Young man died in accident Archives - Daily Post Punjabi

ਮਾ.ਤਮ ‘ਚ ਬਦਲੀਆਂ ਨਵੇਂ ਸਾਲ ਦੀਆਂ ਖੁਸ਼ੀਆਂ, ਸੰਤ ਮਾਝਾ ਸਿੰਘ ਕਾਲਜ ਨੇੜੇ ਹੋਏ ਹਾ.ਦਸੇ ‘ਚ ਨੌਜਵਾਨ ਦੀ ਮੌ.ਤ
ਨਵੇਂ ਸਾਲ ਦੀਆਂ ਜਿੱਥੇ ਲੋਕ ਇੱਕ ਦੂਜੇ ਨੂੰ ਮੁਬਾਰਕਾਂ ਦੇ ਰਹੇ ਸਨ, ਉੱਥੇ ਹੀ ਇਸ ਚੜ੍ਹਦੇ ਵਰ੍ਹੇ ਪਿੰਡ ਪੁਲ਼ ਪੁਖਤਾ ਦੇ ਇੱਕ ਘਰ ‘ਚ ਮਾਤਮ ਛਾ ਗਿਆ। ਦਰਅਸਲ ਬੀਤੀ ਦੇਰ ਰਾਤ ਪੁਲ ਪੁਖ਼ਤਾ ਤੋਂ ਮਿਆਣੀ ਸੜਕ ‘ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਸੀ, ਜਿਸ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੁਖਵਿੰਦਰ ਕੁਮਾਰ ਉਰਫ ਸਾਬੀ ਵਜੋਂ ਹੋਈ ਹੈ।

ਇਹ ਵੀ ਪੜ੍ਹੋ : ਮੁਕਤਸਰ ਦੇ ਨੌਜਵਾਨ ਨੇ ਕੈਨੇਡਾ ‘ਚ ਵਧਾਇਆ ਮਾਣ, ਕੈਨੇਡੀਅਨ ਪੁਲਿਸ ‘ਚ ਭਰਤੀ ਹੋਇਆ ਜਸ਼ਨਪ੍ਰੀਤ ਸਿੰਘ

ਜਾਣਕਾਰੀ ਅਨੁਸਾਰ ਸੋਮਵਾਰ ਦੇਰ ਰਾਤ ਸੁਖਵਿੰਦਰ ਕੁਮਾਰ ਮੋਟਰਸਾਈਕਲ ‘ਤੇ ਜਾ ਰਿਹਾ ਸੀ, ਇਸ ਦੌਰਾਨ ਪੁਲ ਪੁਖ਼ਤਾ ਮਿਆਣੀ ਰੋਡ ‘ਤੇ ਸੰਤ ਮਾਝਾ ਸਿੰਘ ਕਾਲਜ ਨੇੜੇ ਹਾਦਸਾ ਵਾਪਰਿਆ। ਸੁਖਵਿੰਦਰ ਕੁਮਾਰ ਸਾਬ੍ਹੀ ਨਾਲ ਇਹ ਹਾਦਸਾ ਕਿਹੜੇ ਹਾਲਾਤ ‘ਚ ਤੇ ਕਿਵੇਂ ਹੋਇਆ, ਇਸ ਸਬੰਧੀ ਕੋਈ ਪੁਖ਼ਤਾ ਜਾਣਕਾਰੀ ਨਹੀਂ ਮਿਲੀ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਟਾਂਡਾ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਕਬਜ਼ੇ ‘ਚ ਲੈ ਲਿਆ ਹੈ ਅਤੇ ਮਾਮਲੇ ਸਬੰਧੀ ਅਗਲੀ ਕਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

The post ਮਾ.ਤਮ ‘ਚ ਬਦਲੀਆਂ ਨਵੇਂ ਸਾਲ ਦੀਆਂ ਖੁਸ਼ੀਆਂ, ਸੰਤ ਮਾਝਾ ਸਿੰਘ ਕਾਲਜ ਨੇੜੇ ਹੋਏ ਹਾ.ਦਸੇ ‘ਚ ਨੌਜਵਾਨ ਦੀ ਮੌ.ਤ appeared first on Daily Post Punjabi.

