Young man ended his life Archives - Daily Post Punjabi

ਬਿਹਾਰ ’ਚ MBBS ਕਰਨ ਗਏ ਨੌਜਵਾਨ ਨੇ ਜੀਵਨ ਲੀਲਾ ਕੀਤੀ ਸਮਾਪਤ, ਹੋਸਟਲ ‘ਚੋਂ ਮਿਲੀ ਲਾਸ਼
ਬਿਹਾਰ ਵਿੱਚ ਐੱਮਬੀਬੀਐੱਸ ਕਰਨ ਗਏ ਪੰਜਾਬ ਦੇ ਨੌਜਵਾਨ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਨੌਜਵਾਨ ਨੇ ਕਾਲਜ ਦੇ ਹੋਸਟਲ ਦੇ ਕਮਰੇ ਵਿੱਚ ਫਾਹ ਲੈਕੇ ਆਤਮਹੱਤਿਆ ਕਰ ਲਈ। ਮ੍ਰਿਤਕ ਦੀ ਪਛਾਣ ਸਹਿਜਵੀਰ ਉਮਰ 19 ਸਾਲ ਵਜੋਂ ਹੋਈ ਹੈ, ਜੋ ਪੰਜਾਬ ਦੇ ਗੁਰਦਾਸਪੁਰ ਰਾਣੀਆ ਦਾ ਰਹਿਣ ਵਾਲਾ ਸੀ।

ਮਿਲੀ ਜਾਣਕਾਰੀ ਅਨੁਸਾਰ ਸਹਿਜਵੀਰ ਬਿਹਾਰ ਵਿੱਚ ਐੱਮਬੀਬੀਐੱਸ ਦੇ ਪਹਿਲੇ ਸਮੈਸਟਰ ਵਿੱਚ ਪੜ੍ਹ ਰਿਹਾਂ ਸੀ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਸਹਿਜਵੀਰ ਪੜ੍ਹਾਈ ਨੂੰ ਲੈਕੇ ਡਿਪਰੈਸ਼ਨ ਵਿੱਚ ਚੱਲ ਰਿਹਾ ਸੀ, ਜਿਸ ਕਰਕੇ ਉਸਨੇ ਇਹ ਕਦਮ ਚੁੱਕਿਆ ਹੈ। ਫਿਲਹਾਲ ਪਰਿਵਾਰ ਉਸ ਦੀ ਮ੍ਰਿਤਕ ਦੇਹ ਲੈਣ ਦੇ ਲਈ ਬਿਹਾਰ ਗਿਆ ਹੈ।

ਇਹ ਵੀ ਪੜ੍ਹੋ : 6 ਮਹੀਨੇ ਪਹਿਲਾਂ ਰੂਸ ਗਏ ਨੌਜਵਾਨ ਦੀ ਹੋਈ ਮੌ.ਤ, 2 ਸਾਲ ਪਹਿਲਾ ਹੀ ਹੋਇਆ ਸੀ ਵਿਆਹ

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਬਿਹਾਰ ’ਚ MBBS ਕਰਨ ਗਏ ਨੌਜਵਾਨ ਨੇ ਜੀਵਨ ਲੀਲਾ ਕੀਤੀ ਸਮਾਪਤ, ਹੋਸਟਲ ‘ਚੋਂ ਮਿਲੀ ਲਾਸ਼ appeared first on Daily Post Punjabi.

ਮਾਛੀਵਾੜਾ ਸਾਹਿਬ : ਕਰਜ਼ੇ ਤੋਂ ਪਰੇਸ਼ਾਨ ਨੌਜਵਾਨ ਨੇ ਆਪਣੀ ਜੀਵਨ ਲੀਲਾ ਕੀਤੀ ਸਮਾਪਤ
ਮਾਛੀਵਾੜਾ ਸਾਹਿਬ ਦੇ ਚਰਨ ਕੰਵਲ ਚੌਂਕ ਨੇੜੇ ਸਥਿਤ ਇੱਕ ਕਿਰਾਏ ਦੇ ਮਕਾਨ ਵਿੱਚ ਰਹਿੰਦੇ ਇੱਕ ਨੌਜਵਾਨ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਕਰਜ਼ੇ ਤੋਂ ਪਰੇਸ਼ਾਨ ਹੋਣ ਕਾਰਨ ਨੌਜਵਾਨ ਨੇ ਗਲ ਵਿੱਚ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ। ਮ੍ਰਿਤਕ ਨੌਜਵਾਨ ਦੀ ਪਛਾਣ ਗੁਰੂਦੇਵ (32) ਵੱਜੋਂ ਹੋਈ ਹੈ। ਮ੍ਰਿਤਕ ਆਪਣੇ ਪਿੱਛੇ ਪਤਨੀ ਤੋਂ ਇਲਾਵਾ ਇੱਕ ਛੋਟਾ ਬੱਚਾ ਛੱਡ ਗਿਆ ਹੈ।

ਮ੍ਰਿਤਕ ਦੀ ਪਤਨੀ ਨੇ ਦੱਸਿਆ ਕਿ ਉਸਦਾ ਪਤੀ ਗੁਰੂਦੇਵ ਕਿੱਤੇ ਵਜੋਂ ਕੱਪੜੇ ਪ੍ਰੈੱਸ ਕਰਦਾ ਸੀ ਜਿਸ ਨੇ ਕਰਜ਼ਾ ਲਿਆ ਹੋਇਆ ਜਿਸ ਦੀਆਂ ਕਿਸ਼ਤਾਂ ਮੋੜਨ ਤੋਂ ਅਸਮਰੱਥ ਹੋਣ ਕਾਰਨ ਅੱਜ ਉਸਨੇ ਖੌਫਨਾਕ ਕਦਮ ਚੁੱਕ ਲਿਆ। ਪਤਨੀ ਅਨੁਸਾਰ ਉਹ ਆਪਣੇ ਕਮਰੇ ਵਿੱਚ ਆਇਆ ਜਿਸ ਨੇ ਉਸਨੂੰ ਤੇ ਬੱਚੇ ਨੂੰ ਬਾਹਰ ਕੱਢ ਕੇ ਕੁੰਡੀ ਲਗਾ ਲਈ। ਕੁਝ ਸਮਾਂ ਜਦੋਂ ਉਸਨੇ ਦਰਵਾਜ਼ਾ ਨਾ ਖੋਲ੍ਹਿਆ ਤਾਂ ਭਰਾ ਨੇ ਦਰਵਾਜ਼ਾ ਤੋੜਿਆ ਅਤੇ ਜਦੋਂ ਅੰਦਰਲਾ ਦ੍ਰਿਸ਼ ਦੇਖਿਆ ਤਾਂ ਉਸਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ। ਗੁਰੂਦੇਵ ਨੇ ਛੱਤ ਵਿਚ ਲੱਗੀ ਕੁੰਡੀ ਨਾਲ ਕੱਪੜੇ ਦਾ ਫਾਹਾ ਬਣਾ ਕੇ ਆਤਮ ਹੱਤਿਆ ਕਰ ਲਈ ਸੀ।

