young man death Archives - Daily Post Punjabi

ਰੋਜ਼ੀ-ਰੋਟੀ ਲਈ ਪੁਰਤਗਾਲ ਗਏ ਪੰਜਾਬੀ ਨੌਜਵਾਨ ਦੀ ਅਚਾਨਕ ਹੋਈ ਮੌਤ, 20 ਦਿਨ ਪਹਿਲਾਂ ਹੀ ਗਿਆ ਸੀ ਵਿਦੇਸ਼
ਪੰਜਾਬ ਤੋਂ ਵਿਦੇਸ਼ਾਂ ਵਿੱਚ ਰੋਜ਼ੀ-ਰੋਟੀ ਕਮਾਉਣ ਗਏ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਅਜਿਹਾ ਹੀ ਇੱਕ ਹੋਰ ਤਾਜ਼ਾ ਮਾਮਲਾ ਤਰਨਤਾਰਨ ਜ਼ਿਲ੍ਹੇ ਅਧੀਨ ਪੈਂਦੇ ਕਸਬਾ ਭਿੱਖੀਵਿੰਡ ਤੋਂ ਸਾਹਮਣੇ ਆਇਆ ਹੈ ਜਿੱਥੋਂ ਦੇ ਰਹਿਣ ਵਾਲੇ ਨੌਜਵਾਨ ਦੀ ਪੁਰਤਗਾਲ ਵਿੱਚ ਅਚਾਨਕ ਮੌਤ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ 32 ਸਾਲਾ ਹਰਵਿੰਦਰ ਸਿੰਘ ਪੁੱਤਰ ਅਮਰੀਕ ਸਿੰਘ ਵਜੋਂ ਹੋਈ ਹੈ ।

Tarn Taran sudden death of young man

ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਨੂੰ ਹਾਲੇ ਵਿਦੇਸ਼ ਗਏ ਤਕਰੀਬਨ 20 ਦਿਨ ਹੀ ਹੋਏ ਸਨ। ਇਸ ਦੌਰਾਨ ਹਰਵਿੰਦਰ ਸਿੰਘ ਦੀ ਤਬੀਅਤ ਅਚਾਨਕ ਖਰਾਬ ਹੋ ਗਈ ਅਤੇ ਉਸਦੀ ਮੌਤ ਹੋ ਗਈ । ਮ੍ਰਿਤਕ ਹਰਵਿੰਦਰ 2 ਮਾਸੂਮ ਬੱਚਿਆਂ ਦਾ ਪਿਤਾ ਸੀ।

ਇਹ ਵੀ ਪੜ੍ਹੋ: ਸੋਨੀਪਤ ‘ਚ ਇੱਕੋ ਪਰਿਵਾਰ ਦੇ 3 ਜੀਆਂ ਦਾ ਕਤਲ, ਮ੍ਰਿਤਕ ਦੇ ਵੱਡੇ ਭਰਾ ਨੇ ਦਿੱਤਾ ਵਾਰਦਾਤ ਨੂੰ ਅੰਜ਼ਾਮ

ਇਸ ਸਬੰਧੀ ਮ੍ਰਿਤਕ ਹਰਵਿੰਦਰ ਸਿੰਘ ਦੀ ਪਤਨੀ ਪਵਨਦੀਪ ਕੌਰ ਅਤੇ ਮਾਂ ਸੁਖਬੀਰ ਕੌਰ ਨੇ ਦੱਸਿਆ ਕਿ ਹਰਵਿੰਦਰ ਸਿੰਘ ਨੂੰ ਹਾਲੇ ਵਿਦੇਸ਼ ਗਏ 20 ਦਿਨ ਹੀ ਹੋਏ ਸਨ ਕਿ ਉਸ ਦੀ ਅਚਾਨਕ ਤਬੀਅਤ ਖਰਾਬ ਹੋ ਗਈ ਤੇ 22 ਮਈ ਦੀ ਦੁਪਹਿਰ ਉਸ ਦੀ ਅਚਾਨਕ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਹਰਵਿੰਦਰ ਸਿੰਘ ਆਪਣੇ ਪਰਿਵਾਰ ਦੀ ਖਾਤਰ ਰੋਜ਼ੀ-ਰੋਟੀ ਕਮਾਉਣ ਲਈ ਵਿਦੇਸ਼ ਗਿਆ ਸੀ। ਇਸ ਮੌਕੇ ਮ੍ਰਿਤਕ ਦੀ ਪਤਨੀ ਪਵਨਦੀਪ ਕੌਰ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਸ ਦੇ ਪਤੀ ਦੀ ਦੇਹ ਜਲਦ ਤੋਂ ਜਲਦ ਪੰਜਾਬ ਲਿਆਂਦੀ ਜਾਵੇ ਤਾਂ ਜੋ ਅੰਤਿਮ ਰਸਮਾਂ ਪੂਰੀਆਂ ਕਰਕੇ ਹਰਵਿੰਦਰ ਸਿੰਘ ਦਾ ਅੰਤਿਮ ਸਸਕਾਰ ਕੀਤਾ ਜਾ ਸਕੇ ।

ਵੀਡੀਓ ਲਈ ਕਲਿੱਕ ਕਰੋ -:

“ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਰੋਜ਼ੀ-ਰੋਟੀ ਲਈ ਪੁਰਤਗਾਲ ਗਏ ਪੰਜਾਬੀ ਨੌਜਵਾਨ ਦੀ ਅਚਾਨਕ ਹੋਈ ਮੌਤ, 20 ਦਿਨ ਪਹਿਲਾਂ ਹੀ ਗਿਆ ਸੀ ਵਿਦੇਸ਼ appeared first on Daily Post Punjabi.