Young man was shot dead Archives - Daily Post Punjabi

ਨਵਾਂਸ਼ਹਿਰ ਦੇ ਪਿੰਡ ਉਸਮਾਨਪੁਰ ‘ਚ ਵੱਡੀ ਵਾਰਦਾਤ, ਸੈਰ ਕਰ ਰਹੇ ਨੌਜਵਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ
ਨਵਾਂਸ਼ਹਿਰ ਦੇ ਪਿੰਡ ਉਸਮਾਨਪੁਰ ਵਿੱਚ ਇੱਕ ਨੌਜਵਾਨ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਨੌਜਵਾਨ ਦਾ 5-6 ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਨੌਜਵਾਨ ਸੈਰ ਕਰ ਰਿਹਾ ਸੀ ਇਸ ਦੌਰਾਨ ਹੀ ਕੁਝ ਅਣਪਛਾਤਿਆਂ ਨੇ ਵਾਰਦਾਤ ਨੂੰ ਅੰਜਾਮ ਦਿੱਤਾ ਅਤੇ ਮੌਕੇ ਤੋਂ ਫਰਾਰ ਹੋ ਗਏ। ਮ੍ਰਿਤਕ ਨੌਜਵਾਨ ਦੀ ਪਛਾਣ ਅਮਨਦੀਪ ਸਿੰਘ ਉਰਫ਼ ਮੰਨਾ ਪੁੱਤਰ ਸੁਰੇਂਦਰ ਸਿੰਘ ਵਾਸੀ ਪਿੰਡ ਉਸਮਾਨਪੁਰ ਵਜੋਂ ਹੋਈ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਲੋਕਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅਮਨਦੀਪ ਸਿੰਘ ਕਮਿਊਨਿਟੀ ਹਾਲ ਦੇ ਨੇੜੇ ਸੈਰ ਕਰ ਰਿਹਾ ਸੀ। ਹਮਲਾਵਰ ਨੇ ਸਕੂਲ ਦੀ ਕੰਧ ਟੱਪ ਕੇ ਅਮਨਦੀਪ ‘ਤੇ 5-6 ਗੋਲੀਆਂ ਚਲਾਈਆਂ। ਉਸੇ ਮੈਦਾਨ ਦੇ ਸਾਹਮਣੇ ਪੀਰ ਦਰਗਾਹ ਵਿੱਚ ਮੇਲਾ ਚੱਲ ਰਿਹਾ ਸੀ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ : ਪੰਜਾਬ ਦੇ 11 ਜ਼ਿਲ੍ਹਿਆਂ ‘ਚ ਮੀਂਹ ਤੇ ਹਨੇਰੀ ਦਾ ਅਲਰਟ! ਕਈ ਥਾਵਾਂ ‘ਤੇ ਸਵੇਰ ਤੋਂ ਹੀ ਰੁੱਕ-ਰੁੱਕ ਕੇ ਪੈ ਰਿਹਾ ਮੀਂਹ

ਇਸ ਘਟਨਾ ਤੋਂ ਬਾਅਦ ਮ੍ਰਿਤਕ ਦੇ ਪਰਿਵਾਰ ਅਤੇ ਪਿੰਡ ਵਾਸੀਆਂ ਵਿੱਚ ਦਹਿਸ਼ਤ ਦਾ ਮਾਹੌਲ ਹੈ। ਉਸਦੇ ਪਰਿਵਾਰ ਨੇ ਕਿਸੇ ਵੀ ਦੁਸ਼ਮਣੀ ਤੋਂ ਇਨਕਾਰ ਕੀਤਾ ਹੈ। ਪਿੰਡ ਵਾਲਿਆਂ ਨੇ ਦੱਸਿਆ ਕਿ ਉਹ ਹਰ ਰੋਜ਼ ਸੈਰ ਕਰਨ ਜਾਂਦਾ ਸੀ ਪਰ ਅੱਜ ਉਹ ਇਕੱਲਾ ਸੀ ਅਤੇ ਇਹ ਪਤਾ ਨਹੀਂ ਲੱਗ ਸਕਿਆ ਕਿ ਉਸਨੂੰ ਕਿਸਨੇ ਗੋਲੀ ਮਾਰੀ। ਪੁਲਿਸ ਘਟਨਾ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ ਅਤੇ ਇਸ ਗੱਲ ਦੀ ਵੀ ਜਾਂਚ ਕਰ ਰਹੀ ਹੈ ਕਿ ਉਸਨੂੰ ਕਿਸਨੇ ਅਤੇ ਕਿਉਂ ਗੋਲੀ ਮਾਰੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਨਵਾਂਸ਼ਹਿਰ ਦੇ ਪਿੰਡ ਉਸਮਾਨਪੁਰ ‘ਚ ਵੱਡੀ ਵਾਰਦਾਤ, ਸੈਰ ਕਰ ਰਹੇ ਨੌਜਵਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ appeared first on Daily Post Punjabi.

