Yograj Singh Kisan News latest news updates in punjabi Archives - Daily Post Punjabi

ਕਿਸਾਨਾਂ ਨੂੰ ਲੈ ਕੇ ਪੰਜਾਬੀ ਅਦਾਕਾਰ ਯੋਗਰਾਜ ਸਿੰਘ ਨੇ ਕਹੀ ਇਹ ਗੱਲ
Yograj Singh Kisan News: ਪੰਜਾਬੀ ਫ਼ਿਲਮ ਇੰਡਸਟਰੀ ਦੇ ਅਦਾਕਾਰ ਯੋਗਰਾਜ ਸਿੰਘ ਕਿਸਾਨਾ ਦੇ ਹੱਕ ਵਿੱਚ ਖੜ੍ਹੇ ਨਜ਼ਰ ਆ ਰਹੇ ਹਨ। ਯੋਗਰਾਜ ਨੇ ਕਿਹਾ ਕਿ ਮੈਂ ਫ਼ਿਲਮ ਅਦਾਕਾਰ ਬਾਅਦ ਵਿਚ ਹਾਂ ਸਭ ਤੋਂ ਪਹਿਲਾਂ ਮੈਂ ਪੰਜਾਬ ਦਾ ਪੁੱਤਰ ਹਾਂ ਅਤੇ ਪੰਜਾਬ ਲਈ ਹਰ ਕੁਰਬਾਨੀ ਦੇਣ ਲਈ ਹਮੇਸ਼ਾ ਤਿਆਰ ਰਹਾਂਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅਸੀਂ ਆਪਣੀ ਪੂਰੀ ਜ਼ਿੰਦ-ਜਾਨ ਕੁਰਬਾਨ ਕਰ ਦਿਆਂਗੇ।

Yograj Singh Kisan News

ਉਨ੍ਹਾਂ ਕਿਹਾ ਕਿ ਪੰਜਾਬ ਦੀ ਜ਼ਮੀਨ ਦਾ ਇਕ ਟੋਟਾ ਵੀ ਕਿਸੇ ਨੂੰ ਵੀ ਨਹੀਂ ਦਿੱਤਾ ਜਾਵੇਗਾ ਜੇਕਰ ਪੰਜਾਬ ਦੀ ਧਰਤੀ ਮਾਂ ਵੱਲ ਕਿਸੇ ਨੇ ਅੱਖ ਚੁੱਕ ਕੇ ਵੇਖਿਆਂ ਤਾਂ ਅਸੀਂ ਉਸ ਨੂੰ ਕਿਸੇ ਵੀ ਕੀਮਤ ‘ਤੇ ਮੁਆਫ਼ ਨਹੀਂ ਕਰਾਂਗੇ। ਉਨ੍ਹਾਂ ਕਿਹਾ ਕਿ ਮੈਂ ਵੀ ਕਿਸਾਨ ਦਾ ਪੁੱਤ ਹਾਂ ਤੇ ਕਿਸਾਨ ਦਾ ਦਰਦ ਜਾਣਦਾ ਹਾਂ। ਸਰਕਾਰਾਂ ਭੁੱਲ ਜਾਂਦੀਆਂ ਹਨ ਕਿ ਜਦੋਂ ਵੀ ਦੇਸ਼ ‘ਤੇ ਕੋਈ ਮੁਸੀਬਤ ਆਈ ਹੈ ਤਾਂ ਸਭ ਤੋਂ ਪਹਿਲਾਂ ਪੰਜਾਬ ਦੇ ਪੁੱਤਰ ਅੱਗੇ ਹੋ ਕੇ ਖੜ੍ਹਦੇ ਹਨ। ਇਸ ਮੌਕੇ ਵਿਜੇ ਪੁਰੀ, ਬਿੱਲੂ ਕਨੇਚ ਸਮਾਜਸੇਵੀ ਆਦਿ ਹਾਜ਼ਰ ਸਨ।’

ਦੱਸਣਯੋਗ ਹੈ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਹਿਲੀ ਵਾਰ ਪੂਰਾ ਗਾਇਕੀ ਭਾਈਚਾਰਾ ਇਕੱਠਾ ਹੋਇਆ ਹੈ। ਆਏ ਦਿਨ ਵੱਖ-ਵੱਖ ਥਾਵਾਂ ‘ਤੇ ਧਰਨੇ ਲਾ ਕੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਦਾ ਪ੍ਰਦਰਸ਼ਨ ਜਾਰੀ ਹੈ।

The post ਕਿਸਾਨਾਂ ਨੂੰ ਲੈ ਕੇ ਪੰਜਾਬੀ ਅਦਾਕਾਰ ਯੋਗਰਾਜ ਸਿੰਘ ਨੇ ਕਹੀ ਇਹ ਗੱਲ appeared first on Daily Post Punjabi.