ ਮੁਕਾਬਲਾ ਜੈਪੁਰ ਵਿਚ ਹੋਇਆ, ਇਸ ਵਿਚ ਪੰਜਾਬ ਤੋਂ ਹੋਰ ਉਮੀਦਵਾਰਾਂ ਨੇ ਵੀ ਹਿੱਸਾ ਲਿਆ। ਸੁਖਪ੍ਰੀਤ ਨੇ ਦਸਿਆ ਕਿ ਉਹ ਮਿਸਿਜ਼ ਪੰਜਾਬ ਦਾ ਖਿਤਾਬ ਜਿੱਤਣ ‘ਚ ਸਫ਼ਲ ਹੋਈ ਹੈ।

ਇਹ ਵੀ ਪੜ੍ਹੋ : ਝਬਾਲ ਪੁਲਿਸ ਨੇ 2 ਸਮੱਗਲਰਾਂ ਨੂੰ ਕੀਤਾ ਕਾਬੂ, 1 ਕਿਲੋ 103 ਗ੍ਰਾਮ ਹੈਰੋਇਨ ਤੇ 80,000 ਡਰੱਗ ਮਨੀ ਬਰਾਮਦ

ਸੁਖਪ੍ਰੀਤ ਕੌਰ ਨੇ ਦਸਿਆ ਕਿ ਉਸ ਦਾ ਸੁਪਨਾ ਹੈ ਕਿ ਉਹ ਇਸ ਤੋਂ ਅੱਗੇ ਵਧੇ ਅਤੇ ਭਵਿੱਖ ਵਿਚ ਅਜਿਹੇ ਹੋਰ ਮੁਕਾਬਲਿਆਂ ‘ਚ ਹਿੱਸਾ ਲੈ ਕੇ ਰਾਸ਼ਟਰੀ ਪੱਧਰ ਦਾ ਖਿਤਾਬ ਜਿੱਤੇਗੀ। ਉਨ੍ਹਾਂ ਦਸਿਆ ਕਿ ਇਸ ਦੌਰਾਨ ਉਨ੍ਹਾਂ ਦੇ ਪ੍ਰਵਾਰ ਨੇ ਵੀ ਪੂਰਾ ਸਮਰਥਨ ਦਿਤਾ ਸੀ। ਉਨ੍ਹਾਂ ਹੋਰ ਮਾਪਿਆਂ ਨੂੰ ਸੁਨੇਹਾ ਦਿੰਦਿਆ ਕਿਹਾ ਕਿ ਹਰ ਪ੍ਰਵਾਰ ਨੂੰ ਚਾਹੀਦਾ ਹੈ ਕਿ ਉਹ ਅਪਣੀਆਂ ਧੀਆਂ ਦਾ ਸਾਥ ਦੇਣ ਤਾਂ ਜੋ ਉਹ ਅੱਗੇ ਵਧਣ ਅਤੇ ਦੇਸ਼ ਦਾ ਨਾਂਅ ਰੌਸ਼ਨ ਕਰਨ।

ਵੀਡੀਓ ਲਈ ਕਲਿੱਕ ਕਰੋ -:

ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish

The post ਪੰਜਾਬ ਪੁਲਿਸ ਦੀ ਹੈੱਡ ਕਾਂਸਟੇਬਲ ਨੇ ਪੇਸ਼ ਕੀਤੀ ਵੱਖਰੀ ਮਿਸਾਲ, ਮਾਡਲਿੰਗ ‘ਚ ਜਿੱਤਿਆ Mrs. Punjab ਦਾ ਖਿਤਾਬ appeared first on Daily Post Punjabi.