Younger brother killed elder brother Archives - Daily Post Punjabi

ਭਰਾ ਹੀ ਬਣਿਆ ਭਰਾ ਦੀ ਜਾ.ਨ ਦਾ ਵੈਰੀ, ਛੋਟੇ ਭਰਾ ਨੇ ਵੱਡੇ ਭਰਾ ਦਾ ਬੇ.ਰਹਿਮੀ ਨਾਲ ਕੀਤਾ ਕ.ਤ.ਲ
ਹੁਸ਼ਿਆਰਪੁਰ ਦੇ ਹਲਕਾ ਗੜ੍ਹਦੀਵਾਲਾ ਦੇ ਨੇੜਲੇ ਪਿੰਡ ਰਮਦਾਸਪੁਰ ਤੋਂ ਰਿਸ਼ਤਿਆਂ ਨੂੰ ਤਾਰ-ਤਾਰ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਛੋਟੇ ਭਰਾ ਵਲੋਂ ਆਪਣੇ ਹੀ ਵੱਡੇ ਭਰਾ ਦਾ ਤੇਜਧਾਰ ਹਥਿਆਰ ਨਾਲ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਮਨਜੋਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਰਮਦਾਸਪੁਰ ਵਜੋਂ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਮਨਜੋਤ ਸਿੰਘ ਦਾ ਬੀਤੀ ਦੇਰ ਰਾਤ ਉਸਦੇ ਛੋਟੇ ਭਰਾ ਮਨਪ੍ਰੀਤ ਸਿੰਘ ਵੱਲੋਂ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਗਿਆ। ਇਸ ‘ਤੋਂ ਬਾਅਦ ਕਥਿਤ ਦੋਸ਼ੀ ਨੇ ਪਿੰਡ ਦੇ ਸਰਪੰਚ ਸ਼ਮਿੰਦਰ ਸਿੰਘ ਨੂੰ ਫੋਨ ਕੀਤਾ ਅਤੇ ਕਿਹਾ ਕਿ ਸਾਡੇ ਘਰ ਬੰਦੇ ਪੈ ਗਏ। ਸਰਪੰਚ ਵਲੋਂ ਤਰੁੰਤ ਗੜ੍ਹਦੀਵਾਲਾ ਪੁਲਿਸ ਨੂੰ ਸੂਚਿਤ ਕੀਤਾ ਗਿਆ। ਜਦੋਂ ਪੁਲਿਸ ਸਰਪੰਚ ਨਾਲ ਮੌਕੇ ਪੁੱਜੀ ਤਾਂ ਘਰ ਦੀਆਂ ਲਾਈਟਾਂ ਬੰਦ ਸੀ ਤੇ ਬਾਹਰਲੀ ਘਰ ਦਾ ਗੇਟ ਲੱਗਾ ਹੋਇਆ ਸੀ।

ਇਹ ਵੀ ਪੜ੍ਹੋ : ਸਿੱਖ ਔਰਤਾਂ ਨੂੰ ਹੈਲਮੇਟ ‘ਤੇ ਛੋਟ ਦੇਣ ‘ਤੇ ਹਾਈਕੋਰਟ ਸਖਤ, ਕੇਂਦਰ ਦੇ ਜਵਾਬ ‘ਤੇ ਪਾਈ ਝਾੜ