ਤਰਨਤਾਰਨ ‘ਚ ਗੋਲੀਆਂ ਮਾਰ ਕੇ ਨੌਜਵਾਨ ਦਾ ਕਤਲ, ਬਾਈਕ ਸਵਾਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ
ਪੰਜਾਬ ‘ਚ ਤਰਨਤਾਰਨ ਦੇ ਟਾਂਕ ਕੁਛੱਤਰੀਆ ‘ਚ ਇਕ ਨੌਜਵਾਨ ਦੀ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਨੂੰ ਜ਼ਖਮੀ ਹਾਲਤ ‘ਚ ਅੰਮ੍ਰਿਤਸਰ ਰੈਫਰ ਕੀਤਾ ਗਿਆ ਸੀ, ਜਿੱਥੇ ਉਸ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਵਿਨੈ ਕੁਮਾਰ ਵਜੋਂ ਹੋਈ ਹੈ। ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਜਾਣਕਾਰੀ ਅਨੁਸਾਰ ਸਿਵਲ 25 ਸਾਲਾ ਪੁੱਤਰ ਵਿਨੈ ਕੁਮਾਰ ਪੁੱਤਰ ਰਮੇਸ਼ ਕੁਮਾਰ ਕਰਿਆਨੇ ਦੀ ਦੁਕਾਨ ਚਲਾਉਂਦਾ ਸੀ। ਬੀਤੀ ਦੇਰ ਰਾਤ ਵਿਨੈ ਬਾਜ਼ਾਰ ਵਿੱਚ ਹੀ ਘੁੰਮ ਰਿਹਾ ਸੀ ਕਿ ਕੁਝ ਲੋਕ ਬਾਈਕ ‘ਤੇ ਸਵਾਰ ਹੋ ਕੇ ਆਏ ਅਤੇ ਉਨ੍ਹਾਂ ਨੇ ਆਉਂਦੇ ਹੀ ਵਿਨੈ ‘ਤੇ ਪਿਸਤੌਲ ਨਾਲ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇੱਕ ਗੋਲੀ ਉਸ ਦੀ ਛਾਤੀ ਵਿੱਚੋਂ ਲੰਘੀ। ਉਸ ਨੂੰ ਜ਼ਖਮੀ ਹਾਲਤ ਵਿਚ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੋਂ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ।

ਵਿਨੈ ਨੂੰ ਅੰਮ੍ਰਿਤਸਰ ਲਿਜਾਇਆ ਜਾ ਰਿਹਾ ਸੀ ਪਰ ਰਸਤੇ ਵਿੱਚ ਹੀ ਉਸ ਦੀ ਮੌਤ ਹੋ ਗਈ। ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚੀ। ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ। ਉਨ੍ਹਾਂ ਵੱਲੋਂ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਤਰਨਤਾਰਨ ‘ਚ ਗੋਲੀਆਂ ਮਾਰ ਕੇ ਨੌਜਵਾਨ ਦਾ ਕਤਲ, ਬਾਈਕ ਸਵਾਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ appeared first on Daily Post Punjabi.

