Tag: , , , ,

ਭਾਰਤੀ ਟੀਮ ਦੇ ਵਿਸ਼ਵ ਕੱਪ ਫਾਈਨਲ ‘ਚ ਹਾਰਨ ‘ਤੇ ਬੋਲੇ ਗ੍ਰਹਿ ਮੰਤਰੀ, ਕਿਹਾ- ‘ਖੇਡ ‘ਚ ਹਾਰ-ਜਿੱਤ ਹੁੰਦੀ ਰਹਿੰਦੀ ਹੈ’

ਕ੍ਰਿਕਟ ਵਿਸ਼ਵ ਕੱਪ ਦੇ ਫਾਈਨਲ ਦੇ ਮੈਚ ਵਿੱਚ ਭਾਰਤ ਨੂੰ ਆਸਟ੍ਰੇਲੀਆ ਦੇ ਹੱਥੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਅਹਿਮਦਾਬਾਦ ਦੇ ਨਰਿੰਦਰ...

ਵਿਸ਼ਵ ਕੱਪ ਫਾਈਨਲ ‘ਚ ਭਾਰਤ ਦੀ ਹਾਰ ‘ਤੇ ਅਬਦੁਲ ਰਜ਼ਾਕ ਦਾ ਬੇਤੁਕਾ ਬਿਆਨ, “ਖੁਸ਼ੀ ਇਸ ਗੱਲ ਦੀ ਹੈ ਕਿ ਕ੍ਰਿਕਟ…”

ਪਾਕਿਸਤਾਨ ਦੇ ਸਾਬਕਾ ਕ੍ਰਿਕਟਰ ਅਬਦੁਲ ਰਜ਼ਾਕ ਇਨ੍ਹੀ ਦਿਨੀਂ ਆਪਣੇ ਬੇਤੁਕੇ ਬਿਆਨਾਂ ਨੂੰ ਲੈ ਕੇ ਸੁਰਖੀਆਂ ਵਿੱਚ ਬਣੇ ਹੋਏ ਹਨ। ਹਾਲ ਹੀ...

ਮਮਤਾ ਬੈਨਰਜੀ ਦਾ ਦਾਅਵਾ,ਕਿਹਾ- “ਜੇਕਰ ਫਾਈਨਲ ਮੈਚ ਕੋਲਕਾਤਾ ਜਾਂ ਮੁੰਬਈ ’ਚ ਹੁੰਦਾ ਤਾਂ ਭਾਰਤ ਜਿੱਤ ਜਾਂਦਾ”

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਵੀਰਵਾਰ ਨੂੰ ਦਾਅਵਾ ਕੀਤਾ ਕਿ ਜੇਕਰ ਕ੍ਰਿਕਟ ਵਿਸ਼ਵ ਕੱਪ ਦਾ ਫਾਈਨਲ ਮੈਚ ਕੋਲਕਾਤਾ ਜਾਂ...

ਆਸਟ੍ਰੇਲੀਆਈ ਖਿਡਾਰੀ ਮਿਚੇਲ ਮਾਰਸ਼ ਨੇ ਵਿਸ਼ਵ ਕੱਪ ਖਿਤਾਬ ਦਾ ਉਡਾਇਆ ਮਜ਼ਾਕ, ਟ੍ਰਾਫੀ ‘ਤੇ ਪੈਰ ਰੱਖਣ ਦੀ ਤਸਵੀਰ ਵਾਇਰਲ

ਭਾਰਤ ਤੇ ਆਸਟ੍ਰੇਲੀਆ ਵਿਚਾਲੇ ਵਿਸ਼ਵ ਕੱਪ ਦਾ ਫਾਈਨਲ ਮੁਕਾਬਲਾ 19 ਨਵੰਬਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਖੇਡਿਆ ਗਿਆ।...

World Cup 2023 : ਚੰਡੀਗੜ੍ਹ ‘ਚ ਆਟੋ ਡਰਾਈਵਰ ਦਾ ਐਲਾਨ- ‘ਭਾਰਤ ਮੈਚ ਜਿੱਤਿਆ ਤਾਂ 5 ਦਿਨ ਰਹੇਗੀ ਫ੍ਰੀ ਸਰਵਿਸ’

ਭਾਰਤ ਵਿੱਚ ਕ੍ਰਿਕਟ ਲਈ ਇੱਕ ਵੱਖਰਾ ਪਿਆਰ ਹੈ। ਵਰਲਡ ਕੱਪ ਦਾ ਕ੍ਰੇ਼ਜ਼ ਲੋਕਾਂ ਦੇ ਸਿਰਾਂ ‘ਤੇ ਚੜ੍ਹ ਕੇ ਬੋਲ ਰਿਹਾ ਹੈ। ਚੰਡੀਗੜ੍ਹ ਵਿੱਚ...

CM ਮਾਨ ਨੇ ਵਿਸ਼ਵ ਕੱਪ ਫਾਈਨਲ ਲਈ ਭਾਰਤੀ ਟੀਮ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ, ਕਿਹਾ-“ਚੱਕਦੇ ਇੰਡੀਆ”

ਭਾਰਤ ਤੇ ਆਸਟ੍ਰੇਲੀਆ ਵਿਚਾਲੇ ਅੱਜ ਵਿਸ਼ਵ ਕੱਪ ਦਾ ਫਾਈਨਲ ਮੁਕਾਬਲਾ ਖੇਡਿਆ ਜਾ ਰਿਹਾ ਹੈ। ਇਸ ਮੁਕਾਬਲੇ ਨੂੰ ਲੈ ਕੇ ਲੋਕਾਂ ਵਿੱਚ ਭਾਰੀ...

ਵਿਸ਼ਵ ਕੱਪ 2023 ਦਾ ਖਿਤਾਬ ਜਿੱਤਣ ਵਾਲੀ ਟੀਮ ਹੋਵੇਗੀ ਮਾਲਾਮਾਲ, ਜਾਣੋ ਟੂਰਨਾਮੈਂਟ ਦੀ ਪੂਰੀ ਪ੍ਰਾਈਜ਼ ਮਨੀ

ਵਿਸ਼ਵ ਕੱਪ ਹੁਣ ਆਪਣੇ ਆਖਰੀ ਪੜਾਅ ‘ਤੇ ਹੈ। ਭਾਰਤ ਵਿੱਚ 46 ਦਿਨਾਂ ਦੇ ਇਸ ਵੱਡੇ ਟੂਰਨਾਮੈਂਟ ਵਿੱਚ 47 ਮੈਚ ਖੇਡੇ ਜਾ ਚੁੱਕੇ ਹਨ। ਹੁਣ ਆਖਰੀ...

