Young man hanging himself Archives - Daily Post Punjabi

ਦੁਖਦਾਈ ਖਬਰ: IELTS ‘ਚੋਂ ਦੋ ਵਾਰ ਫੇਲ੍ਹ ਹੋਣ ‘ਤੇ ਨੌਜਵਾਨ ਨੇ ਖੇਤ ‘ਚ ਫਾਹਾ ਲਗਾ ਕੀਤੀ ਖ਼ੁਦਕੁ.ਸ਼ੀ
ਸਬ-ਡਵੀਜਨ ਤਲਵੰਡੀ ਸਾਬੋ ਦੇ ਪਿੰਡ ਗਾਟਵਾਲੀ ਵਿਖੇ ਵਿਦੇਸ਼ ਜਾਣ ਲਈ IELTS ਕਰ ਰਿਹਾ ਨੌਜਵਾਨ ਦੋ ਵਾਰ ਫੇਲ੍ਹ ਹੋਣ ਕਰ ਕੇ ਇੰਨਾ ਪ੍ਰੇਸ਼ਾਨ ਹੋ ਗਿਆ ਕਿ ਉਸ ਨੇ ਖੇਤ ਵਿੱਚ ਫੰਦਾ ਲਗਾ ਕੇ ਖੁਦਕੁ.ਸ਼ੀ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਇਸ ਤੋਂ ਪਹਿਲਾਂ ਮ੍ਰਿਤਕ ਨੌਜਵਾਨ ਨੇ ਫ਼ੌਜ ਵਿੱਚ ਵੀ ਭਰਤੀ ਹੋਣ ਦੀ ਕੋਸ਼ਿਸ਼ ਕੀਤੀ ਸੀ, ਪਰ ਉਹ ਕਾਮਯਾਬ ਨਹੀਂ ਹੋ ਸਕਿਆ। ਜਿਸ ਕਾਰਨ ਹੁਣ ਉਸ ਨੇ ਵਿਦੇਸ਼ ਜਾਣ ਲਈ IELTS ਦੀ ਤਿਆਰੀ ਕਰਨੀ ਸ਼ੁਰੂ ਕੀਤੀ ਸੀ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਆਪਣੇ ਪਿੱਛੇ ਮਾਤਾ- ਪਿਤਾ ਅਤੇ ਛੋਟਾ ਭਰਾ ਛੱਡ ਗਿਆ ਹੈ।

Young man hanging himself

ਇਹ ਤਸਵੀਰ ਸਬ-ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਗਾਟਵਾਲੀ ਦੇ ਕੁਲਦੀਪ ਸਿੰਘ ਦੀ ਹੈ, ਜੋ ਵਿਦੇਸ਼ ਵਿੱਚ ਜਾ ਕੇ ਆਪਣੇ ਮਾਤਾ ਪਿਤਾ ਦੀ ਗਰੀਬੀ ਦੂਰ ਕਰਨ ਲਈ IELTS ਦੀ ਤਿਆਰੀ ਕਰ ਰਿਹਾ ਸੀ, ਪਰ ਦੋ ਵਾਰ ਟੈਸਟ ਦੇਣ ਤੋਂ ਬਾਅਦ ਵੀ ਕਾਮਯਾਬ ਨਾ ਹੋਣ ਕਾਰਨ ਇੰਨਾ ਜ਼ਿਆਦਾ ਪ੍ਰੇਸ਼ਾਨ ਹੋ ਗਿਆ ਕਿ ਇਸ ਨੇ ਆਪਣੇ ਖੇਤ ਵਿੱਚ ਫੰਦਾ ਲਗਾ ਕੇ ਖੁਦਕੁ.ਸ਼ੀ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਦਾ ਪਿਤਾ ਇੱਕ ਗਰੀਬ ਕਿਸਾਨ ਹੈ ਜਿਸ ਦੇ ਸਿਰ ‘ਤੇ ਕਾਫੀ ਕਰਜ਼ਾ ਵੀ ਹੈ। ਨੌਜਵਾਨ ਵੱਲੋਂ ਕੀਤੀ ਖ਼ੁਦਕੁਸ਼ੀ ਕਾਰਨ ਪਰਿਵਾਰ ਸਦਮੇ ਵਿੱਚ ਹੈ।

ਇਹ ਵੀ ਪੜ੍ਹੋ: ਚੇਨਈ ਏਅਰਪੋਰਟ ‘ਤੇ ਮਿਲਿਆ ਲਾਵਾਰਿਸ ਬੈਗ, ਅੰਦਰੋਂ ਨਿਕਲੇ 53 ਸੱਪ, 3 ਕੱਛੂਏ, ਮਚਿਆ ਹੜਕੰਪ

ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਮੁਤਾਬਕ ਮ੍ਰਿਤਕ ਰਾਤ 8 ਵਜੇ ਤੋਂ ਘਰੋਂ ਗਾਇਬ ਸੀ ਤੇ ਪਰਿਵਾਰ ਉਸ ਦੀ ਭਾਲ ਕਰ ਰਿਹਾ ਸੀ, ਪਰ ਉਸ ਦੀ ਸਵੇਰ ਸਮੇਂ ਖੇਤ ਦੇ ਕੋਠੇ ਵਿੱਚ ਲਾਸ਼ ਲਟਕਦੀ ਹੋਈ ਨਜ਼ਰ ਆਈ। ਇਸ ਸਬੰਧੀ ਮ੍ਰਿਤਕ ਦੇ ਪਿਤਾ ਨੇ ਦੱਸਿਆ ਉਹ IELTS ਪੇਪਰ ਵਿੱਚ ਦੋ ਵਾਰ ਰਹਿਣ ਕਾਰਨ ਪ੍ਰੇਸ਼ਾਨ ਸੀ। ਇਸ ਘਟਨਾ ਮਗਰੋਂ ਰਾਮਾ ਮੰਡੀ ਪੁਲਿਸ ਨੇ 174 ਦੀ ਕਾਰਵਾਈ ਕਰ ਕੇ ਮ੍ਰਿਤਕ ਦੀ ਲਾਸ਼ ਦਾ ਤਲਵੰਡੀ ਸਾਬੋ ਦੇ ਸ਼ਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਤੋਂ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਦੁਖਦਾਈ ਖਬਰ: IELTS ‘ਚੋਂ ਦੋ ਵਾਰ ਫੇਲ੍ਹ ਹੋਣ ‘ਤੇ ਨੌਜਵਾਨ ਨੇ ਖੇਤ ‘ਚ ਫਾਹਾ ਲਗਾ ਕੀਤੀ ਖ਼ੁਦਕੁ.ਸ਼ੀ appeared first on Daily Post Punjabi.