Yamunanagar Archives - Daily Post Punjabi

ਹਰਿਆਣਾ ਦੇ ਇਸ ਜ਼ਿਲ੍ਹੇ ‘ਚ ਹੁਣ ਨਹੀਂ ਹੋਵੇਗੀ ਪਟਾਕਿਆਂ ਦੀ ਵਿਕਰੀ, ਮਨਮਾਨੀ ਕਰਨ ‘ਤੇ ਹੋਵੇਗੀ ਸਖ਼ਤ ਕਾਰਵਾਈ
ਹਰਿਆਣਾ ‘ਚ ਵਧਦੇ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਡੀਸੀ ਕੈਪਟਨ ਮਨੋਜ ਕੁਮਾਰ ਨੇ ਪਟਾਕਿਆਂ (ਹਰੇ ਪਟਾਕਿਆਂ ਨੂੰ ਛੱਡ ਕੇ) ਸਟੋਰੇਜ, ਵਿਕਰੀ ਅਤੇ ਵਰਤੋਂ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਵਿੱਚ ਫਲਿੱਪਕਾਰਟ, ਐਮਾਜ਼ਾਨ ਆਦਿ ਵਰਗੀਆਂ ਈ-ਕਾਮਰਸ ਕੰਪਨੀਆਂ ਨੂੰ ਪਟਾਕਿਆਂ ਲਈ ਕੋਈ ਵੀ ਔਨਲਾਈਨ ਆਰਡਰ ਸਵੀਕਾਰ ਕਰਨ ਦੀ ਮਨਾਹੀ ਕੀਤੀ ਗਈ ਹੈ।

Haryana firecrackers sale banned

ਡੀਸੀ ਕੈਪਟਨ ਮਨੋਜ ਕੁਮਾਰ ਨੇ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਦੀ ਜ਼ਿੰਮੇਵਾਰੀ ਲਈ ਹੈ ਅਤੇ ਸਬੰਧਤ ਐਸ.ਡੀ.ਐਮ., ਥਾਣਾ ਇੰਚਾਰਜ, ਨਗਰ ਨਿਗਮ ਦੇ ਅਧਿਕਾਰੀ, ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀ ਅਤੇ ਤਹਿਸੀਲਦਾਰ ਆਪੋ-ਆਪਣੇ ਖੇਤਰਾਂ ਵਿੱਚ ਆਪਸ ਵਿੱਚ ਤਾਲਮੇਲ ਕਰਕੇ ਇਹ ਹੁਕਮ ਸਖ਼ਤੀ ਨਾਲ ਲਾਗੂ ਕਰਵਾਉਣ। ਹੁਕਮਾਂ ਨੂੰ ਲਾਗੂ ਕਰਨ ਵਾਲੇ ਸਾਰੇ ਅਧਿਕਾਰੀਆਂ ਨੂੰ ਰੋਜ਼ਾਨਾ ਪਾਲਣਾ ਰਿਪੋਰਟ ਡਿਪਟੀ ਕਮਿਸ਼ਨਰ ਯਮੁਨਾਨਗਰ ਨੂੰ ਭੇਜਣ ਦੇ ਨਿਰਦੇਸ਼ ਦਿੱਤੇ ਗਏ ਹਨ। ਜਾਰੀ ਹੁਕਮਾਂ ਵਿੱਚ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਖੇਤਰੀ ਅਧਿਕਾਰੀਆਂ ਨੂੰ ਵੀ ਹਵਾ ਦੀ ਗੁਣਵੱਤਾ ਦੀ ਨਿਯਮਤ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਯਮੁਨਾਨਗਰ ਜ਼ਿਲ੍ਹੇ ਵਿੱਚ ਲਾਇਸੰਸਸ਼ੁਦਾ ਵਪਾਰੀਆਂ ਰਾਹੀਂ ਘੱਟ ਪ੍ਰਦੂਸ਼ਣ ਫੈਲਾਉਣ ਵਾਲੇ ਹਰੇ ਪਟਾਕੇ ਹੀ ਵੇਚੇ ਜਾ ਸਕਦੇ ਹਨ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

