WPI inflation at record Archives - Daily Post Punjabi

ਅਪ੍ਰੈਲ ਮਹੀਨੇ ‘ਚ ਮਹਿੰਗਾਈ ਨੇ ਤੋੜੇ ਸਾਰੇ ਰਿਕਾਰਡ, ਥੋਕ ਮਹਿੰਗਾਈ ਦੀ ਦਰ ਪਹੁੰਚੀ 15 ਫ਼ੀਸਦੀ ਤੋਂ ਪਾਰ
ਅਪ੍ਰੈਲ ਮਹੀਨੇ ਵਿੱਚ ਮਹਿੰਗਾਈ ਇੱਕ ਵਾਰ ਫਿਰ ਵਧ ਗਈ ਹੈ। ਅਪ੍ਰੈਲ 2022 ਵਿੱਚ ਥੋਕ ਮੁੱਲ ਸੂਚਕ ਅੰਕ ਅਧਾਰਤ ਮਹਿੰਗਾਈ ਦਰ 15 ਪ੍ਰਤੀਸ਼ਤ ਨੂੰ ਪਾਰ ਕਰ ਗਈ ਹੈ। ਅਪ੍ਰੈਲ ਮਹੀਨੇ ਵਿੱਚ ਥੋਕ ਮਹਿੰਗਾਈ ਦਰ 15.08 ਫੀਸਦੀ ਰਹੀ ਹੈ, ਜਦਕਿ ਮਾਰਚ ਵਿੱਚ ਇਹ 14.55 ਫੀਸਦੀ ਸੀ । ਫਰਵਰੀ 2022 ਵਿੱਚ ਥੋਕ ਮੁੱਲ ਸੂਚਕ ਅੰਕ ‘ਤੇ ਆਧਾਰਤ ਮਹਿੰਗਾਈ ਦਰ 13.11 ਫੀਸਦੀ ਰਹੀ ਸੀ। ਦੱਸ ਦਈਏ ਕਿ ਇਹ ਪਿਛਲੇ ਪੰਜ ਮਹੀਨਿਆਂ ਵਿੱਚ ਥੋਕ ਮਹਿੰਗਾਈ ਦਾ ਸਭ ਤੋਂ ਉੱਚਾ ਪੱਧਰ ਹੈ। ਜਨਵਰੀ 2022 ਵਿੱਚ ਮਹਿੰਗਾਈ ਦਰ 12.96 ਫੀਸਦੀ ਸੀ। ਬੀਤੇ ਇੱਕ ਸਾਲ ਤੋਂ ਵੱਧ ਸਮੇਂ ਤੋਂ ਮਹਿੰਗਾਈ ਦਰ ਲਗਾਤਾਰ ਦੋਹਰੇ ਅੰਕੜਿਆਂ ਵਿੱਚ ਹੈ।

WPI inflation at record

ਵਣਜ ਮੰਤਰਾਲੇ ਅਨੁਸਾਰ ਮਾਰਚ 2022 ਵਿੱਚ ਮਹਿੰਗਾਈ ਦਰ ਵਧਣ ਦਾ ਮੁੱਖ ਕਾਰਨ ਪੈਟਰੋਲੀਅਮ, ਕੁਦਰਤੀ ਗੈਸ, ਖਣਿਜ ਤੇਲ, ਮੂਲ ਧਾਤਾਂ ਦੀਆਂ ਕੀਮਤਾਂ ਵਿੱਚ ਵਾਧਾ ਹੈ, ਜੋ ਰੂਸ-ਯੂਕਰੇਨ ਯੁੱਧ ਦੇ ਕਾਰਨ ਗਲੋਬਲ ਸਪਲਾਈ ਚੇਨ ਵਿੱਚ ਵਿਘਨ ਕਰਕੇ ਪੈਦਾ ਹੋਇਆ ਹੈ। ਹੋਮਸੇਲ ਮਹਿੰਗਾਈ ਦਰ 15 ਫੀਸਦੀ ਨੂੰ ਪਾਰ ਕਰ ਗਈ ਹੈ। ਜਦੋਂਕਿ ਪਿਛਲੇ ਹਫਤੇ ਪ੍ਰਚੂਨ ਮਹਿੰਗਾਈ ਦਰ ਦੇ ਅੰਕੜੇ ਸਾਹਮਣੇ ਆਏ ਹਨ, ਜਿਸ ਮੁਤਾਬਕ ਪ੍ਰਚੂਨ ਮਹਿੰਗਾਈ ਦਰ ਮਈ 2014 ਤੋਂ ਬਾਅਦ ਸਭ ਤੋਂ ਉੱਚੇ ਪੱਧਰ 7.79 ਫੀਸਦੀ ‘ਤੇ ਰਹੀ ਹੈ।

ਇਹ ਵੀ ਪੜ੍ਹੋ: CM ਮਾਨ ਸਰਕਾਰ ਦਾ ਵੱਡਾ ਐਕਸ਼ਨ, ਸਿੱਧੀ ਕੁੰਡੀ ਨਾਲ ਚੱਲ ਰਹੇ 3 ਦਰਜਨ ਥਾਣਿਆਂ ਦੇ ਕੁਨੈਕਸ਼ਨ ਕੱਟਣ ਦੇ ਹੁਕਮ

ਗੌਰਤਲਬ ਹੈ ਕਿ ਅਪ੍ਰੈਲ ਮਹੀਨੇ ਵਿੱਚ ਖਾਧ ਵਸਤਾਂ ਦੀ ਮਹਿੰਗਾਈ ਦਰ 8.35 ਫੀਸਦੀ ਰਹੀ ਜੋ ਕਿ ਮਾਰਚ 2022 ਵਿੱਚ 8.06 ਫੀਸਦੀ ਸੀ । ਫਿਊਲ ਤੇ ਬਿਜਲੀ ਦੀ ਮਹਿੰਗਾਈ ਦਰ ਵੱਧ ਕੇ 38.66 ਪ੍ਰਤੀਸ਼ਤ ਹੋ ਗਈ ਜੋ ਕਿ ਮਾਰਚ 2022 ਦੇ 34.52 ਪ੍ਰਤੀਸ਼ਤ ਰਹੀ ਸੀ । ਨਿਰਮਾਣ ਉਤਪਾਦਾਂ ਦੀ ਮਹਿੰਗਾਈ ਮਾਰਚ 2022 ਦੇ 10.71 ਫੀਸਦੀ ਦੇ ਮੁਕਾਬਲੇ ਅਪ੍ਰੈਲ ਵਿੱਚ 10.85 ਫੀਸਦੀ ਰਹੀ ਸੀ ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਅਪ੍ਰੈਲ ਮਹੀਨੇ ‘ਚ ਮਹਿੰਗਾਈ ਨੇ ਤੋੜੇ ਸਾਰੇ ਰਿਕਾਰਡ, ਥੋਕ  ਮਹਿੰਗਾਈ ਦੀ ਦਰ ਪਹੁੰਚੀ 15 ਫ਼ੀਸਦੀ ਤੋਂ ਪਾਰ appeared first on Daily Post Punjabi.