ਹਿਸਾਰ ‘ਚ ਬਾਈਕ ਕਾਰ ਦੀ ਟੱਕਰ ‘ਚ ਨੌਜਵਾਨ ਦੀ ਮੌ.ਤ, ਪਰਿਵਾਰ ਦਾ ਇਕਲੌਤਾ ਚਿਰਾਗ ਸੀ ਮ੍ਰਿ.ਤਕ
ਹਰਿਆਣਾ ਦੇ ਹਿਸਾਰ ਦੇ ਪਿੰਡ ਪਨਿਹਾਰ ਚੱਕ ਨੇੜੇ ਇੱਕ ਅਣਪਛਾਤੇ ਵਾਹਨ ਨੇ ਬਾਈਕ ਨੂੰ ਟੱਕਰ ਮਾਰ ਦਿੱਤੀ। ਜਿਸ ਵਿੱਚ ਇੱਕ 25 ਸਾਲਾ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪਵਨ ਵਜੋਂ ਹੋਈ ਹੈ। ਉਹ ਸੀਵਾਨੀ ਮੰਡੀ ਦਾ ਰਹਿਣ ਵਾਲਾ ਸੀ। ਪਵਨ ਘਰ ਦਾ ਇਕਲੌਤਾ ਚਿਰਾਗ ਸੀ। ਉਹ ਹਿਸਾਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਕੰਮ ਕਰਦਾ ਸੀ ਅਤੇ ਰਾਤ ਦੀ ਡਿਊਟੀ ਲਈ ਸਿਵਾਨੀ ਮੰਡੀ ਜਾ ਰਿਹਾ ਸੀ।

ਪੁਲਿਸ ਨੂੰ ਦਿੱਤੀ ਸ਼ਿਕਾਇਤ ‘ਚ ਮ੍ਰਿਤਕ ਦੇ ਪਿਤਾ ਵਿਜੇ ਨੇ ਦੱਸਿਆ ਕਿ ਉਸ ਦਾ ਲੜਕਾ ਪਵਨ ਹਿਸਾਰ ਦੇ ਸਪਰਾ ਹਸਪਤਾਲ ‘ਚ ਕੰਪਾਊਂਡਰ ਦਾ ਕੰਮ ਕਰਦਾ ਸੀ ਅਤੇ ਬਾਈਕ ‘ਤੇ ਡਿਊਟੀ ‘ਤੇ ਜਾਂਦਾ ਸੀ। ਉਹ ਦੇਰ ਰਾਤ ਡਿਊਟੀ ਤੋਂ ਵਾਪਸ ਬਾਈਕ ‘ਤੇ ਸਿਵਾਨੀ ਮੰਡੀ ਆ ਰਿਹਾ ਸੀ। ਇਸ ਦੌਰਾਨ ਜਦੋਂ ਉਹ ਪਨਿਹਾਰ ਚੱਕ ਮੋੜ ਤੋਂ ਕਰੀਬ ਅੱਧਾ ਕਿਲੋਮੀਟਰ ਪਹਿਲਾਂ ਹਿਸਾਰ ਵੱਲ ਪਹੁੰਚਿਆ ਤਾਂ ਪਿੱਛੇ ਤੋਂ ਕਿਸੇ ਅਣਪਛਾਤੇ ਵਾਹਨ ਨੇ ਉਸ ਦੇ ਲੜਕੇ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਉਸਦੇ ਸਿਰ ‘ਤੇ ਕਾਫੀ ਗੰਭੀਰ ਸੱਟ ਲੱਗੀ ਅਤੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ : BDPO ਖੰਨਾ ਨੂੰ ਕੀਤਾ ਗਿਆ ਮੁਅੱਤਲ, ਸਰਕਾਰੀ ਫ਼ੰਡ ਦੇ ਗ਼ਬਨ ਕਰਨ ਦੇ ਲਗੇ ਦੋਸ਼

ਮ੍ਰਿਤਕ ਦੇ ਪਿਤਾ ਵਿਜੇ ਨੇ ਦੱਸਿਆ ਕਿ ਉਸ ਦੀਆਂ ਦੋ ਲੜਕੀਆਂ ਅਤੇ ਇਕ ਲੜਕਾ ਹੈ। ਲੜਕੇ ਦੀ ਉਮਰ ਕਰੀਬ 25 ਸਾਲ ਹੈ, ਉਹ ਸ਼ਾਦੀਸ਼ੁਦਾ ਹੈ ਅਤੇ ਉਸ ਦੀ 9 ਮਹੀਨੇ ਦੀ ਬੇਟੀ ਹੈ। ਉਸ ਦਾ ਪੁੱਤਰ ਹੀ ਘਰ ਦਾ ਇੱਕੋ ਇੱਕ ਸਹਾਰਾ ਸੀ। ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਹਿਸਾਰ ਦੇ ਸਿਵਲ ਹਸਪਤਾਲ ਭੇਜ ਦਿੱਤਾ ਹੈ।

