Young man fell into pit Archives - Daily Post Punjabi

ਪਾਣੀ ‘ਚ ਤਿਲਕਣ ਕਾਰਨ ਟੋਏ ‘ਚ ਡਿੱਗਿਆ ਸੀ ਨੌਜਵਾਨ, 2 ਦਿਨਾਂ ਬਾਅਦ ਮ੍ਰਿ.ਤਕ ਦੇਹ ਬਰਾਮਦ
ਪੰਜਾਬ ਦੇ ਨਵਾਂਸ਼ਹਿਰ ਦੇ ਪਿੰਡ ਭੋਲੇਵਾਲ ਦੇ ਇੱਕ ਨੌਜਵਾਨ ਦੀ ਟੋਏ ਵਿੱਚ ਡੁੱਬਣ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਵਿਜੇ ਕੁਮਾਰ ਪੁੱਤਰ ਸੁਰਜੀਤ ਲਾਲ ਵਜੋਂ ਹੋਈ ਹੈ, ਜਿਸ ਦੀ ਲਾਸ਼ ਮੰਗਲਵਾਰ ਨੂੰ ਪਾਣੀ ਘੱਟਣ ‘ਤੇ ਮਿਲੀ। ਥਾਣਾ ਪੋਜੇਵਾਲ ਦੀ ਪੁਲਿਸ ਨੇ ਮ੍ਰਿਤਕ ਦੇ ਪਿਤਾ ਦੀ ਸ਼ਿਕਾਇਤ ’ਤੇ ਨਾਜਾਇਜ਼ ਮਾਈਨਿੰਗ ਦਾ ਕੇਸ ਦਰਜ ਕਰ ਲਿਆ ਹੈ।

Young man fell into pit

9 ਜੁਲਾਈ ਤੋਂ ਲਗਾਤਾਰ ਪੈ ਰਹੇ ਮੀਂਹ ਨੇ ਕੰਢੀ ਖੇਤਰ ਵਿੱਚ ਤਬਾਹੀ ਮਚਾਈ ਹੋਈ ਹੈ। ਇਸੇ ਦੌਰਾਨ ਬਲਾਕ ਸਡੋਆ ਦੇ ਪਿੰਡ ਭੋਲੇਵਾਲ ਦਾ 18 ਸਾਲਾ ਵਿਜੇ ਕੁਮਾਰ ਬਾਬਾ ਰੂੜੀ ਵਾਲੇ ਮੰਦਰ ਨੇੜੇ ਬੱਕਰੀਆਂ ਚਰਾਉਣ ਗਿਆ ਸੀ ਪਰ ਪਾਣੀ ਵਿੱਚ ਤਿਲਕਣ ਕਾਰਨ ਉਹ ਟੋਏ ਵਿੱਚ ਡਿੱਗ ਕੇ ਡੁੱਬ ਗਿਆ, ਜਿਸ ਦੀ ਲਾਸ਼ ਬਰਾਮਦ ਕਰ ਲਈ ਗਈ ਹੈ।

ਇਹ ਵੀ ਪੜ੍ਹੋ : ‘ਜਲ-ਥਲ’ ਪੰਜਾਬ, ਲੁਧਿਆਣਾ ‘ਚ ਪੁਲ ਤੇ ਬੁੱਢੇ ਦਰਿਆ ਦਾ ਬੰਨ੍ਹ ਟੁੱਟਿਆ, ਡੇਅਰੀਆਂ ਡੁੱਬੀਆਂ, ਘੱਗਰ ‘ਚ 3 ਪਾੜ

ਮ੍ਰਿਤਕ ਵਿਜੇ ਕੁਮਾਰ ਦੇ ਪਿਤਾ ਸੁਰਜੀਤ ਲਾਲ ਨੇ ਪੁਲਿਸ ਨੂੰ ਦਿੱਤੇ ਬਿਆਨ ਵਿੱਚ ਦੱਸਿਆ ਕਿ ਪੁੱਤਰ ਵਿਜੇ ਕੁਮਾਰ ਬੱਕਰੀਆਂ ਚਾਰਨ ਲਈ ਖੇਤਾਂ ਵਿੱਚ ਗਿਆ ਸੀ। ਇਲਾਕੇ ਵਿੱਚ ਪਿਛਲੇ ਕਈ ਦਿਨਾਂ ਤੋਂ ਨਾਜਾਇਜ਼ ਮਾਈਨਿੰਗ ਚੱਲ ਰਹੀ ਸੀ। ਇਸ ਕਾਰਨ 20-25 ਫੁੱਟ ਡੂੰਘੇ ਟੋਏ ਬਣ ਗਏ ਸਨ, ਜਿਨ੍ਹਾਂ ਵਿੱਚ ਮੀਂਹ ਦਾ ਪਾਣੀ ਭਰ ਗਿਆ ਸੀ। ਇਨ੍ਹਾਂ ਵਿੱਚ ਹੀ ਵਿਜੇ ਡਿੱਗ ਗਿਆ।

ਵਿਜੇ ਕੁਮਾਰ ਦੀ ਲਾਸ਼ ਪੋਸਟਮਾਰਟਮ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਗਈ। ਇਸ ਮਾਮਲੇ ਵਿੱਚ ਹਲਕਾ ਵਿਧਾਇਕ ਸੰਤੋਸ਼ ਕਟਾਰੀਆ ਨੇ ਕਿਹਾ ਕਿ ਗੈਰ-ਕਾਨੂੰਨੀ ਮਾਈਨਿੰਗ ਵਿੱਚ ਸ਼ਾਮਲ ਵਿਅਕਤੀ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ ਅਤੇ ਪੰਜਾਬ ਸਰਕਾਰ ਵੱਲੋਂ ਮ੍ਰਿਤਕ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਦੀ ਗੱਲ ਕਹੀ ਗਈ ਹੈ। ਪੁਲਿਸ ਵੀ ਆਪਣੀ ਜਾਂਚ ਕਰ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਪਾਣੀ ‘ਚ ਤਿਲਕਣ ਕਾਰਨ ਟੋਏ ‘ਚ ਡਿੱਗਿਆ ਸੀ ਨੌਜਵਾਨ, 2 ਦਿਨਾਂ ਬਾਅਦ ਮ੍ਰਿ.ਤਕ ਦੇਹ ਬਰਾਮਦ appeared first on Daily Post Punjabi.