ਯੁਵਰਾਜ ਸਿੰਘ ਨੇ ਕੀਤੀ ਰੋਹਿਤ ਸ਼ਰਮਾ ਦੀ ਤਾਰੀਫ, ਕਿਹਾ-‘ਉਹ ਇੱਕ ਮਹਾਨ ਕਪਤਾਨ ਹੈ ਤੇ ਹਮੇਸ਼ਾ ਟੀਮ ਹੀ ਉਸਦੀ ਪਹਿਲ ਹੈ’

ਭਾਰਤੀ ਟੀਮ ਦੇ ਸਾਬਕਾ ਆਲਰਾਊਂਡਰ ਤੇ ਵਿਸ਼ਵ ਕੱਪ 2011 ਦੇ ਪਲੇਅਰ ਆਫ ਦ ਟੂਰਨਾਮੈਂਟ ਯੁਵਰਾਜ ਸਿੰਘ ਨੇ ਟੀਮ ਇੰਡੀਆ ਦੇ ਮੌਜੂਦਾ ਕਪਤਾਨ ਰੋਹਿਤ...

ਏਅਰ ਸ਼ੋਅ, ਮਿਊਜ਼ਿਕ ਸ਼ੋਅ ਤੇ ਹੋਰ ਵੀ ਬਹੁਤ ਕੁਝ… World Cup ਫਾਈਨਲ ਦਾ ਸ਼ੈਡਿਊਲ ਵੇਖ ਹੋ ਜਾਓਗੇ ਹੈਰਾਨ

ਅੰਤਰਰਾਸ਼ਟਰੀ ਕ੍ਰਿਕਟ ਕੌਂਸਲ ਅਤੇ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਨੇ ਮਿਲ ਕੇ ਵਨਡੇ ਵਿਸ਼ਵ ਕੱਪ ਦੇ ਫਾਈਨਲ ਲਈ ਵੱਡੀ ਯੋਜਨਾ ਬਣਾਈ ਹੈ।...

ਭਾਰਤ ਦੀ ਜਿੱਤ ‘ਤੇ ਸੁਨੀਲ ਸ਼ੈੱਟੀ ਨੇ ਕੀਤੀ ਟੀਮ ਦੀ ਤਾਰੀਫ, ਰੋਹਿਤ ਸ਼ਰਮਾ ਨੂੰ ਕਿਹਾ ‘Man of the Moment’

suniel shetty on rohitSharma: ਭਾਰਤ ਨੇ ਮੁੰਬਈ ਦੇ ਵਾਨਖੇੜੇ ਸਟੇਡੀਅਮ ਵਿੱਚ ਨਿਊਜ਼ੀਲੈਂਡ ਖ਼ਿਲਾਫ਼ ਸ਼ਾਨਦਾਰ ਜਿੱਤ ਦਰਜ ਕਰਕੇ ਵਿਸ਼ਵ ਕੱਪ 2023 ਦੇ ਫਾਈਨਲ...

World Cup 2023: ਅੱਜ ਮੁੰਬਈ ‘ਚ ਹੋਵੇਗੀ ਮਹਾਜੰਗ, ਨਿਊਜ਼ੀਲੈਂਡ ਤੋਂ ਬਦਲਾ ਤੇ ਫਾਈਨਲ ਦਾ ਟਿਕਟ ਲੈਣ ਲਈ ਉਤਰੇਗੀ ਟੀਮ ਇੰਡੀਆ

ਵਨਡੇ ਵਿਸ਼ਵ ਕੱਪ 2023 ਦਾ ਪਹਿਲਾ ਸੈਮੀਫਾਈਨਲ ਮੈਚ ਅੱਜ ਯਾਨੀ 15 ਨਵੰਬਰ ਨੂੰ ਮੁੰਬਈ ਵਿੱਚ ਹੋਵੇਗਾ। ਇਹ ਮੈਚ ਟੇਬਲ ਟਾਪਰ ਭਾਰਤ ਅਤੇ 2019 ਦੀ ਰਨਰ...

ਭਾਰਤ ਤੇ ਨੀਦਰਲੈਂਡ ਵਿਚਾਲੇ ਅੱਜ ਹੋਵੇਗਾ ਲੀਗ ਸਟੇਜ ਦਾ ਆਖਰੀ ਮੁਕਾਬਲਾ, ਚੈਂਪੀਅਨਜ਼ ਟਰਾਫੀ ‘ਤੇ ਰਹੇਗੀ ਨੀਦਰਲੈਂਡ ਦੀ ਨਜ਼ਰ

ਵਨਡੇ ਵਿਸ਼ਵ ਕੱਪ 2023 ਵਿੱਚ ਦੀਵਾਲੀ ਮੌਕੇ ਅੱਜ ਭਾਰਤ ਦਾ ਸਾਹਮਣਾ ਨੀਦਰਲੈਂਡ ਨਾਲ ਹੋਵੇਗਾ । ਇਹ ਮੈਚ ਬੈਂਗਲੁਰੂ ਦੇ ਐਮ ਚਿੰਨਾਸਵਾਮੀ...

ਸ਼੍ਰੀਲੰਕਾ ਤੇ ਨਿਊਜ਼ੀਲੈਂਡ ਵਿਚਾਲੇ ਅੱਜ ਮੁਕਾਬਲਾ, ਸੈਮੀਫਾਈਨਲ ਦੀ ਟਿਕਟ ਪੱਕੀ ਕਰਨ ਉਤਰੇਗੀ ਨਿਊਜ਼ੀਲੈਂਡ

ਵਨਡੇ ਵਿਸ਼ਵ ਕੱਪ 2023 ਵਿੱਚ ਅੱਜ ਤੋਂ ‘ਕਰੋ ਜਾਂ ਮਰੋ’ ਸਟੇਜ ਦੇ ਮੁਕਾਬਲੇ ਸ਼ੁਰੂ ਹੋ ਰਹੇ ਹਨ। ਬੈਂਗਲੁਰੂ ਵਿੱਚ ਦੁਪਹਿਰ 2 ਵਜੇ ਤੋਂ...

