yaar mera titliyan warga Archives - Daily Post Punjabi

ਫਿਲਮ ‘ਯਾਰ ਮੇਰਾ ਤਿਤਲੀਆਂ ਵਰਗਾ’ ਦਾ ਪਹਿਲਾ ਗੀਤ ‘Iko Ik Dil’ ਹੋਇਆ ਰਿਲੀਜ਼
ਪੰਜਾਬੀ ਸਿਨੇਮਾ ਨੂੰ ਸੁਪਰਹਿੱਟ ਫ਼ਿਲਮਾਂ ਦੇਣ ਵਾਲੇ ਪ੍ਰੋਡਕਸ਼ਨ ਹਾਊਸ ‘ਹੰਬਲ ਮੋਸ਼ਨ ਪਿਚਰਜ਼’ ਅਤੇ ‘ਓਮਜੀ ਸਟਾਰ ਸਟੂਡੀਓਜ਼’ ਦੀ ਨਵੀਂ ਪੰਜਾਬੀ ਫ਼ਿਲਮ ‘ਯਾਰ ਮੇਰਾ ਤਿਤਲੀਆਂ ਵਰਗਾ’ ਆਉਣ ਵਾਲੀ 2 ਸਤੰਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ, ਜਿਸ ਦਾ ਪ੍ਰਚਾਰ ਅੱਜ ਕੱਲ ਜ਼ੋਰਾਂ ‘ਤੇ ਹੈ। ਹਰ ਟੀ. ਵੀ. ਚੈਨਲ, ਸੋਸ਼ਲ ਮੀਡੀਆ ਤੇ ਹੋਰ ਥਾਵਾਂ ‘ਤੇ ਫ਼ਿਲਮ ਬਾਰੇ ਚਰਚਾ ਹੋ ਰਹੀ ਹੈ।

yaar mera titliyan warga

ਇਸ ਫਿਲਮ ਦਾ ਪਹਿਲਾ ਗੀਤ ‘ ਇਕੋ ਇਕ ਦਿਲ’ ਅੱਜ ਰਿਲੀਜ਼ ਹੋ ਗਿਆ ਹੈ, ਜੋ ਕਿ ਲੋਕਾਂ ਵਲੋਂ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ। ਇਸ ਗੀਤ ਨੂੰ ਖੁਦ ਗਿੱਪੀ ਗਰੇਵਾਲ ਅਤੇ ਗਾਇਕਾ ਸੁਦੇਸ਼ ਕੁਮਾਰੀ ਦੁਆਰਾ ਗਾਇਆ ਗਿਆ ਹੈ ਅਤੇ ਗੀਤ ਦੇ ਬੋਲ ਗਾਇਕ ਅਤੇ ਗੀਤਕਾਰ ਹੈਪੀ ਰਾਏਕੋਟੀ ਨੇ ਲਿਖੇ ਹਨਸ ਜਦ ਕਿ ਮਨਮੋਹਕ ਸੰਗੀਤ Jay K ਨੇ ਦਿੱਤਾ ਹੈ।

https://www.youtube.com/watch?v=JcQDx_c6GTw&feature=youtu.be

ਦੱਸ ਦਈਏ ਕਿ ਇਹ ਇੱਕ ਪਰਿਵਾਰਕ ਕਾਮੇਡੀ ਵਾਲੀ ਰੁਮਾਂਟਿਕ ਫ਼ਿਲਮ ਹੈ, ਜਿਸ ਵਿੱਚ ਗਿੱਪੀ ਗਰੇਵਾਲ ਦੇ ਨਾਲ ਅਦਾਕਾਰਾ ਤਨੂੰ ਗਰੇਵਾਲ ਨੇ ਮੇਨ ਲੀਡ ਵਿੱਚ ਕੰਮ ਕੀਤਾ ਹੈ। ਫ਼ਿਲਮ ਦੇ ਨਿਰਮਾਤਾ ਰਵਨੀਤ ਕੌਰ ਗਰੇਵਾਲ, ਗਿੱਪੀ ਗਰੇਵਾਲ ਤੇ ਆਸੂ ਮੁਨੀਸ਼ ਸਾਹਨੀ ਹਨ। ਨਰੇਸ਼ ਕਥੂਰੀਆ ਦੀ ਲਿਖੀ ਕਹਾਣੀ ਅਧਾਰਤ ਇਸ ਫ਼ਿਲਮ ਨੂੰ ਵਿਕਾਸ ਵਿਸ਼ਿਸ਼ਟ ਨੇ ਡਾਇਰੈਕਟ ਕੀਤਾ ਹੈ। 2 ਸਤੰਬਰ ਨੂੰ ਸਿਨੇਮਾਘਰਾਂ ਦਾ ਸ਼ਿੰਗਾਰ ਬਨਣ ਜਾ ਰਹੀ ਇਸ ਫਿਲਮ ਦਾ ਟ੍ਰੇਲਰ 10 ਅਗਸਤ ਨੂੰ ਰਿਲੀਜ਼ ਹੋਣ ਜਾ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ

The post ਫਿਲਮ ‘ਯਾਰ ਮੇਰਾ ਤਿਤਲੀਆਂ ਵਰਗਾ’ ਦਾ ਪਹਿਲਾ ਗੀਤ ‘Iko Ik Dil’ ਹੋਇਆ ਰਿਲੀਜ਼ appeared first on Daily Post Punjabi.