won the bronze medal Archives - Daily Post Punjabi

ਪੈਰਿਸ ਓਲੰਪਿਕ ‘ਚ ਭਾਰਤ ਦਾ ਤੀਜਾ ਮੈਡਲ, ਨਿਸ਼ਾਨੇਬਾਜ਼ Swapnil Kusale ਨੇ ਜਿੱਤਿਆ ਕਾਂਸੀ ਦਾ ਤਗ਼ਮਾ
ਪੈਰਿਸ ਓਲੰਪਿਕ ਸ਼ੁਰੂ ਹੋਏ 5 ਦਿਨ ਹੋ ਗਏ ਹਨ। ਪੈਰਿਸ ਓਲੰਪਿਕ ਦਾ ਅੱਜ ਛੇਵਾਂ ਦਿਨ ਹੈ ਪਿਛਲੇ 5 ਦਿਨਾਂ ਵਿੱਚ ਭਾਰਤ ਨੇ 2 ਕਾਂਸੀ ਦੇ ਤਗਮੇ ਜਿੱਤੇ ਹਨ। ਪਰ ਹੁਣ ਇਨ੍ਹਾਂ ਦੀ ਗਿਣਤੀ ਵੱਧ ਕੇ 3 ਹੋ ਗਈ ਹੈ। ਭਾਰਤ ਦੇ ਖਾਤੇ ‘ਚ ਹੁਣ 3 ਕਾਂਸੀ ਦੇ ਮੈਡਲ ਹਨ। ਭਾਰਤ ਨੇ ਪੈਰਿਸ ਓਲੰਪਿਕ ‘ਚ ਤੀਜਾ ਮੈਡਲ ਜਿੱਤਿਆ ਹੈ ਸਵਪਨਿਲ ਨੇ ਪੈਰਿਸ ਓਲੰਪਿਕ ‘ਚ ਆਪਣਾ ਜਾਦੂ ਦਿਖਾਇਆ ਹੈ। ਨਿਸ਼ਾਨੇਬਾਜ਼ ਸਵਪਨਿਲ ਕੁਸਲੇ ਨੇ 50 ਮੀਟਰ ਰਾਈਫਲ ਥ੍ਰੀ ਪੋਜੀਸ਼ਨ ਪੈਰਿਸ ਓਲੰਪਿਕ 2024 ਦੇ ਪੁਰਸ਼ ਵਰਗ ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ।

ਇਸ ਤੋਂ ਪਹਿਲਾਂ ਮਨੂ ਭਾਕਰ ਅਤੇ ਸਰਬਜੋਤ ਸਿੰਘ ਨੇ ਸ਼ੂਟਿੰਗ ਵਿੱਚ ਭਾਰਤ ਲਈ ਤਗ਼ਮਾ ਜਿੱਤਿਆ ਸੀ। ਹੁਣ ਸਵਪਨਿਲ ਨੇ ਪੈਰਿਸ ਓਲੰਪਿਕ ਦੇ ਛੇਵੇਂ ਦਿਨ ਪੁਰਸ਼ਾਂ ਦੀ 50 ਮੀਟਰ ਰਾਈਫਲ 3 ਪੁਜ਼ੀਸ਼ਨਾਂ ਵਿੱਚ ਤੀਸਰਾ ਸਥਾਨ ਪ੍ਰਾਪਤ ਕਰਕੇ ਭਾਰਤ ਲਈ ਇੱਕ ਹੋਰ ਕਾਂਸੀ ਦਾ ਤਗਮਾ ਜੋੜਿਆ। ਇਸ ਦੇ ਨਾਲ, ਭਾਰਤ ਨੇ ਪਹਿਲੀ ਵਾਰ ਓਲੰਪਿਕ ਦੇ ਇੱਕ ਐਡੀਸ਼ਨ ਵਿੱਚ ਇੱਕ ਖੇਡ ਵਿੱਚ ਤਿੰਨ ਤਗਮੇ ਜਿੱਤੇ ਹਨ।

