young man body Archives - Daily Post Punjabi

ਖੰਨਾ ਦੇ ਹੋਟਲ ‘ਚੋਂ ਨੌਜਵਾਨ ਤੇ ਮਹਿਲਾ ਦੀ ਦੇਹ ਹੋਈ ਬਰਾਮਦ: ਸਿਰ ‘ਤੇ ਸੀ ਗੋਲੀਆਂ ਦੇ ਨਿਸ਼ਾਨ, ਪੁਲਿਸ ਕਰ ਰਹੀ ਜਾਂਚ
ਖੰਨਾ ਦੇ ਜੀਟੀ ਰੋਡ ‘ਤੇ ਸਥਿਤ ਗ੍ਰੀਨਲੈਂਡ ਹੋਟਲ ਵਿੱਚ ਬੁੱਧਵਾਰ ਨੂੰ ਇੱਕ ਨੌਜਵਾਨ ਅਤੇ ਮਹਿਲਾ ਦੀ ਦੇਹ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ। ਮੁੱਢਲੀ ਜਾਂਚ ਦੌਰਾਨ ਮਹਿਲਾ ਅਤੇ ਨੌਜਵਾਨ ਦੇ ਸਿਰ ‘ਤੇ ਗੋਲੀਆਂ ਦੇ ਨਿਸ਼ਾਨ ਮਿਲੇ ਹਨ। ਘਟਨਾ ਸਥਾਨ ਤੋਂ 9 ਐਮਐਮ ਦਾ ਹਥਿਆਰ ਅਤੇ ਦੋ ਮੈਗਜ਼ੀਨ ਬਰਾਮਦ ਹੋਏ ਹਨ। ਪੁਲਿਸ ਅਤੇ ਫੋਰੈਂਸਿਕ ਟੀਮਾਂ ਨੇ ਘਟਨਾ ਸਥਾਨ ਦਾ ਮੁਆਇਨਾ ਕੀਤਾ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਰਿਪੋਰਟਾਂ ਅਨੁਸਾਰ, ਦੋਵੇਂ ਬੁੱਧਵਾਰ ਤੜਕੇ 2:30 ਤੋਂ 3:00 ਵਜੇ ਦੇ ਵਿਚਕਾਰ ਹੋਟਲ ਪਹੁੰਚੇ ਸੀ। ਉਨ੍ਹਾਂ ਦੇ ਨਾਲ ਖੰਨਾ ਦਾ ਇੱਕ ਨੌਜਵਾਨ ਵੀ ਸੀ, ਜਿਸਨੇ ਹੋਟਲ ਪ੍ਰਬੰਧਨ ਦੀ ਸਿਫ਼ਾਰਸ਼ ਰਾਹੀਂ ਉਨ੍ਹਾਂ ਨੂੰ ਇੱਕ ਕਮਰਾ ਦਿਲਵਾਇਆ ਸੀ। ਜਾਂਚ ਵਿੱਚ ਸਾਹਮਣੇ ਆਇਆ ਕਿ ਹੋਟਲ ਪ੍ਰਬੰਧਨ ਨੇ ਨਾ ਤਾਂ ਰਜਿਸਟਰ ‘ਤੇ ਉਨ੍ਹਾਂ ਦੋਹਾਂ ਦੇ ਨਾਮ ਦਰਜ ਕੀਤੇ ਅਤੇ ਨਾ ਹੀ ਕੋਈ ਪਛਾਣ ਪੱਤਰ ਲਿਆ। ਪੁਲਿਸ ਇਸ ਲਾਪਰਵਾਹੀ ਦੀ ਵੀ ਜਾਂਚ ਕਰ ਰਹੀ ਹੈ।

ਦੁਪਹਿਰ 12:00 ਵਜੇ ਦੇ ਕਰੀਬ ਕਮਰੇ ਵਿੱਚੋਂ ਕੋਈ ਨਾ ਨਿਕਲਣ ‘ਤੇ ਹੋਟਲ ਸਟਾਫ ਨੂੰ ਸ਼ੱਕ ਹੋਇਆ। ਵਾਰ-ਵਾਰ ਆਵਾਜ਼ਾਂ ਮਾਰਨ ਤੋਂ ਬਾਅਦ, ਉਨ੍ਹਾਂ ਨੇ ਦਰਵਾਜ਼ਾ ਤੋੜ ਦਿੱਤਾ। ਨੌਜਵਾਨ ਅਤੇ ਮਹਿਲਾ ਖੂਨ ਨਾਲ ਲੱਥਪੱਥ ਅੰਦਰ ਪਏ ਮਿਲੇ। ਦੋਵਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਤਰਨਤਾਰਨ ਦੀ ਰਹਿਣ ਵਾਲੀ ਹਰਪ੍ਰੀਤ ਕੌਰ (33) ਵਜੋਂ ਹੋਈ ਹੈ ਅਤੇ ਨੌਜਵਾਨ ਦੀ ਪਛਾਣ ਮਨਜੀਤ ਸਿੰਘ (26) ਵਜੋਂ ਹੋਈ ਹੈ, ਜੋ ਕਿ ਮੱਖੂ (ਫਿਰੋਜ਼ਪੁਰ) ਦਾ ਰਹਿਣ ਵਾਲਾ ਸੀ। ਪੁਲਿਸ ਅਨੁਸਾਰ ਮਹਿਲਾ ਵਿਆਹੀ ਹੋਈ ਸੀ ਅਤੇ ਉਸਦੇ ਦੋ ਬੱਚੇ ਸਨ। ਦੋਵੇਂ ਦੂਰ ਦੇ ਰਿਸ਼ਤੇਦਾਰ ਦੱਸੇ ਜਾਂਦੇ ਹਨ।