ਜਦੋਂ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਸਰਪੰਚ ਨੂੰ ਘਰ ਲਿਜਾਇਆ ਗਿਆ ਤਾਂ ਘਰ ਦੀਆਂ ਸਾਰੀਆਂ ਲਾਈਟਾਂ ਬੰਦ ਸਨ ਅਤੇ ਘਰ ਦੇ ਮੁੱਖ ਗੇਟ ਨੂੰ ਤਾਲਾ ਲੱਗਿਆ ਹੋਇਆ ਸੀ। ਪੁਲਿਸ ਨੇ ਜਦੋਂ ਕਮਰੇ ਅੰਦਰ ਜਾ ਕੇ ਵੇਖਿਆ ਤਾਂ ਮਨਜੋਤ ਸਿੰਘ ਦਾ ਗਲਾ ਤੇਜ਼ਧਾਰ ਹਥਿਆਰ ਨਾਲ ਪੂਰੀ ਤਰ੍ਹਾਂ ਕਟੱਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ। ਜਿਕਰਯੋਗ ਕਿ ਉੱਕਤ ਮ੍ਰਿਤਕ ਨੌਜਵਾਨ ਦੇ ਮਾਂ ਪਿਓ ਦੀ ਕਾਫੀ ਸਮਾਂ ਪਹਿਲਾਂ ਮੌਤ ਹੋ ਚੁੱਕੀ ਹੈ। ਇਹ ਦੋਵੇਂ ਭਰਾ ਦਾਦੀ ਨਰੰਜਣ ਕੌਰ ਪਤਨੀ ਲੇਟ ਨੰਬਰਦਾਰ ਹਰਭਜਨ ਸਿੰਘ ਨਾਲ ਰਹਿ ਰਹੇ ਸਨ।

ਕਤਲ ਦੀ ਘਟਨਾ ਦੀ ਸੂਚਨਾ ਮਿਲਦੇ ਹੀ DSP ਟਾਂਡਾ ਹਰਜੀਤ ਸਿੰਘ ਰੰਧਾਵਾ, SHO ਇੰਸਪੈਕਟਰ ਹਰਦੇਵਪ੍ਰੀਤ ਸਿੰਘ ਮੌਕੇ ’ਤੇ ਪੁੱਜੇ। ਉਨ੍ਹਾਂ ਨੇ ਸਥਿਤੀ ਦਾ ਜਾਇਜ਼ਾ ਲੈਣ ਉਪਰੰਤ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ ਹੈ। ਇਸ ਦੇ ਨਾਲ ਹੀ ਲੈ ਕੇ ਦੋਸ਼ੀ ਭਰਾ ਦੀ ਭਾਲ ਲਈ ਛਾਪੇਮਾਰੀ ਸ਼ੁਰੂ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਭਰਾ ਹੀ ਬਣਿਆ ਭਰਾ ਦੀ ਜਾ.ਨ ਦਾ ਵੈਰੀ, ਛੋਟੇ ਭਰਾ ਨੇ ਵੱਡੇ ਭਰਾ ਦਾ ਬੇ.ਰਹਿਮੀ ਨਾਲ ਕੀਤਾ ਕ.ਤ.ਲ appeared first on Daily Post Punjabi.

ਸਮਰਾਲਾ : ਜ਼ਮੀਨੀ ਵਿ.ਵਾਦ ਨੇ ਰਿਸ਼ਤੇ ਕੀਤੇ ਤਾਰ-ਤਾਰ, ਛੋਟੇ ਭਰਾ ਨੇ ਵੱਡੇ ਭਰਾ ਦਾ ਕੀਤਾ ਕ.ਤ.ਲ
ਸਮਰਾਲਾ ਨੇੜਲੇ ਪਿੰਡ ਪੂਨੀਆ ਵਿੱਚ ਬੀਤੀ ਰਾਤ ਰਿਸ਼ਤੇ ਉਸ ਸਮੇਂ ਤਾਰ ਤਾਰ ਹੋ ਗਏ ਜਦੋਂ ਛੋਟੇ ਭਰਾ ਨੇ ਆਪਣੇ ਹੀ ਵੱਡੇ ਭਰਾ ਦਾ ਕਤਲ ਕਰ ਦਿੱਤ। ਜ਼ਮੀਨੀ ਵਿਵਾਦ ਕਰਕੇ ਦਲਬੀਰ ਸਿੰਘ ਨੇ ਆਪਣੇ ਵੱਡੇ ਭਰਾ ਜਗਦੀਪ ਸਿੰਘ ਨੂੰ ਸੱਬਲ ਮਾਰ ਮਾਰ ਮੌਤ ਦੇ ਘਾਟ ਉਤਾਰ ਦਿੱਤਾ। ਉਸਨੇ ਆਪਣੇ ਪਿਤਾ ਰਾਮ ਸਿੰਘ ਨੂੰ ਬੁਰੀ ਤਰ੍ਹਾਂ ਜਖਮੀ ਕਰ ਦਿੱਤਾ। ਜਖਮੀ ਪਿਤਾ ਰਾਮ ਸਿੰਘ ਨੂੰ ਚੰਡੀਗੜ੍ਹ ਦੇ ਸਰਕਾਰੀ ਹਸਪਤਾਲ ਚ ਰੈਫਰ ਕੀਤਾ ਗਿਆ ਹੈ। ਸਮਰਾਲਾ ਪੁਲਿਸ ਨੇ ਮ੍ਰਿਤਕ ਦੀ ਲਾਸ਼ ਆਪਣੇ ਕਬਜ਼ੇ ਦੇ ਵਿੱਚ ਲੈ ਲਿਆ ਹੈ। ਮ੍ਰਿਤਕ ਜਗਦੀਪ ਸਿੰਘ ਨੇ ਕਰੀਬ ਦੋ ਸਾਲ ਪਹਿਲਾਂ ਆਪਣੀ ਮਾਂ ਦਾ ਕਤਲ ਕਰ ਦਿੱਤਾ ਸੀ ਅਤੇ ਚਾਰ ਮਹੀਨੇ ਪਹਿਲਾਂ ਇਹ ਜੇਲ ਚੋਂ ਵਾਪਸ ਆਇਆ ਸੀ।

