youth akali leader Archives - Daily Post Punjabi

ਯੂਥ ਅਕਾਲੀ ਆਗੂ ਸਿਮਰਨਜੀਤ ਸਿੰਘ ਢਿੱਲੋਂ ਨੇ ਬਿਕਰਮ ਮਜੀਠੀਆ ਨੂੰ ਮਿਲੀ ਜ਼ਮਾਨਤ ਦਾ ਕੀਤਾ ਸਵਾਗਤ
ਚੰਡੀਗੜ੍ਹ: ਯੂਥ ਅਕਾਲੀ ਆਗੂ ਸਿਮਰਨਜੀਤ ਸਿੰਘ ਢਿੱਲੋਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਬਿਕਰਮ ਸਿੰਘ ਮਜੀਠੀਆ ਨੂੰ ਮਿਲੀ ਜ਼ਮਾਨਤ ਦਾ ਸਵਾਗਤ ਕਰਦਿਆਂ ਇਸਨੂੰ ਸੱਚ ਅਤੇ ਨਿਆਂ ਦੀ ਜਿੱਤ ਕਰਾਰ ਦਿੱਤਾ ਹੈ।

ਸਿਮਰਨਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਜੀਠੀਆ ਦੀ ਨਜਾਇਜ਼ ਅਤੇ ਰਾਜਨੀਤਿਕ ਮੰਤਵਾਂ ਨਾਲ ਕੀਤੀ ਗ੍ਰਿਫ਼ਤਾਰੀ ‘ਤੇ ਮਾਨਯੋਗ ਸੁਪਰੀਮ ਕੋਰਟ ਨੇ ਰਾਹਤ ਦਿੰਦਿਆਂ ਜ਼ਮਾਨਤ ਮਨਜ਼ੂਰ ਕੀਤੀ ਹੈ, ਜੋ ਲੋਕਤੰਤਰ ਅਤੇ ਕਾਨੂੰਨੀ ਪ੍ਰਕਿਰਿਆ ‘ਤੇ ਭਰੋਸੇ ਨੂੰ ਮਜ਼ਬੂਤ ਕਰਦੀ ਹੈ। ਉਨ੍ਹਾਂ ਦੱਸਿਆ ਕਿ 2 ਫ਼ਰਵਰੀ ਨੂੰ ਬਿਕਰਮ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲੀ।

ਯੂਥ ਅਕਾਲੀ ਆਗੂ ਨੇ ਕਿਹਾ ਕਿ ਇਸ ਫ਼ੈਸਲੇ ਨਾਲ ਸ਼੍ਰੋਮਣੀ ਅਕਾਲੀ ਦਲ ਦਾ ਮਨੋਬਲ ਹੋਰ ਵਧਿਆ ਹੈ ਅਤੇ ਪਾਰਟੀ ਦਾ ਗਰਾਫ਼ ਦਿਨੋਂ-ਦਿਨ ਚੜ੍ਹਦਾ ਜਾ ਰਿਹਾ ਹੈ। ਉਨ੍ਹਾਂ ਅਕਾਲੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਇਕਜੁੱਟ ਅਤੇ ਤਕੜੇ ਰਹਿਣ, ਕਿਉਂਕਿ ਸੱਚ ਦੀ ਲੜਾਈ ਵਿੱਚ ਅੰਤ ਵਿੱਚ ਜਿੱਤ ਜ਼ਰੂਰ ਹੁੰਦੀ ਹੈ।

ਸਿਮਰਨਜੀਤ ਸਿੰਘ ਢਿੱਲੋਂ ਨੇ ਅਕਾਲੀ ਦਲ ਦੇ ਸਮਰਥਕਾਂ ਅਤੇ ਪੰਜਾਬ ਦੀ ਜਨਤਾ ਦਾ ਭਰਪੂਰ ਸਹਿਯੋਗ ਲਈ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਦੇ ਪਿਆਰ ਅਤੇ ਸਮਰਥਨ ਨਾਲ ਹੀ ਪਾਰਟੀ ਲੋਕ-ਹਿੱਤਾਂ ਦੀ ਲੜਾਈ ਮਜ਼ਬੂਤੀ ਨਾਲ ਲੜਦੀ ਰਹੇਗੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਯੂਥ ਅਕਾਲੀ ਆਗੂ ਸਿਮਰਨਜੀਤ ਸਿੰਘ ਢਿੱਲੋਂ ਨੇ ਬਿਕਰਮ ਮਜੀਠੀਆ ਨੂੰ ਮਿਲੀ ਜ਼ਮਾਨਤ ਦਾ ਕੀਤਾ ਸਵਾਗਤ appeared first on Daily Post Punjabi.