ਪਰਿਵਾਰਕ ਮੈਂਬਰਾਂ ਨੇ ਜਲਦ ਹੀ ਉਸ ਨੂੰ ਹੇਠਾਂ ਉਤਾਰਿਆ ਪਰ ਉਦੋਂ ਤੱਕ ਉਸਦੀ ਮੌਤ ਹੋ ਚੁੱਕੀ ਸੀ। ਮ੍ਰਿਤਕ ਦੀ ਪਤਨੀ ਨੇ ਦੱਸਿਆ ਕਿ ਉਸਦਾ ਪਤੀ ਕਪੜੇ ਪ੍ਰੈਸ ਦਾ ਕੰਮ ਕਰਦਾ ਸੀ। ਉਸ ਨੇ ਕਿਸੇ ਵਿਅਕਤੀ ਤੋਂ ਪੈਸੇ ਲਏ ਸਨ ਜਿਸਦੀ ਕਿਸ਼ਤ ਨਾ ਭਰਨ ਕਰਕੇ ਉਕਤ ਕਿਸ਼ਤਾਂ ਲੈਣ ਵਾਲਾ ਵਿਅਕਤੀ ਅੱਜ ਸ਼ਾਮ ਸਮੇਂ ਮ੍ਰਿਤਕ ਦਾ ਮੋਬਾਈਲ ਖੋਹ ਕੇ ਲੈ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਮੁਖੀ ਪਵਿੱਤਰ ਸਿੰਘ ਵੀ ਮੌਕੇ ’ਤੇ ਪਹੁੰਚ ਗਏ।

ਇਹ ਵੀ ਪੜ੍ਹੋ : ਪਠਾਨਕੋਟ : ਪੰਜਾਬ ਰੋਡਵੇਜ਼ ਦੀ ਬੱਸ ਨੇ ਕਈ ਲੋਕਾਂ ਨੂੰ ਦ.ਰੜਿ/ਆ, ਇੱਕ ਦੀ ਹੋਈ ਮੌ/ਤ, 2 ਗੰਭੀਰ ਜ਼ਖਮੀ

ਉਨ੍ਹਾਂ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾਣਗੇ ਜਿਸ ਤੋਂ ਬਾਅਦ ਹੀ ਆਤਮ ਹੱਤਿਆ ਦੇ ਕਾਰਨਾਂ ਦਾ ਸਪੱਸ਼ਟ ਪਤਾ ਲੱਗੇਗਾ। ਉਨ੍ਹਾਂ ਕਿਹਾ ਕਿ ਮ੍ਰਿਤਕ ਦੇ ਆਸਪਾਸ ਕੋਈ ਵੀ ਸੁਸਾਇਡ ਨੋਟ ਨਹੀਂ ਮਿਲਿਆ ਜਿਸ ਤੋਂ ਆਤਮ ਹੱਤਿਆ ਦੇ ਕਾਰਨਾਂ ਦਾ ਪਤਾ ਲੱਗ ਸਕੇ। ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭਿਜਵਾ ਦਿੱਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਮਾਛੀਵਾੜਾ ਸਾਹਿਬ : ਕਰਜ਼ੇ ਤੋਂ ਪਰੇਸ਼ਾਨ ਨੌਜਵਾਨ ਨੇ ਆਪਣੀ ਜੀਵਨ ਲੀਲਾ ਕੀਤੀ ਸਮਾਪਤ appeared first on Daily Post Punjabi.

ਮੋਗਾ: ਕਰਜ਼ੇ ਤੋਂ ਤੰਗ ਆ ਕੇ ਨੌਜਵਾਨ ਨੇ ਆਪਣੀ ਜੀਵਨ ਲੀਲਾ ਕੀਤੀ ਸਮਾਪਤ, 2 ਬੱਚਿਆਂ ਦਾ ਸੀ ਪਿਤਾ
ਪੰਜਾਬ ਦੇ ਮੋਗਾ ਜ਼ਿਲੇ ਦੇ ਪਿੰਡ ਰਾਊਕੇ ਕਲਾਂ ਵਿੱਚ ਅਮਰੀਕਾ ਤੋਂ ਪਰਤੇ ਇਕ ਨੌਜਵਾਨ ਵੱਲੋਂ ਕਰਜ਼ੇ ਦੀ ਮਾਰ ਤੋਂ ਤੰਗ ਆ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਉਸ ਨੇ ਆਪਣੇ ਲਾਇਸੈਂਸੀ ਰਿਵਾਲਵਰ ਨਾਲ ਖੁਦ ਨੂੰ ਗੋਲੀ ਮਾਰ ਲਈ। ਮ੍ਰਿਤਕ ਦੀ ਪਛਾਣ 32 ਸਾਲਾ ਗਗਨਦੀਪ ਸਿੰਘ ਵਜੋਂ ਹੋਈ ਹੈ। ਪਰਿਵਾਰ ਵਾਲਿਆਂ ਦੇ ਬਿਆਨਾਂ ‘ਤੇ ਧਾਰਾ 194 ਬੀ.ਐਨ.ਐਸ.ਐਸ ਦੇ ਤਹਿਤ ਮਾਮਲਾ ਦਰਜ ਕਰਕੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤਾ ਗਿਆ। ਅੱਜ ਗਗਨਦੀਪ ਦਾ ਸਸਕਾਰ ਕਰ ਦਿੱਤਾ ਗਿਆ ਹੈ।

ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਚਾਚਾ ਅਤੇ ਮ੍ਰਿਤਕ ਦੇ ਪਿਤਾ ਦੇ ਦੋਸਤ ਜਸਵੰਤ ਸਿੰਘ ਧਾਲੀਵਾਲ ਉਰਫ਼ ਪੱਪੀ ਨੇ ਦੱਸਿਆ ਕਿ ਗਗਨਦੀਪ ਅਤੇ ਉਸਦੇ ਪਿਤਾ ਸਿਰ ਕਰੀਬ 30 ਤੋਂ 35 ਲੱਖ ਰੁਪਏ ਦਾ ਕਰਜ਼ਾ ਸੀ। ਦਸੰਬਰ 2024 ਵਿੱਚ 3 ਲੱਖ ਰੁਪਏ ਦਾ ਚੈੱਕ ਗਗਨਦੀਪ ਦੇ ਪਿਤਾ ਗੁਰਮੇਲ ਸਿੰਘ ਨੇ ਦਿੱਤਾ ਸੀ। ਚੈੱਕ ਬਾਊਂਸ ਹੋਣ ਤੋਂ ਬਾਅਦ ਉਸ ਨੂੰ ਦੋ ਸਾਲ ਦੀ ਸਜ਼ਾ ਸੁਣਾਈ ਗਈ, ਜਿਸ ਕਾਰਨ ਉਹ ਕਾਫੀ ਚਿੰਤਤ ਸੀ ਅਤੇ ਕਰਜ਼ਾ ਲੈਣ ਵਾਲੇ ਵੀ ਉਸ ਨੂੰ ਪ੍ਰੇਸ਼ਾਨ ਕਰ ਰਹੇ ਸਨ।

ਇਹ ਵੀ ਪੜ੍ਹੋ : ਨਾਭਾ ‘ਚ ਨੌਜਵਾਨ ਦਾ ਬੇ.ਰਹਿ.ਮੀ ਨਾਲ ਕ.ਤ.ਲ, ਪੁਲਿਸ ਨੇ 4 ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ

ਗਗਨਦੀਪ ਸਿੰਘ ਕੁੱਝ ਸਾਲ ਪਹਿਲਾਂ ਬਿਹਤਰ ਜ਼ਿੰਦਗੀ ਦੀ ਭਾਲ ਵਿੱਚ ਅਮਰੀਕਾ ਗਿਆ ਸੀ। ਪਰ ਉੱਥੇ ਕਾਮਯਾਬੀ ਨਾ ਮਿਲਣ ਕਾਰਨ ਉਹ ਦੋ ਮਹੀਨੇ ਪਹਿਲਾਂ ਹੀ ਭਾਰਤ ਪਰਤਿਆ ਸੀ। ਪਰ ਉਸ ਦੇ ਪਿਤਾ ਦੇ ਜੇਲ੍ਹ ਜਾਣ ਤੋਂ ਬਾਅਦ ਉਹ ਬਹੁਤ ਪ੍ਰੇਸ਼ਨ ਸੀ ਅਤੇ ਉਸ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਆਪਣੇ ਪਿੱਛੇ 2.5 ਸਾਲ ਅਤੇ 9 ਸਾਲ ਦੀ ਇੱਕ ਧੀ ਅਤੇ ਇੱਕ ਪੁੱਤਰ ਛੱਡ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਮੋਗਾ: ਕਰਜ਼ੇ ਤੋਂ ਤੰਗ ਆ ਕੇ ਨੌਜਵਾਨ ਨੇ ਆਪਣੀ ਜੀਵਨ ਲੀਲਾ ਕੀਤੀ ਸਮਾਪਤ, 2 ਬੱਚਿਆਂ ਦਾ ਸੀ ਪਿਤਾ appeared first on Daily Post Punjabi.

ਨੌਜਵਾਨ ਨੇ ਰੇਲਗੱਡੀ ਹੇਠਾਂ ਆ ਕੇ ਜੀਵਨ ਲੀਲਾ ਕੀਤੀ ਸਮਾਪਤ, ਵਿਦੇਸ਼ ਦਾ ਵੀਜ਼ਾ ਨਾ ਲੱਗਣ ਕਾਰਨ ਸੀ ਪਰੇਸ਼ਾਨ
ਦਿੱਲੀ ਫਿਰੋਜ਼ਪੁਰ ਰੇਲ ਲਾਈਨ ਤੇ ਇੱਕ ਨੌਜਵਾਨ ਵੱਲੋਂ ਰੇਲ ਗੱਡੀ ਹੇਠ ਆ ਕੇ ਖੁਦਕੁਸ਼ੀ ਕਰਨ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਵਿਦੇਸ਼ ਦਾ ਵੀਜ਼ਾ ਨਾ ਲੱਗਣ ਕਾਰਨ ਪਰੇਸ਼ਾਨ ਰਹਿੰਦਾ ਸੀ, ਜਿਸ ਕਾਰਨ ਨੌਜਵਾਨ ਨੇ ਇਹ ਖੌਫ਼ਨਾਕ ਕਦਮ ਚੁੱਕਿਆ। ਮ੍ਰਿਤਕ ਨੌਜਵਾਨ ਦੀ ਪਛਾਣ ਵਿੱਕੀ ਸਿੰਘ (27) ਵਾਸੀ ਬਰੇਟਾ ਵਜੋਂ ਹੋਈ ਹੈ।

ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਰੇਵਲੇ ਪੁਲਿਸ ਬਰੇਟਾ ਦੇ ਜਾਂਚ ਅਧਿਕਾਰੀ ਨਿਰਮਲ ਸਿੰਘ ਨੇ ਦੱਸਿਆ ਕਿ ਬੀਤੀ ਮੰਗਲਵਾਰ ਦੀ ਰਾਤ ਵਿੱਕੀ ਸਿੰਘ ਨੇ ਜਲਵੇੜਾ ਵਾਲੇ ਫਾਟਕ ਨਜ਼ਦੀਕ ਇੱਕ ਰੇਲ ਗੱਡੀ ਹੇਠ ਆ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਸ ਸਬੰਧੀ ਮ੍ਰਿਤਕ ਦੇ ਪਰਿਵਾਰ ਵੱਲੋ ਲਿਖਵਾਏ ਗਏ ਬਿਆਨਾਂ ਅਨੁਸਾਰ ਕੁਝ ਮਹੀਨੇ ਪਹਿਲਾਂ ਵਿੱਕੀ ਸਿੰਘ ਵੱਲੋ ਵਿਦੇਸ਼ ਜਾਣ ਦੇ ਲਈ ਫਾਇਲ ਲਗਾਈ ਗਈ ਸੀ। ਜਿਸ ‘ਚ ਉਸਦੀ ਰਫ਼ਿਊਜ਼ਲ ਆ ਗਈ ਸੀ।

ਇਹ ਵੀ ਪੜ੍ਹੋ : ਲੁਧਿਆਣਾ ‘ਚ ਝ.ਗੜੇ ਦੌਰਾਨ ਨੌਜਵਾਨ ਦੀ ਹੋਈ ਮੌ.ਤ, ਪੁਲਿਸ ਵੱਲੋਂ ਕੀਤੀ ਜਾ ਰਹੀ ਮਾਮਲੇ ਦੀ ਜਾਂਚ

ਮ੍ਰਿਤਕ ਦੇ ਪਰਿਵਾਰ ਮੁਤਾਬਕ ਰਫ਼ਿਊਜ਼ਲ ਨੂੰ ਲੈ ਕੇ ਵਿੱਕੀ ਪਰੇਸ਼ਾਨ ਰਹਿਣ ਲੱਗ ਪਿਆ ਅਤੇ ਇਸੇ ਪਰੇਸ਼ਾਨੀ ਦੇ ਕਾਰਨ ਉਸਨੇ ਇਹ ਕਦਮ ਚੁੱਕ ਲਿਆ। ਰੇਲਵੇ ਪੁਲਿਸ ਨੇ 194 BNNS ਤਹਿਤ ਕਾਰਵਾਈ ਕਰਦੇ ਹੋਏ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ ਵਾਰਿਸਾ ਦੇ ਹਵਾਲੇ ਕਰ ਦਿੱਤੀ ਹੈ। ਮ੍ਰਿਤਕ ਆਪਣੇ ਪਿੱਛੇ ਮਾਤਾ ਪਿਤਾ ਤੋਂ ਇਲਾਵਾ ਇੱਕ ਭਰਾ ਛੱਡ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਨੌਜਵਾਨ ਨੇ ਰੇਲਗੱਡੀ ਹੇਠਾਂ ਆ ਕੇ ਜੀਵਨ ਲੀਲਾ ਕੀਤੀ ਸਮਾਪਤ, ਵਿਦੇਸ਼ ਦਾ ਵੀਜ਼ਾ ਨਾ ਲੱਗਣ ਕਾਰਨ ਸੀ ਪਰੇਸ਼ਾਨ appeared first on Daily Post Punjabi.

ਅਬੋਹਰ ‘ਚ ਫੌਜ ਦੀ ਤਿਆਰੀ ਕਰ ਰਹੇ ਨੌਜਵਾਨ ਨੇ ਜੀਵਨ ਲੀਲਾ ਕੀਤੀ ਸਮਾਪਤ
ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਕੁਲਾਰ ਦੇ ਰਹਿਣ ਵਾਲੇ ਨੌਜਵਾਨ ਨੇ ਬੀਤੀ ਸ਼ਾਮ ਆਪਣੇ ਹੀ ਪਿੰਡ ਦੇ ਵਾਟਰ ਵਰਕਸ ਦੇ ਟਰੰਕ ਵਿੱਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਫੌਜ ਦੇ ਪੇਪਰ ਦੀ ਤਿਆਰੀ ਕਰ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਦੀ ਕੁੱਝ ਨੌਜਵਾਨ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਕੁੱਟਮਾਰ ਕੀਤੀ ਗਈ ਸੀ। ਜਿਸ ਤੋਂ ਦੁਖੀ ਹੋ ਕੇ ਉਸ ਨੇ ਇਹ ਕਦਮ ਚੁੱਕਿਆ।

ਜਾਣਕਾਰੀ ਅਨੁਸਾਰ ਮ੍ਰਿਤਕ ਸੰਜੀਵ ਕੁਮਾਰ ਦੇ ਚਾਚਾ ਵਿਪਨ ਨੇ ਦੱਸਿਆ ਕਿ ਉਸ ਦਾ ਭਤੀਜਾ ਪਿੰਡ ਵਿੱਚ ਹੀ ਬਣੀ ਲਾਇਬ੍ਰੇਰੀ ਵਿੱਚ ਪੜ੍ਹਦਾ ਸੀ। ਜਿੱਥੇ ਵੱਡੀ ਗਿਣਤੀ ਵਿੱਚ ਪਿੰਡਾਂ ਦੇ ਬੱਚੇ ਪੜ੍ਹਨ ਲਈ ਆਉਂਦੇ ਹਨ। ਕੱਲ੍ਹ ਸ਼ਾਮ ਨੂੰ ਕੁਝ ਲੋਕਾਂ ਨੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਜਿਸ ਤੋਂ ਬਾਅਦ ਉਸਦੇ ਭਤੀਜੇ ਨੇ ਵਾਟਰ ਵਰਕਸ ਦੇ ਟਰੰਕ ਵਿੱਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ।

ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਅਸਲ ਵਿੱਚ ਲਾਇਬ੍ਰੇਰੀ ਵਿੱਚ ਕੀ ਹੋਇਆ ਸੀ। ਇੱਥੋਂ ਤੱਕ ਕਿ ਉਨ੍ਹਾਂ ਨੂੰ ਇਸ ਬਾਰੇ ਪਤਾ ਨਹੀਂ ਹੈ। ਪਰ ਬਾਅਦ ਵਿੱਚ ਕਿਹਾ ਜਾ ਰਿਹਾ ਸੀ ਕਿ ਕੁਝ ਲੋਕ ਸੰਜੀਵ ‘ਤੇ ਪਿੰਡ ਦੀ ਇਕ ਲੜਕੀ ਨਾਲ ਛੇੜਛਾੜ ਕਰਨ ਦਾ ਦੋਸ਼ ਲਗਾ ਰਹੇ ਸਨ। ਜਿਸ ਦੇ ਪਰਿਵਾਰਕ ਮੈਂਬਰਾਂ ਨੇ ਉਸ ਦੀ ਕੁੱਟਮਾਰ ਕੀਤੀ, ਜਿਸ ਕਾਰਨ ਉਸ ਨੇ ਦੁਖੀ ਹੋ ਕੇ ਇਹ ਕਦਮ ਚੁੱਕਿਆ।

ਇਹ ਵੀ ਪੜ੍ਹੋ : ਆਫਤ ਬਣ ਰਿਹਾ ਮੀਂਹ, ਸੁੱਤੀ ਪਈ ਬਜ਼ੁਰਗ ਮਹਿਲਾ ‘ਤੇ ਡਿੱਗੀ ਘਰ ਦੀ ਛੱਤ, ਮੌਕੇ ‘ਤੇ ਹੋਈ ਮੌ.ਤ

ਪਰ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਜਦੋ ਨੌਜਵਾਨ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਉਸ ਤੋਂ ਬਾਅਦ ਸੰਜੀਵ ‘ਤੇ ਕੁੜੀ ਨਾਲ ਛੇੜਛਾੜ ਦੇ ਇਲਜ਼ਾਮ ਲਗਾਏ ਗਏ ਹਨ। ਮ੍ਰਿਤਕ ਦੇ ਪਰਿਵਾਰ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ। ਪੁਲਿਸ ਥਾਣਾ ਬਹਾਵਵਾਲਾ ਨੇ ਮ੍ਰਿਤਕ ਦੀ ਲਾਸ਼ ਨੂੰ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਹੈ। ਪੁਲਿਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰ ਲਏ ਹਨ। ਫਿਲਹਾਲ ਪੁਲਿਸ ਉਸ ਦੇ ਬਿਆਨਾਂ ਦੇ ਆਧਾਰ ‘ਤੇ ਕਾਰਵਾਈ ਕਰਨ ‘ਚ ਲੱਗੀ ਹੋਈ ਹੈ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਅਬੋਹਰ ‘ਚ ਫੌਜ ਦੀ ਤਿਆਰੀ ਕਰ ਰਹੇ ਨੌਜਵਾਨ ਨੇ ਜੀਵਨ ਲੀਲਾ ਕੀਤੀ ਸਮਾਪਤ appeared first on Daily Post Punjabi.

ਮੋਰਿੰਡਾ : ਸਹੁਰਿਆਂ ਤੋਂ ਤੰਗ ਆ ਕੇ ਨੌਜਵਾਨ ਨੇ ਨਹਿਰ ’ਚ ਛਾਲ ਮਾਰ ਕੇ ਜੀਵਨ ਲੀਲਾ ਕੀਤੀ ਸਮਾਪਤ
ਮੋਰਿੰਡਾ ਸਦਰ ਪੁਲਿਸ ਸਟੇਸ਼ਨ ਅਧੀਨ ਆਉਂਦੇ ਪਿੰਡ ਬਹਿਬਲਪੁਰ ਦੇ 28 ਸਾਲਾਂ ਸ਼ਾਦੀਸ਼ੁਦਾ ਨੌਜਵਾਨ ਨੇ ਆਪਣੇ ਸਹੁਰੇ ਪਰਿਵਾਰ ਅਤੇ ਪਤਨੀ ਤੋਂ ਤੰਗ ਆ ਕੇ ਪਿੰਡ ਥਾਬਲਾਂ ਨੇੜੇ ਬਸੀ ਪਠਾਣਾ ਕੋਲ ਭਾਖੜਾ ਨਹਿਰ ਵਿੱਚ ਛਾਲ ਮਾਰ ਕੇ ਖੁਦਕਸ਼ੀ ਕਰ ਲਈ ਹੈ। ਨੌਜਵਾਨ ਦੀ ਲਾਸ਼ ਪਟਿਆਲਾ ਜਿਲੇ ਦੇ ਪਿੰਡ ਗੰਡਾ ਖੇੜੀ ਕੋਲੋਂ ਲੰਘਦੀ ਭਾਖੜਾ ਨਹਿਰ ਵਿੱਚੋਂ ਮਿਲ ਗਈ ਹੈ। ਜਿਸ ਸਬੰਧੀ ਬਸੀ ਪਠਾਣਾ ਪੁਲਿਸ ਵੱਲੋਂ ਮ੍ਰਿਤਕ ਦੇ ਸਹੁਰਾ ਪਰਿਵਾਰ ਵਿਰੁੱਧ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਸ ਸਬੰਧੀ ਪਿੰਡ ਬਹਿਬਲਪੁਰ ਦੇ ਦਰਸ਼ਨ ਸਿੰਘ ਉਰਫ ਕਾਲਾ ਪੁੱਤਰ ਅਜੀਤ ਸਿੰਘ ਨੇ ਬਸੀ ਪਠਾਣਾ ਪੁਲਿਸ ਨੂੰ ਦਰਜ ਕਰਵਾਏ ਬਿਆਨ ਵਿੱਚ ਦੱਸਿਆ ਕਿ ਉਸ ਦਾ ਛੋਟਾ ਲੜਕਾ ਹਰਪ੍ਰੀਤ ਸਿੰਘ 28 ਸਾਲ ਚੰਡੀਗੜ੍ਹ ਯੂਨੀਵਰਸਿਟੀ ਵਿੱਚ ਸਿਕਿਉਰਟੀ ਗਾਰਡ ਵਜੋਂ ਨੌਕਰੀ ਕਰਦਾ ਸੀ, ਜਿਸ ਦਾ ਵਿਆਹ ਚਾਰ ਸਾਲ ਪਹਿਲਾਂ ਅਮਨਦੀਪ ਕੌਰ ਪੁੱਤਰੀ ਗੁਰਮੀਤ ਸਿੰਘ ਵਾਸੀ ਪਿੰਡ ਮੁੱਲਾਂਪੁਰ ਗਰੀਬਦਾਸ ਜ਼ਿਲ੍ਹਾਂ ਮੋਹਾਲੀ ਨਾਲ ਹੋਇਆ ਸੀ ਅਤੇ ਉਨ੍ਹਾਂ ਦਾ ਡੇਢ ਸਾਲ ਦਾ ਇੱਕ ਲੜਕਾ ਵੀ ਹੈ।

