Yaariyan 2 Archives - Daily Post Punjabi

ਮੋਨੇ ਹੀਰੋ ਵੱਲੋਂ ਕਿਰਪਾਨ ਪਹਿਨਣ ਦਾ ਮਾਮਲਾ, ਫ਼ਿਲਮ ਦੇ ਡਾਇਰੈਕਟਰ-ਪ੍ਰੋਡਿਊਸਰ-ਐਕਟਰ ਨੂੰ ਪੰਜਾਬ ਪੁਲਿਸ ਦਾ ਨੋਟਿਸ
ਪੰਜਾਬ ਪੁਲਿਸ ਨੇ ਬਾਲੀਵੁੱਡ ਫਿਲਮ ਯਾਰੀਆਂ-2 ਦੇ ਨਿਰਮਾਤਾ, ਨਿਰਦੇਸ਼ਕ ਅਤੇ ਅਦਾਕਾਰ ਨੂੰ ਨੋਟਿਸ ਭੇਜਿਆ ਹੈ। ਉਨ੍ਹਾਂ ਨੂੰ ਮੰਗਲਵਾਰ ਨੂੰ ਅੰਮ੍ਰਿਤਸਰ ‘ਚ ਪੇਸ਼ ਹੋ ਕੇ ਆਪਣਾ ਪੱਖ ਰੱਖਣ ਲਈ ਕਿਹਾ ਗਿਆ ਹੈ। ਥਾਣਾ ਈ-ਡਵੀਜ਼ਨ ਦੀ ਪੁਲੀਸ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀ ਸ਼ਿਕਾਇਤ ’ਤੇ ਅਦਾਕਾਰ ਨਿਜਾਨ ਜਾਫਰੀ, ਨਿਰਦੇਸ਼ਕ ਵਿਨੈ ਸਪਰੂ ਅਤੇ ਫ਼ਿਲਮ ਨਿਰਮਾਤਾ ਭੂਸ਼ਣ ਕੁਮਾਰ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਫਿਲਮ ਦੇ ਗੀਤ ਅਤੇ ਟੀਜ਼ਰ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਇਤਰਾਜ਼ ਜਤਾਇਆ ਹੈ। ਐਸਜੀਪੀਸੀ ਦਾ ਕਹਿਣਾ ਹੈ ਕਿ ਇਸ ਫਿਲਮ ਵਿੱਚ ਅਦਾਕਾਰ ਨੇ ਕਿਰਪਾਨ ਪਾਈ ਹੋਈ ਹੈ, ਜਦੋਂ ਕਿ ਉਸ ਦੇ ਵਾਲ ਕੱਟੇ ਹੋਏ ਹਨ। ਅਦਾਕਾਰ ਨੇ ਸਿੱਖ ਕੱਕਾਰ (ਸਿੱਖ ਧਰਮ ਦਾ ਪ੍ਰਤੀਕ) ਕਿਰਪਾਨ ਬਹੁਤ ਹੀ ਇਤਰਾਜ਼ਯੋਗ ਢੰਗ ਨਾਲ ਪਹਿਨੀ ਹੋਈ ਹੈ, ਜੋ ਕਿ ਸਵੀਕਾਰਯੋਗ ਨਹੀਂ ਹੈ।

ਸ਼੍ਰੋਮਣੀ ਕਮੇਟੀ ਨੇ ਇਸ ਗੀਤ ਨੂੰ ਯੂ-ਟਿਊਬ ਤੋਂ ਹਟਾਉਣ ਲਈ ਕਿਹਾ ਹੈ। ਉਸ ਦਾ ਕਹਿਣਾ ਹੈ ਕਿ ਟੀ-ਸੀਰੀਜ਼ ਨੂੰ ਤੁਰੰਤ ਪ੍ਰਭਾਵ ਨਾਲ ਇਸ ਨੂੰ ਹਟਾ ਦੇਣਾ ਚਾਹੀਦਾ ਹੈ। ਉਪਰੋਕਤ ਇਤਰਾਜ਼ਯੋਗ ਦ੍ਰਿਸ਼ਾਂ ਵਾਲੇ ਇਸ ਵੀਡੀਓ ਗੀਤ ਨੂੰ ਪ੍ਰਕਾਸ਼ਿਤ ਕਰਨ ਲਈ ਜੇ ਕਿਸੇ ਹੋਰ ਪਲੇਟਫਾਰਮ ਦੀ ਵਰਤੋਂ ਕੀਤੀ ਜਾਂਦੀ ਹੈ ਤਾਂ ਉਸ ਨੂੰ ਵੀ ਹਟਾ ਦਿੱਤਾ ਜਾਵੇ ਪਰ ਇਸ ਦੇ ਬਾਵਜੂਦ ਫਿਲਮ ਨਿਰਮਾਤਾਵਾਂ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ।

ਇਹ ਵੀ ਪੜ੍ਹੋ : ਲੱਖਾਂ ਖਰਚ ਕੇ 6 ਦਿਨ ਪਹਿਲਾਂ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਮੌ.ਤ, ਪਰਿਵਾਰ ‘ਤੇ ਡਿੱਗਿਆ ਦੁੱਖਾਂ ਦਾ ਪਹਾੜ

