Tag: , , , , ,

ਲੱਖਾਂ ਰੁਪਏ ਖਰਚ ਕਰ ਵਿਦੇਸ਼ ਭੇਜੀ ਪਤਨੀ ਨੇ ਚਾੜ੍ਹਿਆ ਚੰਨ, ਨੌਜਵਾਨ ਦੇ ਉੱਡੇ ਹੋਸ਼

canada wife cheating young: ਲੁਧਿਆਣਾ (ਤਰਸੇਮ ਭਾਰਦਵਾਜ)-ਲੁਧਿਆਣਾ ‘ਚ ਇਕ ਨੌਜਵਾਨ ਦੀਆਂ ਵਿਦੇਸ਼ ਜਾਣ ਦੀਆਂ ਸਾਰੀਆਂ ਆਸਾਂ ਉਦੋਂ ਟੁੱਟ ਗਈਆਂ ਜਦੋਂ ਉਸ ਨੇ ਆਪਣੀ ਪਤਨੀ ਨੂੰ 17 ਲੱਖ ਰੁਪਏ ਖਰਚ ਕਰ ਵਿਦੇਸ਼ ਭੇਜਿਆ। ਵਿਦੇਸ਼ ਜਾ ਕੇ ਪਤਨੀ ਨੇ ਦੂਜਾ ਵਿਆਹ ਕਰਵਾ ਲਿਆ ਅਤੇ ਉਕਤ ਨੌਜਵਾਨ ਨੂੰ ਵਿਦੇਸ਼ ਲਿਜਾਣ ਤੋਂ ਇਨਕਾਰ ਕੀਤਾ ਗਿਆ। ਇਸ ਘਟਨਾ ਤੋਂ ਬਾਅਦ

ਨੌਜਵਾਨ ਦਾ ਕੀਤਾ ਬੇਰਹਿਮੀ ਨਾਲ ਕਤਲ

ludhiana young man murder : ਲੁਧਿਆਣਾ ਜ਼ਿਲੇ ‘ਚ ਉਸ ਸਮੇਂ ਸਨਸਨੀ ਫੈਲ ਗਈ।ਜਦੋਂ ਇੱਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ।ਜਦੋਂ ਲੁਧਿਆਣਾ ਦੇ ਕੁੰਮਕਲਾਂ ਪਿੰਡ ਦਾ ਇੱਕ ਨੌਜਵਾਨ ਪਿੰਡ ‘ਚ ਇੱਕ ਨੌਜਵਾਨ ਦੀ ਪਹਿਲਾਂ ਮਾਰਕੁੱਟ ਕੀਤੀ ਫਿਰ ਗਲਾ ਘੁੱਟ ਕੇ ਉਸ ਦੀ ਹੱਤਿਆ ਕਰ ਦਿੱਤੀ ਸੀ। ਉਕਤ ਦੋਸ਼ੀ ਘਟਨਾ ਤੋਂ ਫਰਾਰ ਦੱਸੇ ਜਾ ਰਹੇ

Recent Comments