ਦਰਸ਼ਨ ਸਿੰਘ ਨੇ ਦੱਸਿਆ ਕਿ ਉਸ ਦੀ ਨੂੰਹ ਅਕਸਰ ਬਿਨਾਂ ਕਿਸੇ ਨੂੰ ਦੱਸਿਆ ਆਪਣੇ ਪੇਕੇ ਘਰ ਚਲੀ ਜਾਂਦੀ ਸੀ ਜਿਸ ਨੂੰ ਉਹ ਪਹਿਲਾਂ ਵੀ ਕਈ ਵਾਰ ਪੰਚਾਇਤਾਂ ਨਾਲ ਆਪਣੇ ਘਰ ਵਾਪਸ ਲੈ ਕੇ ਆਏ ਹਨ। ਦਰਸ਼ਨ ਸਿੰਘ ਨੇ ਦੋਸ਼ ਲਾਇਆ ਕਿ ਉਸਦੇ ਲੜਕੇ ਹਰਪ੍ਰੀਤ ਸਿੰਘ ਨੂੰ ਉਸ ਦੀ ਸੱਸ ਰਜਿੰਦਰ ਕੌਰ ਉਸ ਦੀ ਪਤਨੀ ਅਮਨਦੀਪ ਕੌਰ ਅਤੇ ਸਾਲੀ ਕੋਮਲ ਅਕਸਰ ਤੰਗ ਪਰੇਸ਼ਾਨ ਕਰਦੇ ਰਹਿੰਦੇ ਸਨ, ਜਿਸ ਕਰਕੇ ਉਸ ਦਾ ਲੜਕਾ ਡਿਪਰੈਸ਼ਨ ਵਿੱਚ ਰਹਿੰਦਾ ਸੀ।

ਦਰਸ਼ਨ ਸਿੰਘ ਨੇ ਪੁਲਿਸ ਨੂੰ ਆਪਣੇ ਬਿਆਨ ਵਿੱਚ ਦੱਸਿਆ ਕਿ 6 ਜੂਨ ਨੂੰ ਉਸਦਾ ਲੜਕਾ ਹਰਪ੍ਰੀਤ ਸਿੰਘ ਆਪਣੀ ਪਤਨੀ ਨੂੰ ਆਪਣੇ ਸਹੁਰੇ ਪਿੰਡ ਮੁੱਲਾਂਪੁਰ ਗਰੀਬਦਾਸ ਵਿੱਚ ਮਿਲਾਉਣ ਲਈ ਲੈ ਕੇ ਗਿਆ ਸੀ, ਜਿਹੜਾ ਕਿ 7 ਜੂਨ ਨੂੰ ਆਪਣੇ ਘਰ ਵਾਪਸ ਆ ਗਿਆ ਸੀ ਅਤੇ ਹਰਪ੍ਰੀਤ ਸਿੰਘ ਨੇ ਉਸ ਨੂੰ ਦੱਸਿਆ ਕਿ ਉਸਦੀ ਸੱਸ ਪਤਨੀ ਅਤੇ ਸਾਲੀ ਨੇ ਉਸ ਨੂੰ ਕਾਫੀ ਮੰਦਾ ਚੰਗਾ ਬੋਲਿਆ ਹੈ ਅਤੇ ਉਸ ਦਾ ਅਪਮਾਨ ਕੀਤਾ ਹੈ। ਉਸੇ ਦਿਨ ਸ਼ਾਮ ਨੂੰ ਹਰਪ੍ਰੀਤ ਸਿੰਘ ਨੂੰ ਉਸ ਦੀ ਸੱਸ ਦਾ ਫੋਨ ਆਇਆ, ਜਿਸ ਨੇ ਫੋਨ ਉੱਪਰ ਉਦੇ ਲੜਕੇ ਨੂੰ ਕਾਫੀ ਮੰਦਾ ਚੰਗਾ ਬੋਲਿਆ ਤਾਂ ਉਸ ਦਾ ਲੜਕਾ ਪਰੇਸ਼ਾਨੀ ਵਿੱਚ ਆਪਣਾ ਮੋਟਰਸਾਈਕਲ ਨੰਬਰ ਪੀਬੀ 12ਏਐਫ 0697 ਲੈ ਕੇ ਘਰ ਤੋਂ ਚਲਾ ਗਿਆ ।

ਇਹ ਵੀ ਪੜ੍ਹੋ : ਸੁਨੀਲ ਜਾਖੜ ਨੇ PM ਮੋਦੀ ਨੂੰ ਲਿਖਿਆ ਪੱਤਰ, ਇਸ ਹਵਾਈ ਅੱਡੇ ਦਾ ਨਾਮ ਬਦਲਣ ਦੀ ਕੀਤੀ ਮੰਗ

