young brothers Archives - Daily Post Punjabi

ਕੰਮ ਤੋਂ ਘਰ ਪਰਤ ਰਹੇ 2 ਸਕੇ ਭਰਾਵਾਂ ਨਾਲ ਵਾਪਰਿਆ ਭਿਆਨਕ ਸੜਕ ਹਾਦਸਾ, ਮੌਕੇ ‘ਤੇ 1 ਦੀ ਮੌਤ
Terrible road accident young brothers: ਲੁਧਿਆਣਾ (ਤਰਸੇਮ ਭਾਰਦਵਾਜ)-ਸ਼ਹਿਰ ‘ਚ ਉਸ ਸਮੇਂ ਸਨਸਨੀ ਵਾਲਾ ਮਾਹੌਲ ਪੈਦਾ ਹੋ ਗਿਆ ਜਦੋਂ ਇੱਥੇ ਭਿਆਨਕ ਸੜਕ ਹਾਦਸੇ ਦੇ 2 ਸਕੇ ਭਰਾ ਸ਼ਿਕਾਰ ਹੋ ਗਏ। ਹਾਦਸੇ ਦੌਰਾਨ ਇਕ ਦੀ ਮੌਕੇ ‘ਤੇ ਮੌਤ ਹੋ ਗਈ ਜਦਕਿ ਦੂਜਾ ਗੰਭੀਰ ਜ਼ਖਮੀ ਦੱਸਿਆ ਜਾ ਰਿਹਾ ਹੈ।

Terrible road accident young brothers

ਦੱਸਣਯੋਗ ਹੈ ਕਿ ਗਰੀਬ ਪਰਿਵਾਰ ਦੇ ਇਹ ਮੋਢੀ ਦੋਵੇਂ ਭਰਾ ਮੋਟਰਸਾਈਕਲ ਤੇ ਫ਼ੈਕਟਰੀ ‘ਚੋਂ ਡਿਊਟੀ ਖ਼ਤਮ ਕਰਕੇ ਆਪਣੇ ਪਿੰਡ ਨੂਰਪੁਰ ਪਰਤ ਰਹੇ ਸਨ, ਤਾਂ ਰਸਤੇ ‘ਚ ਦੋਵਾਂ ਭਰਾਵਾਂ ਨਾਲ ਬੇਹੱਦ ਦਰਦਨਾਕ ਹਾਦਸੇ ਦਾ ਸ਼ਿਕਾਰ ਹੋ ਗਏ, ਜਿਨ੍ਹਾਂ ‘ਚ ਕੁਲਵਿੰਦਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਦੋਂ ਕਿ ਉਸ ਦੇ ਭਰਾ ਦਲਜਿੰਦਰ ਸਿੰਘ ਨੂੰ ਗੰਭੀਰ ਹਾਲਤ ਵਿਚ ਲੁਧਿਆਣਾ ਦੇ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।

ਇਹ ਵੀ ਦੇਖੋ-–

The post ਕੰਮ ਤੋਂ ਘਰ ਪਰਤ ਰਹੇ 2 ਸਕੇ ਭਰਾਵਾਂ ਨਾਲ ਵਾਪਰਿਆ ਭਿਆਨਕ ਸੜਕ ਹਾਦਸਾ, ਮੌਕੇ ‘ਤੇ 1 ਦੀ ਮੌਤ appeared first on Daily Post Punjabi.