ਵਿਆਹ ਦੀ ਵਰ੍ਹੇਗੰਢ ਮੌਕੇ ਜਲੰਧਰ ਦੇ ਯੂਥ ਅਕਾਲੀ ਆਗੂ ਦਾ ਹੋਇਆ ਦਿਹਾਂਤ
ਪੰਜਾਬ ਦੇ ਜਲੰਧਰ ਜ਼ਿਲ੍ਹੇ ਦੇ ਯੂਥ ਅਕਾਲੀ ਆਗੂ ਤੇਜ ਪ੍ਰਤਾਪ ਸਿੰਘ ਦੀ ਰਿਸ਼ੀਕੇਸ਼ ਦੇ ਇੱਕ ਹੋਟਲ ਵਿੱਚ ਮੌਤ ਹੋ ਗਈ ਹੈ। ਉਹ ਆਪਣੇ ਵਿਆਹ ਦੀ ਵਰ੍ਹੇਗੰਢ ਤੋਂ ਪਹਿਲਾਂ ਆਪਣੇ ਪਰਿਵਾਰ ਸਮੇਤ ਸ੍ਰੀ ਹੇਮਕੁੰਟ ਸਾਹਿਬ ਮੱਥਾ ਟੇਕਣ ਗਏ ਸਨ। ਵਾਪਸੀ ‘ਤੇ ਉਹ ਰਿਸ਼ੀਕੇਸ਼, ਉੱਤਰਾਖੰਡ ਦੇ ਇੱਕ ਹੋਟਲ ਵਿੱਚ ਠਹਿਰੇ।

youth akali leader death

ਹੋਟਲ ਵਿੱਚ ਹੀ 40 ਸਾਲਾ ਤੇਜ ਪ੍ਰਤਾਪ ਦੀ ਤਬੀਅਤ ਅਚਾਨਕ ਵਿਗੜ ਗਈ। ਉਸ ਦੇ ਪਰਿਵਾਰਕ ਮੈਂਬਰ ਉਸ ਨੂੰ ਤੁਰੰਤ ਨਿੱਜੀ ਹਸਪਤਾਲ ਲੈ ਗਏ, ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਜਿਸ ਦਿਨ ਤੇਜ ਪ੍ਰਤਾਪ ਦਾ ਦਿਹਾਂਤ ਹੋਇਆ, ਉਸ ਦਿਨ ਉਨ੍ਹਾਂ ਦੇ ਵਿਆਹ ਦੀ ਤੀਜੀ ਵਰ੍ਹੇਗੰਢ ਸੀ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ !

ਉਹ ਆਪਣੀ ਪਤਨੀ ਅਤੇ ਬੇਟੇ ਨਾਲ ਹੋਟਲ ਵਿੱਚ ਠਹਿਰਿਆ ਹੋਇਆ ਸੀ। ਜਲੰਧਰ ਦੇ ਜੋਤੀ ਨਗਰ ਦੇ ਰਹਿਣ ਵਾਲੇ ਤੇਜ ਪ੍ਰਤਾਪ ਦੀ ਲਾਸ਼ ਨੂੰ ਉਸਦੇ ਪਰਿਵਾਰਕ ਮੈਂਬਰ ਕਾਨੂੰਨੀ ਕਾਰਵਾਈਆਂ ਪੂਰੀਆਂ ਕਰਨ ਤੋਂ ਬਾਅਦ ਜਲੰਧਰ ਲੈ ਕੇ ਆਏ ਹਨ। ਤੇਜ ਪ੍ਰਤਾਪ ਦੀ ਮੌਤ ਦਾ ਕਾਰਨ ਫਿਲਹਾਲ ਦਿਲ ਦਾ ਦੌਰਾ ਦੱਸਿਆ ਜਾ ਰਿਹਾ ਹੈ। ਉਸ ਦੀ ਮੈਡੀਕਲ ਰਿਪੋਰਟ ਆਉਣੀ ਅਜੇ ਬਾਕੀ ਹੈ। ਤੇਜ ਪ੍ਰਤਾਪ ਦੀ ਮ੍ਰਿਤਕ ਦੇਹ ਅੱਜ ਜੋਤੀ ਨਗਰ ਸਥਿਤ ਉਨ੍ਹਾਂ ਦੇ ਘਰ ਪਹੁੰਚੀ। ਉਨ੍ਹਾਂ ਦਾ ਅੰਤਿਮ ਸੰਸਕਾਰ ਬਾਅਦ ਦੁਪਹਿਰ ਕੀਤੇ ਜਾਣ ਦੀ ਸੂਚਨਾ ਹੈ।

The post ਵਿਆਹ ਦੀ ਵਰ੍ਹੇਗੰਢ ਮੌਕੇ ਜਲੰਧਰ ਦੇ ਯੂਥ ਅਕਾਲੀ ਆਗੂ ਦਾ ਹੋਇਆ ਦਿਹਾਂਤ appeared first on Daily Post Punjabi.