ਸਵੀਮਿੰਗ ਪੂਲ ‘ਚ ਨਹਾਉਣ ਗਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਘਟਨਾ CCTV ‘ਚ ਕੈਦ
ਉੱਤਰ ਪ੍ਰਦੇਸ਼ ‘ਚ ਮੇਰਠ ਜ਼ਿਲੇ ਦੇ ਲੋਹੀਆਨਗਰ ਇਲਾਕੇ ‘ਚ ਸਵੀਮਿੰਗ ਪੂਲ ‘ਤੇ ਇੱਕ ਨੌਜਵਾਨ ਦਾ ਗੋਲੀ ਮਾਰ ਕੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਗੋਲੀ ਚੱਲਦੇ ਹੀ ਸਵੀਮਿੰਗ ਪੂਲ ‘ਚ ਨਹਾਉਣ ਆਏ ਲੋਕਾਂ ‘ਚ ਭਗਦੜ ਮੱਚ ਗਈ। ਘਟਨਾ ਤੋਂ ਬਾਅਦ ਦੋਸ਼ੀ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਘਟਨਾ ਦੇ ਸਮੇਂ ਨੌਜਵਾਨ ਸਵੀਮਿੰਗ ਪੂਲ ‘ਚ ਨਹਾਉਣ ਆਇਆ ਸੀ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ।

ਪੁਲਿਸ ਸੂਤਰਾਂ ਨੇ ਮੰਗਲਵਾਰ ਰਾਤ ਨੂੰ ਵਾਪਰੀ ਘਟਨਾ ਬਾਰੇ ਬੁੱਧਵਾਰ ਨੂੰ ਦੱਸਿਆ ਕਿ ਮ੍ਰਿਤਕ ਨੌਜਵਾਨ ਦਾ ਨਾਮ ਅਰਸ਼ਦ (30) ਹੈ। ਜ਼ੈਦੀ ਫਾਰਮ ਦਾ ਰਹਿਣ ਵਾਲਾ ਅਰਸ਼ਦ ਨੌਚੰਦੀ ਥਾਣਾ ਖੇਤਰ ਦਾ ਹਿਸਟਰੀ-ਸ਼ੀਟਰ ਸੀ ਅਤੇ ਉਸ ਖਿਲਾਫ 18 ਮਾਮਲੇ ਦਰਜ ਹਨ। ਲੋਹੀਆਨਗਰ ਇਲਾਕੇ ‘ਚ ਸਵੀਮਿੰਗ ਪੂਲ ‘ਚ ਨਹਾਉਂਦੇ ਸਮੇਂ ਅਰਸ਼ਦ ਦਾ ਇੱਕ ਨੌਜਵਾਨ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ। ਝਗੜੇ ਕਾਰਨ ਨੌਜਵਾਨ ਨੇ ਗੋਲੀਆਂ ਚਲਾ ਦਿੱਤੀਆਂ, ਜਿਸ ਨਾਲ ਅਰਸ਼ਦ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ : ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਉਨ੍ਹਾਂ ਦੱਸਿਆ ਕਿ ਮੁਲਜ਼ਮ ਹਮਲਾਵਰ ਖ਼ਿਲਾਫ਼ ਵੀ ਕਤਲ ਅਤੇ ਕਤਲ ਦੀ ਕੋਸ਼ਿਸ਼ ਵਰਗੇ ਗੰਭੀਰ ਦੋਸ਼ਾਂ ਤਹਿਤ ਕੇਸ ਦਰਜ ਹਨ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵੱਲੋਂ ਦੋਸ਼ੀ ਹਮਲਾਵਰ ਖਿਲਾਫ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਦੀਆਂ ਦੋ ਟੀਮਾਂ ਬਣਾਈਆਂ ਗਈਆਂ ਹਨ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਸਵੀਮਿੰਗ ਪੂਲ ‘ਚ ਨਹਾਉਣ ਗਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਘਟਨਾ CCTV ‘ਚ ਕੈਦ appeared first on Daily Post Punjabi.

