younger sister died in shock Archives - Daily Post Punjabi

ਪਟਿਆਲਾ ‘ਚ ਵੱਡੀ ਵਾ.ਰਦਾ.ਤ ! ਵੱਡੀ ਭੈਣ ਦਾ ਬੰਦੇ ਕਰ ਗਏ ਕ.ਤਲ, ਸਦਮੇ ‘ਚ ਨਿੱਕੀ ਭੈਣ ਨੇ ਵੀ ਤੋੜਿਆ ਦਮ
ਪਟਿਆਲਾ ਤੋਂ ਇੱਕ ਰੂਹ ਕੰਬਾਊ ਖਬਰ ਸਾਹਮਣੇ ਆਈ ਹੈ। ਸਨੋਰੀ ਅੱਡਾ ਦੇ ਭਗਤ ਸਿੰਘ ਚੌਂਕ ਨੇੜੇ ਸਰੇਆਮ ਚਾਕੂ ਮਾਰ ਕੇ 16 ਸਾਲਾਂ ਇੱਕ ਕੁੜੀ ਦਾ ਕਤਲ ਕਰ ਦਿੱਤਾ ਗਿਆ। ਇਸ ਘਟਨਾ ਮਗਰੋਂ ਮ੍ਰਤਿਕ ਲੜਕੀ ਦੀ ਛੇ ਸਾਲਾ ਭੈਣ ਨੇ ਵੀ ਸਦਮੇ ਵਿੱਚ ਦਮ ਤੋੜ ਦਿੱਤਾ ਹੈ। ਪੁਲਿਸ ਨੇ ਹਮਲਾਵਰਾਂ ਅਤੇ ਉਸ ਦੇ ਸਾਥੀ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਕੇ ਤਲਾਸ਼ ਸ਼ੁਰੂ ਕਰ ਦਿੱਤੀ ਹੈ।

ਮ੍ਰਿਤਕ ਕੁੜੀਆਂ ਦੀ ਪਛਾਣ 16 ਸਾਲਾਂ ਸਲਮਾ ਅਤੇ 6 ਸਾਲਾਂ ਹੁਸਨਪ੍ਰੀਤ ਵਜੋਂ ਹੋਈ ਹੈ। ਮ੍ਰਿਤਕ ਸਲਮਾ ਦੀ ਮਾਤਾ ਮਨਜੀਤ ਕੌਰ ਨੇ ਦੱਸਿਆ ਕਿ ਉਹ ਮੰਦਿਰ ਤੋਂ ਮੱਥਾ ਟੇਕ ਕੇ ਪਰਤ ਰਹਿ ਸੀ। ਇਸ ਦੌਰਾਨ ਅਚਾਨਕ ਨੌਜਵਾਨ ਆਏ ਅਤੇ ਸਲਮਾ ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਪੀੜਤ ਦੇ ਪਰਿਵਾਰ ਨੇ ਇਨਸਾਫ ਦੀ ਮੰਗ ਕੀਤੀ ਹੈ। ਇਹ ਕਤਲ ਦੀ ਘਟਨਾ ਪਟਿਆਲਾ ਕੋਤਵਾਲੀ ਥਾਣੇ ਅਧੀਨ ਆਉਂਦੇ ਸੰਜੇ ਕਲੋਨੀ ਦੀ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ  : PM ਮੋਦੀ ਪਹੁੰਚੇ ਜੰਮੂ-ਕਸ਼ਮੀਰ, ਸ਼ੰਕਰਾਚਾਰੀਆ ਪਹਾੜੀ ਦਾ ਕੀਤਾ ਦੌਰਾ, ਕਈ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

ਦੱਸਿਆ ਜਾ ਰਿਹਾ ਹੈ ਕਿ ਜਿਨ੍ਹਾਂ ਨੌਜਵਾਨਾਂ ਵੱਲੋਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ ਉਨ੍ਹਾਂ ਖਿਲਾਫ ਪਿਛਲੇ ਸਾਲ ਲੜਕੀ ਨੂੰ ਅਗਵਾ ਕਰਨ ਦੇ ਦੋਸ਼ਾਂ ਤਹਿਤ ਕੇਸ ਦਰਜ ਕਰਵਾਇਆ ਗਿਆ ਸੀ। ਦੂਜੇ ਬੰਨੇ ਥਾਣਾ ਕੁਤਵਾਲੀ ਦੇ SHO ਇੰਸਪੈਕਟਰ ਹਰਜਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਮੁਲਜ਼ਮਾਂ ਨੂੰ ਬਹੁਤ ਜਲਦੀ ਕਾਬੂ ਕਰ ਲਿਆ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪਟਿਆਲਾ ‘ਚ ਵੱਡੀ ਵਾ.ਰਦਾ.ਤ ! ਵੱਡੀ ਭੈਣ ਦਾ ਬੰਦੇ ਕਰ ਗਏ ਕ.ਤਲ, ਸਦਮੇ ‘ਚ ਨਿੱਕੀ ਭੈਣ ਨੇ ਵੀ ਤੋੜਿਆ ਦਮ appeared first on Daily Post Punjabi.