you tube channels Archives - Daily Post Punjabi

ਮੋਦੀ ਸਰਕਾਰ ਦਾ ਵੱਡਾ ਐਕਸ਼ਨ, ਗਲਤ ਜਾਣਕਾਰੀ ਫੈਲਾਉਣ ਲਈ 8 Youtube ਚੈਨਲਾਂ ਨੂੰ ਕੀਤਾ ਬਲਾਕ
ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਕਈ ਭਾਰਤੀ ਅਤੇ ਪਾਕਿਸਤਾਨੀ ਯੂ-ਟਿਊਬ ਨਿਊਜ਼ ਚੈਨਲਾਂ ਖਿਲਾਫ ਸਖਤ ਕਾਰਵਾਈ ਕੀਤੀ ਹੈ। ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਭਾਰਤ ਦੀ ਰਾਸ਼ਟਰੀ ਸੁਰੱਖਿਆ, ਵਿਦੇਸ਼ ਸਬੰਧਾਂ ਅਤੇ ਜਨਤਕ ਵਿਵਸਥਾ ਨਾਲ ਸਬੰਧਤ ਪ੍ਰਚਾਰ ਕਰਨ ਲਈ 8 ਯੂ-ਟਿਊਬ ਚੈਨਲਾਂ ਨੂੰ ਬਲਾਕ ਕਰ ਦਿੱਤਾ ਹੈ। ਇਨ੍ਹਾਂ ਯੂ-ਟਿਊਬ ਚੈਨਲਾਂ ਵਿੱਚ 7 ​​ਭਾਰਤੀ ਅਤੇ 1 ਪਾਕਿਸਤਾਨੀ ਯੂ-ਟਿਊਬ ਚੈਨਲ ਸ਼ਾਮਿਲ ਹੈ । ਉਨ੍ਹਾਂ ਨੂੰ IT ਐਕਟ 2021 ਦੇ ਤਹਿਤ ਬਲਾਕ ਕੀਤਾ ਗਿਆ ਹੈ ।

Govt blocks 8 YouTube channels

ਬਲਾਕ ਯੂ-ਟਿਊਬ ਚੈਨਲਾਂ ਨੂੰ 114 ਕਰੋੜ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਸੀ ਅਤੇ ਇਨ੍ਹਾਂ ਚੈਨਲਾਂ ਦੇ 85 ਲੱਖ 73 ਹਜ਼ਾਰ ਯੂਜ਼ਰਸ ਹਨ। ਮੰਤਰਾਲੇ ਮੁਤਾਬਕ ਇਨ੍ਹਾਂ ਚੈਨਲਾਂ ‘ਤੇ ਝੂਠਾ ਤੇ ਭਾਰਤ ਵਿਰੋਧੀ ਕੰਟੇਂਟ ਪਰੋਸਿਆ ਜਾ ਰਿਹਾ ਸੀ। ਮੰਤਰਾਲੇ ਵੱਲੋਂ ਜਿਨ੍ਹਾਂ ਚੈਨਲਾਂ ‘ਤੇ ਪਾਬੰਦੀ ਲਗਾਈ ਗਈ ਹੈ ਉਨ੍ਹਾਂ ਵਿੱਚ ਲੋਕਤੰਤਰ ਟੀਵੀ, ਏਐੱਮ ਰਜਵੀ, ਯੂ ਐਂਡ ਵੀ ਟੀਵੀ, ਗੌਰਵਸ਼ਾਲੀ ਪਵਨ ਮਿਥੀਲਾਂਚਲ, ਸੀਟਾਪ 5TH, ਸਰਕਾਰੀ ਅਪਡੇਟ, ਸਭ ਕੁਝ ਦੇਖੋ ਤੇ ਨਿਊਜ਼ ਦੀ ਦੁਨੀਆ ਚੈਨਲ ਸ਼ਾਮਿਲ ਹਨ।

ਇਹ ਵੀ ਪੜ੍ਹੋ: CM ਮਾਨ ਦੀ ਨੌਜਵਾਨਾਂ ਨੂੰ ਇੱਕ ਹੋਰ ਸੌਗਾਤ, 4358 ਕਾਂਸਟੇਬਲਾਂ ਨੂੰ ਦਿੱਤੇ ਜਾਣਗੇ ਨਿਯੁਕਤੀ ਪੱਤਰ

ਦੱਸ ਦੇਈਏ ਕਿ ਕੇਂਦਰ ਸਰਕਾਰ ਨੇ ਜੁਲਾਈ ਵਿੱਚ 78 ਯੂ-ਟਿਊਬ ਚੈਨਲਾਂ ਨੂੰ ਬਲਾਕ ਕਰਨ ਦੇ ਆਦੇਸ਼ ਦਿੱਤੇ ਸਨ। ਇਸ ਤੋਂ ਪਹਿਲਾਂ 5 ਅਪ੍ਰੈਲ ਨੂੰ IB ਮੰਤਰਾਲੇ ਨੇ 22 ਯੂ-ਟਿਊਬ ਚੈਨਲਾਂ ਨੂੰ ਬਲਾਕ ਕਰ ਦਿੱਤਾ ਸੀ। ਇਨ੍ਹਾਂ ਵਿੱਚ 4 ਪਾਕਿਸਤਾਨ ਅਧਾਰਿਤ ਯੂ-ਟਿਊਬ ਚੈਨਲ ਸਨ। ਇਹ ਸਾਰੇ ਨੈੱਟਵਰਕ ਝੂਠੀਆਂ ਖਬਰਾਂ ਫੈਲਾ ਕੇ ਭਾਰਤੀਆਂ ਨੂੰ ਗੁਮਰਾਹ ਕਰਨ ਦੇ ਮਕਸਦ ਨਾਲ ਚਲਾਏ ਜਾ ਰਹੇ ਸਨ।

ਵੀਡੀਓ ਲਈ ਕਲਿੱਕ ਕਰੋ -:

“Fastway ਤੋਂ 3 ਕਰੋੜ ਮੰਗਦਾ ਸੀ GST ਇੰਸਪੈਕਟਰ! ਹੁਣ ਹੱਥਾਂ ‘ਚ ਹੱਥਕੜੀਆਂ ਨੇ, Sting ਓਪਰੇਸ਼ਨ ਨੇ ਲਿਆਂਦਾ “

The post ਮੋਦੀ ਸਰਕਾਰ ਦਾ ਵੱਡਾ ਐਕਸ਼ਨ, ਗਲਤ ਜਾਣਕਾਰੀ ਫੈਲਾਉਣ ਲਈ 8 Youtube ਚੈਨਲਾਂ ਨੂੰ ਕੀਤਾ ਬਲਾਕ appeared first on Daily Post Punjabi.