young biy and girl death Archives - Daily Post Punjabi

ਰੋਪੜ ‘ਚ ਨੌਜਵਾਨ ਨੇ ਕਲੋਨੀ ‘ਚ ਰਹਿੰਦੀ ਕੁੜੀ ਨਾਲ ਮਿਲ ਕੇ ਦਿੱਤੀ ਜਾ.ਨ, ਭਾਖੜਾ ਨਹਿਰ ‘ਚੋਂ ਬਰਾਮਦ ਹੋਈਆਂ ਦੇਹਾਂ
ਰੋਪੜ ਗਾਰਡਨ ਕਲੋਨੀ ਦੇ ਵਸਨੀਕ ਇੱਕ ਨੌਜਵਾਨ ਅਤੇ ਇੱਕ ਕੁੜੀ ਨੇ ਸ਼ੱਕੀ ਹਾਲਾਤਾਂ ਵਿੱਚ ਪਿੰਡ ਮਾਜਰੀ ਪੁਲ ਭਾਖੜਾ ਨਹਿਰ ਵਿੱਚ ਛਾ.ਲ ਮਾ.ਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ । ਦੋਵਾਂ ਨੂੰ ਨਹਿਰ ਵਿੱਚੋਂ ਕੱਢ ਕੇ ਇਲਾਜ ਲਈ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿ.ਤਕ ਐਲਾਨ ਦਿੱਤਾ।

Ropar young boy and girl death

ਮਿਲੀ ਜਾਣਕਾਰੀ ਅਨੁਸਾਰ ਇਹ ਘਟਨਾ ਵੀਰਵਾਰ ਦੁਪਹਿਰ ਕਰੀਬ 3 ਵਜੇ ਵਾਪਰੀ । ਨਹਿਰ ਵਿੱਚ ਛਾ.ਲ ਮਾ.ਰਨ ਤੋਂ ਪਹਿਲਾਂ ਮੁੰਡੇ ਨੇ ਆਪਣੇ ਇੱਕ ਦੋਸਤ ਨੂੰ ਵੀ ਬੁਲਾਇਆ ਸੀ, ਜਿਸ ਤੋਂ ਬਾਅਦ ਦੋਵਾਂ ਨੇ ਨਹਿਰ ਵਿੱਚ ਛਾ.ਲ ਮਾ.ਰ ਦਿੱਤੀ। ਮੌਕੇ ‘ਤੇ ਮੌਜੂਦ ਲੋਕਾਂ ਨੇ ਮੁੰਡੇ-ਕੁੜੀ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਪਾਣੀ ਦੇ ਤੇਜ਼ ਵਹਾਅ ਵਿੱਚ ਰੁੜ੍ਹ ਗਏ। ਕਰੀਬ ਅੱਧੇ ਘੰਟੇ ਬਾਅਦ ਦੋਵਾਂ ਦੀਆਂ ਦੇਹਾਂ ਅੱਧਾ ਕਿਲੋਮੀਟਰ ਦੀ ਦੂਰੀ ਤੋਂ ਬਰਾਮਦ ਕਰਕੇ ਸਿਵਲ ਹਸਪਤਾਲ ਪਹੁੰਚਾਈਆਂ ਗਈਆਂ। ਦੱਸ ਦਈਏ ਕਿ ਦੋਹਾਂ ਵੱਲੋਂ ਜਾਨ ਦੇਣ ਦੇ ਕਾਰਨਾਂ ਦਾ ਅਜੇ ਕੋਈ ਪਤਾ ਨਹੀਂ ਲੱਗਿਆ ਹੈ।

ਇਹ ਵੀ ਪੜ੍ਹੋ: ਪੰਜਾਬੀ ਮੂਲ ਦੇ ਨੌਜਵਾਨ ਨੇ ਵਿਦੇਸ਼ ‘ਚ ਚਮਕਾਇਆ ਨਾਂ, ਫਿਜ਼ੀ ‘ਚ ਪੁਲਿਸ ਤਾਜ ਦੇ ਨਾਲ ਪਗੜੀ ਪਹਿਨਣ ਵਾਲਾ ਪਹਿਲਾ ਸਿੱਖ ਬਣਿਆ

ਦੱਸਿਆ ਜਾ ਰਿਹਾ ਹੈ ਕਿ ਮੁੰਡਾ-ਕੁੜੀ ਦੋਵੇਂ ਇੱਕੋ ਕਲੋਨੀ ਵਿੱਚ ਰਹਿੰਦੇ ਸਨ । ਬੀਤੇ ਦਿਨ ਕੁੜੀ ਦਾ ਜਨਮ ਦਿਨ ਸੀ ਅਤੇ ਮੁੰਡੇ ਨੇ ਵਧੀਆ ਤਰੀਕੇ ਨਾਲ ਮਨਾਇਆ ਸੀ। ਇਸ ਘਟਨਾ ਸਬੰਧੀ SHO ਪਵਨ ਕੁਮਾਰ ਨੇ ਦੱਸਿਆ ਕਿ ਪੁਲਿਸ ਨੂੰ ਜਾਣਕਾਰੀ ਮਿਲੀ ਸੀ ਕਿ ਭਾਖੜਾ ਨਹਿਰ ਵਿੱਚ ਮੁੰਡਾ ਤੇ ਕੁੜੀ ਨੇ ਛਾ.ਲ ਮਾਰ ਦਿੱਤੀ ਹੈ ਤੇ ਦੋਹਾਂ ਦੀ ਮੌ.ਤ ਹੋ ਗਈ ਹੈ। ਜਿਸ ਤੋਂ ਬਾਅਦ ਪੁਲਿਸ ਨੇ ਮ੍ਰਿ.ਤਕ ਦੇਹਾਂ ਨੂੰ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਦਿੱਤਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post ਰੋਪੜ ‘ਚ ਨੌਜਵਾਨ ਨੇ ਕਲੋਨੀ ‘ਚ ਰਹਿੰਦੀ ਕੁੜੀ ਨਾਲ ਮਿਲ ਕੇ ਦਿੱਤੀ ਜਾ.ਨ, ਭਾਖੜਾ ਨਹਿਰ ‘ਚੋਂ ਬਰਾਮਦ ਹੋਈਆਂ ਦੇਹਾਂ appeared first on Daily Post Punjabi.