ਅੱਜ ਇੰਗਲੈਂਡ ਤੇ ਨੀਦਰਲੈਂਡ ਵਿਚਾਲੇ ਮੈਚ, ENG ਲਈ ਜਿੱਤ ਜ਼ਰੂਰੀ ਨਹੀਂ ਤਾਂ ਚੈਂਪੀਅਨਜ਼ ਟਰਾਫੀ ‘ਚੋਂ ਵੀ ਹੋ ਜਾਵੇਗੀ ਬਾਹਰ

ਵਨਡੇ ਵਿਸ਼ਵ ਕੱਪ ਵਿੱਚ ਅੱਜ ਨੀਦਰਲੈਂਡ ਤੇ ਇੰਗਲੈਂਡ ਦੇ ਵਿਚਾਲੇ ਮੈਚ ਖੇਡਿਆ ਜਾਵੇਗਾ। ਇਹ ਮੁਕਾਬਲਾ ਪੁਣੇ ਦੇ MCA ਸਟੇਡੀਅਮ ਵਿੱਚ ਦੁਪਹਿਰ 2...

World Cup 2023: ਅੱਜ ਸ਼੍ਰੀਲੰਕਾ ਤੇ ਬੰਗਲਾਦੇਸ਼ ਵਿਚਾਲੇ ਮੁਕਾਬਲਾ, ਜਾਣੋ ਟੀਮਾਂ ਦੀ ਸੰਭਾਵਿਤ ਪਲੇਇੰਗ-11

ਵਨਡੇ ਵਿਸ਼ਵ ਕੱਪ 2023 ਦਾ 38ਵਾਂ ਮੁਕਾਬਲਾ ਅੱਜ ਯਾਨੀ ਕਿ 6 ਨਵੰਬਰ ਨੂੰ ਸ਼੍ਰੀਲੰਕਾ ਤੇ ਬੰਗਲਾਦੇਸ਼ ਦੇ ਵਿਚਾਲੇ ਦਿੱਲੀ ਦੇ ਅਰੁਣ ਜੇਟਲੀ ਸਟੇਡੀਅਮ...

ਭਾਰਤ ਤੇ ਦੱਖਣੀ ਅਫਰੀਕਾ ਵਿਚਾਲੇ ਅੱਜ ਹੋਵੇਗਾ ਮੁਕਾਬਲਾ, ਟੀਮ ਇੰਡੀਆ ਕੋਲ ਜਿੱਤ ਦੀ ਹੈਟ੍ਰਿਕ ਲਗਾਉਣ ਦਾ ਮੌਕਾ

ਵਨਡੇ ਵਿਸ਼ਵ ਕੱਪ ਜਿੱਤਣ ਵਾਲੀਆਂ ਦੋ ਮਨਪਸੰਦ ਟੀਮਾਂ ਭਾਰਤ ਅਤੇ ਦੱਖਣੀ ਅਫਰੀਕਾ ਅੱਜ ਯਾਨੀ 5 ਨਵੰਬਰ ਨੂੰ ਆਹਮੋ-ਸਾਹਮਣੇ ਹੋਣਗੀਆਂ । ਇਹ ਮੈਚ...

ਜਸਪ੍ਰੀਤ ਬੁਮਰਾਹ ਨੇ ਵੱਡਾ ਰਿਕਾਰਡ ਕੀਤਾ ਆਪਣੇ ਨਾਮ, ਭਾਰਤ ਲਈ ਇਹ ਕਾਰਨਾਮਾ ਕਰਨ ਵਾਲੇ ਬਣੇ ਪਹਿਲੇ ਗੇਂਦਬਾਜ਼

ਜਸਪ੍ਰੀਤ ਬੁਮਰਾਹ ਨੇ ਵਨਡੇ ਵਿਸ਼ਵ ਕੱਪ 2023 ਵਿੱਚ ਜੋ ਕਾਰਨਾਮਾ ਕਰ ਦਿੱਤਾ, ਉਹ ਟੂਰਨਾਮੈਂਟ ਦੇ 48 ਸਾਲ ਪੁਰਾਣੇ ਇਤਿਹਾਸ ਵਿੱਚ ਕੋਈ ਭਾਰਤੀ...

ਮੁਹੰਮਦ ਸ਼ਮੀ ਨੇ ਰਚਿਆ ਇਤਿਹਾਸ, ਵਿਸ਼ਵ ਕੱਪ ‘ਚ ਭਾਰਤ ਲਈ ਸਭ ਤੋਂ ਵੱਧ ਵਿਕਟਾਂ ਲੈਣ ਵਾਲੇ ਗੇਂਦਬਾਜ਼ ਬਣੇ

ਮੁਹੰਮਦ ਸ਼ਮੀ ਭਾਰਤ ਦੇ ਲਈ ਵਨਡੇ ਵਿਸ਼ਵ ਕੱਪ ਵਿੱਚ ਸਭ ਤੋਂ ਜ਼ਿਆਦਾ ਵਿਕਟਾਂ ਲੈਣ ਵਾਲੇ ਗੇਂਦਬਾਜ਼ ਬਣ ਗਏ। ਉਨ੍ਹਾਂ ਨੇ ਸਾਬਕਾ ਤੇਜ਼ ਗੇਂਦਬਾਜ਼...

ਵਿਸ਼ਵ ਕੱਪ: ਅੱਜ ਅਫਗਾਨਿਸਤਾਨ ਤੇ ਨੀਦਰਲੈਂਡ ਵਿਚਾਲੇ ਹੋਵੇਗਾ ਮੁਕਾਬਲਾ, ਦੋਹਾਂ ਟੀਮਾਂ ਦੀਆਂ ਸੈਮੀਫਾਈਨਲ ਦੀਆਂ ਉਮੀਦਾਂ ਕਾਇਮ

ਵਨਡੇ ਵਿਸ਼ਵ ਕੱਪ 2023 ਦੇ 34ਵੇਂ ਮੈਚ ਵਿੱਚ ਅੱਜ ਯਾਨੀ 3 ਨਵੰਬਰ ਨੂੰ ਅਫਗਾਨਿਸਤਾਨ ਦਾ ਸਾਹਮਣਾ ਨੀਦਰਲੈਂਡ ਨਾਲ ਹੋਵੇਗਾ। ਮੈਚ ਲਖਨਊ ਦੇ ਭਾਰਤ...

