written a letter to EC Archives - Daily Post Punjabi

ਪੰਜਾਬ BJP ਪ੍ਰਧਾਨ ਸੁਨੀਲ ਜਾਖੜ ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ, ਵੋਟਿੰਗ ਦਾ ਸਮਾਂ ਵਧਾਉਣ ਦੀ ਕੀਤੀ ਮੰਗ
ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਭਾਰਤ ਦੇ ਚੋਣ ਕਮਿਸ਼ਨ ਨੂੰ ਚਿੱਠੀ ਲਿਖੀ ਹੈ। ਇਸ ਵਿੱਚ ਉਨ੍ਹਾਂ ਨੇ ਵੋਟਿੰਗ ਦੇ ਸਮੇਂ ਵਿੱਚ ਵਾਧਾ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਚੋਣ ਕਮਿਸ਼ਨ ਨੂੰ ਲਿਖਿਆ ਕਿ ਪੰਜਾਬ ਵਿੱਚ ਅੱਤ ਦੀ ਗਰਮੀ ਪੈ ਰਹੀ ਹੈ। ਇਸ ਦੇ ਮੱਦੇਨਜ਼ਰ ਉਨ੍ਹਾਂ ਨੇ ਚੋਣ ਕਮਿਸ਼ਨ ਨੂੰ 1 ਜੂਨ ਨੂੰ ਵੋਟਾਂ ਪਾਉਣ ਲਈ 2 ਘੰਟੇ ਵਾਧੂ ਸਮਾਂ ਦੇ ਕੇ ਵੋਟਿੰਗ ਦੀ ਟਾਈਮਿੰਗ ਸਵੇਰੇ 6 ਵਜੇ ਤੋਂ ਸ਼ਾਮ 7 ਵਜੇ ਤੱਕ ਕਰਨ ਦੀ ਅਪੀਲ ਕੀਤੀ ਹੈ ।

Punjab BJP President Sunil

ਸੁਨੀਲ ਜਾਖੜ ਨੇ ਚੋਣ ਕਮਿਸ਼ਨ ਨੂੰ ਪੱਤਰ ਵਿੱਚ ਲਿਖਿਆ ਕਿ 01.06.2024 ਨੂੰ ਹੋਣ ਵਾਲੀਆਂ ਲੋਕ ਸਭਾ ਦੀਆਂ ਆਮ ਚੋਣਾਂ ਦੇ ਅੰਤਿਮ ਪੜਾਅ ਦੇ ਨਾਲ, ਪੰਜਾਬ ਅੱਤ ਦੀ ਗਰਮੀ ਦੀ ਲਹਿਰ ਦਾ ਸਾਹਮਣਾ ਕਰੇਗਾ, ਜਿਸ ਨਾਲ ਵੋਟਰਾਂ ਨੂੰ ਆਪਣੀ ਵੋਟ ਪਾਉਣਾ ਲਈ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਅੱਤ ਦੀ ਗਰਮੀ ਖਾਸ ਕਰਕੇ ਬਜ਼ੁਰਗਾਂ ਅਤੇ ਬੱਚਿਆਂ ਦੀ ਸਿਹਤ ਲਈ ਹਾਨੀਕਾਰਨ ਹੋ ਸਕਦੀ ਹੈ।

ਇਹ ਵੀ ਪੜ੍ਹੋ : ਧੀਆਂ ਦੇ ਵਿਆਹ ਲਈ ਰੱਖੇ ਗਹਿਣੇ ਤੇ ਨਕਦੀ ਲੈ ਕੇ ਫਰਾਰ ਹੋਏ ਚੋਰ, ਵਿਧਵਾ ਮਾਂ ਦਾ ਰੋ-ਰੋ ਹੋਇਆ ਬੁਰਾ ਹਾਲ

ਉਨ੍ਹਾਂ ਲਿਖਿਆ ਕਿ ਮੈਂ, ਭਾਜਪਾ ਪੰਜਾਬ ਦੀ ਤਰਫ਼ੋਂ, ਬੇਨਤੀ ਕਰਦਾ ਹਾਂ ਕਿ ਵੱਧ ਤੋਂ ਵੱਧ ਵੋਟਰਾਂ ਦੀ ਮਤਦਾਨ ਨੂੰ ਯਕੀਨੀ ਬਣਾਉਣ ਅਤੇ ਜਨਤਕ ਸਿਹਤ ਦੀ ਰਾਖੀ ਲਈ, ਦਿਨ ਦੇ ਠੰਢੇ ਸਮੇਂ ਨੂੰ ਸ਼ਾਮਲ ਕਰਨ ਲਈ ਵੋਟਿੰਗ ਦੇ ਘੰਟੇ ਵਧਾਏ ਜਾਣ ਅਤੇ ਵੋਟਿੰਗ ਸਵੇਰੇ 6 ਵਜੇ ਤੋਂ ਸ਼ਾਮ 7 ਵਜੇ ਤੱਕ ਕੀਤੀ ਜਾਵੇ। ਦੱਸ ਦੇਈਏ ਕਿ ਚੋਣ ਕਮਿਸ਼ਨ ਵਲੋਂ ਵੋਟਾਂ ਪਾਉਣ ਦਾ ਸਮਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਦਾ ਨਿਰਧਾਰਤ ਕੀਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਪੰਜਾਬ BJP ਪ੍ਰਧਾਨ ਸੁਨੀਲ ਜਾਖੜ ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ, ਵੋਟਿੰਗ ਦਾ ਸਮਾਂ ਵਧਾਉਣ ਦੀ ਕੀਤੀ ਮੰਗ appeared first on Daily Post Punjabi.