Young Man Died In Canada Archives - Daily Post Punjabi

ਕੈਨੇਡਾ ‘ਚ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌ.ਤ, ਦਸੂਹਾ ਪਹੁੰਚੀ ਕਰਨਜੀਤ ਦੀ ਮ੍ਰਿ.ਤਕ ਦੇਹ
ਕੈਨੇਡਾ ਵਿੱਚ ਕੁਝ ਦਿਨ ਪਹਿਲਾਂ ਦਸੂਹਾ ਦੇ 23 ਸਾਲਾ ਕਰਨਜੀਤ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਜਿਨ੍ਹਾਂ ਦੀ ਮ੍ਰਿਤਕ ਦੇਹ ਅੱਜ ਉਨ੍ਹਾਂ ਦੇ ਪਿੰਡ ਘੋਘਰਾ ਵਿਖੇ ਲਿਆਂਦੀ ਗਈ। ਜਿੱਥੇ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਅਗਨੀ ਭੇਟ ਕਰ ਦਿੱਤਾ ਗਿਆ। ਪਿੰਡ ਵਿੱਚ ਸੋਗ ਦਾ ਮਾਹੌਲ ਪਾਇਆ ਜਾ ਰਿਹਾ ਹੈ।

ਮ੍ਰਿਤਕ ਕਰਨਜੀਤ ਸਿੰਘ ਦਾ ਪਿਤਾ ਜਸਵੰਤ ਸਿੰਘ ਪੰਜਾਬ ਪੁਲਿਸ ਦੇ ਵਿਜੀਲੈਂਸ ਵਿਭਾਗ ਵਿੱਚ ਕੰਮ ਕਰਦਾ ਸੀ। ਜਿਸ ਦੀ 2010 ਵਿੱਚ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਮ੍ਰਿਤਕ ਕਰਨਵੀਰ ਸਿੰਘ ਬਾਜਵਾ ਅਤੇ ਉਸਦੀ ਭੈਣ ਦਾ ਪਾਲਣ ਪੋਸ਼ਣ ਉਸਦੀ ਮਾਂ ਅਤੇ ਚਾਚੇ ਨੇ ਕੀਤਾ। ਪਰ ਹੁਣ ਪੁੱਤਰ ਦੀ ਮੌਤ ਤੋਂ ਬਾਅਦ ਮਾਂ ਦਾ ਆਖਰੀ ਸਹਾਰਾ ਵੀ ਖੋਹ ਲਿਆ ਗਿਆ।

ਇਹ ਵੀ ਪੜ੍ਹੋ : ਅੰਮ੍ਰਿਤਸਰ CIA ਨੂੰ ਮਿਲੀ ਵੱਡੀ ਸਫ਼ਲਤਾ, ਅੰਤਰਰਾਜੀ ਹਥਿਆਰਾਂ ਤਸਕਰੀ ਕਰਨ ਵਾਲੇ 3 ਮੁਲਜ਼ਮਾਂ ਨੂੰ ਕੀਤਾ ਕਾਬੂ

ਮ੍ਰਿਤਕ ਕਰਨਵੀਰ ਸਿੰਘ ਦੀ ਪੜ੍ਹਾਈ ਖ਼ਤਮ ਹੋ ਚੁੱਕੀ ਸੀ। ਪੀ.ਆਰ ਲਈ ਕਾਗਜ਼ ਦਾਖਲ ਕੀਤੇ ਸਨ। ਚਾਚੇ ਦੇ ਬੱਚੇ ਵੀ ਕੁਝ ਸਮਾਂ ਪਹਿਲਾਂ ਕੈਨੇਡਾ ਪੜ੍ਹਨ ਆਏ ਸਨ। ਸਾਰੇ ਕੈਨੇਡਾ ਦੇ ਟਰੈਂਟੋ ਸ਼ਹਿਰ ਵਿੱਚ ਇਕੱਠੇ ਹੋਏ। ਘਰ ਵਿੱਚ ਵੀ ਸਾਰੇ ਖੁਸ਼ ਸਨ ਕਿ ਸਾਰੇ ਪਰਿਵਾਰ ਦੇ ਬੱਚੇ ਇਕੱਠੇ ਹੋ ਗਏ ਸਨ। ਪਰ ਕੋਈ ਨਹੀਂ ਜਾਣਦਾ ਸੀ ਕਿ ਇਹ ਖੁਸ਼ੀ ਜਲਦੀ ਹੀ ਉਦਾਸ ਹੋ ਜਾਣ ਵਾਲੀ ਸੀ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post ਕੈਨੇਡਾ ‘ਚ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌ.ਤ, ਦਸੂਹਾ ਪਹੁੰਚੀ ਕਰਨਜੀਤ ਦੀ ਮ੍ਰਿ.ਤਕ ਦੇਹ appeared first on Daily Post Punjabi.

