Young man murdered Archives - Daily Post Punjabi

ਦੋਸਤ ਬਣੇ ਦੋਸਤ ਦੀ ਜਾਨ ਦੇ ਵੈਰੀ ! 2 ਮਹੀਨੇ ਪਹਿਲਾਂ ਦੁਬਈ ਤੋਂ ਆਏ ਨੌਜਵਾਨ ਦਾ ਬੇਰਹਿਮੀ ਨਾਲ ਕੀਤਾ ਕਤਲ
ਕਿਸੇ ਨੇ ਠੀਕ ਹੀ ਕਿਹਾ ਹੈ ਕਿ ਦੋਸਤ ਬਣਾਉਣ ਸਮੇਂ ਸਾਵਧਾਨ ਨਾ ਰਹਿਣ ਵਾਲਿਆਂ ਨੂੰ ਭਵਿੱਖ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਅਜਿਹਾ ਇੱਕ ਵਰਤਾਰਾ ਸੁਲਤਾਨਪੁਰ ਲੋਧੀ ਤੋਂ ਸਾਹਮਣੇ ਆਇਆ ਹੈ।ਜਿਨਾਂ ਦੋਸਤਾਂ ਤੇ ਇੱਕ ਨੌਜਵਾਨ ਨੂੰ ਰੱਬ ਤੋਂ ਵੱਧ ਭਰੋਸਾ ਸੀ, ਉਹਨਾਂ ਦੋਸਤਾਂ ਨੇ ਹੀ ਉਸ ਨੂੰ ਬੇਰਹਿਮੀ ਨਾਲ ਮੌਤ ਦੇ ਘਾਟ ਉਤਾਰ ਦਿੱਤਾ। ਦੁਬਈ ਤੋਂ ਕਰੀਬ ਦੋ ਮਹੀਨੇ ਪਹਿਲਾਂ ਘਰ ਆਏ ਨੌਜਵਾਨ ਦਾ ਉਸ ਦੇ ਜਿਗਰੀ ਦੋਸਤਾਂ ਵੱਲੋ ਕਤਲ ਕਰ ਦਿੱਤਾ ਗਿਆ।

ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਭਰਾ ਹਰਵਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਛੋਟਾ ਭਰਾ ਜਸਵਿੰਦਰ ਸਿੰਘ ਪੁੱਤਰ ਬਲਵੀਰ ਸਿੰਘ ਉਮਰ 29 ਸਾਲ ਵਾਸੀ ਪਿੰਡ ਕੁਤਬੇਵਾਲ ਥਾਣਾ ਲੋਹੀਆਂ ਜ਼ਿਲ੍ਹਾ ਜਲੰਧਰ ਜੋਂ ਕਿ 2 ਮਹੀਨੇ ਪਹਿਲਾਂ ਦੁਬਈ ਤੋਂ ਆਇਆ ਸੀ ਅਤੇ ਉਸ ਦੇ ਦੋਸਤ ਉਸ ਨੂੰ ਘਰੋਂ ਆਕੇ ਲੈ ਜਾਂਦੇ ਹਨ ਅਤੇ ਜਿਸ ਤੋ ਬਾਅਦ ਉਸਦਾ ਇਕ ਦੋਸਤ ਪਰਿਵਾਰ ਨੂੰ ਫੋਨ ਕਰਕੇ ਜਾਣਕਾਰੀ ਦਿੰਦਾ ਹੈ ਕਿ ਤੁਹਾਡਾ ਮੁੰਡਾ ਵੱਢ ਦਿੱਤਾ ਹੈ, ਉਸਦਾ ਇਲਾਜ ਕਰਵਾ ਲਓ।

ਉਹਨਾਂ ਨੇ ਕਿਹਾ ਕਿ ਜਦੋਂ ਅਸੀਂ ਮੌਕੇ ਤੇ ਪਹੁੰਚਦੇ ਹਾਂ ਤਾਂ ਜਸਵਿੰਦਰ ਸਿੰਘ ਗੰਭੀਰ ਹਾਲਤ ‘ਚ ਖੂਨ ਨਾਲ ਲੱਥ-ਪੱਥ ਪਿੰਡ ਜੱਬੋਵਾਲ-ਰਾਮੇ ਮਾਰਗ ਦੇ ਖੇਤਾਂ ‘ਚ ਪਿਆ ਹੋਇਆ ਮਿਲਿਆ ਅਤੇ ਉਸਦੇ ਸਰੀਰ ਤੇ ਤੇਜਧਾਰ ਹਥਿਆਰਾਂ ਦੇ ਨਾਲ ਵਾਰ ਕੀਤੇ ਹੋਏ ਸਨ। ਉਹਨਾਂ ਨੇ ਕਿਹਾ ਕਿ ਅਸੀਂ ਉਸਨੂੰ ਤੁਰੰਤ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਇਲਾਜ ਲਈ ਲਿਆਂਦਾ। ਜਿੱਥੇ ਡਾਕਟਰਾਂ ਨੇ ਥੋੜਾ ਸਮਾਂ ਇਲਾਜ ਕਰਨ ਮਗਰੋਂ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ।

ਇਹ ਵੀ ਪੜ੍ਹੋ : ਸ੍ਰੀ ਦਰਬਾਰ ਸਾਹਿਬ ਦੇ ਜੋੜਾ ਘਰ ‘ਚ ਸੇਵਾਦਾਰ ਦੀ ਹੋਈ ਮੌ.ਤ, ਦਿਲ ਦਾ ਦੌਰਾ ਪੈਣ ਕਾਰਨ ਗਈ ਜਾ/ਨ

ਉਹਨਾਂ ਨੇ ਆਰੋਪ ਲਗਾਉਂਦੇ ਹੋਏ ਕਿਹਾ ਕਿ ਜਸਵਿੰਦਰ ਸਿੰਘ ਦਾ ਉਸ ਦੇ ਦੋਸਤਾਂ ਨੇ ਬੇਰਹਿਮੀ ਦੇ ਨਾਲ ਕਤਲ ਕੀਤਾ ਹੈ। ਉਹਨਾਂ ਵਲੋਂ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ ਦੀ ਗੁਹਾਰ ਲਗਾਈ ਹੈ। ਉਧਰ ਜਦੋਂ ਇਸ ਘਟਨਾ ਦਾ ਥਾਣਾ ਸੁਲਤਾਨਪੁਰ ਲੋਧੀ ਪੁਲਿਸ ਨੂੰ ਪਤਾ ਲੱਗਾ ਤਾਂ ਮੌਕੇ ਤੇ ਥਾਣਾ ਮੁਖੀ ਇੰਸਪੈਕਟਰ ਹਰਗੁਰਦੇਵ ਸਿੰਘ ਪੁਲਿਸ ਪਾਰਟੀ ਨਾਲ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਦੋਸਤ ਬਣੇ ਦੋਸਤ ਦੀ ਜਾਨ ਦੇ ਵੈਰੀ ! 2 ਮਹੀਨੇ ਪਹਿਲਾਂ ਦੁਬਈ ਤੋਂ ਆਏ ਨੌਜਵਾਨ ਦਾ ਬੇਰਹਿਮੀ ਨਾਲ ਕੀਤਾ ਕਤਲ appeared first on Daily Post Punjabi.