young man murder Archives - Daily Post Punjabi

ਅਬੋਹਰ ‘ਚ ਇੱਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਦੂਜੇ ਦੀ ਹਾਲਤ ਨਾਜ਼ੁਕ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ
ਅਬੋਹਰ ਦੇ ਲਾਇਨ ਕਰਾਸਿੰਗ ਇਲਾਕੇ ਦੇ ਜੇ.ਪੀ ਪਾਰਕ ਵਿੱਚ ਬੀਤੇ ਕੱਲ੍ਹ ਸਵੇਰੇ ਦੋ ਨੌਜਵਾਨ ਖੂਨ ਨਾਲ ਲੱਥਪੱਥ ਹਾਲਤ ਵਿੱਚ ਪਏ ਮਿਲੇ, ਜਿਨ੍ਹਾਂ ਵਿੱਚੋਂ ਇੱਕ ਦੀ ਮੌਤ ਹੋ ਗਈ, ਜਦੋਂਕਿ ਦੂਜੇ ਗੰਭੀਰ ਜ਼ਖਮੀ ਨੌਜਵਾਨ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੋਂ ਉਸ ਨੂੰ ਰੈਫਰ ਕਰ ਦਿੱਤਾ ਗਿਆ। ਸੂਚਨਾ ਮਿਲਣ ’ਤੇ DSP ਅਬੋਹਰ, ਦੋਵੇਂ ਥਾਣਿਆਂ ਦੇ ਇੰਚਾਰਜ ਅਤੇ ਸਮਾਜ ਸੇਵੀ ਸੰਸਥਾ ਦੇ ਮੈਂਬਰ ਮੌਕੇ ’ਤੇ ਪਹੁੰਚੇ ਅਤੇ ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਸ਼ਨਾਖਤ ਅਤੇ ਪੋਸਟਮਾਰਟਮ ਲਈ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ।

ਜਾਣਕਾਰੀ ਅਨੁਸਾਰ ਸਵੇਰੇ ਜੇ.ਪੀ.ਪਾਰਕ ‘ਚ ਸੈਰ ਕਰ ਰਹੇ ਲੋਕਾਂ ਨੇ ਇੱਕ ਨੌਜਵਾਨ ਦੀ ਖੂਨ ਨਾਲ ਲੱਥਪੱਥ ਹਾਲਤ ‘ਚ ਲਾਸ਼ ਦੇਖ ਕੇ ਨਰ ਸੇਵਾ ਨਰਾਇਣ ਸੇਵਾ ਸੰਮਤੀ ਦੇ ਮੈਂਬਰਾਂ ਨੂੰ ਸੂਚਨਾ ਦਿੱਤੀ, ਜਿਸ ‘ਤੇ ਬਿੱਟੂ ਨਰੂਲਾ ਅਤੇ ਹੋਰ ਟੀਮ ਉਥੇ ਪਹੁੰਚੀ ਅਤੇ ਦੇਖਿਆ ਕਿ ਇਕ ਹੋਰ ਨੌਜਵਾਨ ਖੂਨ ਨਾਲ ਲੱਥਪੱਥ ਹਾਲਤ ‘ਚ ਉਥੇ ਪਿਆ ਸੀ ਪਰ ਉਸ ਨੂੰ ਤੁਰੰਤ ਹਸਪਤਾਲ ਭੇਜਿਆ ਗਿਆ ਅਤੇ ਪੁਲਿਸ ਨੂੰ ਸੂਚਨਾ ਦਿੱਤੀ ਗਈ।

