work of documents for abroad postpond Archives - Daily Post Punjabi

ਕੋਰੋਨਾ ਮਹਾਂਮਾਰੀ ਕਾਰਨ ਵਿਦੇਸ਼ ਜਾਣ ਦੇ ਚਾਹਵਾਨਾਂ ਦੇ ਦਸਤਾਵੇਜ਼ ਤਸਦੀਕ ਕਰਨ ਦਾ ਕੰਮ ਮੁਲਤਵੀ
work of documents for abroad postpond: ਚੰਡੀਗੜ੍ਹ , 8 ਜੁਲਾਈ: ਪੰਜਾਬ ਸਰਕਾਰ ਦੇ ਪ੍ਰਵਾਸੀ ਭਾਰਤੀ ਮਾਮਲੇ ਵਿਭਾਗ ਨੇ ਕੋਰੋਨਾ ਮਹਾਂਮਾਰੀ ਦੇ ਵਧਦੇ ਖ਼ਤਰੇ ਦੇ ਮੱਦੇਨਜ਼ਰ ਵਿਦੇਸ਼ ਜਾਣ ਦੇ ਚਾਹਵਾਨਾਂ ਦੇ ਦਸਤਾਵੇਜ਼ ਤਸਦੀਕ ਕਰਨ ਦਾ ਕੰਮ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤਾ ਹੈ।

work of documents for abroad postpond

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਕ੍ਰਿਪਾ ਸ਼ੰਕਰ ਸਰੋਜ ਨੇ ਦੱਸਿਆ ਕਿ ਵਿਭਾਗ ਵੱਲੋਂ ਇਹ ਫ਼ੈਸਲਾ ਕੋਰੋਨਾ ਮਹਾਂਮਾਰੀ ਦੇ ਦਿਨ ਪ੍ਰਤੀ ਦਿਨ ਵਧ ਰਹੇ ਖ਼ਤਰੇ ਦਾ ਸਨਮੁਖ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਿਵਲ ਸਕੱਤਰੇਤ-2, ਸੈਕਟਰ-9, ਚੰਡੀਗੜ੍ਹ ਸਥਿਤ ਦਫ਼ਤਰ ਵਿਖੇ ਵਿਦੇਸ਼ ਜਾਣ ਦੇ ਇੱਛੁਕ ਵਿਅਕਤੀਆਂ ਦੇ ਦਸਤਾਵੇਜ਼ ਤਸਦੀਕ ਕਰਨ ਦਾ ਕੰਮ ਕੀਤਾ ਜਾਂਦਾ ਹੈ, ਜੋ 9 ਜੁਲਾਈ ਤੋਂ ਅਗਲੇ ਹੁਕਮਾਂ ਤੱਕ ਮੁਲਤਵੀ ਹੋ ਜਾਵੇਗਾ। ਵਧੀਕ ਮੁੱਖ ਸਕੱਤਰ ਨੇ ਸੂਬਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਹਾਲ ਦੀ ਘੜੀ ਦਫ਼ਤਰ ਵਿਖੇ ਪਹੁੰਚ ਨਾ ਕਰਨ। ਉਨ੍ਹਾਂ ਕਿਹਾ ਕਿ ਸਥਿਤੀ ਆਮ ਹੋਣ ‘ਤੇ ਕੰਮ ਦੇ ਮੁੜ ਸ਼ੁਰੂ ਹੋਣ ਬਾਰੇ ਲੋਕਾਂ ਨੂੰ ਦੱਸ ਦਿੱਤਾ ਜਾਵੇਗਾ।

The post ਕੋਰੋਨਾ ਮਹਾਂਮਾਰੀ ਕਾਰਨ ਵਿਦੇਸ਼ ਜਾਣ ਦੇ ਚਾਹਵਾਨਾਂ ਦੇ ਦਸਤਾਵੇਜ਼ ਤਸਦੀਕ ਕਰਨ ਦਾ ਕੰਮ ਮੁਲਤਵੀ appeared first on Daily Post Punjabi.