ਦਰਸ਼ਨ ਸਿੰਘ ਨੇ ਦੱਸਿਆ ਕਿ 7 ਜੂਨ ਨੂੰ ਜਦੋਂ ਉਸਨੇ ਸ਼ਾਮ ਨੂੰ ਆਪਣੇ ਲੜਕੇ ਹਰਪ੍ਰੀਤ ਸਿੰਘ ਨੂੰ ਫੋਨ ਮਿਲਾਇਆ ਤਾਂ ਕਿਸੇ ਅਣਜਾਣ ਵਿਅਕਤੀ ਨੇ ਫੋਨ ਚੁੱਕ ਕੇ ਦੱਸਿਆ ਕਿ ਤੁਹਾਡੇ ਲੜਕੇ ਨੇ ਪਿੰਡ ਥਾਬਲਾ ਥਾਣਾ ਬਸੀ ਪਠਾਣਾ ਕੋਲੋਂ ਲੰਘਦੀ ਭਾਖੜਾ ਨਹਿਰ ਵਿੱਚ ਕੁਝ ਸਮਾਂ ਪਹਿਲਾਂ ਛਾਲ ਮਾਰ ਦਿੱਤੀ ਜਿਸ ਦਾ ਮੋਟਰਸਾਈਕਲ ਚੱਪਲਾਂ ਅਤੇ ਫੋਨ ਨਹਿਰ ਦੇ ਕੰਢੇ ਤੇ ਪਏ ਹਨ। ਦਰਸ਼ਨ ਸਿੰਘ ਅਨੁਸਾਰ ਉਸ ਦਿਨ ਲੜਕੇ ਹਰਪ੍ਰੀਤ ਸਿੰਘ ਦੀ ਮ੍ਰਿਤਕ ਦੇ ਪਟਿਆਲਾ ਜ਼ਿਲ੍ਹੇ ਦੇ ਪਿੰਡ ਗੰਡਾਖੇੜੀ ਕੋਲੋਂ ਲੰਘਦੀ ਭਾਖੜਾ ਨਹਿਰ ਵਿੱਚੋਂ ਤੈਰਦੀ ਮਿਲ ਗਈ ਹੈ, ਜਿਸ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਸ਼੍ਰੀ ਫਤਿਹਗੜ੍ਹ ਸਾਹਿਬ ਦੀ ਮੋਰਚਰੀ ਵਿੱਚ ਰੱਖ ਦਿੱਤਾ ਗਿਆ ਹੈ।

ਦਰਸ਼ਨ ਸਿੰਘ ਨੇ ਦੋਸ਼ ਲਗਾਇਆ ਕਿ ਉਸ ਦੇ ਲੜਕੇ ਹਰਪ੍ਰੀਤ ਸਿੰਘ ਨੇ ਆਪਣੀ ਸੱਸ ਪਤਨੀ ਅਤੇ ਸਾਲੀ ਤੋ ਪਰੇਸ਼ਾਨ ਹੋ ਕੇ ਨਹਿਰ ਵਿੱਚ ਛਾਲ ਮਾਰ ਕੇ ਖੁਦਕੁਸ਼ੀ ਕੀਤੀ ਹੈ। ਇਸ ਲਈ ਦੋਸ਼ੀਆਂ ਵਿਰੁੱਧ ਲੁੜੀਂਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ। ਬਸੀ ਪਠਾਣਾ ਪੁਲਿਸ ਵੱਲੋਂ ਦਰਸ਼ਨ ਸਿੰਘ ਦੇ ਬਿਆਨ ਦੇ ਅਧਾਰ ਤੇ ਮ੍ਰਿਤਕ ਹਰਪ੍ਰੀਤ ਸਿੰਘ ਦੀ 7 ਰਜਿੰਦਰ ਕੌਰ ਉਸਦੀ ਪਤਨੀ ਅਮਨਦੀਪ ਕੌਰ ਅਤੇ ਸਾਲੀ ਕੋਮਲ ਵਿਰੁੱਧ ਆਈਪੀਸੀ ਦੀ ਧਾਰਾ 306 ਅਧੀਨ ਮੁਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਮੋਰਿੰਡਾ : ਸਹੁਰਿਆਂ ਤੋਂ ਤੰਗ ਆ ਕੇ ਨੌਜਵਾਨ ਨੇ ਨਹਿਰ ’ਚ ਛਾਲ ਮਾਰ ਕੇ ਜੀਵਨ ਲੀਲਾ ਕੀਤੀ ਸਮਾਪਤ appeared first on Daily Post Punjabi.

ਜਲਾਲਾਬਾਦ ‘ਚ ਨੌਜਵਾਨ ਨੇ ਜੀਵਨ ਲੀਲਾ ਕੀਤੀ ਸਮਾਪਤ, ਸੋਸ਼ਲ ਮੀਡੀਆ ‘ਤੇ ਸਟੋਰੀ ਪਾ ਕੇ ਦੱਸੀ ਵਜ੍ਹਾ
ਫਾਜ਼ਿਲਕਾ ਦੇ ਜਲਾਲਾਬਾਦ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇੱਥੇ ਇਕ 25 ਸਾਲਾਂ ਨੌਜਵਾਨ ਨੇ ਪੈਸਿਆਂ ਦੇ ਲੈਣ-ਦੇਣ ਤੋਂ ਤੰਗ ਆ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਨੌਜਵਾਨ ਨੇ ਬਾਥਰੂਮ ‘ਚ ਜ਼ਹਿਰੀਲੀ ਚੀਜ਼ ਖਾ ਲਈ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਨੌਜਵਾਨ ਨੇ ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਸੋਸ਼ਲ ਮੀਡੀਆ ‘ਤੇ ਇਕ ਸਟੋਰੀ ਪੋਸਟ ਕੀਤੀ ਸੀ। ਮਾਮਲੇ ‘ਚ ਖਰੜ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