ਵਿਸ਼ਵ ਕੱਪ 2023 : ਦੱਖਣੀ ਅਫਰੀਕਾ-ਨਿਊਜ਼ੀਲੈਂਡ ਮੁਕਾਬਲਾ ਅੱਜ, ਜਾਣੋ ਦੋਵੇਂ ਟੀਮਾਂ ਦੀ ਸੰਭਾਵਿਤ ਪਲੇਇੰਗ-11

ਵਨਡੇ ਵਰਲਡ ਕੱਪ ਦੇ 32ਵੇਂ ਮੈਚ ਵਿਚ ਅੱਜ ਮੌਜੂਦਾ ਰਨਰਅੱਪ ਨਿਊਜ਼ੀਲੈਂਡ ਦਾ ਸਾਹਮਣਾ ਸਾਊਥ ਅਫਰੀਕਾ ਨਾਲ ਹੋਵੇਗਾ। ਮੈਚ ਦੁਪਹਿਰ 2.00 ਵਜੇ ਤੋਂ...

ਸ਼੍ਰੇਅਸ ਅਈਅਰ ਦੀ ਜਗ੍ਹਾ ਸੂਰਿਆਕੁਮਾਰ ਯਾਦਵ ਹੋਣਗੇ ਪਲੇਇੰਗ 11 ਦਾ ਹਿੱਸਾ? ਭਾਰਤ ਸਾਹਮਣੇ ਟੀਮ ਸਿਲੈਕਸ਼ਨ ਨੂੰ ਲੈ ਕੇ ਵੱਡੀ ਚੁਣੌਤੀ

ਹਾਰਦਿਕ ਪਾਂਡੇਯ ਫਿਟ ਹੋ ਕੇ ਟੀਮ ਵਿਚ ਆਉਣਗੇ ਤਾਂ ਕਿਸੇ ਨੂੰ ਟੀਮ ਤੋਂ ਬਾਹਰ ਹੋਣਾ ਪਵੇਗਾ। ਭਾਰਤੀ ਟੀਮ ਮੈਨੇਜਮੈਂਟ ਦੇ ਸਾਹਮਣੇ ਇਹ ਵੱਡੀ...

World Cup 2023: ਸ਼੍ਰੀਲੰਕਾ ਖਿਲਾਫ਼ ਟੀਮ ਦਾ ਹਿੱਸਾ ਹੋ ਸਕਦੇ ਨੇ ਹਾਰਦਿਕ ਪੰਡਯਾ, ਇਹ ਖਿਡਾਰੀ ਹੋ ਸਕਦੈ ਬਾਹਰ

ਭਾਰਤ ਦੇ ਦਿਗੱਜ ਆਲਰਾਊਂਡਰ ਹਾਰਦਿਕ ਪੰਡਯਾ ਬੰਗਲਾਦੇਸ਼ ਖਿਲਾਫ਼ ਸੱਟ ਲੱਗਣ ਕਾਰਨ ਟੀਮ ਤੋਂ ਬਾਹਰ ਹਨ। ਉਹ ਪਿਛਲੇ 2 ਮੁਕਾਬਲਿਆਂ ਵਿੱਚ...

ਪਾਕਿਸਤਾਨ ਤੇ ਬੰਗਲਾਦੇਸ਼ ਵਿਚਾਲੇ ਅੱਜ ਹੋਵੇਗਾ ਮੁਕਾਬਲਾ, ਸੈਮੀਫਾਈਨਲ ਦੀ ਉਮੀਦ ਕਾਇਮ ਰੱਖਣ ਲਈ ਪਾਕਿ ਦਾ ਜਿੱਤਣਾ ਜ਼ਰੂਰੀ

ਵਿਸ਼ਵ ਕੱਪ ਵਿੱਚ ਅੱਜ 31ਵੇਂ ਮੈਚ ਵਿੱਚ ਪਾਕਿਸਤਾਨ ਦਾ ਮੁਕਾਬਲਾ ਬੰਗਲਾਦੇਸ਼ ਨਾਲ ਹੋਵੇਗਾ। ਮੈਚ ਦੁਪਹਿਰ 2 ਵਜੇ ਕੋਲਕਾਤਾ ਦੇ ਈਡਨ ਗਾਰਡਨ...

ਪਾਕਿਸਤਾਨ ਤੇ ਦੱਖਣੀ ਅਫਰੀਕਾ ਵਿਚਾਲੇ ਅੱਜ ਮੁਕਾਬਲਾ, ਸੈਮੀਫਾਈਨਲ ਦੀ ਦੌੜ ‘ਚ ਬਣੇ ਰਹਿਣ ਲਈ ਪਾਕਿ ਲਈ ਜਿੱਤਣਾ ਜ਼ਰੂਰੀ

ਦੱਖਣੀ ਅਫਰੀਕਾ ਤੇ ਪਾਕਿਸਤਾਨ ਦੇ ਵਿਚਾਲੇ ਅੱਜ ਵਨਡੇ ਵਿਸ਼ਵ ਕੱਪ 2023 ਦਾ 26ਵਾਂ ਮੈਚ ਖੇਡਿਆ ਜਾਵੇਗਾ। ਇਹ ਮੁਕਾਬਲਾ ਚੇੱਨਈ ਦੇ ਚੇਪਾਕ ਮੈਦਾਨ...

ਵਰਲਡ ਕੱਪ 2023 ‘ਚ ਅਫਗਾਨਿਸਤਾਨ ਨੇ ਰਚਿਆ ਇਤਿਹਾਸ, ਪਾਕਿਸਤਾਨ ਨੂੰ ਪਹਿਲੀ ਵਾਰ ਵਨਡੇ ‘ਚ ਹਰਾਇਆ

ਭਾਰਤ ਦੀ ਮੇਜ਼ਬਾਨੀ ਵਿਚ ਖੇਡੇ ਜਾ ਰਹੇ ਹਨ ਵਨਡੇ ਵਰਲਡ ਕੱਪ 2023 ਵਿਚ ਨੂੰ ਤੀਜਾ ਵੱਡਾ ਉਲਟਫੇਰ ਹੋਇਆ ਹੈ। ਚੇਨਈ ਦੇ ਐੱਮਏ ਚਿੰਦਬਰਮ ਸਟੇਡੀਅਮ...

ਵਿਸ਼ਵ ਕੱਪ ‘ਚ ਅੱਜ ਪਾਕਿਸਤਾਨ ਤੇ ਅਫਗਾਨਿਸਤਾਨ ਹੋਣਗੇ ਆਹਮੋ-ਸਾਹਮਣੇ, ਜਾਣੋ ਸੰਭਾਵਿਤ ਪਲੇਇੰਗ-11

ਪਾਕਿਸਤਾਨ ਤੇ ਅਫਗਾਨਿਸਤਾਨ ਵਿਚਾਲੇ ਸੋਮਵਾਰ ਨੂੰ ਵਿਸ਼ਵ ਕੱਪ ਦਾ 22ਵਾਂ ਮੁਕਾਬਲਾ ਖੇਡਿਆ ਜਾਵੇਗਾ। ਦੋਹਾਂ ਟੀਮਾਂ ਵਿਚਾਲੇ ਦੁਪਹਿਰ 2 ਵਜੇ...