ਅੰਮ੍ਰਿਤਸਰ ਦੇ ਨੌਜਵਾਨ ਦੀ ਕੈਨੇਡਾ ’ਚ ਕਾਰ ਹਾ.ਦਸੇ ‘ਚ ਹੋਈ ਮੌਤ, ਮਾਪਿਆਂ ਦਾ ਇਕਲੌਤਾ ਪੁੱਤਰ ਸੀ ਮ੍ਰਿ.ਤਕ
ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਵਿਨੀਪੈਗ ’ਚ ਕਾਰ ਹਾਦਸੇ ’ਚ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਅਰਵਿੰਦਰ ਸਿੰਘ (24) ਵਾਸੀ ਕਸਬਾ ਬੰਡਾਲਾ, ਅੰਮ੍ਰਿਤਸਰ ਵੱਜੋਂ ਹੋਈ ਹੈ। ਅਰਵਿੰਦਰ ਸਿੰਘ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਅਰਵਿੰਦਰ ਸਿੰਘ ਵੀਹ ਸਾਲ ਦੀ ਉਮਰ ਵਿਚ ਹੀ ਕੈਨੇਡਾ ਚਲਾ ਗਿਆ ਸੀ।

ਇਹ ਵੀ ਪੜ੍ਹੋ : ਪੰਜਾਬ ‘ਚ ਤੜਕਸਾਰ NIA ਦੀ ਵੱਡੀ ਕਾਰਵਾਈ, ਟੀਮ ਨੇ 30 ਥਾਵਾਂ ‘ਤੇ ਕੀਤੀ ਛਾਪੇਮਾਰੀ

ਮ੍ਰਿਤਕ ਦੇ ਪਿਤਾ ਕਰਮਜੀਤ ਸਿੰਘ ਨੇ ਦੱਸਿਆ ਕਿ ਕੈਨੇਡਾ ਦੇ ਸਮੇਂ ਅਨੁਸਾਰ ਲਗਭਗ ਸਾਢੇ ਗਿਆਰਾਂ ਵਜੇ ਇੰਕਸਟਰ ਬੁਲੇਵਾਰਡ ਕਿੰਗ ਐਡਵਰਡ ਸਟਰੀਟ ’ਤੇ ਸੜਕ ਹਾਦਸਾ ਵਾਪਰਿਆ ਸੀ। ਹਾਦਸੇ ਤੋਂ ਬਾਅਦ ਅਰਵਿੰਦਰ ਦੀ ਮੌਕੇ ’ਤੇ ਮੌਤ ਗਈ। ਪੰਜਾਬੀ ਭਾਈਚਾਰੇ ਵੱਲੋਂ ਮ੍ਰਿਤਕ ਦੇਹ ਨੂੰ ਪੰਜਾਬ ਭੇਜਣ ਦੇ ਯਤਨ ਕੀਤੇ ਜਾ ਰਹੇ ਅਤੇ ਅੰਤਿਮ ਸੰਸਕਾਰ ਪਿੰਡ ਵਿਚ ਹੀ ਕੀਤਾ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish

The post ਅੰਮ੍ਰਿਤਸਰ ਦੇ ਨੌਜਵਾਨ ਦੀ ਕੈਨੇਡਾ ’ਚ ਕਾਰ ਹਾ.ਦਸੇ ‘ਚ ਹੋਈ ਮੌਤ, ਮਾਪਿਆਂ ਦਾ ਇਕਲੌਤਾ ਪੁੱਤਰ ਸੀ ਮ੍ਰਿ.ਤਕ appeared first on Daily Post Punjabi.

