young man from Tarn Taran Archives - Daily Post Punjabi

ਡੇਢ ਸਾਲ ਪਹਿਲਾਂ ਕੈਨੇਡਾ ਗਏ ਨੌਜ਼ਵਾਨ ਦੀ ਹੋਈ ਮੌ.ਤ, ਮਾਪਿਆਂ ਦਾ ਇਕਲੌਤਾ ਪੁੱਤਰ ਸੀ ਕੰਵਲਦੀਪ ਸਿੰਘ
ਕੈਨੇਡਾ ਤੋਂ ਇੱਕ ਹੋਰ ਦੁੱਖਦਾਈ ਖਬਰ ਸਾਹਮਣੇ ਆਈ ਹੈ। ਇੱਥੇ ਇੱਕ ਪੰਜਾਬੀ ਨੌਜਵਾਨ ਦੀ ਬਿਮਾਰ ਹੋਣ ਕਾਰਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਕੰਵਲਦੀਪ ਸਿੰਘ (34) ਪੁੱਤਰ ਅਵਤਾਰ ਸਿੰਘ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਨਾਗੋਕੇ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕੰਵਲਦੀਪ ਸਿੰਘ ਮਾਪਿਆਂ ਦਾ ਇਕਲੌਤਾ ਪੁੱਤਰ ਸੀ।

ਇਹ ਵੀ ਪੜ੍ਹੋ : ਗ੍ਰੰਥੀ ਸਿੰਘ ਨੇ ਰਚਿਆ ਇਤਿਹਾਸ: ਅਮਰੀਕੀ ਪ੍ਰਤੀਨਿਧੀ ਸਭਾ ਦੀ ਕਾਰਵਾਈ ਤੋਂ ਪਹਿਲਾਂ ਕੀਤੀ ਅਰਦਾਸ

ਪ੍ਰਾਪਤ ਜਾਣਕਾਰੀ ਅਨੁਸਾਰ ਕੰਵਲਦੀਪ ਸਿੰਘ ਲਗਭਗ ਡੇਢ ਸਾਲ ਪਹਿਲਾਂ ਕਨੇਡਾ ਗਿਆ ਸੀ। ਕੰਵਲਦੀਪ ਦੀ ਪਤਨੀ ਇੱਕ ਪੁੱਤਰ ਅਤੇ ਬੇਟੀ ਨਾਲ 2 ਮਹੀਨੇ ਪਹਿਲਾਂ ਹੀ ਕੈਨੇਡਾ ਗਏ ਸਨ। ਬੀਤੇ ਕੁਝ ਦਿਨਾਂ ਪਹਿਲਾ ਹੀ ਕੰਵਲਦੀਪ ਬਿਮਾਰ ਹੋ ਗਿਆ ਅਤੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਇਸ ਖ਼ਬਰ ਨਾਲ ਪਿੰਡ ਵਿਚ ਸੋਗ ਦੀ ਲਹਿਰ ਹੈ ਪਰਿਵਾਰਿਕ ਮੈਂਬਰਾ ਨੇ ਪ੍ਰਸ਼ਾਸਨ ਕੋਲੋ ਮ੍ਰਿਤਕ ਦੇਹ ਪੰਜਾਬ ਲਿਆਉਣ ਲਈ ਸਰਕਾਰ ਪਾਸੋ ਮਦਦ ਦੀ ਗੁਹਾਰ ਲਗਾਈ ਹੈ।

ਵੀਡੀਓ ਲਈ ਕਲਿੱਕ ਕਰੋ -:

ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish

The post ਡੇਢ ਸਾਲ ਪਹਿਲਾਂ ਕੈਨੇਡਾ ਗਏ ਨੌਜ਼ਵਾਨ ਦੀ ਹੋਈ ਮੌ.ਤ, ਮਾਪਿਆਂ ਦਾ ਇਕਲੌਤਾ ਪੁੱਤਰ ਸੀ ਕੰਵਲਦੀਪ ਸਿੰਘ appeared first on Daily Post Punjabi.