ਇਹ ਵੀ ਪੜ੍ਹੋ : ਬੋਰਵੈੱਲ ਹਾ/ਦਸੇ ‘ਤੇ ਪੁਲਿਸ ਦਾ ਵੱਡਾ ਐਕਸ਼ਨ, ਮਾਸੂਮ ਦੀ ਮੌ.ਤ ਮਗਰੋਂ ਖੇਤ ਦੇ ਮਾਲਕ ਸਣੇ 2 ਠੇਕੇਦਾਰਾਂ ਖਿਲਾਫ਼ ਦਰਜ ਕੀਤੀ FIR

ਪੁਲਿਸ ਸੁਪਰਡੈਂਟ (ਜਾਂਚ) ਪਵਨਜੀਤ ਚੌਧਰੀ ਅਤੇ ਡੀਐਸਪੀ ਵਿਨੋਦ ਕੁਮਾਰ ਸਮੇਤ ਪੁਲਿਸ ਅਧਿਕਾਰੀਆਂ ਨੇ ਘਟਨਾ ਸਥਾਨ ਦਾ ਮੁਆਇਨਾ ਕੀਤਾ। ਪੁਲਿਸ ਦਾ ਕਹਿਣਾ ਹੈ ਕਿ ਪੋਸਟਮਾਰਟਮ, ਫੋਰੈਂਸਿਕ ਰਿਪੋਰਟ ਅਤੇ ਵਿਗਿਆਨਕ ਜਾਂਚ ਤੋਂ ਬਾਅਦ ਹੀ ਪੂਰੀ ਘਟਨਾ ਦਾ ਖੁਲਾਸਾ ਹੋਵੇਗਾ। ਉਹ ਉਸ ਨੌਜਵਾਨ ਦੀ ਵੀ ਭਾਲ ਕਰ ਰਹੇ ਹਨ ਜਿਸਨੇ ਦੋਵਾਂ ਲਈ ਹੋਟਲ ਦੇ ਕਮਰੇ ਦਾ ਪ੍ਰਬੰਧ ਕੀਤਾ ਸੀ। ਜੇਕਰ ਹੋਟਲ ਪ੍ਰਬੰਧਨ ਨੇ ਬਿਨਾਂ ਪਛਾਣ ਦੇ ਕਮਰਾ ਮੁਹੱਈਆ ਕਰਵਾਇਆ ਪਾਇਆ ਜਾਂਦਾ ਹੈ, ਤਾਂ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਖੰਨਾ ਦੇ ਹੋਟਲ ‘ਚੋਂ ਨੌਜਵਾਨ ਤੇ ਮਹਿਲਾ ਦੀ ਦੇਹ ਹੋਈ ਬਰਾਮਦ: ਸਿਰ ‘ਤੇ ਸੀ ਗੋਲੀਆਂ ਦੇ ਨਿਸ਼ਾਨ, ਪੁਲਿਸ ਕਰ ਰਹੀ ਜਾਂਚ appeared first on Daily Post Punjabi.

ਪਿੰਡ ਫੱਤੂਪੁਰ ਦੇ ਖੇਤਾਂ ‘ਚੋਂ ਮਿਲੀ ਨੌਜਵਾਨ ਦੀ ਦੇਹ; ਪਰਿਵਾਰ ਦਾ ਇਕਲੌਤਾ ਪੁੱਤਰ ਸੀ, ਪਿਤਾ ਦੀ 3 ਸਾਲ ਪਹਿਲਾਂ ਹੋ ਚੁੱਕੀ ਮੌਤ
ਪੁਲਿਸ ਥਾਣਾ ਕੋਟਲੀ ਸੂਰਤ ਮੱਲ੍ਹੀ ਦੇ ਪਿੰਡ ਫੱਤੂਪੁਰ ਦੇ ਖੇਤਾਂ ਵਿੱਚੋਂ 22 ਸਾਲਾਂ ਨੌਜਵਾਨ ਦੀ ਦੇਹ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਅਮਰਿੰਦਰ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਪਿੰਡ ਉੱਪਲ ਵਜੋਂ ਹੋਈ ਹੈ। ਪਰਿਵਾਰਿਕ ਮੈਂਬਰਾਂ ਵੱਲੋਂ ਨੌਜਵਾਨ ਦਾ ਕਤਲ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ।

ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਬੀਤੀ ਦੇਰ ਰਾਤ ਨੌਜਵਾਨ ਅਮਰਿੰਦਰ ਸਿੰਘ ਘਰ ਤੋਂ ਕਿਸੇ ਕੰਮ ਲਈ ਬਾਹਰ ਗਿਆ ਹੋਇਆ ਸੀ ਪਰ ਘਰ ਵਾਪਸ ਨਹੀਂ ਪਰਤਿਆ। ਉਨ੍ਹਾਂ ਕਿਹਾ ਕਿ ਇੱਧਰ-ਉੱਧਰ ਨੌਜਵਾਨ ਦੀ ਭਾਲ ਕਰਨ ਦੇ ਬਾਵਜੂਦ ਨਹੀਂ ਮਿਲਿਆ। ਕਰੀਬ ਸ਼ਾਮ 7 ਵਜੇ ਤੱਕ ਨੌਜਵਾਨ ਦਾ ਮੋਬਾਇਲ ਫੋਨ ਵੀ ਚੱਲ ਰਿਹਾ ਸੀ ਪਰ ਦੇਰ ਰਾਤ ਨੌਜਵਾਨ ਦਾ ਮੋਬਾਇਲ ਫੋਨ ਬੰਦ ਹੋ ਗਿਆ।

ਇਹ ਵੀ ਪੜ੍ਹੋ : ਫਰੀਦਾਬਾਦ : ਪਿਓ ਨੇ 5 ਸਾਲਾਂ ਪੁੱਤ ਦਾ ਕੀਤਾ ਕ.ਤ/ਲ, ਮਗਰੋਂ ਆਪਣੀ ਜੀ/ਵਨ ਲੀਲਾ ਵੀ ਕੀਤੀ ਸ/ਮਾਪਤ

ਸਵੇਰੇ ਪਤਾ ਚੱਲਿਆ ਕਿ ਉਨ੍ਹਾਂ ਨੌਜਵਾਨ ਪੁੱਤਰ ਦੀ ਲਾਸ਼ ਪਿੰਡ ਫੱਤੂਪੁਰ ਖੇਤਾਂ ਵਿੱਚ ਪਈ ਹੈ। ਮ੍ਰਿਤਕ ਨੌਜਵਾਨ ਅਮਰਿੰਦਰ ਸਿੰਘ ਪਰਿਵਾਰ ਦਾ ਇਕਲੌਤਾ ਪੁੱਤਰ ਸੀ ਪਿਤਾ ਦੀ ਤਿੰਨ ਸਾਲ ਪਹਿਲਾਂ ਮੌਤ ਹੋ ਚੁੱਕੀ ਹੈ। ਵੱਡੀ ਭੈਣ ਵਿਦੇਸ਼ ਗਈ ਹੋਈ ਹੈ। ਇਸ ਮੌਕੇ ਪਰਿਵਾਰਿਕ ਮੈਂਬਰਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਇੰਨਸਾਫ਼ ਦੀ ਗੁਹਾਰ ਲਗਾਈ ਗਈ। ਦੂਜੇ ਪਾਸੇ, ਮੌਕੇ ‘ਤੇ ਪਹੁੰਚੇ ਡੀ. ਐੱਸ. ਪੀ. ਡੇਰਾ ਬਾਬਾ ਨਾਨਕ ਜੋਗਾ ਸਿੰਘ ਵੱਲੋਂ ਮ੍ਰਿਤਕ ਨੌਜਵਾਨ ਦੀ ਲਾਸ਼ ਮਿਲਣ ਨੂੰ ਲੈਕੇ ਮੀਡੀਆ ਨਾਲ ਜਾਣਕਾਰੀ ਸਾਂਝੀ ਕੀਤੀ ਗਈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪਿੰਡ ਫੱਤੂਪੁਰ ਦੇ ਖੇਤਾਂ ‘ਚੋਂ ਮਿਲੀ ਨੌਜਵਾਨ ਦੀ ਦੇਹ; ਪਰਿਵਾਰ ਦਾ ਇਕਲੌਤਾ ਪੁੱਤਰ ਸੀ, ਪਿਤਾ ਦੀ 3 ਸਾਲ ਪਹਿਲਾਂ ਹੋ ਚੁੱਕੀ ਮੌਤ appeared first on Daily Post Punjabi.

