young Archives - Daily Post Punjabi

ਬਦਲਾ ਲੈਣ ਲਈ ਬਦਮਾਸ਼ਾਂ ਨੇ ਨੌਜਵਾਨ ਨੂੰ ਗੋਲੀ ਮਾਰ ਕੇ ਕੀਤਾ ਜ਼ਖਮੀ, ਪੁਲਿਸ ਨੇ ਇੰਝ ਕੀਤੇ ਕਾਬੂ
young shot accused arrested police: ਲੁਧਿਆਣਾ (ਤਰਸੇਮ ਭਾਰਦਵਾਜ)-ਸਥਾਨਕ ਹੈਬੋਵਾਲ ਦੇ ਇਲਾਕੇ ਥਾਪਰ ਕਲੋਨੀ ‘ਚ ਇਕ ਹਫਤਾ ਪਹਿਲਾਂ ਨੌਜਵਾਨ ਨੂੰ ਗੋਲੀ ਮਾਰ ਕੇ ਜ਼ਖਮੀ ਕਰਨ ਵਾਲੇ ਦੋ ਬਦਮਾਸ਼ਾਂ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ, ਜਿਨ੍ਹਾਂ ਕੋਲੋਂ ਪੁਲਿਸ ਨੇ ਤਿੰਨ ਪਿਸਤੌਲਾਂ, 7 ਕਾਰਤੂਸ ਅਤੇ ਇਕ ਮੋਟਰਸਾਈਕਲ ਬਰਾਮਦ ਕੀਤਾ ਹੈ।

young shot accused arrested police

ਜੁਆਇੰਟ ਕਮਿਸ਼ਨਰ ਭਗੀਰਥ ਮੀਨਾ ਨੇ ਦੱਸਿਆ ਕਿ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਕਥਿਤ ਦੋਸ਼ੀਆਂ ‘ਚ ਸ਼ੁਭਮ ਅਤੇ ਗੁਰਵਿੰਦਰ ਪਾਲ ਸਿੰਘ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਘਟਨਾ ਵਾਲੇ ਦਿਨ ਥਾਪਰ ਕਾਲੋਨੀ ਦਾ ਰਹਿਣ ਵਾਲਾ ਸੌਰਵ ਸ਼ਰਮਾ ਆਪਣੇ ਸਾਥੀ ਨਾਲ ਮੋਟਰਸਾਈਕਲ ‘ਤੇ ਘਰ ਦੇ ਨੇੜੇ ਜਾ ਰਿਹਾ ਸੀ। ਸੌਰਵ ਅਤੇ ਉਸ ਦਾ ਦੋਸਤ ਜਿੰਮ ਤੋਂ ਵਾਪਸ ਆ ਰਹੇ ਸਨ। ਇਸ ਦੌਰਾਨ ਉਕਤ ਦੋਵਾਂ ਕਥਿਤ ਦੋਸ਼ੀਆਂ ਨੇ ਸੌਰਵ ਨੂੰ ਰੋਕ ਲਿਆ ਅਤੇ ਉਸ ਨੂੰ ਜ਼ਬਰਦਸਤੀ ਆਪਣੇ ਮੋਟਰਸਾਈਕਲ ‘ਤੇ ਬਿਠਾਉਣ ਦੀ ਕੋਸ਼ਿਸ਼ ਕੀਤੀ, ਜਦੋਂ ਸੌਰਵ ਨੇ ਇਸਦਾ ਵਿਰੋਧ ਕੀਤਾ ਤਾਂ ਸ਼ੁਭਮ ਨੇ ਆਪਣੇ ਪਾਸ ਰੱਖੀ ਪਿਸਤੌਲ ਕੱਢ ਲਈ ਤੇ ਸੌਰਵ ਦੇ ਗੋਲੀ ਮਾਰ ਦਿੱਤੀ। ਗੋਲੀ ਉਸ ਦੇ ਪੇਟ ‘ਚ ਲੱਗੀ, ਗੰਭੀਰ ਹਾਲਤ ‘ਚ ਸੌਰਵ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਹੁਣ ਉਸ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।

