Yellow alert issued for rain Archives - Daily Post Punjabi

ਪੰਜਾਬ ‘ਚ ਅੱਜ ਮੀਂਹ ਲਈ ਯੈਲੋ ਅਲਰਟ ਜਾਰੀ, 3 ਜ਼ਿਲ੍ਹਿਆਂ ਲਈ ਚੇਤਾਵਨੀ, ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਜਾਣ ਦੀ ਸਲਾਹ
ਜੰਮੂ-ਕਸ਼ਮੀਰ ਦੇ ਉਝ ਡੈਮ ਤੋਂ ਰਾਵੀ ਵਿੱਚ ਛੱਡਿਆ ਗਿਆ 2.50 ਲੱਖ ਕਿਊਸਿਕ ਪਾਣੀ ਅੱਜ ਮਾਝੇ ਵਿੱਚ ਤਬਾਹੀ ਕੇ ਕੇ ਆਵੇਗਾ। ਪਠਾਨਕੋਟ, ਗੁਰਦਾਸਪੁਰ ਅਤੇ ਅੰਮ੍ਰਿਤਸਰ ਤੋਂ ਇਲਾਵਾ ਪਾਕਿਸਤਾਨ ਦੇ ਪੰਜਾਬ ‘ਚ ਵੀ ਇਸ ਦਾ ਅਸਰ ਪਵੇਗਾ, ਜਿਸ ਤੋਂ ਬਾਅਦ ਜ਼ਿਲਾ ਪ੍ਰਸ਼ਾਸਨ ਨੇ ਮਾਝੇ ਦੇ 3 ਜ਼ਿਲਿਆਂ ‘ਚ ਅਲਰਟ ਜਾਰੀ ਕਰ ਦਿੱਤਾ ਹੈ। ਨੀਵੇਂ ਇਲਾਕਿਆਂ ਦੇ ਲੋਕਾਂ ਨੂੰ ਵੀ ਸੁਰੱਖਿਅਤ ਥਾਵਾਂ ‘ਤੇ ਜਾਣ ਲਈ ਕਿਹਾ ਗਿਆ ਹੈ।

Yellow alert issued for rain

ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਦੇਰ ਰਾਤ ਤੱਕ ਰਾਵੀ ਦੇ ਆਲੇ-ਦੁਆਲੇ ਲਾਮਬੰਦ ਰਿਹਾ। ਮੰਤਰੀ ਕੁਲਦੀਪ ਧਾਰੀਵਾਲ, ਡੀਸੀ ਅੰਮ੍ਰਿਤਸਰ ਅਮਿਤ ਤਲਵਾੜ ਅਤੇ ਗੁਰਦਾਸਪੁਰ ਦੇ ਡੀਸੀ ਹਿਮਾਂਸ਼ੂ ਅਗਰਵਾਲ ਅਤੇ ਫੌਜ ਦੇ ਜਵਾਨਾਂ ਨੇ ਖਤਰੇ ਤੋਂ ਪਹਿਲਾਂ ਰਾਵੀ ਦੇ ਆਲੇ-ਦੁਆਲੇ ਦੇ ਇਲਾਕਿਆਂ ਦਾ ਦੌਰਾ ਕਰਕੇ ਪੁਖਤਾ ਪ੍ਰਬੰਧ ਕੀਤੇ ਹਨ। ਤਰਨਤਾਰਨ ‘ਚ ਬਿਆਸ ‘ਤੇ ਧੁੱਸੀ ਬੰਨ੍ਹ ਇਕ ਵਾਰ ਫਿਰ ਟੁੱਟਣ ਕਾਰਨ ਹਜ਼ਾਰਾਂ ਏਕੜ ਖੜ੍ਹੀ ਫਸਲ ਡੁੱਬ ਗਈ। ਪੰਜਾਬ ਵਿੱਚ ਵੀ ਬਿਆਸ ਦਰਿਆ ਦੇ ਪਾਣੀ ਦਾ ਪੱਧਰ ਵਧਣਾ ਸ਼ੁਰੂ ਹੋ ਗਿਆ ਹੈ।

Yellow alert issued for rain

ਗੁਰਦਾਸਪੁਰ, ਅੰਮ੍ਰਿਤਸਰ ਅਤੇ ਤਰਨਤਾਰਨ ਜ਼ਿਲ੍ਹਿਆਂ ਦੇ ਪ੍ਰਸ਼ਾਸਨ ਨੇ ਬਿਆਸ ਦੇ ਆਸਪਾਸ ਦੇ ਇਲਾਕਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਸਮੇਂ ਬਿਆਸ ਵਿੱਚ ਕਰੀਬ 70 ਹਜ਼ਾਰ ਕਿਊਸਿਕ ਪਾਣੀ ਵਹਿ ਰਿਹਾ ਹੈ, ਜਿਸ ਨੇ ਯੈਲੋ ਅਲਰਟ ਨੂੰ ਛੂਹ ਲਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਸਪਾਸ ਦੇ ਸਕੂਲਾਂ ਵਿੱਚ ਕੈਂਪ ਲਾਏ ਗਏ ਹਨ ਅਤੇ ਨੀਵੇਂ ਇਲਾਕਿਆਂ ਦੇ ਲੋਕਾਂ ਨੂੰ ਉੱਥੇ ਹੀ ਰਹਿਣ ਲਈ ਕਿਹਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ਦੇ 72 ਸਕੂਲਾਂ ਦੇ ਪ੍ਰਿੰਸੀਪਲ ਜਾਣਗੇ ਸਿੰਗਾਪੁਰ: ਤੀਜੇ ਬੈਚ ਦੀ ਸੂਚੀ ਜਾਰੀ

ਦੂਜੇ ਪਾਸੇ ਪੰਜਾਬ ਦੇ ਦਰਿਆਵਾਂ ਤੋਂ ਇਲਾਵਾ ਮੌਸਮ ਵਿਭਾਗ ਨੇ ਵੀ ਯੈਲੋ ਅਲਰਟ ਜਾਰੀ ਕੀਤਾ ਹੈ। ਪੂਰੇ ਪੰਜਾਬ ਵਿੱਚ ਇਹ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੰਜਾਬ ਦੇ ਵੱਖ-ਵੱਖ ਇਲਾਕਿਆਂ ‘ਚ ਰੁਕ-ਰੁਕ ਕੇ ਮੀਂਹ ਪਵੇਗਾ। ਜੇਕਰ ਬਾਰਸ਼ ਆਮ ਨਾਲੋਂ ਵੱਧ ਹੁੰਦੀ ਹੈ ਤਾਂ ਪੰਜਾਬ ਵਿੱਚ ਚੱਲ ਰਹੇ ਰਾਹਤ ਕਾਰਜ ਪ੍ਰਭਾਵਿਤ ਹੋਣਗੇ। ਲੋਕਾਂ ਦੀਆਂ ਮੁਸ਼ਕਿਲਾਂ ਹੋਰ ਵਧ ਸਕਦੀਆਂ ਹਨ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਪੰਜਾਬ ‘ਚ ਅੱਜ ਮੀਂਹ ਲਈ ਯੈਲੋ ਅਲਰਟ ਜਾਰੀ, 3 ਜ਼ਿਲ੍ਹਿਆਂ ਲਈ ਚੇਤਾਵਨੀ, ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਜਾਣ ਦੀ ਸਲਾਹ appeared first on Daily Post Punjabi.