ਘਰੋਂ ਬਾਹਰ ਕੰਮ ਲਈ ਗਏ ਨੌਜਵਾਨ ਦੀ ਭੇਦਭਰੇ ਹਾਲਾਤਾਂ ‘ਚ ਮੌਤ, ਨਹਿਰ ‘ਚੋਂ ਬਰਾਮਦ ਹੋਈ ਦੇਹ
ਪੰਜਾਬ ਦੇ ਜ਼ਿਲ੍ਹਾ ਤਰਨ ਤਾਰਨ ਦੇ ਅਧੀਨ ਆਉਂਦੇ ਪਿੰਡ ਖਡੂਰ ਸਾਹਿਬ ਦਾ ਇੱਕ ਨੌਜਵਾਨ ਜੋ ਕਿ ਘਰੋਂ ਬਾਹਰ ਕਿਸੇ ਕੰਮ ਲਈ ਗਿਆ ਸੀ ਦੀ ਭੇਦਭਰੀ ਹਾਲਤ ਵਿੱਚ ਗੁੰਮ ਹੋਣ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਸੀ। ਪਰ ਹੁਣ ਉਸ ਨੌਜਵਾਨ ਦੀ ਨਹਿਰ ‘ਚੋਂ ਦੇਹ ਬਰਾਮਦ ਹੋਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਸਤਨਾਮ ਸਿੰਘ ਪੁੱਤਰ ਮਹਿੰਦਰ ਸਿੰਘ ਉਮਰ ਤਕਰੀਬਨ 32 ਸਾਲ ਵਜੋਂ ਹੋਈ ਹੈ।

ਮੀਡੀਆ ਨਾਲ ਗੱਲਬਾਤ ਕਰਦਿਆਂ ਪਰਿਵਾਰਕ ਮੈਂਬਰਾਂ ਨੇ ਦੱਸਿਆ ਸੀ ਕਿ ਬੀਤੀ 17 ਤਰੀਕ ਨੂੰ ਦੁਪਹਿਰ 1 ਵਜੇ ਕਰੀਬ ਚਾਚੇ ਦੇ ਮੁੰਡੇ ਗੁਰਦਿੱਤਾ ਸਿੰਘ ਨਾਲ ਗਿਆ ਜਿਸ ਤੋਂ ਬਾਅਦ ਉਹ ਘਰ ਵਾਪਸ ਨਹੀਂ ਆਇਆ। ਪਰਿਵਾਰ ਮੈਂਬਰਾਂ ਨੇ ਦੱਸਿਆ ਕਿ ਸਾਡੇ ਲੜਕੇ ਨੂੰ ਨਾਲ ਲੈਕੇ ਜਾਂਦੇ ਸਮੇਂ ਗੁਰਦਿੱਤ ਸਿੰਘ ਦੀਆਂ ਤਸਵੀਰਾਂ ਕੈਮਰੇ ਵਿੱਚ ਕੈਦ ਵੀ ਹੋਈਆਂ ਸੀ।

ਪਰਿਵਾਰਕ ਮੈਂਬਰਾਂ ਨੇ ਮੀਡੀਆ ਸਾਹਮਣੇ ਰੋ ਰੋ ਦੱਸਿਆ ਕਿ ਸਾਨੂੰ ਸ਼ੱਕ ਹੈ ਕਿ ਸਾਡੇ ਲੜਕੇ ਸਤਨਾਮ ਸਿੰਘ ਨੂੰ ਗੁਰਦਿੱਤ ਸਿੰਘ ਨੇ ਮਾਰ ਕੇ ਕਤਲ ਕਰ ਦਿੱਤਾ ਹੈ। ਅੱਜ ਫਤਿਆਬਾਦ ਦੀ ਨਹਿਰ ਚੋਂ ਸਤਨਾਮ ਸਿੰਘ ਦੀ ਲਾਸ਼ ਬਰਾਮਦ ਹੋਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਸੀ ਸਤਨਾਮ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਪ੍ਰਸ਼ਾਸਨ ਕੋਲੋਂ ਇੰਨਸਾਫ਼ ਦੀ ਮੰਗ ਕੀਤੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਘਰੋਂ ਬਾਹਰ ਕੰਮ ਲਈ ਗਏ ਨੌਜਵਾਨ ਦੀ ਭੇਦਭਰੇ ਹਾਲਾਤਾਂ ‘ਚ ਮੌਤ, ਨਹਿਰ ‘ਚੋਂ ਬਰਾਮਦ ਹੋਈ ਦੇਹ appeared first on Daily Post Punjabi.