ਮ੍ਰਿਤਕ ਦੀ ਪਛਾਣ ਰਵੀ ਖੰਨਾ ਪੁੱਤਰ ਤੁਨੀਆ ਰਾਮ ਉਮਰ ਕਰੀਬ 21 ਸਾਲ ਵਾਸੀ ਆਰੀਆ ਨਗਰ ਅਤੇ ਜ਼ਖਮੀ ਨੌਜਵਾਨ ਦੀ ਪਛਾਣ ਵਿਕਰਮ ਪੁੱਤਰ ਸੰਦੀਪ ਉਮਰ ਕਰੀਬ 18 ਸਾਲ ਵਾਸੀ ਆਰੀਆ ਨਗਰ ਵਜੋਂ ਹੋਈ ਹੈ। ਸੂਚਨਾ ਮਿਲਦੇ ਹੀ ਥਾਣਾ ਨੰਬਰ 1 ਅਤੇ ਥਾਣਾ ਨੰਬਰ 2 ਦੇ ਇੰਚਾਰਜ ਅਤੇ ਅਬੋਹਰ ਦੇ DSP ਸੁਖਵਿੰਦਰ ਸਿੰਘ ਮੌਕੇ ‘ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਦਾ ਇਕ ਸਾਲ ਪਹਿਲਾਂ ਹੀ ਵਿਆਹ ਹੋਇਆ ਸੀ ਅਤੇ ਉਸ ਦੀ ਇਕ ਬੇਟੀ ਹੈ। ਪੁਲਿਸ ਮ੍ਰਿਤਕ ਦੀ ਪਤਨੀ ਨਿਸ਼ਾ ਦੇ ਬਿਆਨਾਂ ‘ਤੇ ਕਾਰਵਾਈ ਕਰ ਰਹੀ ਹੈ।

ਇਹ ਵੀ ਪੜ੍ਹੋ : ਬਠਿੰਡਾ : ਨੌਜਵਾਨ ਨੇ ਮਾਮੇ ਨਾਲ ਮਿਲ ਕੇ ਮਾਂ ਦੇ ਆਸ਼ਿਕ ਦਾ ਕੀਤਾ ਕ.ਤ.ਲ, ਪੁਲਿਸ ਨੇ ਇੱਕ ਮੁਲਜ਼ਮ ਨੂੰ ਕੀਤਾ ਕਾਬੂ

DSP ਸੁਖਵਿੰਦਰ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਨੌਜਵਾਨ ਦੀ ਲਾਸ਼ ਮਿਲਣ ਦੀ ਸੂਚਨਾ ਮਿਲਣ ’ਤੇ ਦੋਵੇਂ ਥਾਣਿਆਂ ਦੀ ਪੁਲਿਸ ਨੇ ਤੁਰੰਤ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪਹਿਲੀ ਨਜ਼ਰੇ ਨੌਜਵਾਨ ਦੀ ਗਰਦਨ ਅਤੇ ਸਰੀਰ ਦੇ ਹੋਰ ਹਿੱਸਿਆਂ ‘ਤੇ ਸੱਟਾਂ ਦੇ ਨਿਸ਼ਾਨ ਹਨ। ਉਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਦੇ ਮੁਰਦਾਘਰ ਵਿਚ ਰਖਵਾਇਆ ਗਿਆ ਹੈ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਦਾ ਪਤਾ ਲਗਾਇਆ ਜਾ ਰਿਹਾ ਹੈ, ਜਿਸ ਤੋਂ ਬਾਅਦ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਪੁਲਿਸ ਆਸਪਾਸ ਦੇ ਇਲਾਕੇ ਵਿੱਚ ਲੱਗੇ ਕੈਮਰਿਆਂ ਦੀ ਵੀ ਜਾਂਚ ਕਰ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਅਬੋਹਰ ‘ਚ ਇੱਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਦੂਜੇ ਦੀ ਹਾਲਤ ਨਾਜ਼ੁਕ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ appeared first on Daily Post Punjabi.