ਫਿਲਮ ਦੇ ਨਿਰਦੇਸ਼ਕਾਂ ਨੇ ਦਾਅਵਾ ਕੀਤਾ ਸੀ ਕਿ ਕਲਾਕਾਰਾਂ ਨੇ ‘ਕਿਰਪਾਨ’ ਨਹੀਂ ਬਲਕਿ ‘ਖੁਖਰੀ’ (ਇੱਕ ਕਰਵਡ ਚਾਕੂ) ਪਹਿਨੀ ਹੋਈ ਸੀ ਅਤੇ ਉਨ੍ਹਾਂ ਦਾ ਕਿਸੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਜਾਂ ਨਿਰਾਦਰ ਕਰਨ ਦਾ ਕੋਈ ਇਰਾਦਾ ਨਹੀਂ ਸੀ। ਇਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਕਿਹਾ ਸੀ ਕਿ ਉਹ ਇਸ ਬੇਤੁਕੇ ਸਪੱਸ਼ਟੀਕਰਨ ਤੋਂ ਸੰਤੁਸ਼ਟ ਨਹੀਂ ਹਨ।

ਵੀਡੀਓ ਲਈ ਕਲਿੱਕ ਕਰੋ -:

ਜਗਰਾਤੇ ਵਾਲੀ ਵੀਡੀਓ ਦੇ ਵਿਵਾਦ ਤੋਂ ਬਾਅਦ ਮਾਸਟਰ ਸਲੀਮ ਦਾ ਪਹਿਲਾ Interview, ਘੱਨਈਆ ਮਿੱਤਲ ਦੇ ਕੱਲੇ-ਕੱਲੇ ਸਵਾਲਾਂ ਦੇ ਦਿੱਤੇ ਠੋਕਵੇਂ ਜਵਾਬ…

The post ਮੋਨੇ ਹੀਰੋ ਵੱਲੋਂ ਕਿਰਪਾਨ ਪਹਿਨਣ ਦਾ ਮਾਮਲਾ, ਫ਼ਿਲਮ ਦੇ ਡਾਇਰੈਕਟਰ-ਪ੍ਰੋਡਿਊਸਰ-ਐਕਟਰ ਨੂੰ ਪੰਜਾਬ ਪੁਲਿਸ ਦਾ ਨੋਟਿਸ appeared first on Daily Post Punjabi.

ਦਿਵਿਆ ਖੋਸਲਾ ਕੁਮਾਰ ਦੀ ਫਿਲਮ ‘Yaariyan 2’ ਦਾ ਟੀਜ਼ਰ ਹੋਇਆ ਰਿਲੀਜ਼
Yaariyan2 movie Teaser out: ਸਾਲ 2014 ਵਿੱਚ ਹਿਮਾਂਸ਼ ਕੋਹਲੀ ਅਤੇ ਰਕੁਲ ਪ੍ਰੀਤ ਸਿੰਘ ਦੀ ਫਿਲਮ ‘ਯਾਰੀਆਂ’ ਨੇ ਦਰਸ਼ਕਾਂ ਦਾ ਦਿਲ ਜਿੱਤ ਲਿਆ ਸੀ। ਦਿਵਿਆ ਖੋਸਲਾ ਕੁਮਾਰ ਦੁਆਰਾ ਨਿਰਦੇਸ਼ਤ ਯਾਰੀਆਂ ਨੇ ਦਰਸ਼ਕਾਂ ਤੋਂ ਲੈ ਕੇ ਆਲੋਚਕਾਂ ਤੱਕ ਸਾਰਿਆਂ ਨੂੰ ਪ੍ਰਭਾਵਿਤ ਕੀਤਾ। ਅਜਿਹੇ ‘ਚ ਦਿਵਿਆ ਹੁਣ ‘ਯਾਰੀਆਂ 2’ ਲੈ ਕੇ ਆ ਰਹੀ ਹੈ, ਖਾਸ ਗੱਲ ਇਹ ਹੈ ਕਿ ਇਸ ਵਾਰ ਉਹ ਨਿਰਦੇਸ਼ਕ ਨਹੀਂ ਸਗੋਂ ਮੁੱਖ ਭੂਮਿਕਾ ‘ਚ ਨਜ਼ਰ ਆਵੇਗੀ।

