Young man drowned Archives - Daily Post Punjabi

ਗਣਪਤੀ ਵਿਸਰਜਨ ਮਗਰੋਂ ਭਾਖੜਾ ਨਹਿਰ ‘ਚ ਰੁੜ੍ਹਿਆ ਨੌਜਵਾਨ, ਨਹਾਉਂਦੇ ਸਮੇਂ ਵਾਪਰੀ ਅਣਹੋਣੀ
ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੀ ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਵਿੱਚ ਮੰਗਲਵਾਰ ਨੂੰ ਗਣਪਤੀ ਵਿਸਰਜਨ ਮਗਰੋਂ ਇੱਕ ਅਣਹੋਣੀ ਵਾਪਰ ਗਈ। ਇੱਥੇ ਭਾਖੜਾ ਮੇਨ ਲਾਈਨ ’ਚ ਇੱਕ 17 ਸਾਲਾ ਨੌਜਵਾਨ ਸ਼ਾਮ ਨੂੰ ਗਣਪਤੀ ਵਿਸਰਜਨ ਕਰਨ ਤੋਂ ਬਾਅਦ ਨਹਿਰ ’ਚ ਨਹਾਉਂਦੇ ਹੋਏ ਪਾਣੀ ਦੇ ਤੇਜ਼ ਵਹਾਅ ਵਿਚ ਰੁੜ੍ਹ ਗਿਆ। ਮ੍ਰਿਤਕ ਨੌਜਵਾਨ ਦੀ ਪਛਾਣ ਆਰੀਅਨ ਵਜੋਂ ਹੋਈ ਹੈ।

ਆਰੀਅਨ ਦੇ ਰਿਸ਼ਤੇਦਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੰਡੀ ਗੋਬਿੰਦਗੜ੍ਹ ਦੀ ਬਿਧੀ ਚੰਦ ਕਾਲੋਨੀ ਦਾ ਆਰੀਅਨ (17 ਸਾਲ) ਸ਼ਾਮ ਕਰੀਬ 5 ਵਜੇ ਭਾਖੜਾ ਨਹਿਰ ਵਿਚ ਸ਼੍ਰੀ ਗਣੇਸ਼ ਜੀ ਦੀ ਮੂਰਤੀ ਵਿਸਰਜਨ ਕਰਨ ਲਈ ਲੋਕਾਂ ਨਾਲ ਗਿਆ ਸੀ। ਮੂਰਤੀ ਦੇ ਵਿਸਰਜਨ ਤੋਂ ਬਾਅਦ ਉਹ ਨਹਾਉਂਣ ਲੱਗ ਗਿਆ ਤਾਂ ਉਹ ਅਚਾਨਕ ਨਹਿਰ ਵਿਚ ਪਾਣੀ ਦੇ ਤੇਜ਼ ਵਹਾਅ ਕਾਰਨ ਰੁੜ੍ਹ ਗਿਆ।

ਇਹ ਵੀ ਪੜ੍ਹੋ : 2 ਭੈਣਾਂ ਦੇ ਇਕਲੋਤੇ ਭਰਾ ਨਾਲ ਵਾਪਰੀ ਅਣਹੋਣੀ, ਟ੍ਰੈਕਟਰ-ਟਰਾਲੀ ਦੀ ਟੱ.ਕਰ ਕਾਰਨ ਨੌਜਵਾਨ ਦੀ ਹੋਈ ਮੌ.ਤ