ਇਹ ਵੀ ਪੜ੍ਹੋ : ਮੋਹਾਲੀ ‘ਚ ਭਿਆਨਕ ਸੜਕ ਹਾ.ਦਸਾ, ਤੇਜ਼ ਰਫਤਾਰ ਕਾਰ ਨੇ ਬਾਈਕ ਨੂੰ ਮਾ.ਰੀ ਟੱ.ਕਰ, 2 ਨੌਜਵਾਨਾਂ ਦੀ ਹੋਈ ਮੌ.ਤ

ਸਵਪਨਿਲ ਕੁਸਲੇ ਨੇ 2015 ਵਿੱਚ ਕੁਵੈਤ ਵਿੱਚ ਹੋਈ ਏਸ਼ੀਅਨ ਸ਼ੂਟਿੰਗ ਚੈਂਪੀਅਨਸ਼ਿਪ ਵਿੱਚ 50 ਮੀਟਰ ਰਾਈਫਲ ਪ੍ਰੋਨ 3 ਈਵੈਂਟ ਵਿੱਚ ਸੋਨ ਤਗ਼ਮਾ ਜਿੱਤਿਆ ਸੀ। ਇਸ ਤੋਂ ਇਲਾਵਾ ਉਸ ਨੇ ਗਗਨ ਨਾਰੰਗ ਅਤੇ ਚੇਨ ਸਿੰਘ ਵਰਗੇ ਵੱਡੇ ਨਿਸ਼ਾਨੇਬਾਜ਼ਾਂ ਨੂੰ ਹਰਾ ਕੇ ਤੁਗਲਕਾਬਾਦ ਵਿੱਚ 59ਵੀਂ ਨੈਸ਼ਨਲ ਸ਼ੂਟਿੰਗ ਚੈਂਪੀਅਨਸ਼ਿਪ ਜਿੱਤੀ ਹੈ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਪੈਰਿਸ ਓਲੰਪਿਕ ‘ਚ ਭਾਰਤ ਦਾ ਤੀਜਾ ਮੈਡਲ, ਨਿਸ਼ਾਨੇਬਾਜ਼ Swapnil Kusale ਨੇ ਜਿੱਤਿਆ ਕਾਂਸੀ ਦਾ ਤਗ਼ਮਾ appeared first on Daily Post Punjabi.

ਚੰਡੀਗੜ੍ਹ ਦੇ 11 ਸਾਲਾ ਅਯਾਨ ਨੇ ਰੋਸ਼ਨ ਕੀਤਾ ਨਾਂਅ, ਸ਼ਤਰੰਜ ਚੈਂਪੀਅਨਸ਼ਿਪ ‘ਚ ਜਿੱਤਿਆ ਕਾਂਸੀ ਦਾ ਤਗਮਾ
ਚੰਡੀਗੜ੍ਹ ਦੇ 11 ਸਾਲਾ ਅਯਾਨ ਗਰਗ ਏਸ਼ੀਅਨ ਯੂਥ ਅੰਡਰ-12 ਰੈਪਿਡ ਟੀਮ ਸ਼ਤਰੰਜ ਚੈਂਪੀਅਨਸ਼ਿਪ ਵਿਚ ਚੈਂਪੀਅਨ ਬਣਿਆ। ਉਸ ਨੇ ਏਸ਼ੀਅਨ ਯੂਥ ਅੰਡਰ-12 ਰੈਪਿਡ ਟੀਮ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਂਸੀ ਦਾ ਤਗਮਾ ਜਿੱਤਿਆ। ਇਹ ਚੈਂਪੀਅਨਸ਼ਿਪ ਸੰਯੁਕਤ ਅਰਬ ਅਮੀਰਾਤ ਵਿੱਚ ਖੇਡੀ ਗਈ ਜਿਸ ਵਿਚ ਲਗਭਗ 13 ਦੇਸ਼ਾਂ ਦੇ ਖਿਡਾਰੀਆਂ ਨੇ ਭਾਗ ਲਿਆ। ਅਯਾਨ ਨੇ ਟੀਮ ਈਵੈਂਟ ਦੌਰਾਨ ਚਾਰ ਅੰਕ ਹਾਸਲ ਕਰ ਕੇ ਭਾਰਤ ਦੇ ਅੰਕਾਂ ਦੀ ਗਿਣਤੀ 14.5 ਅੰਕਾਂ ਤੱਕ ਪਹੁੰਚਾਈ, ਜਦਕਿ ਚੀਨ ਨੇ ਪਹਿਲਾ ਅਤੇ ਕਜ਼ਾਕਿਸਤਾਨ ਨੇ ਦੂਜਾ ਸਥਾਨ ਹਾਸਲ ਕੀਤਾ।

