workers sent Archives - Daily Post Punjabi

ਮਹਿਲਾ ਕਾਂਗਰਸ ਵਰਕਰਾਂ ਨੇ ਪ੍ਰਧਾਨ ਮੰਤਰੀ ਮੋਦੀ ਅਤੇ ਯੋਗੀ ਨੂੰ ਭੇਜੇ ਪੋਸਟਕਾਰਡ
women congress workers sent postcards pm modi: ਲੁਧਿਆਣਾ,(ਤਰਸੇਮ ਭਾਰਦਵਾਜ)-ਮਹਿਲਾ ਕਾਂਗਰਸ ਦੀਆਂ ਵਰਕਰਾਂ ਨੇ ਜਿਥੇ ਔਰਤਾਂ ਵਿਰੁੱਧ ਹਿੰਸਾ ਦੇ ਮਾਮਲੇ ‘ਚ ਰੋਸ ਪ੍ਰਦਰਸ਼ਨ ਕੀਤਾ।ਇਸ ਦੌਰਾਨ ਸੰਗਠਨ ਦੀ ਜ਼ਿਲਾ ਪ੍ਰਧਾਨ ਲੀਨਾ ਟਪਾਰਿਆ ਦੀ ਅਗਵਾਈ ‘ਚ ਪ੍ਰਧਾਨ ਮੰਤਰੀ ਮੋਦੀ ਅਤੇ

women congress workers sent postcards pm modi

ਯੂ.ਪੀ. ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੂੰ ਪੋਸਟਕਾਰਡ ਭੇਜੇ ਗਏ।ਇਸ ‘ਚ ਦੇਸ਼ ਭਰ ਤੋਂ ਬਿਨਾਂ ਖਾਸ ਕਰ ਕੇ ਯੂ.ਪੀ. ‘ਚ ਹੋ ਰਹੇ ਗੈਂਗਰੇਪ ਦੇ ਮਾਮਲਿਆਂ ਅਤੇ ਔਰਤਾਂ ‘ਤੇ ਅੱਤਿਆਚਾਰ ਦੇ ਵਿਰੁੱਧ ਵਿਰੋਧ ਜਤਾਇਆ ਜਾ ਰਿਹਾ ਹੈ।ਨਾਲ ਹੀ ਪੀੜਤ ਪਰਿਵਾਰਾਂ ਨੂੰ ਇੰਨਸਾਫ ਦਿੱਤੇ ਜਾਣ ਦੀ ਮੰਗ ਕੀਤੀ ਗਈ।ਟਪਾਰਿਆ ਨੇ ਦੋਸ਼ ਲਾਇਆ ਕਿ ਯੂਪੀ ਦੀ ਸਰਕਾਰ ਅਤੇ ਪੁਲਸ ਪ੍ਰਸ਼ਾਸਨ ਨੇ ਹਾਥਰਸ ਗੈਂਗਰੇਪ ਕੇਸ ‘ਚ ਦੋਸ਼ੀਆਂ ‘ਤੇ ਕਾਰਵਾਈ ਕਰਨ ਦੇ ਬਜਾਏ ਦੋਸ਼ੀਆਂ ਦਾ ਸਾਥ ਦਿੱਤਾ ਅਤੇ ਉਨਾਂ੍ਹ ਦਾ ਬਚਾਅ ਕੀਤਾ।

The post ਮਹਿਲਾ ਕਾਂਗਰਸ ਵਰਕਰਾਂ ਨੇ ਪ੍ਰਧਾਨ ਮੰਤਰੀ ਮੋਦੀ ਅਤੇ ਯੋਗੀ ਨੂੰ ਭੇਜੇ ਪੋਸਟਕਾਰਡ appeared first on Daily Post Punjabi.