ਉਨ੍ਹਾਂ ਨੇ ਦੱਸਿਆ ਕਿ ਆਰੀਅਨ ਦੇ ਨਹਿਰ ਵਿਚ ਡੁੱਬਣ ਦੀ ਜਾਣਕਾਰੀ ਉਸ ਦੇ ਨਾਲ ਨਹਾਂਉਦੇ ਸਾਥੀਆਂ ਨੇ ਦਿੱਤੀ। ਉਨ੍ਹਾਂ ਕਿਹਾ ਕਿ ਨਹਿਰ ਵਿਚ ਲਾਪਤਾ ਆਰੀਅਨ ਦਾ ਫਿਲਹਾਲ ਕੋਈ ਪਤਾ ਨਹੀਂ ਲੱਗਿਆ ਹੈ। ਪਰਿਵਾਰ ਨੌਜਵਾਨ ਪੁੱਤਰ ਦੀ ਉਡੀਕ ਵਿਚ ਆਸਵੰਦ ਹੋਕੇ ਬੈਠਾ ਹੈ, ਜਦਕਿ ਆਰੀਅਨ ਦੀ ਮਾਂ ਦਾ ਰੋ ਰੋ ਕੇ ਬੁਰਾ ਹਾਲ ਹੈ। ਇਸ ਘਟਨਾ ਨਾਲ ਇਲਾਕੇ ਵਿੱਚ ਸੋਗ ਦਾ ਮਾਹੌਲ ਹੈ ਅਤੇ ਗਣਪਤੀ ਵਿਸਰਜਨ ਦੀ ਖੁਸ਼ੀ ਇਕ ਪਲ ਵਿੱਚ ਮਾਤਮ ਵਿਚ ਬਦਲ ਗਈ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਗਣਪਤੀ ਵਿਸਰਜਨ ਮਗਰੋਂ ਭਾਖੜਾ ਨਹਿਰ ‘ਚ ਰੁੜ੍ਹਿਆ ਨੌਜਵਾਨ, ਨਹਾਉਂਦੇ ਸਮੇਂ ਵਾਪਰੀ ਅਣਹੋਣੀ appeared first on Daily Post Punjabi.

ਅਜਨਾਲਾ : ਦੋਸਤਾਂ ਨਾਲ ਨਹਿਰ ‘ਚ ਨਹਾਉਣ ਗਿਆ ਨੌਜਵਾਨ ਰੁੜ੍ਹਿਆ, ਪਰਿਵਾਰ ਦਾ ਰੋ-ਰੋ ਕੇ ਹੋਇਆ ਬੁਰਾ ਹਾਲ
ਪੰਜਾਬ ਵਿੱਚ ਨਹਿਰਾਂ ਤੇ ਨਹਾਉਣ ਵਾਲੇ ਨੌਜਵਾਨਾਂ ਦੇ ਡੁੱਬ ਕੇ ਮਰਨ ਦਾ ਸਿਲਸਿਲਾ ਖਤਮ ਨਹੀਂ ਹੋ ਰਿਹਾ। ਆਏ ਦਿਨ ਹੀ ਪੰਜਾਬ ਦੇ ਕਿਸੇ ਨਾ ਕਿਸੇ ਜ਼ਿਲ੍ਹੇ ਵਿੱਚੋਂ ਨੌਜਵਾਨਾਂ ਦੇ ਡੁੱਬ ਕੇ ਮਰਨ ਦਾ ਸਮਾਚਾਰ ਪ੍ਰਾਪਤ ਹੁੰਦਾ ਹੈ। ਤਾਜ਼ਾ ਮਾਮਲਾ ਹੁਣ ਅਜਨਾਲਾ ਦੇ ਰਾਜਾਸਾਂਸੀ ਤੋ ਲੰਘਦੀ ਲਾਹੌਰ ਨਹਿਰ ਬ੍ਰਾਂਚ ਤੋਂ ਸਾਹਮ,ਨੇ ਆਇਆ ਹੈ ਜਿੱਥੇ ਨਹਾਉਣ ਗਏ ਨੌਜਵਾਨਾਂ ਵਿੱਚੋਂ ਇੱਕ ਨੌਜਵਾਨ ਦਾ ਹੱਥ ਛੁੱਟਣ ਤੇ ਪਾਣੀ ਦਾ ਤੇਜ਼ ਵਹਾਅ ਕਾਰਨ ਨਹਿਰ ਵਿੱਚ ਰੁੜ੍ਹ ਗਿਆ। 18 ਘੰਟੇ ਬੀਤ ਜਾਣ ਦੇ ਬਾਵਜੂਦ ਵੀ ਨੌਜਵਾਨ ਦੀ ਭਾਲ ਜਾਰੀ ਹੈ।