ਮੰਦਭਾਗੀ ਖਬਰ : 6 ਮਹੀਨੇ ਪਹਿਲਾਂ ਕੈਨੇਡਾ ਗਏ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌ.ਤ
ਪੰਜਾਬ ਦੇ ਬਟਾਲਾ ਦੇ ਪਿੰਡ ਸਰਾਂਵਾਲੀ ਦਾ ਇੱਕ ਨੌਜਵਾਨ ਬਜ਼ੁਰਗ ਮਾਪਿਆਂ ਦੇ ਸੁਪਨੇ ਨੂੰ ਪੂਰਾ ਕਰਨ ਲਈ ਵਿਦੇਸ਼ ਗਿਆ ਸੀ, ਪਰ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ। ਸੂਚਨਾ ਮੁਤਾਬਕ ਮ੍ਰਿਤਕ ਕਰੀਬ 6 ਮਹੀਨੇ ਪਹਿਲਾਂ ਵਰਕ ਪਰਮਿਟ ‘ਤੇ ਕੈਨੇਡਾ ਗਿਆ ਸੀ। ਨੌਜਵਾਨ ਪੁੱਤਰ ਦੇ ਮੌਤ ਦੀ ਖਬਰ ਮਿਲਣ ‘ਤੋਂ ਬਾਅਦ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ ਹੈ। ਪਰਿਵਾਰ ਦੇ ਮੈਂਬਰਾਂ ਨੇ ਮ੍ਰਿਤਕ ਦੇਹ ਲਿਆਉਣ ਲਈ ਪੰਜਾਬ ਸਰਕਾਰ ਤੋਂ ਮਦਦ ਦੀ ਅਪੀਲ ਕੀਤੀ ਹੈ।

Young Man Died In Canada

ਮ੍ਰਿਤਕ ਸਰਦੂਲ ਸਿੰਘ ਦੇ ਪਿਤਾ ਮਨਜੀਤ ਸਿੰਘ ਨੇ ਦੱਸਿਆ ਕਿ ਅਜੇ 6 ਮਹੀਨੇ ਪਹਿਲਾਂ ਹੀ ਉਨ੍ਹਾਂ ਨੇ ਆਪਣੇ ਲੜਕੇ ਸਰਦੂਲ ਸਿੰਘ ਨੂੰ ਕੈਨੇਡਾ (ਸਰੀ) ਵਿਖੇ ਬੜੇ ਚਾਅ ਨਾਲ ਭੇਜਿਆ ਸੀ। ਅੱਜ ਸਰਦੂਲ ਸਿੰਘ ਦੇ ਦੋਸਤਾਂ ਦਾ ਕੈਨੇਡਾ ਤੋਂ ਫ਼ੋਨ ਆਇਆ ਕਿ ਉਨ੍ਹਾਂ ਦਾ ਪੁੱਤਰ ਦਿਲ ਦਾ ਦੌਰਾ ਪੈਣ ਕਾਰਨ ਇਸ ਦੁਨੀਆਂ ਨੂੰ ਅਲਵਿਦਾ ਕਹਿ ਗਿਆ ਹੈ। ਮ੍ਰਿਤਕ ਮਜ਼ਦੂਰ ਦੇ ਪਿਤਾ ਸਿੰਘ ਨੇ ਦੱਸਿਆ ਕਿ ਉਹ ਘਰ ਦਾ ਸਭ ਤੋਂ ਛੋਟਾ ਅਤੇ ਚਹੇਤਾ ਪੁੱਤਰ ਸੀ।

ਇਹ ਵੀ ਪੜ੍ਹੋ : ਦੇਸ਼ ਦੇ ਸਭ ਤੋਂ ਬਜ਼ੁਰਗ ਅਰਬਪਤੀ ਕੇਸ਼ਵ ਮਹਿੰਦਰਾ ਦਾ 99 ਸਾਲ ਦੀ ਉਮਰ ‘ਚ ਦਿਹਾਂਤ

ਮ੍ਰਿਤਕ ਸਰਦੂਲ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਸਰਕਾਰ ਤੋਂ ਮਦਦ ਦੀ ਅਪੀਲ ਕੀਤੀ ਹੈ। ਪਰਿਵਾਰਕ ਮੈਂਬਰਾਂ ਨੇ ਸਰਕਾਰ ਨੂੰ ਕਿਹਾ ਕਿ ਉਹ ਉਨ੍ਹਾਂ ਦੇ ਲੜਕੇ ਦੀ ਮ੍ਰਿਤਕ ਦੇਹ ਨੂੰ ਵਾਪਸ ਪੰਜਾਬ ਲਿਆਵੇ, ਤਾਂ ਜੋ ਉਸਦੇ ਪਰਿਵਾਰਕ ਮੈਂਬਰ ਉਸ ਦਾ ਅੰਤਿਮ ਸੰਸਕਾਰ ਆਪਣੇ ਹੱਥਾਂ ਨਾਲ ਕਰ ਸਕਣ। ਨੌਜਵਾਨ ਦੀ ਮੌਤ ਦੀ ਖਬਰ ਕਾਰਨ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਮੰਦਭਾਗੀ ਖਬਰ : 6 ਮਹੀਨੇ ਪਹਿਲਾਂ ਕੈਨੇਡਾ ਗਏ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌ.ਤ appeared first on Daily Post Punjabi.

