writer Archives - Daily Post Punjabi

ਛੋਟੀ ਉਮਰ ‘ਚ ਬੁਲੰਦੀਆਂ ਛੂਹਣ ਵਾਲੇ ਇਸ ਨੌਜਵਾਨ ਨਿਰਦੇਸ਼ਕ ਦੀ ਮੌਤ
writer or chief assistant baldev ghuman died :ਪੰਜਾਬੀ ਸਿਨੇਮਾ ਦੇ ਨੌਜਵਾਨ ਨਿਰਦੇਸ਼ਕ ਬਲਦੇਵ ਸਿੰਘ ਘੁੰਮਣ ਦੁਨੀਆ ਨੂੰ ਸਦਾ ਲਈ ਅਲਵਿਦਾ ਆਖ ਗਏ ਹਨ। ਉਨ੍ਹਾਂ ਨੇ ਅੱਜ ਭਾਵ ਬੁੱਧਵਾਰ ਨੂੰ ਆਖਰੀ ਸਾਹ ਲਿਆ। ਉਨ੍ਹਾਂ ਦੇ ਦੇਹਾਂਤ ਨਾਲ ਪਾਲੀਵੁੱਡ ‘ਚ ਸੋਗ ਦੀ ਲਹਿਰ ਛਾ ਗਈ ਹੈ। ਪੰਜਾਬੀ ਸਿਨੇਮਾ ਦੀਆਂ ਕਈ ਹਸਤੀਆਂ ਨੇ ਉਨ੍ਹਾਂ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਦੱਸ ਦੇਈਏ ਕਿ ਬਲਦੇਵ ਸਿੰਘ ਘੁੰਮਣ ਪਿਛਲੇ ਕੁਝ ਸਮੇਂ ਤੋਂ ਬੀਮਾਰ ਚੱਲ ਰਹੇ ਸੀ। ਹਾਲ ਹੀ ਦੌਰਾਨ ਉਨ੍ਹਾਂ ਨੂੰ ਪਟਿਆਲਾ ਦੇ ਹਸਪਤਾਲ ਤੋਂ ਪੀ.ਜੀ.ਆਈ ਚੰਡੀਗੜ੍ਹ ਰੈਫਰ ਕੀਤਾ ਗਿਆ ਸੀ, ਜਿੱਥੇ ਉਨ੍ਹਾਂ ਦੀ ਇਲਾਜ ਦੌਰਾਨ ਮੌਤ ਹੋ ਗਈ ਸੀ।

ਦੱਸਣਯੋਗ ਹੈ ਕਿ ਬਲਦੇਵ ਘੁੰਮਣ ਜ਼ਿਲ੍ਹਾ ਲੁਧਿਆਣਾ ਦੇ ਮਾਛੀਵਾੜਾ ਸਾਹਿਬ ਨੇੜਲੇ ਪਿੰਡ ਸਿਕੰਦਰਪੁਰ ਦੇ ਰਹਿਣ ਵਾਲੇ ਸਨ ਅਤੇ ਮੌਜੂਦਾ ਸਮੇਂ ਜ਼ਿਲ੍ਹਾ ਪਟਿਆਲਾ ਦੇ ਸਮਾਣਾ ‘ਚ ਰਹਿ ਰਹੇ ਸਨ। ਇਹ ਵੀ ਦੱਸਿਆ ਜਾਂਦਾ ਹੈ ਕਿ ਬਲਦੇਵ ਘੁੰਮਣ ਨੇ ‘ਸੈਲਿਊਟ’, ‘ਰੇਡੂਆ’, ‘ਇਸ਼ਕਾ’, ’15 ਲੱਖ ਕਦੋਂ ਆਊਗਾ’, ‘ਕਿੱਟੀ ਪਾਰਟੀ’ ਤੇ ‘ਦਿਲ ਹੋਣਾ ਚਾਹੀਦਾ ਜਵਾਨ’ ਜਿਹੀਆਂ ਫ਼ਿਲਮਾਂ ‘ਚ ਬਤੌਰ ਮੁੱਖ ਸਹਾਇਕ ਨਿਰਦੇਸ਼ਕ ਕੰਮ ਕੀਤਾ। ਉਪਾਸਨਾ ਸਿੰਘ ਵੱਲੋਂ ਨਿਰਦੇਸ਼ਤ ‘ਯਾਰਾਂ ਦੀਆਂ ਪੌਂ ਬਾਰਾਂ’ ਉਨ੍ਹਾਂ ਦੀ ਆਖ਼ਰੀ ਫ਼ਿਲਮ ਸੀ, ਜੋ ਰਿਲੀਜ਼ ਨਹੀਂ ਹੋ ਸਕੀ। ਉਨ੍ਹਾਂ ਨੇ ਰਵਿੰਦਰ ਗਰੇਵਾਲ, ਜਸਵਿੰਦਰ ਭੱਲਾ, ਗੁਰਪ੍ਰੀਤ ਘੁੱਗੀ, ਹਾਰਬੀ ਸੰਘਾ, ਰਾਣਾ ਰਣਬੀਰ, ਉਪਾਸਨਾ ਸਿੰਘ, ਬੀ. ਐੱਨ ਸ਼ਰਮਾ ਤੇ ਪੰਜਾਬੀ ਸਿਨੇਮਾ ਦੀਆਂ ਹੋਰ ਕਈ ਮਸ਼ਹੂਰ ਅਦਾਕਾਰਾਂ ਨਾਲ ਕੰਮ ਕੀਤਾ।

The post ਛੋਟੀ ਉਮਰ ‘ਚ ਬੁਲੰਦੀਆਂ ਛੂਹਣ ਵਾਲੇ ਇਸ ਨੌਜਵਾਨ ਨਿਰਦੇਸ਼ਕ ਦੀ ਮੌਤ appeared first on Daily Post Punjabi.