ਜਾਣਕਾਰੀ ਅਨੁਸਾਰ ਨੌਜਵਾਨ ਦੀ ਪਛਾਣ ਪਲਵਿੰਦਰ ਸਿੰਘ ਵਜੋਂ ਹੋਈ ਹੈ। ਉਸ ਦਾ ਇੱਕ ਦਿਨ ਪਹਿਲਾਂ ਹੀ ਜਨਮਦਿਨ ਸੀ ਅਤੇ ਉਹ ਆਪਣੇ ਪੰਜ ਦੋਸਤਾਂ ਦੇ ਨਾਲ ਮਿਲ ਕੇ ਸਵੀਮਿੰਗ ਪੂਲ ਵਿੱਚ ਨਹਾਉਣ ਦੇ ਲਈ ਘਰੋਂ ਕਹਿ ਕੇ ਗਿਆ ਸੀ। ਰਸਤੇ ਵਿੱਚ ਉਨਾਂ ਨਹਿਰ ਵਿੱਚ ਨਹਾਉਣਾ ਸਹੀ ਸਮਝਿਆ। ਇਸ ਦੌਰਾਨ ਜਦੋਂ ਉਹ ਨਹਿਰ ‘ਚ ਨਹਾ ਰਹੇ ਸਨ ਤਾਂ ਪਲਵਿੰਦਰ ਹੱਥ ਛੁੱਟਣ ਕਾਰਨ ਡੁੱਬ ਗਿਆ।

ਇਹ ਵੀ ਪੜ੍ਹੋ : ਮਥੁਰਾ ‘ਚ ਪਾਣੀ ਦੀ ਟੈਂਕੀ ਡਿੱਗੀ, ਦ.ਰਦ.ਨਾ.ਕ ਹਾ.ਦਸੇ ‘ਚ 2 ਲੋਕਾਂ ਦੀ ਮੌ.ਤ, ਕਈ ਜ਼ਖਮੀ

ਇਸ ਮੌਕੇ ਮ੍ਰਿਤਕ ਪਲਵਿੰਦਰ ਸਿੰਘ ਦੇ ਪਰਿਵਾਰਿਕ ਮੈਂਬਰਾਂ ਨੇ ਕਿਹਾ ਕਿ ਪਲਵਿੰਦਰ ਸਿੰਘ ਆਪਣੇ ਸਾਥੀਆਂ ਦੇ ਨਾਲ ਘਰੋਂ ਸਵਿੰਗ ਪੋਲ ਤੇ ਨਹਾਉਣ ਗਿਆ ਸੀ ਪਰ ਉਹਨਾਂ ਦੇ ਦੋਸਤਾਂ ਮੁਤਾਬਕ ਉਹ ਨਹਿਰ ਵਿੱਚ ਨਹਾਉਣ ਲੱਗ ਪਏ। ਜਿਸ ਦੌਰਾਨ ਪਲਵਿੰਦਰ ਸਿੰਘ ਨਹਿਰ ਵਿੱਚ ਡੁੱਬ ਗਿਆ ਤੇ ਉਸ ਤੋਂ ਬਾਅਦ 18 ਘੰਟੇ ਬੀਤ ਜਾਣ ਤੋਂ ਉਪਰੰਤ ਵੀ ਉਹ ਨਹੀਂ ਮਿਲਿਆ। ਉਹਨਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਉਹਨਾਂ ਦੇ ਪੁੱਤ ਦੀ ਭਾਲ ਕੀਤੀ ਜਾਵੇ ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਅਜਨਾਲਾ : ਦੋਸਤਾਂ ਨਾਲ ਨਹਿਰ ‘ਚ ਨਹਾਉਣ ਗਿਆ ਨੌਜਵਾਨ ਰੁੜ੍ਹਿਆ, ਪਰਿਵਾਰ ਦਾ ਰੋ-ਰੋ ਕੇ ਹੋਇਆ ਬੁਰਾ ਹਾਲ appeared first on Daily Post Punjabi.

ਫਿਰੋਜ਼ਪੁਰ ‘ਚ ਹੜ੍ਹ ਦੇ ਪਾਣੀ ਦੇ ਤੇਜ਼ ਵਹਾਅ ‘ਚ ਡੁੱਬਿਆ ਨੌਜਵਾਨ, ਮ੍ਰਿ.ਤਕ ਦੇਹ ਬਰਾਮਦ
ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ‘ਚ ਹੜ੍ਹ ਦੇ ਪਾਣੀ ਦੇ ਤੇਜ਼ ਵਹਾਅ ‘ਚ ਡੁੱਬਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। ਲਾਸ਼ ਨੂੰ ਪਾਣੀ ਚੋਂ ਬਾਹਰ ਕੱਢ ਲਿਆ ਗਿਆ ਹੈ। ਇਸ ਘਟਨਾ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਜਗਦੀਸ਼ ਸਿੰਘ ਪੁੱਤਰ ਵੀਰ ਸਿੰਘ ਭਗਤ ਵਾਸੀ ਪਿੰਡ ਨੌਬਹਿਰਾਮ ਸ਼ੇਰ ਸਿੰਘ ਵਾਲਾ ਵਜੋਂ ਹੋਈ ਹੈ। ਜਗਦੀਸ਼ ਆਪਣੇ ਪਿੱਛੇ ਪਤਨੀ ਅਤੇ 2 ਬੱਚੇ ਛੱਡ ਗਿਆ ਹੈ।