ਜਲੰਧਰ ‘ਚ ਵੱਡੀ ਵਾਰਦਾਤ : ਨੌਜਵਾਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਕੀਤਾ ਕ.ਤਲ
ਪੰਜਾਬ ਦੇ ਜਲੰਧਰ ਦੇ ਟਰਾਂਸਪੋਰਟ ਨਗਰ ‘ਚ ਕੁਝ ਹਮਲਾਵਰਾਂ ਵੱਲੋਂ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਇਥੇ ਇਕ ਨੌਜਵਾਨ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਸੂਚਨਾ ਮੁਤਾਬਕ ਮ੍ਰਿਤਕ ਆਪਣੇ ਚਾਚੇ ਨੂੰ ਹਮਲਾਵਰਾਂ ਤੋਂ ਬਚਾਉਣ ਆਇਆ ਸੀ। ਪਰ ਹਮਲਾਵਰਾਂ ਨੇ ਬਚਾਅ ਦੌਰਾਨ ਉਸ ਨੂੰ ਚਾਕੂ ਨਾਲ ਵੱਢ ਕੇ ਮਾਰ ਦਿੱਤਾ। ਮ੍ਰਿਤਕ ਦੀ ਪਛਾਣ ਮਨੋਜ ਯਾਦਵ ਵਜੋਂ ਹੋਈ ਹੈ। ਪੁਲਿਸ ਵੱਲੋਂ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

Young Man Murder In Jalandhar

ਮਨੋਜ ਦੇ ਭਰਾ ਨੇ ਦੱਸਿਆ ਕਿ ਉਸ ਦਾ ਚਾਚਾ ਟਰਾਂਸਪੋਰਟ ਨਗਰ ਵਿੱਚ ਹੀ ਕੰਮ ਕਰਦਾ ਹੈ। ਮਨੋਜ ਨੂੰ ਚਾਚਾ ਦਾ ਫੋਨ ਆਇਆ ਸੀ। ਉਨ੍ਹਾਂ ਕਿਹਾ ਕਿ ਕੁਝ ਲੋਕਾਂ ਨੇ ਉਨ੍ਹਾਂ ‘ਤੇ ਹਮਲਾ ਕੀਤਾ ਹੈ, ਉਸ ਨੂੰ ਬਚਾਓ, ਉਹ ਉਸ ਦੀ ਕੁੱਟਮਾਰ ਕਰ ਰਹੇ ਹਨ। ਚਾਚੇ ਦੀ ਗੱਲ ਸੁਣ ਕੇ ਮਨੋਜ ਲੱਧੇਵਾਲੀ ਤੋਂ ਸਿੱਧਾ ਟਰਾਂਸਪੋਰਟ ਨਗਰ ਪਹੁੰਚ ਗਿਆ। ਮਨੋਜ ਨੇ ਦੇਖਿਆ ਕਿ ਕੁਝ ਲੋਕ ਉਸ ਦੇ ਚਾਚੇ ਨੂੰ ਘੇਰ ਕੇ ਕੁੱਟ ਰਹੇ ਸਨ।

Young Man Murder In Jalandhar

ਮਨੋਜ ਆਪਣੇ ਚਾਚੇ ਨੂੰ ਬਚਾਉਣ ਲਈ ਅੱਗੇ ਗਿਆ ‘ਤਾਂ ਹਮਲਾਵਰਾਂ ਵਿੱਚੋਂ ਇੱਕ ਨੇ ਚਾਕੂ ਨਾਲ ਉਸ ‘ਤੇ ਹਮਲਾ ਕਰ ਦਿੱਤਾ। ਹਮਲਾਵਰ ਨੇ ਮਨੋਜ ਦੇ ਸਰੀਰ ‘ਤੇ ਕਈ ਥਾਵਾਂ ‘ਤੇ ਚਾਕੂ ਮਾਰ ਦਿੱਤੇ। ਜ਼ਿਆਦਾ ਖੂਨ ਵਹਿਣ ਕਾਰਨ ਮਨੋਜ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਮਗਰੋਂ ਘਟਨਾ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ ਗਿਆ। ਸੂਚਨਾ ਮਿਲਦੇ ਹੀ ਪੁਲਿਸ ਦੀ ਟੀਮ ਵੱਲੋਂ ਮੌਕੇ ‘ਤੇ ਪਹੁੰਚ ਕੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਤੋਂ ਇਲਾਵਾ ਪੁਲਿਸ ਨੇ ਦੋ ਤੋਂ ਤਿੰਨ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਹੈ।