ਅਯਾਨ ਗਰਗ ਸਟਰਾਬੇਰੀ ਫੀਲਡ ਸਕੂਲ ਦਾ ਵਿਦਿਆਰਥੀ ਹੈ। ਉਹ ਪਿਛਲੇ ਸੱਤ ਸਾਲਾਂ ਤੋਂ ਨਵੀਨ ਬਾਂਸਲ ਤੋਂ ਸਿਖਲਾਈ ਲੈ ਰਿਹਾ ਹੈ। ਸ਼ਤਰੰਜ ਕੋਚ ਨਵੀਨ ਬਾਂਸਲ ਨੇ ਕਿਹਾ ਕਿ ਅਯਾਨ ਪਿਛਲੇ ਕੁਝ ਮਹੀਨਿਆਂ ਤੋਂ ਚੰਗਾ ਪ੍ਰਦਰਸ਼ਨ ਕਰ ਰਿਹਾ ਹੈ। ਜਿਸ ਕਾਰਨ ਉਸ ਨੂੰ ਭਾਰਤੀ ਟੀਮ ਵਿੱਚ ਚੁਣਿਆ ਗਿਆ। ਉਸਨੇ ਆਪਣੀ ਖੇਡ ਵਿਚ ਸੁਧਾਰ ਅਤੇ ਪਰਿਪੱਕਤਾ ਦਿਖਾਈ ਹੈ। ਅਯਾਨ ਦਾ ਇਹ ਸ਼ਾਨਦਾਰ ਪ੍ਰਦਰਸ਼ਨ ਸ਼ਹਿਰ ਦੇ ਸ਼ਤਰੰਜ ਖਿਡਾਰੀਆਂ ਦਾ ਉਤਸ਼ਾਹ ਵਧਾਏਗਾ।

ਇਹ ਵੀ ਪੜ੍ਹੋ : ਲੁਧਿਆਣਾ ‘ਚ ਅੱਜ ਕ੍ਰਿਸਮਿਸ ਸ਼ੋਭਾ ਯਾਤਰਾ, 27 ਥਾਵਾਂ ‘ਤੇ ਟ੍ਰੈਫਿਕ ਡਾਇਵਰਟ, ਪੁਲਿਸ ਨੇ ਜਾਰੀ ਕੀਤਾ ਰੂਟ ਪਲਾਨ

ਅਯਾਨ ਦੀ ਅੰਤਰਰਾਸ਼ਟਰੀ ਸ਼ਤਰੰਜ ਫੈਡਰੇਸ਼ਨ (ਫੀਡੇ) ਰੈਂਕਿੰਗ 1694 ਹੈ। ਅਯਾਨ ਨੇ ਅਕਤੂਬਰ ’ਚ ਨੈਸ਼ਨਲ ਅੰਡਰ-11 ਸ਼ਤਰੰਜ ਚੈਂਪੀਅਨਸ਼ਿਪ ’ਚ 382 ਪ੍ਰਤੀਯੋਗੀਆਂ ’ਚੋਂ ਨੌਵੇਂ ਸਥਾਨ ’ਤੇ ਰਿਹਾ। ਅਕਤੂਬਰ ਵਿਚ, ਅਯਾਨ ਮੈਟ੍ਰਿਕਸ ਕੱਪ ਇੰਟਰਨੈਸ਼ਨਲ ਓਪਨ ਫਿਡੇ ਰੈਂਕਿੰਗ ਸ਼ਤਰੰਜ ਟੂਰਨਾਮੈਂਟ ਵਿਚ ਭਾਰਤ ਅਤੇ ਵਿਦੇਸ਼ਾਂ ਦੇ 782 ਭਾਗੀਦਾਰਾਂ ਵਿਚੋਂ 12ਵੇਂ ਸਥਾਨ ’ਤੇ ਰਿਹਾ। ਇਨ੍ਹਾਂ ਹੀ ਨਹੀਂ, ਅਯਾਨ ਨੇ 28 ਅਤੇ 29 ਅਕਤੂਬਰ ਨੂੰ AFCA ਓਪਨ ਰੈਪਿਡ ਰੈਂਕਿੰਗ ਸ਼ਤਰੰਜ ਟੂਰਨਾਮੈਂਟ ਵਿੱਚ ਪੂਰੇ ਭਾਰਤ ਦੇ 617 ਪ੍ਰਤੀਯੋਗੀਆਂ ਵਿੱਚੋਂ 8ਵਾਂ ਸਥਾਨ ਪ੍ਰਾਪਤ ਕੀਤਾ ਹੈ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਚੰਡੀਗੜ੍ਹ ਦੇ 11 ਸਾਲਾ ਅਯਾਨ ਨੇ ਰੋਸ਼ਨ ਕੀਤਾ ਨਾਂਅ, ਸ਼ਤਰੰਜ ਚੈਂਪੀਅਨਸ਼ਿਪ ‘ਚ ਜਿੱਤਿਆ ਕਾਂਸੀ ਦਾ ਤਗਮਾ appeared first on Daily Post Punjabi.

