young man killed over transaction of 200 rupees Archives - Daily Post Punjabi

ਮਾਮੂਲੀ ਤਕਰਾਰ ਨੇ ਧਾਰਿਆ ਭਿਆਨਕ ਰੂਪ, 200 ਰੁਪਏ ਦੇ ਲੈਣ ਦੇਣ ਨੂੰ ਲੈ ਕੇ ਨੌਜਵਾਨ ਦਾ ਕ.ਤ.ਲ
ਡੇਰਾ ਬਾਬਾ ਨਾਨਕ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ 200 ਰੁਪਏ ਦੇ ਲੈਣ-ਦੇਣ ਦੇ ਬਦਲੇ ਇਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਮਿੰਟੂ ਮਸੀਹ ਵਜੋਂ ਹੋਈ ਹੈ ਤੇ ਉਸ ਦੀ ਉਮਰ 34 ਸਾਲ ਸੀ ਤੇ ਉਹ ਜੋੜੀਆਂ ਕਲਾਂ ਦਾ ਰਹਿਣ ਵਾਲਾ ਸੀ।

ਜਾਣਕਾਰੀ ਮੁਤਾਬਕ ਮਿੰਟੂ ਮਸੀਹ ਜਲੰਧਰ ਦੇ ਇਕ ਢਾਬੇ ਉਤੇ ਕੰਮ ਕਰਦਾ ਸੀ ਤੇ ਉਹ ਛੁੱਟੀ ਲੈ ਕੇ ਪਿੰਡ ਆਇਆ ਹੋਇਆ ਸੀ। ਬੀਤੀ ਸ਼ਾਮ ਮਿੰਟੂ ਮਸੀਹ ਆਪਣੇ ਕਿਸੇ ਦੋਸਤ ਨਾਲ ਸ਼ਰਾਬ ਪੀਣ ਗਿਆ ਸੀ ਤੇ ਉਥੇ 200 ਰੁਪਏ ਦੇ ਲੈਣ-ਦੇਣ ਨੂੰ ਲੈ ਕੇ ਝਗੜਾ ਹੋ ਗਿਆ, ਜਿਸ ਕਾਰਨ ਸ਼ਰਾਬ ਤਸਕਰ ਤੇ ਉਸ ਦੀ ਪਤਨੀ ਨੇ ਮਿੰਟੂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਅਤੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ ਤੇ ਪੋਸਟਮਾਰਟਮ ਲਈ ਭੇਜ ਦਿੱਤੀ ਗਈ ਹੈ। ਮ੍ਰਿਤਕ ਨੌਜਵਾਨ ਆਪਣੇ ਪਿੱਛੇ ਦੋ ਛੋਟੇ ਬੱਚੇ ਅਤੇ ਪਤਨੀ ਨੂੰ ਛੱਡ ਗਿਆ ਹੈ।

ਇਹ ਵੀ ਪੜ੍ਹੋ : ਕਲਯੁਗੀ ਮਾਂ ਦਾ ਕਾਰਾ! ਪ੍ਰੇਮੀ ਨਾਲ ਮਿਲ ਕੇ 5 ਸਾਲਾ ਮਾਸੂਮ ਧੀ ਨੂੰ ਉਤਾਰਿਆ ਮੌ/ਤ ਦੇ ਘਾਟ

ਮ੍ਰਿਤਕ ਨੌਜਵਾਨ ਦੇ ਪਰਿਵਾਰਿਕ ਮੈਂਬਰਾਂ ਨੇ ਦੋਸ਼ ਲਗਾਇਆ ਕਿ ਥਾਣਾ ਡੇਰਾ ਬਾਬਾ ਨਾਨਕ ਦੀ ਪੁਲਿਸ ਕਾਤਲਾਂ ਵਿਰੁੱਧ ਕੋਈ ਕਾਰਵਾਈ ਨਹੀਂ ਕਰ ਰਹੀ ਹੈ। ਜਿਸ ਦੇ ਬਾਅਦ ਉਨ੍ਹਾਂ ਵੱਲੋਂ ਧਰਨਾ ਦਿੱਤਾ ਗਿਆ। ਇਸ ਤੋਂ ਬਾਅਦ ਮੌਕੇ ਉਤੇ ਪੁਲਿਸ ਪਹੁੰਚੀ ਤੇ DSP ਵੱਲੋਂ ਪਰਿਵਾਰਕ ਮੈਂਬਰਾਂ ਨੂੰ ਸ਼ਰਾਬ ਤਸਕਰ ਤੇ ਉਸ ਦੀ ਪਤਨੀ ਖਿਲਾਫ ਕਾਨੂੰਨੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਗਿਆ ਤੇ ਉਨ੍ਹਾਂ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ ਗਈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਮਾਮੂਲੀ ਤਕਰਾਰ ਨੇ ਧਾਰਿਆ ਭਿਆਨਕ ਰੂਪ, 200 ਰੁਪਏ ਦੇ ਲੈਣ ਦੇਣ ਨੂੰ ਲੈ ਕੇ ਨੌਜਵਾਨ ਦਾ ਕ.ਤ.ਲ appeared first on Daily Post Punjabi.