ਨਿਊਜ਼ੀਲੈਂਡ ਖਿਲਾਫ਼ ਮੈਚ ‘ਚ ਨਹੀਂ ਖੇਡਣਗੇ ਹਾਰਦਿਕ ਪੰਡਯਾ, ਸੱਟ ਕਾਰਨ ਡਾਕਟਰਾਂ ਨੇ ਆਰਾਮ ਕਰਨ ਦੀ ਦਿੱਤੀ ਸਲਾਹ

ਭਾਰਤ ਦੇ ਸਟਾਰ ਆਲਰਾਊਂਡਰ ਹਾਰਦਿਕ ਪੰਡਯਾ ਨਿਊਜ਼ੀਲੈਂਡ ਦੇ ਖਿਲਾਫ਼ ਧਰਮਸ਼ਾਲਾ ਵਿੱਚ 22 ਅਕਤੂਬਰ ਨੂੰ ਹੋਣ ਵਾਲੇ ਭਾਰਤ ਦੇ ਅਗਲੇ ਮੈਚ ਵਿੱਚੋਂ...

ਵਿਸ਼ਵ ਕੱਪ ‘ਚ ਆਸਟ੍ਰੇਲੀਆ ਤੇ ਪਾਕਿਸਤਾਨ ਹੋਣਗੇ ਆਹਮੋ-ਸਾਹਮਣੇ, ਜਾਣੋ ਟੀਮਾਂ ਦੀ ਸੰਭਾਵਿਤ ਪਲੇਇੰਗ-11

ਵਿਸ਼ਵ ਕੱਪ 2023 ਵਿੱਚ ਅੱਜ ਯਾਨੀ ਕਿ ਸ਼ੁੱਕਰਵਾਰ 20 ਅਕਤੂਬਰ ਨੂੰ ਆਸਟ੍ਰੇਲੀਆ ਦਾ ਮੁਕਾਬਲਾ ਪਾਕਿਸਤਾਨ ਨਾਲ ਹੋਵੇਗਾ। ਇਹ ਮੈਚ ਬੈਂਗਲੁਰੂ ਦੇ...

World Cup 2023: ਧਰਮਸ਼ਾਲਾ ਪਹੁੰਚੀ ਨਿਊਜ਼ੀਲੈਂਡ ਦੀ ਕ੍ਰਿਕਟ ਟੀਮ, 22 ਅਕਤੂਬਰ ਨੂੰ ਭਾਰਤ ਨਾਲ ਹੋਵੇਗਾ ਮੈਚ

ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ 22 ਅਕਤੂਬਰ ਨੂੰ ਧਰਮਸ਼ਾਲਾ ਕ੍ਰਿਕਟ ਸਟੇਡੀਅਮ ‘ਚ ਖੇਡੇ ਜਾਣ ਵਾਲੇ ਵਿਸ਼ਵ ਕੱਪ ਲੀਗ ਮੈਚ ਲਈ...

ਵਿਸ਼ਵ ਕੱਪ ‘ਚ ‘ਫੀਲਡਿੰਗ’ ਦੇ ਕਿੰਗ ਬਣੇ ਵਿਰਾਟ ਕੋਹਲੀ, ICC ਨੇ ਸ਼ੁਰੂਆਤੀ 13 ਦਿਨਾਂ ਦੀ ਰੈਂਕਿੰਗ ਕੀਤੀ ਜਾਰੀ

ਇੰਟਰਨੈਸ਼ਨਲ ਕ੍ਰਿਕਟ ਕੌਂਸਲ ਨੇ ਵਿਰਾਟ ਕੋਹਲੀ ਨੂੰ ਵਿਸ਼ਵ ਕੱਪ 2023 ਵਿੱਚ ਹੁਣ ਤੱਕ ਦਾ ਮੋਸਟ ਇੰਪੈਕਟਫੁਲ ਫੀਲਡਰ ਮੰਨਿਆ ਹੈ। ICC ਦੇ ਮੁਤਾਬਕ,...

World Cup 2023: ਭਾਰਤ ਤੇ ਬੰਗਲਾਦੇਸ਼ ਵਿਚਾਲੇ ਅੱਜ ਹੋਵੇਗਾ ਮੁਕਾਬਲਾ, ਜਾਣੋ ਟੀਮਾਂ ਦੀ ਸੰਭਾਵਿਤ ਪਲੇਇੰਗ-11

ਵਨਡੇ ਵਿਸ਼ਵ ਕੱਪ 2023 ਵਿੱਚ ਅੱਜ ਯਾਨੀ ਕਿ ਵੀਰਵਾਰ 19 ਅਕਤੂਬਰ ਨੂੰ ਭਾਰਤ ਦਾ ਸਾਹਮਣਾ ਬੰਗਲਾਦੇਸ਼ ਨਾਲ ਹੋਵੇਗਾ । ਮੈਚ ਪੁਣੇ ਦੇ ਮਹਾਰਾਸ਼ਟਰ...

ਵਿਸ਼ਵ ਕੱਪ ‘ਚ ਅੱਜ ਨਿਊਜ਼ੀਲੈਂਡ ਤੇ ਅਫਗਾਨਿਸਤਾਨ ਵਿਚਾਲੇ ਹੋਵੇਗਾ ਮੁਕਾਬਲਾ, ਜਾਣੋ ਟੀਮਾਂ ਦੀ ਸੰਭਾਵਿਤ ਪਲੇਇੰਗ-11

ਵਨਡੇ ਵਿਸ਼ਵ ਕੱਪ ਵਿੱਚ ਅੱਜ ਯਾਨੀ ਕਿ ਮੰਗਲਵਾਰ 18 ਅਕਤੂਬਰ ਨੂੰ ਨਿਊਜ਼ੀਲੈਂਡ ਤੇ ਅਫ਼ਗਾਨਿਸਤਾਨ ਦੇ ਵਿਚਾਲੇ ਮੁਕਾਬਲਾ ਖੇਡਿਆ ਜਾਵੇਗਾ। ਇਹ...