ਮੰਦਭਾਗੀ ਖ਼ਬਰ : 26 ਦਿਨਾਂ ਪਹਿਲਾਂ ਪੜਾਈ ਲਈ ਕੈਨੇਡਾ ਗਏ ਨੌਜਵਾਨ ਦੀ ਹਾਰਟ ਅਟੈਕ ਨਾਲ ਮੌ.ਤ
ਕੈਨੇਡਾ ‘ਤੋਂ ਮੁੜ ਇਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। 11 ਜਨਵਰੀ ਨੂੰ ਸਟੱਡੀ ਵੀਜ਼ੇ ’ਤੇ ਕੈਨੇਡੀਅਨ ਪ੍ਰੋਵਿਨਸ ਬ੍ਰਿਟਿਸ਼ ਕੋਲੰਬੀਆ ਦੇ ਸ਼ਹਿਰ ਸਰੀ ‘ਚ ਗਏ ਨੌਜਵਾਨ ਦੀ ਮੌਤ ਹੋ ਗਈ ਹੈ। 19 ਸਾਲਾਂ ਨੌਜਵਾਨ ਗੁਰਜੋਤ ਸਿੰਘ ਪੰਜਾਬ ਦੇ ਬੁਢਲਾਡਾ ਨੇੜੇ ਦੇ ਪਿੰਡ ਬਖਸੀਵਾਲਾ ਦਾ ਵਾਸੀ ਸੀ। ਮੌਤ ਦਾ ਕਾਰਨ ਹਾਰਟ ਅਟੈਕ ਦੱਸਿਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਗੁਰਜੋਤ 26 ਦਿਨਾਂ ਪਹਿਲਾਂ ਹੀ ਕੈਨੇਡਾ ਗਿਆ ਸੀ।

A Young Man Died In Canada

ਜਾਣਕਾਰੀ ਅਨੁਸਾਰ ਬੁਢਲਾਡਾ ਨੇੜੇ ਦੇ ਪਿੰਡ ਬਖਸੀਵਾਲਾ ਦੇ ਕਿਸਾਨ ਪਰਿਵਾਰ ਨੇ ਆਪਣੇ ਇਕਲੌਤੇ ਪੁੱਤਰ ਗੁਰਜੋਤ ਸਿੰਘ ਨੂੰ ਪੜਾਈ ਲਈ ਕੈਨੇਡਾ ਭੇਜਿਆ ਸੀ। ਕੈਨੇਡਾ ਦੀ ਧਰਤੀ ’ਤੇ ਪੈਰ ਰੱਖਣ ਵਾਲੇ ਨੌਜਵਾਨ ਦੀ 26 ਦਿਨਾਂ ਬਾਅਦ ਹੀ ਦਿਲ ਦੀ ਧੜਕਣ ਰੁਕਣ ਕਾਰਨ ਮੌਤ ਹੋ ਗਈ। ਇਕਲੌਤੇ ਪੁੱਤਰ ਦੇ ਮੌਤ ਕਾਰਨ ਪਰਿਵਾਰ ਦੇ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ ਹੈ।

ਇਹ ਵੀ ਪੜ੍ਹੋ : RBI ਨੇ ਲਗਾਤਾਰ 6ਵੀਂ ਵਾਰ ਵਧਾਇਆ ਰੇਪੋ ਰੇਟ, ਵਧੇਗੀ ਹੋਮ ਲੋਨ ਦੀ EMI, ਹੋਰ Loan ਵੀ ਹੋਣਗੇ ਮਹਿੰਗੇ

ਇਸ ਦੁਖਦਾਇਕ ਘਟਨਾ ਨਾਲ ਪੂਰੇ ਇਲਾਕੇ ਵਿਚ ਸੋਗ ਦੀ ਲਹਿਰ ਹੈ। ਇਸ ਘਟਨਾ ‘ਤੋਂ ਬਾਅਦ ਸਮੂਹ ਪਿੰਡ ਵਾਸੀਆਂ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਗੁਰਜੋਤ ਸਿੰਘ ਦੀ ਮ੍ਰਿਤਕ ਦੇਹ ਨੂੰ ਭਾਰਤ ਪਹੁੰਚਾਉਣ ਲਈ ਉਨ੍ਹਾਂ ਦੀ ਮਦਦ ਕਰਨ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਮੰਦਭਾਗੀ ਖ਼ਬਰ : 26 ਦਿਨਾਂ ਪਹਿਲਾਂ ਪੜਾਈ ਲਈ ਕੈਨੇਡਾ ਗਏ ਨੌਜਵਾਨ ਦੀ ਹਾਰਟ ਅਟੈਕ ਨਾਲ ਮੌ.ਤ appeared first on Daily Post Punjabi.