World Bank president nominee Archives - Daily Post Punjabi

ਭਾਰਤ ਦੌਰੇ ‘ਤੇ ਆਏ ਅਜੈ ਬੰਗਾ ਨੂੰ ਹੋਇਆ ਕੋਰੋਨਾ, PM ਮੋਦੀ ਤੇ ਵਿੱਤ ਮੰਤਰੀ ਨਾਲ ਹੋਣੀ ਸੀ ਮੁਲਾਕਾਤ
ਵਿਸ਼ਵ ਬੈਂਕ ਦੇ ਪ੍ਰਧਾਨ ਦੇ ਅਹੁਦੇ ਦੇ ਉਮੀਦਵਾਰ ਅਜੈ ਬੰਗਾ ਕੋਰੋਨਾ ਨਾਲ ਸੰਕ੍ਰਮਿਤ ਹੋ ਗਏ ਹਨ। ਉਹ ਬੁੱਧਵਾਰ ਨੂੰ ਦਿੱਲੀ ਆਏ ਸਨ ਤੇ ਅੱਜ ਯਾਨੀ ਕਿ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਵਿੱਤ ਮੰਤਰੀ ਨਿਰਮਲਾ ਸੀਤਾਰਮਨ ਤੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨਾਲ ਮੁਲਾਕਾਤ ਕਰਨ ਵਾਲੇ ਸਨ, ਪਰ ਉਸ ਤੋਂ ਪਹਿਲਾਂ ਹੀ ਕੋਰੋਨਾ ਦੀ ਰੂਟੀਨ ਜਾਂਚ ਵਿੱਚ ਪਾਜ਼ੀਟਿਵ ਪਾਏ ਜਾਣ ਤੋਂ ਬਾਅਦ ਉਨ੍ਹਾਂ ਦੀਆਂ ਸਾਰਿਆਂ ਮੀਟਿੰਗਾਂ ਨੂੰ ਕੈਂਸਿਲ ਕਰ ਦਿੱਤਾ ਗਿਆ ਹੈ।

World Bank president nominee

ਅਮਰੀਕੀ ਦੂਤਾਵਾਸ ਦੇ ਬੁਲਾਰੇ ਨੇ ਕਿਹਾ ਕਿ ਬੰਗਾ ਦਾ ਦਿੱਲੀ ਆਉਣ ਦੇ ਪਹਿਲਾਂ ਕੋਵਿਡ ਟੈਸਟ ਕੀਤਾ ਗਿਆ ਸੀ, ਉਦੋਂ ਉਨ੍ਹਾਂ ਦੀ ਰਿਪੋਰਟ ਨੈਗੇਟਿਵ ਆਈ ਸੀ। ਉਨ੍ਹਾਂ ਵਿੱਚ ਕੋਰੋਨਾ ਦੇ ਕੋਈ ਵੀ ਲੱਛਣ ਨਹੀਂ ਹੈ, ਪਰ ਪਾਜ਼ੀਟਿਵ ਪਾਏ ਜਾਣ ਤੋਂ ਬਾਅਦ ਸਥਾਨਕ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਕਰਦੇ ਹੋਏ ਉਨ੍ਹਾਂ ਨੂੰ ਆਈਸੋਲੇਟ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: ਗੁਰਦਾਸਪੁਰ ‘ਚ ਪਾਕਿ ਸਰਹੱਦ ‘ਤੇ ਡ੍ਰੋਨ ਮੂਵਮੈਂਟ, BSF ਨੇ ਫਾਇਰਿੰਗ ਕਰ ਭਜਾਇਆ, ਤਲਾਸ਼ੀ ‘ਚ ਹਥਿਆਰ ਬਰਾਮਦ

ਦੱਸ ਦੇਈਏ ਕਿ ਬੰਗਾ ਤਿੰਨ ਹਫ਼ਤੇ ਦੇ ਗਲੋਬਲ ਦੌਰੇ ਦੇ ਆਖਰੀ ਪੜਾਅ ਵਿੱਚ ਭਾਰਤ ਪਹੁੰਚੇ ਹਨ। ਅੱਜ ਉਨ੍ਹਾਂ ਦੀ ਦਿੱਲੀ ਯਾਤਰਾ ਦਾ ਅੱਜ ਆਖਰੀ ਦਿਨ ਹੈ। ਇਸ ਤੋਂ ਪਹਿਲਾਂ ਉਹ ਅਫ਼ਰੀਕਾ, ਯੂਰਪ, ਲੈਟਿਨ ਅਮਰੀਕਾ ਦੀ ਯਾਤਰਾ ਕਰ ਚੁੱਕੇ ਹਨ, ਜਿੱਥੇ ਉਹ ਸਰਕਾਰੀ ਅਫਸਰਾਂ, ਬਿਜਨੈੱਸ ਲੀਡਰਸ, ਵਿਕਾਸ ਐਕਸਪਰਟ ਤੇ ਨੋਬੇਲ ਪੁਰਸਕਾਰ ਵਿਜੇਤਾਵਾਂ ਨਾਲ ਮੁਲਾਕਾਤ ਕਰ ਚੁੱਕੇ ਹਨ।

World Bank president nominee

ਜ਼ਿਕਰਯੋਗ ਹੈ ਕਿ ਭਾਰਤ ਵਿੱਚ ਪਿਛਲੇ ਦੋ ਹਫਤਿਆਂ ਵਿੱਚ ਦੇਸ਼ ਵਿੱਚ ਇੰਫਲੂਐਂਜਾ ਤੇ ਕੋਰੋਨਾ ਵਾਇਰਸ ਦੇ ਮਾਮਲਿਆਂ ਵਿੱਚ ਵਾਧਾ ਦੇਖਿਆ ਗਿਆ ਹੈ। ਬੁੱਧਵਾਰ ਨੂੰ ਦੇਸ਼ ਵਿੱਚ ਕੋਰੋਨਾ ਦੇ 1134 ਨਵੇਂ ਮਾਮਲੇ ਦਰਜ ਕੀਤੇ ਗਏ। ਇਸਦੇ ਨਾਲ ਹੀ ਸਰਗਰਮ ਮਾਮਲਿਆਂ ਦੀ ਗਿਣਤੀ 7,026 ਹੋ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਭਾਰਤ ਦੌਰੇ ‘ਤੇ ਆਏ ਅਜੈ ਬੰਗਾ ਨੂੰ ਹੋਇਆ ਕੋਰੋਨਾ, PM ਮੋਦੀ ਤੇ ਵਿੱਤ ਮੰਤਰੀ ਨਾਲ ਹੋਣੀ ਸੀ ਮੁਲਾਕਾਤ appeared first on Daily Post Punjabi.