ਪੁਲਿਸ ਨੇ ਦੱਸਿਆ ਕਿ ਘਟਨਾ ਸ਼ੁੱਕਰਵਾਰ ਦੇਰ ਰਾਤ ਵਾਪਰੀ ਸੀ। ਉਨ੍ਹਾਂ ਕਿਹਾ ਲਾਸ਼ ਦਾ ਪੋਸਟਮਾਰਟਮ ਸ਼ਨੀਵਾਰ ਨੂੰ ਕੀਤਾ ਜਾਵੇਗਾ। ਆਜ਼ਾਦ ਨਗਰ ਥਾਣਾ ਪੁਲਿਸ ਨੇ ਮ੍ਰਿਤਕ ਦੇ ਪਿਤਾ ਵਿਜੇ ਦੇ ਬਿਆਨਾਂ ‘ਤੇ ਅਣਪਛਾਤੇ ਵਾਹਨ ਚਾਲਕ ਖਿਲਾਫ ਧਾਰਾ 279/427/338/304ਏ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਹਿਸਾਰ ‘ਚ ਬਾਈਕ ਕਾਰ ਦੀ ਟੱਕਰ ‘ਚ ਨੌਜਵਾਨ ਦੀ ਮੌ.ਤ, ਪਰਿਵਾਰ ਦਾ ਇਕਲੌਤਾ ਚਿਰਾਗ ਸੀ ਮ੍ਰਿ.ਤਕ appeared first on Daily Post Punjabi.

ਅਬੋਹਰ ‘ਚ ਟਰੈਕਟਰ ਤੇ ਟਰਾਲੀ ਦੀ ਟੱ.ਕਰ ‘ਚ ਨੌਜਵਾਨ ਦੀ ਮੌ.ਤ, ਪਰਿਵਾਰ ਦਾ ਇਕਲੌਤਾ ਪੁੱਤਰ ਸੀ ਮ੍ਰਿ.ਤਕ
ਅਬੋਹਰ ਦੇ ਪਿੰਡ ਧਰਾਂਗਵਾਲਾ ਦੇ ਰਹਿਣ ਵਾਲੇ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਜਦਕਿ ਉਸ ਦਾ ਸਾਥੀ ਟਰੈਕਟਰ ਚਾਲਕ ਗੰਭੀਰ ਜ਼ਖ਼ਮੀ ਹੋ ਗਿਆ। ਮ੍ਰਿਤਕ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਇਹ ਹਾਦਸਾ ਸ਼੍ਰੀਗੰਗਾਨਗਰ-ਸੂਰਤਗੜ੍ਹ ਨੈਸ਼ਨਲ ਹਾਈਵੇਅ ‘ਤੇ ਸਥਿਤ ਪਿੰਡ ਮਹੀਆਂਵਾਲਾ ਟੋਲ ਬਲਾਕ ਨੇੜੇ ਦੇਰ ਰਾਤ ਵਾਪਰਿਆ। ਦੋਵੇਂ ਟਰੈਕਟਰ ‘ਤੇ ਪਰਾਲੀ ਦੀਆਂ ਗੱਠਾਂ ਲੱਦ ਕੇ ਸੂਰਤਗੜ੍ਹ ਨੂੰ ਜਾ ਰਹੇ ਸਨ। ਘਟਨਾ ਦੀ ਸੂਚਨਾ ਮਿਲਦੇ ਹੀ ਪਿੰਡ ਧਰਾਂਗਵਾਲਾ ਵਿੱਚ ਸੋਗ ਦੀ ਲਹਿਰ ਦੌੜ ਗਈ।

ਜਾਣਕਾਰੀ ਅਨੁਸਾਰ ਕਰੀਬ 18 ਸਾਲਾ ਧਰਮਪ੍ਰੀਤ ਪੁੱਤਰ ਇੰਦਰਜੀਤ ਵਾਸੀ ਪਿੰਡ ਧਰਾਂਗਵਾਲਾ ਟਰੈਕਟਰ ਚਾਲਕ ਸੰਦੀਪ ਕੁਮਾਰ ਪੁੱਤਰ ਜੱਗਾ ਸਿੰਘ ਨਾਲ ਤੂੜੀ ਦੀਆਂ ਬਣੀਆਂ ਗੱਠਾਂ ਲੱਦ ਕੇ ਸੂਰਤਗੜ੍ਹ ਨੂੰ ਜਾ ਰਿਹਾ ਸੀ। ਜਦੋਂ ਉਹ ਮਹੀਆਂਵਾਲਾ ਟੋਲ ਚੌਕੀ ਨੇੜੇ ਪਹੁੰਚਿਆ ਤਾਂ ਸ੍ਰੀਗੰਗਾਨਗਰ ਤੋਂ ਸੂਰਤਗੜ੍ਹ ਨੂੰ ਜਾ ਰਹੀ ਤੇਜ਼ ਰਫ਼ਤਾਰ ਘੋੜੇ ਦੀ ਟਰਾਲੀ ਨੇ ਟਰੈਕਟਰ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ।