young shot accused arrested police

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸੌਰਵ ਅਤੇ ਸ਼ੁਭਮ ਦੀ ਪਿਛਲੇ ਕੁਝ ਸਮੇਂ ਤੋਂ ਮਾਮੂਲੀ ਜਿਹੀ ਗੱਲ ਨੂੰ ਲੈ ਕੇ ਆਪਸ ‘ਚ ਨਿੱਜੀ ਰੰਜਿਸ਼ ਚੱਲ ਰਹੀ ਸੀ, ਜਿਸ ਕਾਰਨ ਸ਼ੁਭਮ ਨੇ ਆਪਣੇ ਦੋਸਤ ਗੁਰਵਿੰਦਰ ਪਾਲ ਸਿੰਘ ਨਾਲ ਮਿਲ ਕੇ ਸੌਰਵ ਦਾ ਕਤਲ ਕਰਨ ਦੀ ਯੋਜਨਾ ਬਣਾਈ ਸੀ। ਇਸ ਲਈ ਇਨ੍ਹਾਂ ਨੇ ਪਿਸਤੌਲਾਂ ਯੂ.ਪੀ. ਦੇ ਹਰਦੋਈ ਤੋਂ ਖ਼ਰੀਦ ਕੀਤੀਆਂ ਸਨ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਇਨ੍ਹਾਂ ਦੋਵਾਂ ਖਿਲਾਫ਼ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ ਤੇ ਇਨ੍ਹਾਂ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ। ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਵੀ ਜਤਾਈ ਜਾ ਰਹੀ ਹੈ।

The post ਬਦਲਾ ਲੈਣ ਲਈ ਬਦਮਾਸ਼ਾਂ ਨੇ ਨੌਜਵਾਨ ਨੂੰ ਗੋਲੀ ਮਾਰ ਕੇ ਕੀਤਾ ਜ਼ਖਮੀ, ਪੁਲਿਸ ਨੇ ਇੰਝ ਕੀਤੇ ਕਾਬੂ appeared first on Daily Post Punjabi.

ਲੱਖਾਂ ਰੁਪਏ ਖਰਚ ਕਰ ਵਿਦੇਸ਼ ਭੇਜੀ ਪਤਨੀ ਨੇ ਚਾੜ੍ਹਿਆ ਚੰਨ, ਨੌਜਵਾਨ ਦੇ ਉੱਡੇ ਹੋਸ਼
canada wife cheating young: ਲੁਧਿਆਣਾ (ਤਰਸੇਮ ਭਾਰਦਵਾਜ)-ਲੁਧਿਆਣਾ ‘ਚ ਇਕ ਨੌਜਵਾਨ ਦੀਆਂ ਵਿਦੇਸ਼ ਜਾਣ ਦੀਆਂ ਸਾਰੀਆਂ ਆਸਾਂ ਉਦੋਂ ਟੁੱਟ ਗਈਆਂ ਜਦੋਂ ਉਸ ਨੇ ਆਪਣੀ ਪਤਨੀ ਨੂੰ 17 ਲੱਖ ਰੁਪਏ ਖਰਚ ਕਰ ਵਿਦੇਸ਼ ਭੇਜਿਆ। ਵਿਦੇਸ਼ ਜਾ ਕੇ ਪਤਨੀ ਨੇ ਦੂਜਾ ਵਿਆਹ ਕਰਵਾ ਲਿਆ ਅਤੇ ਉਕਤ ਨੌਜਵਾਨ ਨੂੰ ਵਿਦੇਸ਼ ਲਿਜਾਣ ਤੋਂ ਇਨਕਾਰ ਕੀਤਾ ਗਿਆ। ਇਸ ਘਟਨਾ ਤੋਂ ਬਾਅਦ ਪੀੜਤ ਨੌਜਵਾਨ ਨੇ ਜਾਣਕਾਰੀ ਪੁਲਿਸ ਨੂੰ ਦਿੱਤੀ।