ਜ਼ਖਮੀ ਰਾਮ ਸਿੰਘ ਨੇ ਦੱਸਿਆ ਮੈਂ ਤੇ ਮੇਰਾ ਵੱਡਾ ਬੇਟਾ ਜਗਦੀਪ ਸਿੰਘ ਕਾਫੀ ਸਮੇਂ ਤੋਂ ਅਸੀਂ ਅਲੱਗ ਰਹਿੰਦੇ ਸੀ। ਮੇਰਾ ਛੋਟਾ ਬੇਟਾ ਪਿੰਡ ਚ ਅਲੱਗ ਘਰ ਚ ਰਹਿੰਦਾ ਸੀ। ਬੀਤੀ ਰਾਤ ਮੇਰਾ ਮੁੰਡਾ ਨਸ਼ੇ ਵਿੱਚ ਘਰੇ ਆਇਆ ਅਤੇ ਉਸਨੇ ਆ ਕੇ ਸਾਡੇ ਨਾਲ ਕੁੱਟ ਮਾਰ ਕਰਨੀ ਸ਼ੁਰੂ ਕਰ ਦਿੱਤੀ ਅਤੇ ਆਪਣੀ ਜਮੀਨ ਨੂੰ ਲੈਣ ਵਾਸਤੇ ਵਾਰ ਵਾਰ ਕਹਿਣ ਲੱਗ ਗਏ। ਉਸਤੋਂ ਬਾਅਦ ਛੋਟੇ ਬੇਟੇ ਨੇ ਸੱਬਲ ਮਾਰ ਕੇ ਵੱਡੇ ਬੇਟੇ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਅਤੇ ਮੇਰੇ ਉਪਰ ਵੀ ਜਾਨਲੇਵਾ ਹਮਲਾ ਕੀਤਾ।

