World Deaf Shooting Championship Archives - Daily Post Punjabi

ਵਿਸ਼ਵ ਡੀਫ ਸ਼ੂਟਿੰਗ ਚੈਂਪੀਅਨਸ਼ਿਪ ‘ਚ ਮਹਿਤ ਸੰਧੂ ਤੇ ਧਨੁਸ਼ ਸ਼੍ਰੀਕਾਂਤ ਦੀ ਜੋੜੀ ਨੇ ਜਿੱਤਿਆ ਸੋਨ ਤਗਮਾ
ਭਾਰਤੀ ਨਿਸ਼ਾਨੇਬਾਜ਼ਾਂ ਨੇ ਜਰਮਨੀ ਦੇ ਹਨੋਵਰ ਵਿੱਚ ਦੂਜੀ ਵਿਸ਼ਵ ਡੀਫ ਸ਼ੂਟਿੰਗ ਚੈਂਪੀਅਨਸ਼ਿਪ ਵਿੱਚ ਆਪਣਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਰੱਖਦੇ ਹੋਏ 10 ਮੀਟਰ ਏਅਰ ਰਾਈਫਲ ਮਿਕਸਡ ਟੀਮ ਮੁਕਾਬਲੇ ਵਿੱਚ ਚੋਟੀ ਦੀਆਂ ਦੋ ਸਥਾਨਾਂ ‘ਤੇ ਕਬਜ਼ਾ ਕੀਤਾ ਹੈ। ਮਹਿਤ ਸੰਧੂ ਅਤੇ ਧਨੁਸ਼ ਸ਼੍ਰੀਕਾਂਤ ਦੀ ਜੋੜੀ ਨੇ ਸੋਨ ਤਗਮਾ ਜਿੱਤਿਆ, ਜਦਕਿ ਨਤਾਸ਼ਾ ਜੋਸ਼ੀ ਅਤੇ ਮੁਹੰਮਦ ਮੁਰਤਜ਼ਾ ਵਾਨੀਆ ਦੀ ਜੋੜੀ ਨੇ ਇਸ ਈਵੈਂਟ ਵਿੱਚ ਚਾਂਦੀ ਦਾ ਤਗਮਾ ਜਿੱਤਿਆ।

World Deaf Shooting Championship

ਪ੍ਰਾਂਜਲੀ ਧੂਮਲ ਅਤੇ ਅਭਿਨਵ ਦੇਸ਼ਵਾਲ ਨੇ 10 ਮੀਟਰ ਏਅਰ ਪਿਸਟਲ ਮੁਕਾਬਲੇ ਵਿੱਚ ਚਾਂਦੀ ਦਾ ਤਗਮਾ ਜਿੱਤਿਆ। ਜਿਸ ਕਾਰਨ ਭਾਰਤ ਨੇ ਮੁਕਾਬਲੇ ਦੇ ਤੀਜੇ ਦਿਨ ਆਪਣੇ ਤਗਮਿਆਂ ਦੀ ਗਿਣਤੀ 12 (ਤਿੰਨ ਸੋਨ, ਛੇ ਚਾਂਦੀ ਅਤੇ ਤਿੰਨ ਕਾਂਸੀ) ਤੱਕ ਪਹੁੰਚਾ ਦਿੱਤੀ ਹੈ। ਭਾਰਤ ਨੇ ਟੂਰਨਾਮੈਂਟ ਦੇ ਪਹਿਲੇ ਅਤੇ ਦੂਜੇ ਦਿਨ ਕ੍ਰਮਵਾਰ ਚਾਰ ਅਤੇ ਪੰਜ ਤਗਮੇ ਜਿੱਤੇ ਸਨ। ਧਨੁਸ਼ ਅਤੇ ਮਹਿਤ ਦੀ ਜੋੜੀ ਨੇ ਕੁਆਲੀਫਿਕੇਸ਼ਨ ਵਿੱਚ 628.8 ਦੇ ਸਕੋਰ ਨਾਲ ਡੀਫ ਸ਼ੂਟਿੰਗ ਦਾ ਵਿਸ਼ਵ ਰਿਕਾਰਡ ਬਣਾਇਆ, ਜਦਕਿ ਨਤਾਸ਼ਾ ਅਤੇ ਮੁਰਤਜ਼ਾ ਵਾਨੀਆ ਨੇ ਫਾਈਨਲ ਵਿੱਚ 622.1 ਦੇ ਸਕੋਰ ਨਾਲ ਗੋਲਡ ਮੈਡਲ ਲਈ ਕੁਆਲੀਫਾਈ ਕੀਤਾ। ਫਾਈਨਲ ਮੁਕਾਬਲੇ ਵਿੱਚ ਧਨੁਸ਼ ਤੇ ਮਹਿਤ ਨੇ 17- 5 ਨਾਲ ਆਸਾਨ ਜਿੱਤ ਦਰਜ ਕੀਤੀ।

ਇਹ ਵੀ ਪੜ੍ਹੋ: ਘਰ ‘ਚ ਵਿਛੇ ਸੱਥਰ: ਸੜਕ ਹਾਦਸੇ ‘ਚ ਜਵਾਨ ਪੁੱਤ ਦੀ ਹੋਈ ਮੌਤ, ਕੁਝ ਮਿੰਟਾਂ ਮਗਰੋਂ ਮਾਂ ਨੇ ਵੀ ਤੋੜਿਆ ਦਮ

ਦੱਸ ਦੇਈਏ ਕਿ ਪ੍ਰਾਂਜਲੀ ਅਤੇ ਅਭਿਨਵ ਦੀ ਜੋੜੀ 10 ਮੀਟਰ ਏਅਰ ਪਿਸਟਲ ਮੁਕਾਬਲੇ ਦੇ ਫਾਈਨਲ ਵਿੱਚ ਓਲੇਕਸੀ ਲਾਜ਼ੇਬਨਿਕ ਅਤੇ ਇੰਨਾ ਅਫੋਨਚੇਂਕੋ ਦੀ ਯੂਕਰੇਨ ਦੀ ਜੋੜੀ ਤੋਂ 7-17 ਨਾਲ ਹਾਰ ਗਈ । ਇਹ ਜੋੜੀ ਨੇ 565 ਦੇ ਸਕੋਰ ਨਾਲ ਕੁਆਲੀਫਿਕੇਸ਼ਨ ਵਿੱਚ ਛੋਟੀ ਦਾ ਸਥਾਨ ਹਾਸਿਲ ਕੀਤਾ ਸੀ, ਜੋ ਡੀਫ ਵਿਸ਼ਵ ਕੱਪ ਵਿੱਚ ਕੁਆਲੀਫਾਈ ਕਰਨ ਦਾ ਇੱਕ ਨਵਾਂ ਵਿਸ਼ਵ ਰਿਕਾਰਡ ਹੈ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਵਿਸ਼ਵ ਡੀਫ ਸ਼ੂਟਿੰਗ ਚੈਂਪੀਅਨਸ਼ਿਪ ‘ਚ ਮਹਿਤ ਸੰਧੂ ਤੇ ਧਨੁਸ਼ ਸ਼੍ਰੀਕਾਂਤ ਦੀ ਜੋੜੀ ਨੇ ਜਿੱਤਿਆ ਸੋਨ ਤਗਮਾ appeared first on Daily Post Punjabi.