ਭਾਰਤ-ਪਾਕਿਸਤਾਨ ਮੈਚ ਲਈ ਪਤੀ ਵਿਰਾਟ ਕੋਹਲੀ ਨੂੰ ਸਪੋਰਟ ਕਰਨ ਅਹਿਮਦਾਬਾਦ ਪਹੁੰਚੀ ਅਨੁਸ਼ਕਾ ਸ਼ਰਮਾ

anushka sharma reached ahmedabad: ICC ਵਿਸ਼ਵ ਕੱਪ 2023 ਦਾ 12ਵਾਂ ਮੈਚ ਅੱਜ 14 ਅਕਤੂਬਰ ਨੂੰ ਅਹਿਮਦਾਬਾਦ ਵਿੱਚ ਹੋਣ ਜਾ ਰਿਹਾ ਹੈ। ਇਹ ਮੈਚ ਪੂਰੇ ਦੇਸ਼ ਵਾਸੀਆਂ ਲਈ...

World Cup 2023: ਅੱਜ ਨਿਊਜ਼ੀਲੈਂਡ ਤੇ ਬੰਗਲਾਦੇਸ਼ ਵਿਚਾਲੇ ਹੋਵੇਗਾ ਮੁਕਾਬਲਾ, ਜਾਣੋ ਸੰਭਾਵਿਤ ਪਲੇਇੰਗ-11

ਵਨਡੇ ਵਿਸ਼ਵ ਕੱਪ 2023 ਦਾ 11ਵਾਂ ਮੈਚ ਅੱਜ ਯਾਨੀ ਕਿ 13 ਅਕਤੂਬਰ ਨੂੰ ਨਿਊਜ਼ੀਲੈਂਡ ਤੇ ਬੰਗਲਾਦੇਸ਼ ਵਿਚਾਲੇ ਖੇਡਿਆ ਜਾਵੇਗਾ। ਇਹ ਮੁਕਾਬਲਾ ਚੇੱਨਈ...

ਰੋਹਿਤ ਸ਼ਰਮਾ ਨੇ ਅਫਗਾਨਿਸਤਾਨ ਖਿਲਾਫ਼ ਮੈਚ ‘ਚ ਲਗਾਈ ਰਿਕਾਰਡਾਂ ਦੀ ਝੜੀ, ਤੋੜਿਆ ਸਚਿਨ ਤੇ ਗੇਲ ਦਾ ਰਿਕਾਰਡ

ਭਾਰਤ ਨੇ ਵਨਡੇ ਵਿਸ਼ਵ ਕੱਪ ਵਿੱਚ ਆਸਟ੍ਰੇਲੀਆ ਤੋਂ ਬਾਅਦ ਬੁੱਧਵਾਰ ਨੂੰ ਅਫਗਾਨਿਸਤਾਨ ਨੂੰ ਵੀ ਹਰਾ ਦਿੱਤਾ। ਤੇਜ਼ ਗੇਂਦਬਾਜ਼ ਜਸਪ੍ਰੀਤ...

World Cup 2023: ਅੱਜ ਆਸਟ੍ਰੇਲੀਆ ਤੇ ਦੱਖਣੀ ਅਫਰੀਕਾ ਵਿਚਾਲੇ ਹੋਵੇਗਾ ਮੁਕਾਬਲਾ, ਜਾਣੋ ਸੰਭਾਵਿਤ ਪਲੇਇੰਗ-11

ਵਿਸ਼ਵ ਕੱਪ 2023 ਵਿੱਚ ਅੱਜ ਆਸਟ੍ਰੇਲੀਆ ਦਾ ਮੁਕਾਬਲਾ ਦੱਖਣੀ ਅਫਰੀਕਾ ਨਾਲ ਹੋਵੇਗਾ। ਇਹ ਮੈਚ ਲਖਨਊ ਦੇ ਭਾਰਤ ਰਤਨ ਸ਼੍ਰੀ ਅਟਲ ਬਿਹਾਰੀ ਵਾਜਪਾਈ...

ਪਾਕਿਸਤਾਨ ਨੇ ਸ਼੍ਰੀਲੰਕਾ ਖਿਲਾਫ਼ ਰਚਿਆ ਇਤਿਹਾਸ, ਸਭ ਤੋਂ ਵੱਡਾ ਰਨ ਚੇਜ਼ ਹਾਸਿਲ ਕਰ ਤੋੜਿਆ ਰਿਕਾਰਡ

ਮੁਹੰਮਦ ਰਿਜਵਾਨ ਦੀ ਯਾਦਗਾਰ ਸੈਂਕੜੇ ਵਾਲੀ ਪਾਰੀ ਦੇ ਦਮ ‘ਤੇ ਪਾਕਿਸਤਾਨ ਨੇ ਵਿਸ਼ਵ ਰਿਕਾਰਡ ਬਣਾ ਦਿੱਤਾ ਹੈ। ICC ਵਿਸ਼ਵ ਕੱਪ 2023 ਦੇ 8ਵੇਂ ਮੈਚ...

World Cup 2023: ਅੱਜ ਭਾਰਤ ਤੇ ਅਫਗਾਨਿਸਤਾਨ ਦੀ ਟੀਮ ਹੋਵੇਗੀ ਆਹਮੋ-ਸਾਹਮਣੇ, ਜਾਣੋ ਸੰਭਾਵਿਤ ਪਲੇਇੰਗ-11

ਵਿਸ਼ਵ ਕੱਪ 2023 ਵਿੱਚ ਅੱਜ ਭਾਰਤ ਦਾ ਮੁਕਾਬਲਾ ਅਫਗਾਨਿਸਤਾਨ ਨਾਲ ਹੋਵੇਗਾ। ਇਹ ਮੈਚ ਨਵੀਂ ਦਿੱਲੀ ਦੇ ਅਰੁਣ ਜੇਟਲੀ ਸਟੇਡੀਅਮ ਵਿੱਚ ਦੁਪਹਿਰ 2...

ਆਸਟ੍ਰੇਲੀਆ ‘ਤੇ ਭਾਰਤ ਦੀ ਸ਼ਾਨਦਾਰ ਜਿੱਤ ਮਗਰੋਂ ਵਿਰਾਟ ਕੋਹਲੀ ਨੂੰ Best Fielder ਵਜੋਂ ਕੀਤਾ ਗਿਆ ਸਨਮਾਨਿਤ

ਵਿਰਾਟ ਕੋਹਲੀ ਨੇ ਆਸਟ੍ਰੇਲੀਆ ਦੇ ਖਿਲਾਫ਼ ਵਿਸ਼ਵ ਕੱਪ 2023 ਦੇ ਪਹਿਲੇ ਮੈਚ ਵਿੱਚ ਸ਼ਾਨਦਾਰ ਬੈਟਿੰਗ ਕੀਤੀ। ਟੀਮ ਇੰਡੀਆ ਨੇ 2 ਦੌੜਾਂ ‘ਤੇ ਤਿੰਨ...