Younger brother killed elder brother

ਸਮਰਾਲਾ ਪੁਲਿਸ ਦੇ SHO ਰਾਉ ਵਰਿੰਦਰ ਸਿੰਘ ਨੇ ਦੱਸਿਆ ਕਿ ਸਮਰਾਲਾ ਦੇ ਨਜ਼ਦੀਕੀ ਪਿੰਡ ਪੁੰਨੀਆ ਵਿੱਚ ਇੱਕ ਪਰਿਵਾਰਕ ਲੜਾਈ ਹੋਈ ਜਿਸ ਵਿੱਚ ਦੋ ਭਰਾ ਅਤੇ ਪਿਓ ਦੀ ਖੂਨੀ ਝੜਪ ਹੋਈ। ਜਿਸ ਵਿੱਚ ਇੱਕ ਭਰਾ ਦੀ ਮੌਤ ਹੋ ਗਈ। ਜਦੋਂ ਮੌਕੇ ਤੇ ਪਹੁੰਚ ਕੇ ਜਾਂਚ ਕੀਤੀ ਗਈ ਤਾਂ ਇਹ ਸਾਹਮਣੇ ਆਇਆ ਕਿ ਤਿੰਨੋ ਜਾਣੇ ਨਸ਼ੇ ਦੇ ਆਦੀ ਸਨ ਆਏ ਦਿਨ ਇਹਨਾਂ ਦਾ ਆਪਸ ਵਿੱਚ ਜਮੀਨ ਨੂੰ ਲੈ ਕੇ ਝਗੜਾ ਹੁੰਦਾ ਰਹਿੰਦਾ ਸੀ। ਬੀਤੀ ਰਾਤ ਇਸ ਝਗੜੇ ਨੇ ਖੂਨੀ ਰੂਪ ਧਾਰਨ ਕਰ ਲਿਆ ਜਿਸ ਵਿੱਚ ਛੋਟੇ ਭਰਾ ਨੇ ਆਪਣੇ ਵੱਡੇ ਭਰਾ ਨੂੰ ਸੱਬਲ ਨਾਲ ਕੁੱਟ ਕੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ। ਜਿਸ ਵਿੱਚ ਬਜ਼ੁਰਗ ਪਿਓ ਵੀ ਗੰਭੀਰ ਜਖਮੀ ਹੋ ਗਿਆ। SHO ਦਾ ਕਹਿਣਾ ਸੀ ਕਿ ਦੋਸ਼ੀ ਦਲਵੀਰ ਸਿੰਘ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ ਅਤੇ ਮੁਕਦਮਾ ਦਰਜ ਕਰ ਅਗਰੇਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਹਿਮਾਚਲ ਪ੍ਰਦੇਸ਼ ‘ਚ ਸਿਆਸੀ ਭੂਚਾਲ, ਵਿਕਰਮਾਦਿੱਤਿਆ ਸਿੰਘ ਨੇ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ

ਸਿਵਲ ਹਸਪਤਾਲ ਦੇ ਡਾਕਟਰ ਮਨਪ੍ਰੀਤ ਕੌਰ ਦਾ ਕਹਿਣਾ ਸੀ ਕਿ ਬੀਤੀ ਰਾਤ ਹਸਪਤਾਲ ਦੇ ਵਿੱਚ ਇੱਕ ਲੜਾਈ ਦਾ ਮਾਮਲਾ ਆਇਆ ਜਿਸ ਦੇ ਵਿੱਚ ਦੋ ਵਿਅਕਤੀ ਹਸਪਤਾਲ ਚ ਆਏ। ਰਾਮ ਸਿੰਘ ਉਮਰ 68 ਸਾਲ ਵਿਅਕਤੀ ਬੁਰੀ ਤਰ੍ਹਾਂ ਜ਼ਖਮੀ ਅਤੇ ਇੱਕ ਮ੍ਰਿਤਕ ਦੀ ਲਾਸ਼ ਹਸਪਤਾਲ ਦੇ ਵਿੱਚ ਆਈ ਜਿਸ ਦਾ ਨਾਮ ਜਗਦੀਪ ਸਿੰਘ ਉਮਰ 35 ਸਾਲ ਹੈ। ਡਾਕਟਰ ਦਾ ਕਹਿਣਾ ਸੀ ਕਿ ਬੁਰੀ ਤਰ੍ਹਾਂ ਜ਼ਖਮੀ ਰਾਮ ਸਿੰਘ ਨੂੰ ਇਹਦੇ ਵੱਡੇ ਹਸਪਤਾਲ ਦੇ ਵਿੱਚ ਰੈਫਰ ਕਰ ਦਿੱਤਾ ਗਿਆ ਹੈ ਅੱਗੇ ਦੀ ਜਾਂਚ ਸਮਰਾਲਾ ਪੁਲਿਸ ਕਰ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਸਮਰਾਲਾ : ਜ਼ਮੀਨੀ ਵਿ.ਵਾਦ ਨੇ ਰਿਸ਼ਤੇ ਕੀਤੇ ਤਾਰ-ਤਾਰ, ਛੋਟੇ ਭਰਾ ਨੇ ਵੱਡੇ ਭਰਾ ਦਾ ਕੀਤਾ ਕ.ਤ.ਲ appeared first on Daily Post Punjabi.