ਜਾਣਕਾਰੀ ਮੁਤਾਬਕ ਮੋਹਿਤ ਬਜਾਜ ਨਾਮ ਦਾ 25 ਸਾਲਾਂ ਨੌਜਵਾਨ ਜੋ ਪਰਿਵਾਰ ਸਮੇਤ ਸਨੀ ਇਨਕਲੇਵ ਸੈਕਟਰ 125, ਖਰੜ ਵਿਖੇ ਰਹਿੰਦਾ ਸੀ। ਜਿਸ ਦੇ ਵੱਲੋਂ 3 ਜੂਨ 2024 ਦਿਨ ਸੋਮਵਾਰ ਨੂੰ ਤੜਕੇ ਤਕਰੀਬਨ ਢਾਈ/ਤਿੰਨ ਵਜੇ ਆਪਣੇ ਘਰ ਚ ਹੀ ਖੁਦਕੁਸ਼ੀ ਕਰ ਲਈ। ਸਵੇਰੇ ਮੋਹਿਤ ਬਜਾਏ ਦੀ ਮਾਂ ਨੇ ਦੇਖਿਆ ਕਿ ਮੋਹਿਤ ਨੇ ਬਾਥਰੂਮ ਨੂੰ ਅੰਦਰੋਂ ਬੰਦ ਕੀਤਾ ਹੋਇਆ ਸੀ। ਇਸ ਮਗਰੋਂ ਪਰਿਵਾਰਕ ਮੈਂਬਰਾਂ ਨੇ ਦਰਵਾਜ਼ਾ ਤੋੜਿਆ ਤਾਂ ਦੇਖਿਆ ਕਿ ਮੋਹਿਤ ਡਿੱਗਿਆ ਹੋਇਆ ਸੀ। ਉਹ ਤੁਰੰਤ ਮੋਹਿਤ ਨੂੰ ਹਸਪਤਾਲ ਲੈ ਗਏ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਪਰਿਵਾਰ ਦਾ ਕਹਿਣਾ ਹੈ ਕਿ ਮੋਹਿਤ ਨੇ ਆਪਣੀ ਇੰਸਟਾਗ੍ਰਾਮ ID ਦੇ ਉੱਪਰ 3 ਦੋਸਤਾਂ ਨੂੰ ਆਪਣੀ ਮੌਤ ਦਾ ਜ਼ਿੰਮੇਵਾਰ ਠਹਿਰਾਇਆ ਹੈ। ਦੱਸਿਆ ਜਾ ਰਿਹਾ ਹੈ ਕਿ ਤਿੰਨੋ ਨੌਜਵਾਨ ਹੀ ਜਲਾਲਾਬਾਦ ਦੇ ਰਹਿਣ ਵਾਲੇ ਹਨ। ਮੋਹਿਤ ਨੇ ਤਿੰਨੋਂ ਦੋਸਤਾਂ ਦੀ ਫੋਟੋ ਪਾ ਕੇ ਲਿਖਿਆ ਹੈ ਕਿ ਮੇਰੇ ਨਾਲ ਇਹਨਾਂ ਦਾ ਪੈਸਿਆਂ ਦਾ ਲੈਣ ਦੇਣ ਦਾ ਮਾਮਲਾ ਹੈ, ਜੋ ਮੈਨੂੰ ਬਹੁਤ ਹੀ ਜ਼ਿਆਦਾ ਤੰਗ ਪਰੇਸ਼ਾਨ ਕਰਦੇ ਹਨ ਜਿਨ੍ਹਾਂ ਤੋਂ ਦੁੱਖੀ ਹੋ ਕੇ ਮੈਂ ਖੁਦਕੁਸ਼ੀ ਕਰ ਰਿਹਾ ਹਾਂ। ਮੇਰੀ ਮੌਤ ਤੋਂ ਬਾਅਦ ਇਹਨਾਂ ਦੇ ਉੱਪਰ ਠੋਸ ਕਾਰਵਾਈ ਕੀਤੀ ਜਾਵੇ।

ਇਹ ਵੀ ਪੜ੍ਹੋ : ਰਾਏਕੋਟ ‘ਚ ਨੌਜਵਾਨ ਦੀ ਭੇਦਭਰੇ ਹਾਲਾਤਾਂ ’ਚ ਮੌ.ਤ, ਮ੍ਰਿ.ਤਕ ਦੇ ਪਰਿਵਾਰਕ ਮੈਂਬਰਾਂ ਨੇ ਲਾਏ ਇਹ ਦੋਸ਼

ਮੋਹਿਤ ਦੇ ਮਾਤਾ ਪਿਤਾ ਹੋਰ ਪਰਿਵਾਰਕ ਮੈਂਬਰ ਤੇ ਰਿਸ਼ਤੇਦਾਰ ਰੋ-ਰੋ ਕੇ ਪ੍ਰਸ਼ਾਸਨ ਤੋਂ ਇਨਸਾਫ ਦੀ ਗੁਹਾਰ ਲਗਾ ਰਹੇ ਹਨ। ਮੋਹਿਤ ਦਾ ਪੋਸਟਮਾਰਟਮ ਕਰਕੇ ਪੁਲਿਸ ਦੇ ਵੱਲੋਂ ਅਗਲੀ ਕਾਰਵਾਈ ਅਮਲ ਦੇ ਵਿੱਚ ਲਿਆਂਦੀ ਜਾ ਰਹੀ ਹੈ। ਇਸ ਮਾਮਲੇ ਦੇ ਵਿੱਚ ਖਰੜ ਪੁਲਿਸ ਵੱਲੋਂ ਤਿੰਨ ਲੋਕਾਂ ਦੇ ਖਿਲਾਫ ਧਾਰਾ 306 ਅਤੇ 120 ਬੀ ਦੇ ਤਹਿਤ FIR ਦਰਜ ਕਰ ਲਈ ਗਈ ਹੈ। ਹਾਲਾਂਕਿ ਦੱਸਿਆ ਜਾ ਰਿਹਾ ਹੈ ਕਿ ਇੱਕ ਆਰੋਪੀ ਆਸਟਰੇਲੀਆ ਦੀ ਫਲਾਈਟ ਚੜ ਚੁੱਕਾ ਹੈ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਜਲਾਲਾਬਾਦ ‘ਚ ਨੌਜਵਾਨ ਨੇ ਜੀਵਨ ਲੀਲਾ ਕੀਤੀ ਸਮਾਪਤ, ਸੋਸ਼ਲ ਮੀਡੀਆ ‘ਤੇ ਸਟੋਰੀ ਪਾ ਕੇ ਦੱਸੀ ਵਜ੍ਹਾ appeared first on Daily Post Punjabi.