ਮਾਨਸਾ ਦੀ ਮੰਜੂ ਰਾਣੀ ਨੇ ਰੌਸ਼ਨ ਕੀਤਾ ਦੇਸ਼ ਦਾ ਨਾਂਅ, 35 ਕਿਲੋਮੀਟਰ ਦੌੜ ‘ਚ ਜਿੱਤਿਆ ਕਾਂਸੀ ਦਾ ਤਗਮਾ
ਮਾਨਸਾ ਜ਼ਿਲ੍ਹੇ ਦੇ ਪਿੰਡ ਖਹਿਰਾ ਖੁਰਦ ਦੀ ਮੰਜੂ ਰਾਣੀ ਨੇ ਚੀਨ ਵਿੱਚ ਚੱਲ ਰਹੀਆਂ ਏਸ਼ਿਆਈ ਖੇਡਾਂ ਵਿੱਚ ਆਪਣੀ ਟੀਮ ਨਾਲ 35 ਕਿਲੋਮੀਟਰ ਦੌੜ ਵਿੱਚ ਕਾਂਸੀ ਦਾ ਤਗ਼ਮਾ ਜਿੱਤ ਕੇ ਪਿੰਡ ਅਤੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ। ਮੰਜੂ ਦੀ ਜਿੱਤ ਤੋਂ ਬਾਅਦ ਪਿੰਡ ਵਿੱਚ ਜਸ਼ਨ ਦਾ ਮਾਹੌਲ ਹੈ। ਮੰਜੂ ਰਾਣੀ ਹੁਣ ਭਵਿੱਖ ਵਿੱਚ ਓਲੰਪਿਕ ਖੇਡਣ ਦਾ ਇਰਾਦਾ ਰੱਖਦੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਮੰਜੂ ਰਾਣੀ ਨੂੰ ਵਧਾਈ ਦਿੱਤੀ।

Manju Rani of Mansa won the bronze

35 ਕਿਲੋਮੀਟਰ ਪੈਦਲ ਦੌੜ ਵਿੱਚ ਚੀਨ ਦੀ ਟੀਮ ਨੇ ਸੋਨ ਤਗਮਾ, ਜਾਪਾਨ ਨੇ ਚਾਂਦੀ ਦਾ ਤਗਮਾ ਅਤੇ ਭਾਰਤੀ ਟੀਮ ਨੇ ਕਾਂਸੀ ਦਾ ਤਗਮਾ ਜਿੱਤਿਆ, ਜਦਕਿ ਭਾਰਤ ਤੋਂ ਇਲਾਵਾ ਚੀਨ, ਜਾਪਾਨ, ਕੋਰੀਆ, ਦੱਖਣੀ ਕੋਰੀਆ, ਮਲੇਸ਼ੀਆ ਅਤੇ ਰੂਸ ਦੀਆਂ ਟੀਮਾਂ ਨੇ ਵੀ ਇਸ ਖੇਡ ‘ਚ ਭਾਗ ਲਿਆ ਸੀ। ਮੰਜੂ ਰਾਣੀ, ਜੋ ਕਿ ਭਾਰਤੀ ਫੌਜ ਵਿੱਚ ਸੇਵਾ ਕਰ ਰਹੀ ਹੈ, ਇਸ ਸਮੇਂ ਬਲਰਾਮਪੁਰ, ਉੱਤਰ ਪ੍ਰਦੇਸ਼ ਵਿੱਚ ਤਾਇਨਾਤ ਹੈ ਅਤੇ ਉਸਨੇ ਚੈਂਪੀਅਨਸ਼ਿਪ ਫੈਡਰੇਸ਼ਨ ਆਫ ਇੰਡੀਆ ਦੀ ਤਰਫੋਂ ਇਹਨਾਂ ਖੇਡਾਂ ਵਿੱਚ ਭਾਗ ਲਿਆ। ਮੰਜੂ ਰਾਣੀ ਇਸ ਤੋਂ ਪਹਿਲਾਂ ਇੰਟਰ ਸਟੇਟ ਪੈਦਲ ਦੌੜ ਵਿੱਚ ਸੋਨ ਤਮਗਾ ਜਿੱਤ ਚੁੱਕੀ ਹੈ।

