Yogi Adityanath became a fan Archives - Daily Post Punjabi

ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਦੇ ਮੁਰੀਦ ਹੋਏ UP ਦੇ CM ਯੋਗੀ ਆਦਿਤਿਆਨਾਥ, ਕਹੀ ਇਹ ਗੱਲ
ਅਕਸਰ ਆਪਣੇ ਵਿਵਾਦਿਤ ਬਿਆਨਾਂ ਕਾਰਨ ਸੁਰਖੀਆਂ ਵਿੱਚ ਰਹਿਣ ਵਾਲੀ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਇੱਕ ਵਾਰ ਫਿਰ ਸੁਰਖੀਆਂ ਵਿੱਚ ਆ ਗਈ ਹੈ। ਇਸ ਵਾਰ ਉਹ ਆਪਣੇ ਬਿਆਨਾਂ ਕਾਰਨ ਨਹੀਂ ਬਲਕਿ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਵੱਲੋਂ ਦਿੱਤੇ ਗਏ ਬਿਆਨ ਕਾਰਨ ਸੁਰਖੀਆਂ ਵਿੱਚ ਆਈ ਹੈ।, ਦਰਅਸਲ ਕੰਗਨਾ ਰਣੌਤ ਵੱਲੋਂ ਇੰਸਟਾਗ੍ਰਾਮ ‘ਤੇ ਇੱਕ ਸਟੋਰੀ ਸਾਂਝੀ ਕੀਤੀ ਗਈ ਹੈ।, ਜਿਸ ਵਿੱਚ ਯੂਪੀ ਦੇ ਮੁੱਖ ਮੰਤਰੀ ਯੋਗੀ ਕੁਝ ਅਜਿਹਾ ਕਹਿੰਦੇ ਦਿਖਾਈ ਦੇ ਰਹੇ ਹਨ, ਜਿਸਨੂੰ ਸੁਣ ਕੇ ਤੁਸੀਂ ਵੀ ਕਹੋਗੇ ਕਿ ਉਹ ਕੰਗਨਾ ਦੇ ਮੁਰੀਦ ਹੋ ਗਏ ਹਨ।

Yogi Adityanath became a fan

ਕੰਗਨਾ ਵੱਲੋਂ ਸਾਂਝੀ ਕੀਤੀ ਗਈ ਇਸ ਵੀਡੀਓ ਵਿੱਚ ਯੋਗੀ ਆਦਿਤਿਆਨਾਥ ਕਹਿੰਦੇ ਦਿਖਾਈ ਦੇ ਰਹੇ ਹਨ ਕਿ ਦੁਨੀਆ ਦੀ ਫਿਲਮ ਸਿਟੀ ਬਣੇਗੀ ਸਭ ਤੋਂ ਵਧੀਆ ਫਿਲਮ ਸਿਟੀ ਬਣੇਗੀ। ਇਸ ਤੋਂ ਇਲਾਵਾ ਯੋਗੀ ਆਦਿਤਿਆਨਾਥ ਇਹ ਵੀ ਕਹਿੰਦੇ ਦਿਖਾਈ ਦੇ ਰਹੇ ਹਨ ਕਿ ਉਹ ਕੰਗਨਾ ਦੀ ਫਿਲਮ ਤਾਂ ਜ਼ਰੂਰ ਦੇਖਣ ਜਾਣਗੇ। ਕੰਗਨਾ ਨੇ ਇਸ ਵੀਡੀਓ ਕਲਿੱਪ ਨੂੰ ਆਪਣੀ ਇੰਸਟਾ ਸਟੋਰੀ ਵਿੱਚ ਸਾਂਝਾ ਕਰਦਿਆਂ ‘ਮਹਾਰਾਜ ਜੀ’ ਲਿਖਿਆ ਹੈ। ਇਸਦੇ ਨਾਲ ਹੀ ਕੰਗਨਾ ਨੇ ਯੋਗੀ ਆਦਿਤਿਆਨਾਥ ਨੂੰ ਵੀ ਟੈਗ ਕੀਤਾ ਹੈ।

ਇਹ ਵੀ ਪੜ੍ਹੋ: ਹੁਣ ਜਨਤਾ ਤੈਅ ਕਰੇਗੀ ‘AAP’ ਦਾ ਮੁੱਖ ਮੰਤਰੀ ਚਿਹਰਾ, ਕੇਜਰੀਵਾਲ ਨੇ ਨੰਬਰ ਜਾਰੀ ਕਰ ਮੰਗੇ ਸੁਝਾਅ

ਦੱਸ ਦੇਈਏ ਕਿ ਕੰਗਨਾ ਰਣੌਤ ਅਕਸਰ ਹੀ ਵਿਵਾਦਿਤ ਬਿਆਨਾਂ ਕਾਰਨ ਸੁਰਖੀਆਂ ਵਿੱਚ ਬਣੀ ਰਹਿੰਦੀ ਹੈ। ਹਾਲ ਹੀ ਵਿੱਚ ਕੰਗਨਾ ਕਿਸਾਨਾਂ ‘ਤੇ ਕੀਤੇ ਗਏ ਆਪਣੇ ਟਵੀਟ ਦੇ ਕਾਰਨ ਚਰਚਾ ਵਿੱਚ ਆਈ ਸੀ। ਇਸ ਤੋਂ ਇਲਾਵਾ ਕੰਗਨਾ ਵੱਲੋਂ ਦੇਸ਼ ਦੇ ਆਜ਼ਾਦੀ ਘੁਲਾਟੀਆਂ ਨੂੰ ਲੈ ਕੇ ਵੀ ਵਿਵਾਦਿਤ ਬਿਆਨ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਬਹੁਤ ਬਵਾਲ ਵੀ ਪੈਦਾ ਹੋਇਆ ਸੀ।

ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”

The post ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਦੇ ਮੁਰੀਦ ਹੋਏ UP ਦੇ CM ਯੋਗੀ ਆਦਿਤਿਆਨਾਥ, ਕਹੀ ਇਹ ਗੱਲ appeared first on Daily Post Punjabi.