young men suicide news Archives - Daily Post Punjabi

ਜਬਰ ਜਨਾਹ ਦੇ ਦੋਸ਼ ‘ਚ ਫਸਾਉਣ ਦੀ ਧਮਕੀ ਤੋਂ ਪਰੇਸ਼ਾਨ ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ
ਜਬਰ-ਜ਼ਨਾਹ ਦੇ ਦੋਸ਼ ‘ਚ ਫਸਾਉਣ ਦੀ ਧਮਕੀ ਤੋਂ ਪਰੇਸ਼ਾਨ ਨੌਜਵਾਨ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਸੂਚਨਾ ‘ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਮ੍ਰਿਤਕ ਦੀ ਪਛਾਣ ਪਲਵਲ ਦੇ ਪਿੰਡ ਨਈ ਨੰਗਲਾ ਦੇ ਰਹਿਣ ਵਾਲੇ ਸੌਰਭ ਵਜੋਂ ਹੋਈ ਹੈ। ਉਹ ਇੱਥੇ ਬਾਟਾ ਮੋੜ ਨੇੜੇ ਰਾਮਨਗਰ ਕਲੋਨੀ ਵਿੱਚ ਕਿਰਾਏ ’ਤੇ ਰਹਿੰਦਾ ਸੀ।

young men suicide news

ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਮ੍ਰਿਤਕ ਦੇ ਪਿਤਾ ਰਾਮ ਪ੍ਰਸਾਦ ਨੇ ਦੱਸਿਆ ਕਿ ਉਸ ਦਾ ਲੜਕਾ ਸੌਰਭ ਇੱਕ ਪ੍ਰਾਈਵੇਟ ਕੰਪਨੀ ਵਿੱਚ ਡਲਿਵਰੀ ਬੁਆਏ ਵਜੋਂ ਕੰਮ ਕਰਦਾ ਸੀ। ਮੰਗਲਵਾਰ ਨੂੰ ਉਸ ਨੇ ਆਪਣੇ ਕਮਰੇ ‘ਚ ਕੰਮ ਖਤਮ ਕਰਨ ਤੋਂ ਬਾਅਦ ਫਾਹਾ ਲੈ ਲਿਆ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ !

ਉਸ ਦਾ ਕਹਿਣਾ ਹੈ ਕਿ ਗੁਆਂਢੀ ਓਮਪ੍ਰਕਾਸ਼ ਦੀ ਪਤਨੀ ਊਸ਼ਾ ਨਾਲ ਪਟਾਕੇ ਚਲਾਉਣ ਦੇ ਮਾਮਲੇ ਨੂੰ ਲੈ ਕੇ ਆਪਸ ਵਿੱਚ ਬਹਿਸ ਹੋ ਗਈ ਸੀ। ਊਸ਼ਾ ਚੱਪਲਾਂ ਲੈ ਕੇ ਉਸਦੇ ਪਿੱਛੇ ਭੱਜੀ। ਪੀੜਤਾ ਦਾ ਇਹ ਵੀ ਦੋਸ਼ ਹੈ ਕਿ ਊਸ਼ਾ ਨੇ ਧਮਕੀ ਦਿੱਤੀ ਸੀ ਕਿ ਮੈਂ ਤੈਨੂੰ ਬਲਾਤਕਾਰ ਅਤੇ ਛੇੜਛਾੜ ਦੇ ਕੇਸ ਵਿੱਚ ਫਸਾਵਾਂਗੀ। ਇਸ ਕਾਰਨ ਸੌਰਭ ਮਾਨਸਿਕ ਤਣਾਅ ਵਿੱਚ ਸੀ। ਸੈਕਟਰ 11 ਪੁਲੀਸ ਚੌਕੀ ਨੇ ਕੇਸ ਦਰਜ ਕਰ ਲਿਆ ਹੈ।

The post ਜਬਰ ਜਨਾਹ ਦੇ ਦੋਸ਼ ‘ਚ ਫਸਾਉਣ ਦੀ ਧਮਕੀ ਤੋਂ ਪਰੇਸ਼ਾਨ ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ appeared first on Daily Post Punjabi.