yograj sinhg Archives - Daily Post Punjabi

ਚੰਡੀਗੜ੍ਹ ਦੇ ਵਕੀਲ ਨੇ ਯੋਗਰਾਜ ਸਿੰਘ ਖਿਲਾਫ ਦਿੱਤੀ ਸ਼ਿਕਾਇਤ, ਮਹਿਲਾਵਾਂ ਲਈ ਅਪਮਾਨਜਨਕ ਸ਼ਬਦਾਵਲੀ ਵਰਤਣ ਦਾ ਦੋਸ਼
ਸਾਬਕਾ ਕ੍ਰਿਕਟਰ ਯੁਵਰਾਜ ਦੇ ਪਿਤਾ ਅਦਾਕਾਰ ਯੋਗਰਾਜ ਸਿੰਘ ਮੁੜ ਵਿਵਾਦਾਂ ‘ਚ ਘਿਰਦੇ ਨਜ਼ਰ ਆ ਰਹੇ ਹਨ। ਉਨ੍ਹਾਂ ਖਿਲਾਫ 2 ਵਕੀਲਾਂ ਨੇ ਚੰਡੀਗੜ੍ਹ ਪੁਲਿਸ ਨੂੰ ਸ਼ਿਕਾਇਤ ਦਿੱਤੀ ਹੈ। ਉਨ੍ਹਾਂ ਦਾ ਦੋਸ਼ ਹੈ ਕਿ ਵੈੱਬ ਸੀਰੀਜ਼ ‘ਚ ਯੋਗਰਾਜ ਸਿੰਘ ਵੱਲੋਂ ਮਹਿਲਾਵਾਂ ਲਈ ਅਪਮਾਨਜਨਕ ਸ਼ਬਦਾਵਲੀ ਵਰਤੀ ਗਈ ਹੈ।

ਸ਼ਿਕਾਇਤ ‘ਚ ਯੋਗਰਾਜ ਖਿਲਾਫ਼ FIR ਦਰਜ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਇਹ ਮਹਿਲਾਵਾਂ ਦੇ ਸਨਮਾਨ ਤੇ ਅਧਿਕਾਰਾਂ ਦਾ ਹਨਨ ਹੈ। ਇਹ ਵੀਡੀਓ ਕਲਿੱਪ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਇਸੇ ਵੈੱਬ ਸੀਰੀਜ ਵਿਚ ਬੋਲੇ ਗਏ ਡਾਇਲਾਗ ਨੂੰ ਆਧਾਰ ਬਣਾ ਕੇ ਦੋਵੇਂ ਐਡਵੋਕੇਟ ਨੇ ਯੋਗਰਾਜ ਸਿਘ ਖਿਲਾਫ ਸ਼ਿਕਾਇਤ ਦਿੱਤੀ ਹੈ। ਸ਼ਿਕਾਇਤ ਦੇ ਅਖੀਰ ਵਿਚ ਇਹ ਦਲੀਲ ਵੀ ਦਿੱਤੀ ਗਈ ਹੈ ਕਿ ਇਕ ਮੰਨੀ-ਪ੍ਰਮੰਨੀ ਹਸਤੀ ਹੋਣ ਦੇ ਨਾਤੇ ਉਨ੍ਹਾਂ ਦੇ ਅਜਿਹੇ ਬਿਆਨ ਸਮਾਜ ਵਿਚ ਮਹਿਲਾਵਾਂ ਪ੍ਰਤੀ ਨਫਰਤ ਦੀ ਵਿਚਾਰਧਾਰਾ ਨੂੰ ਸਾਧਾਰਨ ਬਣਾਉਣ ਤੇ ਜਨਤਕ ਭਾਵਨਾਵਾਂ ਨੂੰ ਸੱਟ ਪਹੁੰਚਾਉਣ ਦਾ ਕੰਮ ਕਰਦੇ ਹਨ। ਇਸ ‘ਤੇ ਅਜੇ ਯੋਗਰਾਜ ਸਿੰਘ ਨੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਹੈ।

ਇਹ ਵੀ ਪੜ੍ਹੋ : ਚੰਡੀਗੜ੍ਹ ਪ੍ਰਸ਼ਾਸਕ ਦਾ ਪੈਟਰੋਲ ਡੀਜ਼ਲ ਦੀ ਬੱਚਤ ਲਈ ਵੱਡਾ ਫੈਸਲਾ, ਬੁੱਧਵਾਰ ਨੂੰ ਕਾਰ ਦੇ ਇਸਤੇਮਾਲ ‘ਤੇ ਲਾਈ ਰੋਕ

ਦੂਜੇ ਪਾਸੇ ਐੱਸਐੱਸਪੀ ਚੰਡੀਗੜ੍ਹ ਕੰਵਰਦੀਪ ਕੌਰ ਨੇ ਕਿਹਾ ਕਿ ਸ਼ਿਕਾਇਤ ਅਜੇ ਤੱਕ ਸਾਡੇ ਕੋਲ ਨਹੀਂ ਪਹੁੰਚੀ ਹੈ। ਜਿਵੇਂ ਹੀ ਸ਼ਿਕਾਇਤ ਮੇਰੇ ਕੋਲ ਆਉਂਦੀ ਹੈ, ਜਾਂਚ ਕੀਤੀ ਜਾਵੇਗੀ ਤੇ ਜਾਂਚ ਦੇ ਆਧਾਰ ‘ਤੇ ਕਾਰਵਾਈ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਚੰਡੀਗੜ੍ਹ ਦੇ ਵਕੀਲ ਨੇ ਯੋਗਰਾਜ ਸਿੰਘ ਖਿਲਾਫ ਦਿੱਤੀ ਸ਼ਿਕਾਇਤ, ਮਹਿਲਾਵਾਂ ਲਈ ਅਪਮਾਨਜਨਕ ਸ਼ਬਦਾਵਲੀ ਵਰਤਣ ਦਾ ਦੋਸ਼ appeared first on Daily Post Punjabi.