ਇਹ ਵੀ ਪੜ੍ਹੋ : ਫਿਲੌਰ ‘ਚ ਦਰਜ਼ੀ ਦੀ ਦੁਕਾਨ ਨੂੰ ਲੱਗੀ ਅੱਗ, ਲੱਖਾਂ ਦਾ ਸਾਮਾਨ ਤੇ ਮਸ਼ੀਨਰੀ ਸੜ ਕੇ ਸੁਆਹ

ਮ੍ਰਿਤਕ ਮਨੋਜ ਦੇ ਰਿਸ਼ਤੇਦਾਰਾਂ ਦਾ ਕਹਿਣਾ ਹੈ ਕਿ ਮਨੋਜ ਨਾਲ ਕਿਸੇ ਦੀ ਕੋਈ ਦੁਸ਼ਮਣੀ ਨਹੀਂ ਸੀ। ਉਹ ਬਹੁਤ ਗਰੀਬ ਪਰਿਵਾਰ ਵਿੱਚੋਂ ਸੀ। ਮਨੋਜ ਦੀਆਂ 2 ਬੇਟੀਆਂ ਹਨ। ਮ੍ਰਿਤਕ ਮਨੋਜ ਮੂਲ ਰੂਪ ਤੋਂ ਬਿਹਾਰ ਦਾ ਰਹਿਣ ਵਾਲਾ ਹੈ। ਉਹ ਇਸ ਸਮੇਂ ਲੱਡੇਵਾਲੀ ਵਿੱਚ ਰਹਿ ਰਿਹਾ ਸੀ ਅਤੇ ਮਕੈਨਿਕ ਦਾ ਕੰਮ ਕਰਦਾ ਸੀ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਜਲੰਧਰ ‘ਚ ਵੱਡੀ ਵਾਰਦਾਤ : ਨੌਜਵਾਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਕੀਤਾ ਕ.ਤਲ appeared first on Daily Post Punjabi.

ਮਾਮੂਲੀ ਬਹਿਸਬਾਜ਼ੀ ਤੋਂ ਬਾਅਦ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਪਰਿਵਾਰ ਨੇ ਮੰਗਿਆ ਇਨਸਾਫ਼
ਗੁਰਾਇਆ ਵਿਖੇ ਇੱਕ 23 ਸਾਲਾ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ । ਮ੍ਰਿਤਕ ਦੀ ਪਛਾਣ ਕਰਨ ਮੁਹੰਮਦ ਪੁੱਤਰ ਬੂਟਾ ਮੁਹੰਮਦ ਵਾਸੀ ਗੁਰਾਇਆ ਵਜੋਂ ਹੋਈ ਹੈ । ਬੀਤੇ ਕੁਝ ਦਿਨ ਪਹਿਲਾ ਇੱਕ ਲੜਾਈ ਝਗੜੇ ਦੌਰਾਨ ਇਹ ਨੌਜਵਾਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਸੀ, ਜਿਸ ਦੀ ਵੀਰਵਾਰ ਨੂੰ ਇਲਾਜ ਦੌਰਾਨ ਮੌਤ ਹੋ ਗਈ। । ਦੱਸਿਆ ਜਾ ਰਿਹਾ ਹੈ ਕਿ ਕੁਝ ਨੌਜਵਾਨਾਂ ਵੱਲੋਂ ਕਰਨਦੀਪ ਮੁਹੰਮਦ ‘ਤੇ ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰਦੇ ਹੋਏ ਗੰਭੀਰ ਰੂਪ ਵਿੱਚ ਜ਼ਖ਼ਮੀ ਕਰ ਦਿੱਤਾ ਸੀ, ਸਿਰ ਵਿਚ ਗੰਭੀਰ ਸੱਟ ਵੱਜਣ ਨਾਲ ਕਰਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਸੀ। ਜਿਸ ਤੋਂ ਬਾਅਦ ਕਰਨ ਨੂੰ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿਖੇ ਇਲਾਜ ਲਈ ਦਾਖਲ ਕਰਵਾਇਆ ਗਿਆ, ਪਰ ਇਲਾਜ ਦੌਰਾਨ ਅੱਜ ਉਸਨੇ ਦਮ ਤੋੜ ਦਿੱਤਾ ।