ਮੁਕਤਸਰ ‘ਚ ਦੇਰ ਰਾਤ ਹੋਈ ਵੱਡੀ ਵਾ.ਰਦਾਤ, ਮਾਮੂਲੀ ਝਗੜੇ ਮਗਰੋਂ ਨੌਜਵਾਨ ਦੀ ਗੋ.ਲੀ ਮਾਰ ਕੇ ਹੱ.ਤਿਆ
ਮੁਕਤਸਰ ਦੇ ਕੋਟਕਪੂਰਾ ਰੋਡ ਬਾਈਪਾਸ ‘ਤੇ ਬੁੱਧਵਾਰ ਦੇਰ ਰਾਤ ਵੱਡੀ ਵਾਰਦਾਤ ਵਾਪਰੀ। ਮਾਮੂਲੀ ਝਗੜੇ ਤੋਂ ਬਾਅਦ ਇੱਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਸੁਮਿਤ ਸਿੰਘ ਬਰਾੜ ਵਾਸੀ ਰੱਤੇਵਾਲਾ ਵਜੋਂ ਹੋਈ ਹੈ। ਇਸ ਹਮਲੇ ‘ਚ ਇੱਕ ਜਵਾਨ ਜ਼ਖ਼ਮੀ ਵੀ ਹੋਇਆ ਹੈ। ਘਟਨਾ ਤੋਂ ਬਾਅਦ ਦੋਸ਼ੀ ਸਕਾਰਪੀਓ ਕਾਰ ‘ਚ ਫਰਾਰ ਹੋ ਗਿਆ।

ਚਸ਼ਮਦੀਦਾਂ ਅਨੁਸਾਰ ਬੁੱਧਵਾਰ ਰਾਤ ਕਰੀਬ ਸਾਢੇ ਨੌਂ ਵਜੇ ਕੋਟਕਪੂਰਾ ਰੋਡ ਬਾਈਪਾਸ ’ਤੇ ਸਕਾਰਪੀਓ ਕਾਰ ’ਚ ਆਏ ਕੁਝ ਨੌਜਵਾਨ ਕਾਰ ’ਚੋਂ ਹੇਠਾਂ ਉਤਰ ਗਏ। ਉਨ੍ਹਾਂ ਵਿੱਚੋਂ ਇੱਕ ਦੇ ਹੱਥ ਵਿੱਚ ਪਿਸਤੌਲ ਫੜੀ ਹੋਈ ਸੀ। ਉਸ ਦਾ ਸੁਮਿਤ ਨਾਲ ਕਿਸੇ ਗੱਲ ਨੂੰ ਲੈ ਕੇ ਮਾਮੂਲੀ ਝਗੜਾ ਹੋ ਗਿਆ ਸੀ। ਇਸ ਤੋਂ ਬਾਅਦ ਦੋਸ਼ੀਆਂ ਨੇ ਸੁਮਿਤ ‘ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ : ਅੰਮ੍ਰਿਤਸਰ ‘ਚ ਦਿਨ ਚੜਦੇ ਵੱਡੀ ਵਾ.ਰਦਾਤ, ਅਣਪਛਾਤਿਆਂ ਨੇ ਤੇ.ਜ਼ਧਾਰ ਹ.ਥਿਆ.ਰ ਨਾਲ ਵਿਅਕਤੀ ਦਾ ਕੀਤਾ ਕ.ਤਲ

ਇਕ ਹੋਰ ਨੌਜਵਾਨ ਵੀ ਜ਼ਖਮੀ ਹੋ ਗਿਆ ਹੈ ਅਤੇ ਉਸ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਸੂਚਨਾ ਮਿਲਣ ‘ਤੇ ਪੁਲਿਸ ਮੁਲਾਜ਼ਮਾਂ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਮੁਕਤਸਰ ‘ਚ ਦੇਰ ਰਾਤ ਹੋਈ ਵੱਡੀ ਵਾ.ਰਦਾਤ, ਮਾਮੂਲੀ ਝਗੜੇ ਮਗਰੋਂ ਨੌਜਵਾਨ ਦੀ ਗੋ.ਲੀ ਮਾਰ ਕੇ ਹੱ.ਤਿਆ appeared first on Daily Post Punjabi.