canada wife cheating young

ਮਾਮਲੇ ਦੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਰਣਧੀਰ ਸਿੰਘ ਅਨੁਸਾਰ ਸੁਖਜਿੰਦਰ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਪੱਬੀਆਂ ਨੇ ਸ਼ਿਕਾਇਤ ਦਰਜ ਕਰਵਾਈ ਕਿ ਜਸਪ੍ਰੀਤ ਕੌਰ ਪੁੱਤਰੀ ਜਗਜੀਤ ਸਿੰਘ, ਜਗਜੀਤ ਸਿੰਘ ਪੁੱਤਰ ਸੰਤੋਖ ਸਿੰਘ ਅਤੇ ਜਸਕਮਲ ਸਿੰਘ ਪੁੱਤਰ ਜਗਜੀਤ ਸਿੰਘ ਸਾਰੇ ਵਾਸੀ ਕੋਠੇ ਪੋਨਾ ਨੇ ਸੋਚੀ-ਸਮਝੀ ਸਾਜ਼ਿਸ਼ ਤਹਿਤ ਜਸਪ੍ਰੀਤ ਕੌਰ ਦਾ ਵਿਆਹ ਮੇਰੇ ਨਾਲ ਕਰਵਾ ਦਿੱਤਾ। ਨੌਜਵਾਨ ਨੇ ਦੱਸਿਆ ਕਿ ਮੇਰੇ ਤੋਂ ਜਸਪ੍ਰੀਤ ਕੌਰ ਨੂੰ ਸਟੱਡੀ ਬੇਸ ‘ਤੇ ਕੈਨੇਡਾ ਭੇਜਣ ਲਈ ਪੜ੍ਹਾਈ ਸਬੰਧੀ ਫੀਸਾਂ, ਸਟੱਡੀ ਵੀਜ਼ਾ ਦੀ ਫੀਸ, ਟਿਕਟਾਂ ਅਤੇ ਹੋਰ ਜ਼ਰੂਰੀ ਖਰਚ ਕਰਵਾਉਣ ਦੇ ਬਾਵਜੂਦ ਮੈਨੂੰ ਕੈਨੇਡਾ ਨਹੀਂ ਲੈ ਕੇ ਗਈ ਅਤੇ ਮੇਰੇ ਨਾਲ ਤਕਰੀਬਨ 17 ਲੱਖ ਰੁਪਏ ਦੀ ਠੱਗੀ ਮਾਰੀ। ਵਿਦੇਸ਼ ਜਾ ਕੇ ਜਸਪ੍ਰੀਤ ਕੌਰ ਨੇ ਮੈਨੂੰ ਬਿਨਾਂ ਤਲਾਕ ਦਿੱਤੇ ਇਕ ਹੋਰ ਲੜਕੇ ਨਾਲ ਵਿਆਹ ਕਰਵਾ ਲਿਆ। ਇਸ ਸਬੰਧੀ ਪੁਲਸ ਵੱਲੋਂ ਪੜਤਾਲ ਕਰਨ ਤੋਂ ਬਾਅਦ ਕਥਿਤ ਮੁਲਜ਼ਮਾਂ ਖਿਲਾਫ ਥਾਣਾ ਸਦਰ ਜਗਰਾਓਂ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਫਿਲਹਾਲ ਜਾਂਚ ਜਾਰੀ ਹੈ।

The post ਲੱਖਾਂ ਰੁਪਏ ਖਰਚ ਕਰ ਵਿਦੇਸ਼ ਭੇਜੀ ਪਤਨੀ ਨੇ ਚਾੜ੍ਹਿਆ ਚੰਨ, ਨੌਜਵਾਨ ਦੇ ਉੱਡੇ ਹੋਸ਼ appeared first on Daily Post Punjabi.