ਇਹ ਹਾਦਸਾ ਸ਼ੁੱਕਰਵਾਰ ਸ਼ਾਮ ਨੂੰ ਉਸ ਸਮੇਂ ਵਾਪਰਿਆ ਜਦੋਂ ਪਿੰਡ ਨੇੜੇ ਸਤਲੁਜ ਦਰਿਆ ਦਾ ਪਾਣੀ ਤੇਜ਼ ਵਹਿ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਜਗਦੀਸ਼ ਪੁੱਲ ਦੇ ਉੱਪਰ ਸਤਲੁਜ ਦਰਿਆ ਦੇ ਤੇਜ਼ ਵਹਾਅ ਨੂੰ ਦੇਖ ਰਿਹਾ ਸੀ। ਇਸ ਦੌਰਾਨ ਅਚਾਨਕ ਉਸਦਾ ਪੈਰ ਫਿਸਲ ਗਿਆ ਅਤੇ ਉਹ ਨਦੀ ਵਿੱਚ ਡਿੱਗ ਗਿਆ। ਜਗਦੀਸ਼ ਨੇ ਡੁੱਬਣ ਤੋਂ ਬਚਣ ਲਈ ਬਹੁਤ ਯਤਨ ਕੀਤੇ ਪਰ ਸਤਲੁਜ ਦੇ ਤੇਜ਼ ਵਹਾਅ ਵਿੱਚ ਉਹ ਕਾਮਯਾਬ ਨਾ ਹੋਇਆ। ਅਖੀਰ ਉਸ ਦੀ ਲਾਸ਼ ਹੀ ਪਾਣੀ ਵਿੱਚੋਂ ਬਾਹਰ ਆਈ।

ਇਹ ਵੀ ਪੜ੍ਹੋ : UAE ਪਹੁੰਚੇ PM ਮੋਦੀ, ਪ੍ਰਧਾਨ ਮੰਤਰੀ ਦੇ ਸੁਆਗਤ ਲਈ ਤਿਰੰਗੇ ਦੇ ਰੰਗ ‘ਚ ਰੰਗਿਆ ਬੁਰਜ ਖ਼ਲੀਫ਼ਾ

ਸ਼ਰਮਨਾਕ ਗੱਲ ਇਹ ਹੈ ਕਿ ਜਦੋਂ ਨੌਜਵਾਨ ਡੁੱਬ ਰਿਹਾ ਸੀ ਤਾਂ ਉਸ ਨੂੰ ਬਚਾਉਣ ਦੀ ਬਜਾਏ ਬਾਹਰ ਕੰਢੇ ‘ਤੇ ਖੜ੍ਹੇ ਨੌਜਵਾਨ ਉਸ ਦੇ ਡੁੱਬਣ ਦੀ ਵੀਡੀਓ ਬਣਾਉਣ ਵਿੱਚ ਲੱਗੇ ਹੋਏ ਸਨ, ਪਰ ਨੌਜਵਾਨ ਨੂੰ ਬਚਾਉਣ ਲਈ ਕੋਈ ਨਹੀਂ ਆਇਆ। ਹਾਲਾਂਕਿ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਸਤਲੁਜ ਦਰਿਆ ਦਾ ਪਾਣੀ ਤੇਜ਼ੀ ਨਾਲ ਘਟ ਰਿਹਾ ਸੀ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਫਿਰੋਜ਼ਪੁਰ ‘ਚ ਹੜ੍ਹ ਦੇ ਪਾਣੀ ਦੇ ਤੇਜ਼ ਵਹਾਅ ‘ਚ ਡੁੱਬਿਆ ਨੌਜਵਾਨ, ਮ੍ਰਿ.ਤਕ ਦੇਹ ਬਰਾਮਦ appeared first on Daily Post Punjabi.