ਇਹ ਵੀ ਪੜ੍ਹੋ : ਸੰਸਦ ਮੈਂਬਰ ਸੀਚੇਵਾਲ ਨੇ ਰਾਜ ਸਭਾ ’ਚ ਚੁੱਕਿਆ ਖਾੜੀ ਦੇਸ਼ਾਂ ’ਚ ਔਰਤਾਂ ਨੂੰ ਵੇਚਣ ਦਾ ਮੁੱਦਾ, ਕਿਹਾ- 60 ਔਰਤਾਂ ਨੂੰ ਲਿਆ ਚੁੱਕੇ ਹਾਂ ਵਾਪਸ

ਹਾਦਸੇ ‘ਚ ਧਰਮਪ੍ਰੀਤ ਪੁੱਤਰ ਇੰਦਰਜੀਤ ਦੀ ਦਰਦਨਾਕ ਮੌਤ ਹੋ ਗਈ, ਜਦਕਿ ਉਸਦਾ ਦੋਸਤ ਸੰਦੀਪ ਗੰਭੀਰ ਜ਼ਖਮੀ ਹੋ ਗਿਆ। ਜਿਵੇਂ ਹੀ ਧਰਮਪ੍ਰੀਤ ਦੀ ਮੌਤ ਦੀ ਖ਼ਬਰ ਪਿੰਡ ਧਰਾਂਗਵਾਲਾ ਪੁੱਜੀ। ਇਸ ਤੋਂ ਬਾਅਦ ਪਿੰਡ ਵਿੱਚ ਹਫੜਾ-ਦਫੜੀ ਮੱਚ ਗਈ। ਪਿੰਡ ਵਾਸੀਆਂ ਨੇ ਦੱਸਿਆ ਕਿ ਧਰਮਪ੍ਰੀਤ ਆਪਣੀ ਮਾਂ ਦਾ ਇਕਲੌਤਾ ਸਹਾਰਾ ਅਤੇ ਭੈਣ ਦਾ ਇਕਲੌਤਾ ਭਰਾ ਸੀ। ਜਿਸ ਰਾਹੀਂ ਘਰ ਦਾ ਸਾਰਾ ਖਰਚਾ ਚੁੱਕਿਆ ਜਾ ਰਿਹਾ ਸੀ। ਉਨ੍ਹਾਂ ਪ੍ਰਸ਼ਾਸਨ ਤੋਂ ਪੀੜਤ ਪਰਿਵਾਰ ਦੀ ਆਰਥਿਕ ਮਦਦ ਕਰਨ ਦੀ ਅਪੀਲ ਕੀਤੀ ਹੈ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਅਬੋਹਰ ‘ਚ ਟਰੈਕਟਰ ਤੇ ਟਰਾਲੀ ਦੀ ਟੱ.ਕਰ ‘ਚ ਨੌਜਵਾਨ ਦੀ ਮੌ.ਤ, ਪਰਿਵਾਰ ਦਾ ਇਕਲੌਤਾ ਪੁੱਤਰ ਸੀ ਮ੍ਰਿ.ਤਕ appeared first on Daily Post Punjabi.