World Cup 2023: ਫੈਨਜ਼ ਲਈ ਖੁਸ਼ਖਬਰੀ, ਭਾਰਤ-ਪਾਕਿ ਮੈਚ ਦੀਆਂ 14 ਹਜ਼ਾਰ ਟਿਕਟਾਂ ਰਿਲੀਜ਼ ਕਰੇਗਾ BCCI

ਭਾਰਤ ਤੇ ਪਾਕਿਸਤਾਨ ਦੇ ਵਿਚਾਲੇ ਵਿਸ਼ਵ ਕੱਪ 2023 ਦੇ ਮੁਕਾਬਲੇ ਦਾ ਸਾਰਿਆਂ ਨੂੰ ਇੰਤਜ਼ਾਰ ਹੈ। 14 ਅਕਤੂਬਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ...

ਟੀਮ ਇੰਡੀਆ ਦਾ ਮਿਸ਼ਨ ਵਿਸ਼ਵ ਕੱਪ ਅੱਜ ਤੋਂ ਹੋਵੇਗਾ ਸ਼ੁਰੂ, ਆਸਟ੍ਰੇਲੀਆ ਖਿਲਾਫ਼ ਚੇੱਨਈ ‘ਚ ਹੋਵੇਗਾ ਮੁਕਾਬਲਾ

ਟੀਮ ਇੰਡੀਆ 8 ਅਕਤੂਬਰ ਐਤਵਾਰ ਨੂੰ ਵਨਡੇ ਵਿਸ਼ਵ ਕੱਪ 2023 ਵਿੱਚ ਆਪਣਾ ਪਹਿਲਾ ਮੈਚ ਖੇਡੇਗੀ । ਆਸਟ੍ਰੇਲੀਆ ਦੇ ਖਿਲਾਫ ਇਹ ਮੈਚ ਚੇੱਨਈ ਦੇ ਐੱਮਏ...

ਵਿਸ਼ਵ ਕੱਪ ਦੇ ਦੂਜੇ ਮੈਚ ‘ਚ ਅੱਜ ਪਾਕਿਸਤਾਨ ਤੇ ਨੀਦਰਲੈਂਡ ਦੀ ਟੀਮ ਹੋਵੇਗੀ ਆਹਮੋ-ਸਾਹਮਣੇ, ਜਾਣੋ ਸੰਭਾਵਿਤ ਪਲੇਇੰਗ-11

ਵਨਡੇ ਵਿਸ਼ਵ ਕੱਪ 2023 ਦਾ ਦੂਜਾ ਮੈਚ ਅੱਜ ਯਾਨੀ ਕਿ ਸ਼ੁੱਕਰਵਾਰ ਨੂੰ ਪਾਕਿਸਤਾਨ ਤੇ ਨੀਦਰਲੈਂਡ ਵਿਚਾਲੇ ਖੇਡਿਆ ਜਾਵੇਗਾ। ਹੈਦਰਾਬਾਦ ਦੇ ਰਾਹਿਵ...

ਅੱਜ ਤੋਂ ਹੋਵੇਗਾ ਵਨਡੇ ਵਿਸ਼ਵ ਕੱਪ ਦਾ ਆਗਾਜ਼, ਇੰਗਲੈਂਡ ਤੇ ਨਿਊਜ਼ੀਲੈਂਡ ਦੀ ਟੀਮ ਹੋਵੇਗੀ ਆਹਮੋ-ਸਾਹਮਣੇ

ਵਨਡੇ ਵਿਸ਼ਵ ਕੱਪ 2023 ਦੀ ਸ਼ੁਰੂਆਤ ਅੱਜ ਤੋਂ ਹੋ ਰਹੀ ਹੈ। 46 ਦਿਨ ਤੱਕ ਚੱਲਣ ਵਾਲੇ ਟੂਰਨਾਮੈਂਟ ਦਾ ਪਹਿਲਾ ਮੁਕਾਬਲਾ ਡਿਫੈਂਡਿੰਗ ਚੈਂਪੀਅਨ...

ICC ਨੇ ਸਚਿਨ ਤੇਂਦੁਲਕਰ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ, ਬਣਾਇਆ ਵਿਸ਼ਵ ਕੱਪ ਦਾ ਗਲੋਬਲ ਬ੍ਰਾਂਡ ਐਂਬੈਸੇਡਰ

ਸਚਿਨ ਤੇਂਦੁਲਕਰ ਵਨਡੇ ਵਿਸ਼ਵ ਕੱਪ ਦੇ ਗਲੋਬਲ ਬ੍ਰਾਂਡ ਐਂਬੈਸੇਡਰ ਬਣਾਏ ਗਏ ਹਨ। ICC ਨੇ ਮੰਗਲਵਾਰ ਨੂੰ ਉਨ੍ਹਾਂ ਨੂੰ ਇਹ ਸਨਮਾਨ ਦਿੱਤਾ। ਵਿਸ਼ਵ...

ਵਿਸ਼ਵ ਕੱਪ ਲਈ ਟੀਮ ਇੰਡੀਆ ‘ਚ ਜਗ੍ਹਾ ਨਾ ਮਿਲਣ ‘ਤੇ ਬੋਲੇ ਚਹਲ, ਕਿਹਾ- “ਹੁਣ ਆਦਤ ਹੋ ਗਈ ਹੈ”

ਭਾਰਤ ਨੇ ਵਿਸ਼ਵ ਕੱਪ 2023 ਦੇ ਲਈ ਯੁਜਵੇਂਦਰ ਚਹਲ ਨੂੰ ਟੀਮ ਵਿੱਚ ਸ਼ਾਮਿਲ ਨਹੀਂ ਕੀਤਾ ਹੈ। ਚਹਲ ਟੀਮ ਇੰਡੀਆ ਦੇ ਅਹਿਮ ਸਪਿਨ ਗੇਂਦਬਾਜ਼ ਹਨ, ਪਰ...

World Cup 2023 : ਵੀਜ਼ੇ ‘ਚ ਫਸੀ ਪਾਕਿਸਤਾਨੀ ਟੀਮ, ਕੈਂਸਲ ਕਰਨੀ ਪਈ ਟਰਿੱਪ

ਵਰਲਡ ਕੱਪ ਸ਼ੁਰੂ ਹੋਣ ਵਿੱਚ ਦੋ ਹਫ਼ਤੇ ਤੋਂ ਵੀ ਘੱਟ ਸਮਾਂ ਬਚਿਆ ਹੈ। ਸਾਰੀਆਂ ਟੀਮਾਂ ਮੈਗਾ ਟੂਰਨਾਮੈਂਟ ਤੋਂ ਪਹਿਲਾਂ ਭਾਰਤ ਦੌਰੇ ਲਈ ਪੂਰੀ...