Yaariyan2 movie Teaser out

‘ਯਾਰੀਆਂ 2’ ਦਾ ਫਰਸਟ ਲੁੱਕ ਪੋਸਟਰ ਬੁੱਧਵਾਰ ਨੂੰ ਨਿਰਮਾਤਾਵਾਂ ਦੁਆਰਾ ਸਾਂਝਾ ਕੀਤਾ ਗਿਆ ਸੀ। ਜਿਸ ਵਿੱਚ ਦਿਵਿਆ ਖੋਸਲਾ ਕੁਮਾਰ ਫਿਲਮ ਦੇ ਮੁੱਖ ਕਲਾਕਾਰ ਮੀਜ਼ਾਨ ਜਾਫਰੀ ਅਤੇ ਪਰਲ ਵੀ ਪੁਰੀ ਨਾਲ ਨਜ਼ਰ ਆਈ। ਹੁਣ ਵੀਰਵਾਰ ਨੂੰ ਟੀ-ਸੀਰੀਜ਼ ਨੇ ‘ਯਾਰੀਆਂ 2’ ਦਾ ਟੀਜ਼ਰ ਰਿਲੀਜ਼ ਕੀਤਾ ਹੈ, ਜਿਸ ਵਿੱਚ ਦਿਖਾਇਆ ਗਿਆ ਹੈ ਕਿ ਦੋ ਮੁੰਡਿਆਂ ਦੀ ਕਹਾਣੀ ਇੱਕ ਕੁੜੀ ਦੇ ਆਲੇ-ਦੁਆਲੇ ਘੁੰਮਦੀ ਹੈ। ਇਸ ਟੀਜ਼ਰ ਤੋਂ ਆਸਾਨੀ ਨਾਲ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਇਸ ਵਾਰ ‘ਯਾਰੀਆਂ’ ਦੀ ਕਹਾਣੀ ਵੀ ਪ੍ਰੇਮ ਤਿਕੋਣ ‘ਤੇ ਆਧਾਰਿਤ ਹੋ ਸਕਦੀ ਹੈ। ਇਸ ਟੀਜ਼ਰ ਵਿੱਚ ਤੁਹਾਨੂੰ ਵਰੀਨਾ ਹੁਸੈਨ, ਅਨਸਵਰਾ ਰੰਜਨ, ਪ੍ਰਿਆ ਵਾਰੀਅਰ ਅਤੇ ਯਸ਼ ਦਾਸ ਗੁਪਤਾ ਵਰਗੇ ਕਲਾਕਾਰਾਂ ਦੀ ਝਲਕ ਦੇਖਣ ਨੂੰ ਮਿਲੇਗੀ। ‘ਯਾਰੀਆਂ 2’ ਦੇ ਟੀਜ਼ਰ ਨੇ ਵੀ ਪ੍ਰਸ਼ੰਸਕਾਂ ਦਾ ਉਤਸ਼ਾਹ ਕਾਫੀ ਹੱਦ ਤੱਕ ਵਧਾ ਦਿੱਤਾ ਹੈ। ਨਿਰਦੇਸ਼ਕ ਵਿਨੈ ਸਪਰੂ ਅਤੇ ਰਾਧਿਕਾ ਰਾਓ ਦੇ ਨਿਰਦੇਸ਼ਨ ਹੇਠ ਬਣੀ ਇਸ ਫ਼ਿਲਮ ਦਾ ਹਰ ਕੋਈ ਬੇਸਬਰੀ ਨਾਲ ਇੰਤਜ਼ਾਰ ਕਰ ਰਿਹਾ ਹੈ।

ਪਹਿਲੇ ਭਾਗ ਦੀ ਸ਼ਾਨਦਾਰ ਸਫਲਤਾ ਤੋਂ ਬਾਅਦ, ਯਾਰੀਆਂ ਦਾ ਸੀਕੁਅਲ ਆ ਰਿਹਾ ਹੈ। 9 ਸਾਲਾਂ ਦੇ ਲੰਬੇ ਇੰਤਜ਼ਾਰ ਤੋਂ ਬਾਅਦ ਇੱਕ ਵਾਰ ਫਿਰ ਦਰਸ਼ਕਾਂ ਨੂੰ ਇੱਕ ਨਵੀਂ ਕਿਸਮ ਦੀਆਂ ਯਾਰੀਆਂ ਦੇਖਣ ਨੂੰ ਮਿਲਣਗੀਆਂ। ‘ਯਾਰੀਆਂ 2’ ਦੀ ਰਿਲੀਜ਼ ਡੇਟ ‘ਤੇ ਗੌਰ ਕਰੀਏ ਤਾਂ ਇਹ ਫਿਲਮ 20 ਅਕਤੂਬਰ 2023 ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਵੇਗੀ। ਦੱਸਣਯੋਗ ਹੈ ਕਿ 2014 ‘ਚ ਆਈ ‘ਯਾਰੀਆਂ’ ਨੇ ਬਾਕਸ ਆਫਿਸ ‘ਤੇ ਕਰੀਬ 40 ਕਰੋੜ ਦਾ ਕਾਰੋਬਾਰ ਕੀਤਾ ਸੀ, ਦਿਵਿਆ ਖੋਸਲਾ ਕੁਮਾਰ ਦੀ ਫਿਲਮ ਦਾ ਪਹਿਲਾ ਭਾਗ ਘੱਟ ਬਜਟ ‘ਚ ਬਣੀ ਹੋਣ ਕਾਰਨ ਹਿੱਟ ਸਾਬਤ ਹੋਇਆ ਸੀ।

The post ਦਿਵਿਆ ਖੋਸਲਾ ਕੁਮਾਰ ਦੀ ਫਿਲਮ ‘Yaariyan 2’ ਦਾ ਟੀਜ਼ਰ ਹੋਇਆ ਰਿਲੀਜ਼ appeared first on Daily Post Punjabi.