Young man stabbed to death

ਇਸ ਮਾਮਲੇ ਵਿੱਚ ਗੁਰਾਇਆ ਪੁਲਿਸ ਵੱਲੋਂ ਮ੍ਰਿਤਕ ਦੇ ਪਿਤਾ ਬੂਟਾ ਮੁਹੰਮਦ ਦੇ ਬਿਆਨਾਂ ਦੇ ਆਧਾਰ ‘ਤੇ ਮੰਗਾ ਸਿੰਘ, ਵਰਿੰਦਰ ਸਿੰਘ, ਗੁਰਪ੍ਰੀਤ ਸਿੰਘ ਉਰਫ ਗੋਪੀ ਖਿਲਾਫ਼ ਮਾਮਲਾ ਦਰਜ ਕਰਦੇ ਹੋਏ ਮੁਲਜ਼ਮ ਮੰਗਾ ਸਿੰਘ ਨੂੰ ਕਾਬੂ ਕਰ ਲਿਆ ਸੀ। ਇਸ ਮਾਮਲੇ ਵਿੱਚ ਗੁਰਾਇਆ ਪੁਲਿਸ ਵੱਲੋਂ ਬਾਕੀ ਮੁਲਜ਼ਮਾਂ ਦੀ ਭਾਲ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ। ਕਰਨਦੀਪ ਦੀ ਮੌਤ ਤੋ ਬਾਅਦ ਗੁਰਾਇਆ ਪੁਲਿਸ ਵਲੋਂ ਧਾਰਾ 302 ਜੁਰਮ ਵਾਧਾ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਹੁਸ਼ਿਆਰਪੁਰ ‘ਚ ਵਾਪਰਿਆ ਵੱਡਾ ਹਾਦਸਾ, ਬੱਚਿਆਂ ਨਾਲ ਭਰੀ ਸਕੂਲੀ ਬੱਸ ਖੇਤਾਂ ‘ਚ ਪਲਟੀ

ਇਸ ਮਾਮਲੇ ਵਿੱਚ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਦੋਸ਼ੀ ਫੜੇ ਨਹੀਂ ਜਾਂਦੇ ਉਹ ਉਦੋਂ ਤੱਕ ਕਰਨ ਨੂੰ ਸਪੁਰਦ-ਏ-ਖ਼ਾਕ ਨਹੀਂ ਕੀਤਾ ਜਾਵੇਗਾ ਅਤੇ ਇਨਸਾਫ਼ ਲੈਣ ਲਈ ਉਹ ਸੜਕਾਂ ‘ਤੇ ਉਤਰਾਂਗੇ ।

ਵੀਡੀਓ ਲਈ ਕਲਿੱਕ ਕਰੋ -:

“ਸਾਵਧਾਨ ! ਲੋਕਾਂ ਦੇ ਘਰਾਂ ‘ਚ TV ਸੜ ਰਹੇ ਨੇ DS ਕੇਬਲ ਲਵਾਕੇ, ਸ਼ੀਤਲ ਵਿੱਜ ਤੇ ਉਸਦੇ ਗੁਰਗੇ ਉਤਰੇ ਗੁੰਡਾਗਰਦੀ ‘ਤੇ ! “

The post ਮਾਮੂਲੀ ਬਹਿਸਬਾਜ਼ੀ ਤੋਂ ਬਾਅਦ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਪਰਿਵਾਰ ਨੇ ਮੰਗਿਆ ਇਨਸਾਫ਼ appeared first on Daily Post Punjabi.