ਭਾਰਤ-ਪਾਕਿਸਤਾਨ ਮੈਚ ਦਾ ਕ੍ਰੇਜ਼, 57 ਲੱਖ ਰੁਪਏ ‘ਚ ਵਿਕ ਰਹੀ ਮੈਚ ਦੀ ਇੱਕ ਟਿਕਟ ! BCCI ‘ਤੇ ਭੜਕੇ ਫੈਨਜ਼

ਵਿਸ਼ਵ ਕੱਪ 2023 ਦਾ 5 ਅਕਤੂਬਰ ਤੋਂ ਆਗਾਜ਼ ਹੋਵੇਗਾ। ਟੂਰਨਾਮੈਂਟ ਦਾ ਪਹਿਲਾ ਮੈਚ ਅਹਿਮਦਾਬਾਦ ਵਿੱਚ ਖੇਡਿਆ ਜਾਵੇਗਾ। ਭਾਰਤ ਦਾ ਪਹਿਲਾ ਮੈਚ...

ਵਿਸ਼ਵ ਕੱਪ ਤੋਂ ਪਹਿਲਾਂ ਦੱਖਣੀ ਅਫਰੀਕਾ ਦੀ ਟੀਮ ਨੂੰ ਵੱਡਾ ਝਟਕਾ, ਇਸ ਸਟਾਰ ਖਿਡਾਰੀ ਨੇ ਕੀਤਾ ਸੰਨਿਆਸ ਲੈਣ ਦਾ ਐਲਾਨ

ਦੱਖਣੀ ਅਫਰੀਕਾ ਦੇ ਵਿਕਟਕੀਪਰ ਬੱਲੇਬਾਜ਼ ਕਵਿੰਟਨ ਡੀ ਕਾਕ ਨੇ ਵੱਡਾ ਐਲਾਨ ਕੀਤਾ ਹੈ । ਦਰਅਸਲ, ਵਿਸ਼ਵ ਕੱਪ ਤੋਂ ਬਾਅਦ ਕਵਿੰਟਨ ਡੀ ਕਾਕ ਵਨਡੇ...

World Cup 2023 ਲਈ ਟੀਮ ਇੰਡੀਆ ਦਾ ਐਲਾਨ, ਇਨ੍ਹਾਂ 15 ਖਿਡਾਰੀਆਂ ਦੀ ਖੁੱਲ੍ਹੀ ਕਿਸਮਤ

ਵਨਡੇ ਵਿਸ਼ਵ ਕੱਪ 2023 ਸ਼ੁਰੂ ਹੋਣ ਵਿੱਚ ਹੁਣ 30 ਦਿਨ ਬਾਕੀ ਹਨ। ਅਜਿਹੇ ‘ਚ ਸਾਰੀਆਂ ਟੀਮਾਂ ਨੇ ਆਪਣੇ ਸਰਵੋਤਮ 15 ਖਿਡਾਰੀਆਂ ਦੀ ਚੋਣ ਕਰਨੀ...

ਜੋ ਕੰਮ 2011 ਵਿਸ਼ਵ ਕੱਪ ‘ਚ ਯੁਵਰਾਜ ਨੇ ਕੀਤਾ, ਹੁਣ ਉਹ ਕੰਮ ਇਹ ਖਿਡਾਰੀ ਕਰੇਗਾ, ਸਾਬਕਾ ਕ੍ਰਿਕਟਰ ਸ਼੍ਰੀਕਾਂਤ ਨੇ ਕੀਤੀ ਭਵਿੱਖਬਾਣੀ

ਭਾਰਤ ਦੇ 1983 ਵਿਸ਼ਵ ਕੱਪ ਜੇਤੂ ਟੀਮ ਖਿਡਾਰੀ ਕ੍ਰਿਸ ਸ਼੍ਰੀਕਾਂਤ ਦਾ ਮੰਨਣਾ ਹੈ ਕਿ ਆਲਰਾਊਂਡਰ ਰਵਿੰਦਰ ਜਡੇਜਾ 2023 ਦੇ ਵਿਸ਼ਵ ਕੱਪ ਵਿੱਚ ਉਹ...

ਵਨਡੇ ਵਿਸ਼ਵ ਕੱਪ ਦੀਆਂ ਤਰੀਕਾਂ ਦਾ ਐਲਾਨ, ਅਹਿਮਦਾਬਾਦ ‘ਚ ਖੇਡਿਆ ਜਾਵੇਗਾ ਫਾਈਨਲ ਮੁਕਾਬਲਾ !

ਕ੍ਰਿਕਟ ਫੈਨਜ਼ ਦੇ ਲਈ ਇੱਕ ਚੰਗੀ ਖ਼ਬਰ ਸਾਹਮਣੇ ਆ ਰਹੀ ਹੈ। ਇਸ ਸਾਲ ਭਾਰਤ ਦੀ ਮੇਜ਼ਬਾਨੀ ਵਿੱਚ ਹੋਣ ਵਾਲੇ ਵਨਡੇ ਵਿਸ਼ਵ ਕੱਪ 2023 ਦੀਆਂ ਤਰੀਕਾਂ...

ਅੱਜ ਤੋਂ ਹੋਵੇਗਾ ਮਹਿਲਾ ਟੀ-20 ਵਿਸ਼ਵ ਕੱਪ ਦਾ ਆਗਾਜ਼, ਪਾਕਿਸਤਾਨ ਖਿਲਾਫ਼ ਪਹਿਲਾ ਮੈਚ ਖੇਡੇਗਾ ਭਾਰਤ

ਮਹਿਲਾ ਟੀ-20 ਵਿਸ਼ਵ ਕੱਪ ਦੇ 8ਵੇਂ ਐਡੀਸ਼ਨ ਦੀ ਸ਼ੁਰੂਆਤ ਸ਼ੁੱਕਰਵਾਰ ਯਾਨੀ ਕਿ ਅੱਜ ਤੋਂ ਦੱਖਣੀ ਅਫਰੀਕਾ ਵਿੱਚ ਹੋਣ ਜਾ ਰਹੀ ਹੈ। ਇਸ ਟੂਰਨਾਮੈਂਟ...

Carousel Posts