ਇਹ ਵੀ ਪੜ੍ਹੋ : ਲੁਧਿਆਣਾ ਵਿਜੀਲੈਂਸ ਦਾ ਐਕਸ਼ਨ, 20 ਹਜ਼ਾਰ ਦੀ ਰਿਸ਼ਵਤ ਲੈਂਦਾ ਸਬ-ਇੰਸਪੈਕਟਰ ਕੀਤਾ ਕਾਬੂ

ਮੰਜੂ ਰਾਣੀ ਦਾ ਜਨਮ ਮਾਨਸਾ ਜ਼ਿਲ੍ਹੇ ਦੇ ਸਰਹੱਦੀ ਪਿੰਡ ਖਹਿਰਾ ਖੁਰਦ ਦੇ ਇੱਕ ਸਾਧਾਰਨ ਕਿਸਾਨ ਜਗਦੀਸ਼ ਰਾਮ ਦੇ ਪਰਿਵਾਰ ਵਿੱਚ ਹੋਇਆ। ਬੇਟੀ ਦੇ ਖੇਡਾਂ ਪ੍ਰਤੀ ਲਗਨ ਨੂੰ ਦੇਖਦਿਆਂ ਪਿਤਾ ਨੇ ਆਪਣੀ ਦੋ ਏਕੜ ਜ਼ਮੀਨ 8 ਲੱਖ ਰੁਪਏ ਵਿੱਚ ਗਿਰਵੀ ਰੱਖ ਕੇ ਉਸ ਦੀਆਂ ਖੇਡਾਂ ਦੀਆਂ ਲੋੜਾਂ ਪੂਰੀਆਂ ਕੀਤੀਆਂ। ਬੇਸ਼ੱਕ ਬੇਟੀ ਇਸ ਮਿਸ਼ਨ ‘ਚ ਸਫਲ ਹੋਣ ਲੱਗੀ ਹੈ ਪਰ ਪਰਿਵਾਰ ਸਿਰ ਹੁਣ 15 ਲੱਖ ਰੁਪਏ ਦਾ ਕਰਜ਼ਾ ਵੱਧ ਗਿਆ ਹੈ। ਮੰਜੂ ਰਾਣੀ ਨੇ ਸਰਕਾਰ ਤੋਂ ਪਰਿਵਾਰ ਦਾ ਕਰਜ਼ਾ ਮੁਆਫ਼ ਕਰਨ ਦੀ ਮੰਗ ਕੀਤੀ।

ਵੀਡੀਓ ਲਈ ਕਲਿੱਕ ਕਰੋ -:

ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish

The post ਮਾਨਸਾ ਦੀ ਮੰਜੂ ਰਾਣੀ ਨੇ ਰੌਸ਼ਨ ਕੀਤਾ ਦੇਸ਼ ਦਾ ਨਾਂਅ, 35 ਕਿਲੋਮੀਟਰ ਦੌੜ ‘ਚ ਜਿੱਤਿਆ ਕਾਂਸੀ ਦਾ ਤਗਮਾ appeared first on Daily Post Punjabi.