ਜਾਰੀ ਹੁਕਮਾਂ ਵਿੱਚ ਹੋਰ ਪਟਾਕਿਆਂ ਅਤੇ ਸਟਿਕਸ ਦੇ ਉਤਪਾਦਨ, ਵਿਕਰੀ ਅਤੇ ਵਰਤੋਂ ‘ਤੇ ਪੂਰਨ ਤੌਰ ‘ਤੇ ਪਾਬੰਦੀ ਲਗਾਈ ਗਈ ਹੈ ਕਿਉਂਕਿ ਇਹ ਬਹੁਤ ਜ਼ਿਆਦਾ ਹਵਾ ਅਤੇ ਸ਼ੋਰ ਪ੍ਰਦੂਸ਼ਣ ਦਾ ਕਾਰਨ ਬਣਦੇ ਹਨ ਅਤੇ ਠੋਸ ਰਹਿੰਦ-ਖੂੰਹਦ ਨਾਲ ਸਬੰਧਤ ਸਮੱਸਿਆਵਾਂ ਵੀ ਪੈਦਾ ਕਰਦੇ ਹਨ। ਇਨ੍ਹਾਂ ਪਟਾਕਿਆਂ ਨੂੰ ਦੀਵਾਲੀ ਦੇ ਤਿਉਹਾਰ ‘ਤੇ ਰਾਤ 8 ਵਜੇ ਤੋਂ ਰਾਤ 10 ਵਜੇ ਤੱਕ ਅਤੇ ਕ੍ਰਿਸਮਸ ਅਤੇ ਨਵੇਂ ਸਾਲ ਦੇ ਮੌਕੇ ‘ਤੇ ਰਾਤ 11:55 ਤੋਂ 12:30 ਵਜੇ ਤੱਕ ਹੀ ਚਲਾਉਣ ਦੀ ਇਜਾਜ਼ਤ ਹੋਵੇਗੀ। ਇਹ ਹੁਕਮ ਜ਼ਿਲ੍ਹੇ ਵਿੱਚ 1 ਨਵੰਬਰ ਤੋਂ ਲਾਗੂ ਹੋਵੇਗਾ ਅਤੇ 31 ਜਨਵਰੀ 2024 ਤੱਕ ਲਾਗੂ ਰਹੇਗਾ।

The post ਹਰਿਆਣਾ ਦੇ ਇਸ ਜ਼ਿਲ੍ਹੇ ‘ਚ ਹੁਣ ਨਹੀਂ ਹੋਵੇਗੀ ਪਟਾਕਿਆਂ ਦੀ ਵਿਕਰੀ, ਮਨਮਾਨੀ ਕਰਨ ‘ਤੇ ਹੋਵੇਗੀ ਸਖ਼ਤ ਕਾਰਵਾਈ appeared first on Daily Post Punjabi.

ਯਮੁਨਾਨਗਰ ‘ਚ ਡੰਪਰ ਨੇ 2 ਨੌਜਵਾਨਾਂ ਨੂੰ ਕੁਚਲਿਆ, ਗੁੱਸੇ ‘ਚ ਲੋਕਾਂ ਨੇ ਡੰਪਰ ਨੂੰ ਲਗਾਈ ਅੱਗ
ਹਰਿਆਣਾ ਦੇ ਯਮੁਨਾਨਗਰ ਦੇ ਸਢੌਰਾ ‘ਚ ਬਰਾੜਾ ਹਾਈਵੇ ‘ਤੇ ਪਿੰਡ ਸਰਾਵਾਂ ਨੇੜੇ ਬੱਜਰੀ ਨਾਲ ਭਰੇ ਡੰਪਰ ਨੇ 2 ਨੌਜਵਾਨਾਂ ਨੂੰ ਕੁਚਲ ਕੇ ਮੌਤ ਦੇ ਘਾਟ ਉਤਾਰ ਦਿੱਤਾ। ਹਾਦਸੇ ਵਿੱਚ ਕਮਲਜੀਤ ਅਤੇ ਸਚਿਨ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਗੁੱਸੇ ‘ਚ ਆਏ ਲੋਕਾਂ ਨੇ ਡੰਪਰ ਨੂੰ ਅੱਗ ਲਗਾ ਦਿੱਤੀ।