ਨੌਜਵਾਨ ਦਾ ਕੀਤਾ ਬੇਰਹਿਮੀ ਨਾਲ ਕਤਲ
ludhiana young man murder :   ਲੁਧਿਆਣਾ ਜ਼ਿਲੇ ‘ਚ ਉਸ ਸਮੇਂ ਸਨਸਨੀ ਫੈਲ ਗਈ।ਜਦੋਂ ਇੱਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ।ਜਦੋਂ ਲੁਧਿਆਣਾ ਦੇ ਕੁੰਮਕਲਾਂ ਪਿੰਡ ਦਾ ਇੱਕ ਨੌਜਵਾਨ ਪਿੰਡ ‘ਚ ਇੱਕ ਨੌਜਵਾਨ ਦੀ ਪਹਿਲਾਂ ਮਾਰਕੁੱਟ ਕੀਤੀ ਫਿਰ ਗਲਾ ਘੁੱਟ ਕੇ ਉਸ ਦੀ ਹੱਤਿਆ ਕਰ ਦਿੱਤੀ ਸੀ।

ludhiana young man murder

ਉਕਤ ਦੋਸ਼ੀ ਘਟਨਾ ਤੋਂ ਫਰਾਰ ਦੱਸੇ ਜਾ ਰਹੇ ਹਨ।ਉੱਥੇ ਮੌਜੂਦ ਲੋਕਾਂ ਨੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ।ਮੌਕੇ ‘ਤੇ ਪਹੁੰਚੀ ਪੁਲਸ ਨੇ ਮ੍ਰਿਤਕ ਦਾਰਾ ਸਿੰਘ ਦੀ ਲਾਸ਼ ਕਬਜ਼ੇ ‘ਚ ਲੈ ਕੇ ਸਿਵਿਲ ਹਸਪਤਾਲ ਪੋਸਟਮਾਰਟਮ ਲਈ ਭੇਜ ਦਿੱਤੀ ਹੈ।ਪੁਲਸ ਨੇ ਮ੍ਰਿਤਕ ਦੇ ਭਰਾ ਬਹਾਦਰ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਕੇ ਜਾਂਚ ‘ਚ ਜੁੱਟ ਗਈ ਹੈ।
ਜਾਣਕਾਰੀ ਅਨੁਸਾਰ ਪੁਲਸ ਨੂੰ ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਉਹ ਦੋਨੋਂ ਭਰਾ ਸਥਾਨਕ ਰਿਸ਼ਤੇਦਾਰਾਂ ਦੇ ਭੋਗ ‘ਤੇ ਗਏ ਸਨ।ਉੱਥੇ ਹੀ ਕੁਝ ਵਿਅਕਤੀ ਪੁਰਾਣੀ ਦੁਸ਼ਮਣੀ ਕਾਰਨ ਬਹਿਸਬਾਜੀ ਕਰਨੀ ਸ਼ੁਰੂ ਕਰ ਦਿੱਤੀ।ਫਿਰ ਗੱਲ ਮਾਰਕੁੱਟ ‘ਤੇ ਉਤਰ ਆਈ।ਮਾਰਕੁੱਟ ਦੌਰਾਨ ਉਕਤ ਦੋਸ਼ੀਆਂ ਨੇ ਦਾਰਾ ਸਿੰਘ ਦਾ ਗਲਾ ਘੁੱਟ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਘਟਨਾ ਨੂੰ ਅੰਜ਼ਾਮ ਦੇ ਕੇ ਦੋਸ਼ੀ ਉੱਥੋਂ ਫਰਾਰ ਹੋ ਗਏ।ਦੋਸ਼ੀਆਂ ਦੀ ਪਹਿਚਾਣ ਪਿੰਡ ਜਾਂਡਲਾ ਨਿਵਾਸੀ ਗੋਵਿੰਦਾ, ਸਾਗਰ, ਗੁਰਮੇਲ ਸਿੰਘ, ਬਲਜੀਤ ਸਿੰਘ ਅਤੇ ਹੋਰਾਂ ਵਿਰੁੱਧ ਹੱਤਿਆ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਦੋਸ਼ੀਆਂ ਦੀ ਭਾਲ ਜਾਰੀ ਹੈ।

The post ਨੌਜਵਾਨ ਦਾ ਕੀਤਾ ਬੇਰਹਿਮੀ ਨਾਲ ਕਤਲ appeared first on Daily Post Punjabi.