ਤਰਨਤਾਰਨ : ਕੰਮ ਤੋਂ ਪਰਤ ਰਹੇ ਨੌਜਵਾਨ ਦੀ ਸੜਕ ਹਾ.ਦਸੇ ‘ਚ ਮੌ.ਤ, ਮਾਮਲੇ ਦੀ ਜਾਂਚ ‘ਚ ਜੁਟੀ ਪੁਲਿਸ
ਜ਼ਿਲ੍ਹਾ ਤਰਨਤਾਰਨ ਅਧੀਨ ਆਉਂਦੇ ਕਸਬਾ ਸੁਰ ਸਿੰਘ ਵਿਖੇ ਬੀਤੀ ਸ਼ਾਮ ਕੰਮ ਤੋਂ ਵਾਪਸ ਪਰਤ ਰਹੇ ਨੌਜਵਾਨ ਦੀ ਸੜਕ ਹਾਦਸੇ ਵਿੱਚ ਭੇਦਭਰੇ ਹਾਲਾਤਾਂ ਵਿੱਚ ਮੌਤ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ 22 ਸਾਲਾ ਸ਼ਮਸ਼ੇਰ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਪਿੰਡ ਭਾਈ ਲੱਧੂ ਵਜੋਂ ਹੋਈ ਹੈ। ਸ਼ਮਸ਼ੇਰ ਸਿੰਘ ਰਾਜ ਮਿਸਤਰੀ ਦਾ ਕੰਮ ਕਰਦਾ ਹੈ।

ਜਾਣਕਾਰੀ ਅਨੁਸਾਰ ਸ਼ਮਸ਼ੇਰ ਸਿੰਘ ਆਪਣੀ ਹਾਂਡਾ ਡੀਲਕਸ ਮੋਟਰਸਾਈਕਲ ਤੇ ਸਵਾਰ ਹੋ ਕੇ ਕਰੀਬ 7 ਵਜੇ ਝਬਾਲ ਤੋਂ ਕੰਮ ਤੋਂ ਵਾਪਸ ਆਪਣੇ ਪਿੰਡ ਨੂੰ ਪਰਤ ਰਿਹਾ ਸੀ। ਇਸ ਦੌਰਾਨ ਰਸਤੇ ਵਿੱਚ ਸੁਰ ਸਿੰਘ ਨਜਦੀਕ ਅਣਪਛਾਤੇ ਵਾਹਨ ਨੇ ਉਸ ਦੀ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਟੱਕਰ ‘ਤੋਂ ਬਾਅਦ ਰਾਹਗੀਰਾਂ ਵੱਲੋਂ ਭਿੱਖੀਵਿੰਡ ਦੇ ਇੱਕ ਪ੍ਰਾਈਵੇਟ ਹਸਪਤਾਲ ਵਿਖੇ ਲਿਜਾਇਆ ਗਿਆ ਜਿੱਥੇ ਡਾਕਟਰਾਂ ਵੱਲੋਂ ਨੌਜਵਾਨ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।

ਇਹ ਵੀ ਪੜ੍ਹੋ : ਫਿਰੋਜ਼ਪੁਰ ‘ਚ ਮੂੰਹ ਢੱਕ ਕੇ ਚੱਲਣ ‘ਤੇ ਪਾਬੰਦੀ, ਇੰਨੇ ਦਿਨਾਂ ਤੱਕ ਲਾਗੂ ਰਹਿਣਗੇ ਹੁਕਮ

ਨੌਜਵਾਨ ਦੀ ਮੌਤ ਨਾਲ ਪੂਰਾ ਪਰਿਵਾਰ ਸਦਮੇ ਵਿੱਚ ਹੈ। ਮ੍ਰਿਤਕ ਦੇ ਪਰਿਵਾਰ ਵੱਲੋਂ ਪੁਲਿਸ ਪਾਸੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ। ਇਸ ਸੰਬੰਧੀ ਚੌਂਕੀ ਇੰਚਾਰਜ ਸੁਰਸਿੰਘ ਨਰੇਸ਼ ਕੁਮਾਰ ਨੇ ਕਿਹਾ ਕਿ ਲਾਸ਼ ਨੂੰ ਕਬਜੇ ਵਿੱਚ ਲੈ ਕੇ ਪੋਸਟ ਮਾਰਟਮ ਲਈ ਪੱਟੀ ਸਿਵਲ ਹਸਪਤਾਲ ਭੇਜ ਕੇ ਪਰਿਵਾਰਾ ਦੇ ਬਿਆਨ ਦੇ ਅਧਾਰ ‘ਤੇ ਮਾਮਲਾ ਦਰਜ ਕੀਤਾ ਜਾ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post ਤਰਨਤਾਰਨ : ਕੰਮ ਤੋਂ ਪਰਤ ਰਹੇ ਨੌਜਵਾਨ ਦੀ ਸੜਕ ਹਾ.ਦਸੇ ‘ਚ ਮੌ.ਤ, ਮਾਮਲੇ ਦੀ ਜਾਂਚ ‘ਚ ਜੁਟੀ ਪੁਲਿਸ appeared first on Daily Post Punjabi.