Yamunanagar Dumper Crushed 2men

ਕਮਲਜੀਤ ਅਤੇ ਸਚਿਨ ਦੋਵੇਂ ਦੋਸਤ ਹਨ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਪਿੰਡ ਵਾਸੀਆਂ ਨੇ ਡੰਪਰ ਨੂੰ ਅੱਗ ਲਾ ਕੇ ਹਾਈਵੇਅ ਨੂੰ ਦਰੱਖਤਾਂ ਨਾਲ ਜਾਮ ਕਰ ਦਿੱਤਾ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਸਮਝਾਉਣ ਦੀ ਕੋਸ਼ਿਸ਼ ਕੀਤੀ। ਗੁੱਸੇ ਵਿੱਚ ਆਏ ਪਿੰਡ ਵਾਸੀ ਡੰਪਰ ਚਾਲਕ ਦੀ ਗ੍ਰਿਫ਼ਤਾਰੀ ਦੀ ਮੰਗ ਤੇ ਅੜੇ ਰਹੇ। ਫਿਲਹਾਲ ਪੁਲਿਸ ਉਨ੍ਹਾਂ ਨੂੰ ਮਨਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਰਾਹਗੀਰਾਂ ਅਨੁਸਾਰ ਸਚਿਨ ਅਤੇ ਕਮਲਜੀਤ ਦੋਵੇਂ ਬਾਈਕ ‘ਤੇ ਜਾ ਰਹੇ ਸਨ। ਪਿੰਡ ਸਰਾਵਾਂ ਨੇੜੇ ਤੇਜ਼ ਰਫ਼ਤਾਰ ਡੰਪਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਆਲੇ-ਦੁਆਲੇ ਦੇ ਲੋਕਾਂ ਨੇ ਰੌਲਾ ਪਾਇਆ ਤਾਂ ਡੰਪਰ ਚਾਲਕ ਫ਼ਰਾਰ ਹੋ ਗਿਆ। ਜਿਸ ਤੋਂ ਬਾਅਦ ਲੋਕਾਂ ਨੇ ਦੋਵਾਂ ਦੀ ਲਾਸ਼ ਨੂੰ ਬਾਹਰ ਕੱਢਿਆ। ਹਾਦਸੇ ਤੋਂ ਬਾਅਦ ਵੱਡੀ ਗਿਣਤੀ ‘ਚ ਲੋਕ ਉਥੇ ਇਕੱਠੇ ਹੋ ਗਏ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ !

ਸੂਚਨਾ ਮਿਲਣ ‘ਤੇ ਮ੍ਰਿਤਕ ਦੇ ਰਿਸ਼ਤੇਦਾਰ ਵੀ ਉਥੇ ਪਹੁੰਚ ਗਏ ਅਤੇ ਡੰਪਰ ਨੂੰ ਅੱਗ ਲਗਾ ਦਿੱਤੀ। ਜਿਸ ਤੋਂ ਬਾਅਦ ਉਹ ਡਰਾਈਵਰ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਧਰਨੇ ‘ਤੇ ਬੈਠ ਗਏ ਅਤੇ ਹਾਈਵੇਅ ਜਾਮ ਕਰ ਦਿੱਤਾ। ਮੌਕੇ ਤੇ ਪੁੱਜੇ ਪੁਲੀਸ ਅਧਿਕਾਰੀਆਂ ਨੇ ਉਨ੍ਹਾਂ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਮੰਗ ਤੇ ਅੜੇ ਰਹੇ। ਸਚਿਨ ਘਰ ਦੀ ਪੇਂਟਿੰਗ ਦਾ ਕੰਮ ਕਰਦਾ ਹੈ, ਜਦਕਿ ਕਮਲਜੀਤ ਸਰਾਵਾਂ ਵਿੱਚ ਨਾਈ ਦੀ ਦੁਕਾਨ ਚਲਾਉਂਦਾ ਹੈ। ਦੋਵੇਂ ਇੱਕ ਦੂਜੇ ਦੇ ਚੰਗੇ ਦੋਸਤ ਹਨ। ਦੱਸਿਆ ਗਿਆ ਹੈ ਕਿ ਅੱਜ ਸਚਿਨ ਦੇ ਪਰਿਵਾਰ ‘ਚ ਵਿਆਹ ਸੀ। ਜਿਸ ਕਾਰਨ ਉਹ ਕਮਲਜੀਤ ਦੀ ਦੁਕਾਨ ਤੇ ਸਾਮਾਨ ਲੈਣ ਜਾ ਰਿਹਾ ਸੀ। ਇਸ ਦੌਰਾਨ ਡੰਪਰ ਨੇ ਉਸ ਨੂੰ ਟੱਕਰ ਮਾਰ ਦਿੱਤੀ।

The post ਯਮੁਨਾਨਗਰ ‘ਚ ਡੰਪਰ ਨੇ 2 ਨੌਜਵਾਨਾਂ ਨੂੰ ਕੁਚਲਿਆ, ਗੁੱਸੇ ‘ਚ ਲੋਕਾਂ ਨੇ ਡੰਪਰ ਨੂੰ ਲਗਾਈ ਅੱਗ appeared first on Daily Post Punjabi.