youth beaten Archives - Daily Post Punjabi

ਜਲੰਧਰ ‘ਚ ਗੁੰਡਾਗਰਦੀ, ਨਸ਼ਾ ਵੇਚਣ ਤੋਂ ਰੋਕਣ ‘ਤੇ ਨੌਜਵਾਨ ਦੀ ਕੀਤੀ ਕੁੱਟਮਾਰ, ਸਿਰ ‘ਤੇ ਲੱਗੇ ਟਾਂਕੇ
ਪੰਜਾਬ ਦੇ ਜਲੰਧਰ ਸ਼ਹਿਰ ‘ਚ ਗੁੰਡਾਗਰਦੀ ਦੀਆਂ ਘਟਨਾਵਾਂ ਲਗਾਤਾਰ ਦੇਖਣ ਨੂੰ ਮਿਲ ਰਹੀਆਂ ਹਨ। ਅਜਿਹਾ ਹੀ ਇੱਕ ਮਾਮਲਾ ਸਿਵਲ ਹਸਪਤਾਲ ਵਿੱਚ ਸਾਹਮਣੇ ਆਇਆ ਹੈ। ਸ਼ਰਾਰਤੀ ਅਨਸਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਸਿਵਲ ਹਸਪਤਾਲ ਦੇ ਅੰਦਰ ਇੱਕ ਨੌਜਵਾਨ ‘ਤੇ ਹਮਲਾ ਕਰ ਦਿੱਤਾ। ਬਦਮਾਸ਼ਾਂ ਨੇ ਉਸ ਦੇ ਸਿਰ ‘ਤੇ ਛੁਰੇ ਅਤੇ ਤਲਵਾਰਾਂ ਨਾਲ ਵਾਰ ਕੀਤੇ। ਇਸ ਹਮਲੇ ‘ਚ ਨੌਜਵਾਨ ਦੇ ਸਿਰ ‘ਤੇ ਟਾਂਕੇ ਲੱਗੇ ਹਨ। ਹਮਲਾਵਰਾਂ ਨੇ ਨੌਜਵਾਨ ਦਾ ਕੰਨ ਵੀ ਵੱਢ ਦਿੱਤਾ।

Drug Smugglers Attacked With Weapons

ਇਸ ਮਾਮਲੇ ‘ਚ ਬਸਤੀ ਬਾਵਾ ਖੇਲ ਦੀ ਸ਼ੇਰ ਸਿੰਘ ਕਲੋਨੀ ਦੇ ਰਹਿਣ ਵਾਲੇ ਮੋਨੂੰ ਸ਼ਰਮਾ ਨੇ ਦੱਸਿਆ ਕਿ ਉਸ ‘ਤੇ ਨਸ਼ਾ ਤਸਕਰਾਂ ਨੇ ਹਮਲਾ ਕੀਤਾ ਹੈ। ਉਨ੍ਹਾਂ ਦੇ ਇਲਾਕੇ ‘ਚ ਨਸ਼ੇ ਦਾ ਕਾਰੋਬਾਰ ਚੱਲਦਾ ਹੈ ਅਤੇ ਉਨ੍ਹਾਂ ਨੇ ਨਸ਼ਾ ਤਸਕਰਾਂ ਖਿਲਾਫ ਮੁਹਿੰਮ ਵਿੱਢੀ ਹੋਈ ਹੈ। ਸ਼ੁੱਕਰਵਾਰ ਨੂੰ ਵੀ ਨਸ਼ੇ ਦੇ ਸੌਦਾਗਰ ਪੈਸਿਆਂ ਲਈ ਪੂੜੀਆਂ ਵੇਚ ਰਹੇ ਸਨ, ਇਸ ਲਈ ਉਸ ਨੇ ਉਨ੍ਹਾਂ ਦਾ ਵਿਰੋਧ ਕੀਤਾ। ਪਹਿਲਾਂ ਉਨ੍ਹਾਂ ਨੇ ਇਲਾਕੇ ਵਿੱਚ ਕੁੱਟਮਾਰ ਕੀਤੀ। ਜਦੋਂ ਉਹ ਸਿਵਲ ਹਸਪਤਾਲ ਵਿਚ ਇਲਾਜ ਲਈ ਆਇਆ ਤਾਂ ਸ਼ਰਾਰਤੀ ਅਨਸਰਾਂ ਨੇ ਇੱਥੇ ਵੀ ਉਸ ’ਤੇ ਹਮਲਾ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ : ਲੁਧਿਆਣਾ ‘ਚ ਬਦਮਾਸ਼ਾਂ ਨੇ ਸੜਕ ‘ਤੇ ਸ਼ਰੇਆਮ ਕੀਤੀ ਫਾਇਰਿੰਗ, ਜਾਂਚ ‘ਚ ਜੁਟੀ ਪੁਲਿਸ

ਮੋਨੂੰ ਨੇ ਹਮਲਾ ਕਰਨ ਵਾਲੇ ਵਿਅਕਤੀਆਂ ਬਾਰੇ ਦੱਸਿਆ ਕਿ ਉਹ ਤਸਕਰਾਂ ਬਾਰੇ ਥਾਣਾ ਬਸਤੀ ਖੇਲ ਵਿੱਚ ਕਈ ਵਾਰ ਸ਼ਿਕਾਇਤ ਕਰ ਚੁੱਕੇ ਹਨ ਪਰ ਪੁਲਿਸ ਕੋਈ ਠੋਸ ਕਾਰਵਾਈ ਨਹੀਂ ਕਰਦੀ। ਮੋਨੂੰ ਨੇ ਦੋਸ਼ ਲਾਇਆ ਕਿ ਅੱਜ ਸਿਵਲ ਹਸਪਤਾਲ ਵਿੱਚ ਵੀ ਨਸ਼ਾ ਤਸਕਰਾਂ ਨੇ ਪੁਲਿਸ ਦੇ ਸਾਹਮਣੇ ਹੀ ਉਸ ’ਤੇ ਹਮਲਾ ਕਰ ਦਿੱਤਾ। ਉਸ ਦੇ ਕੰਨ ਕੱਟ ਦਿੱਤੇ ਗਏ ਪਰ ਪੁਲਿਸ ਤਮਾਸ਼ਾ ਦੇਖਦੀ ਰਹੀ। ਕਿਸੇ ਨੇ ਵੀ ਉਸ ਨੂੰ ਬਚਾਉਣ ਦੀ ਕੋਸ਼ਿਸ਼ ਨਹੀਂ ਕੀਤੀ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

ਮੋਨੂੰ ਨੇ ਦੱਸਿਆ ਕਿ ਉਨ੍ਹਾਂ ਦੇ ਇਲਾਕੇ ‘ਚ ਨਸ਼ਾ ਤਸਕਰਾਂ ਦੇ ਪਰਿਵਾਰ ਵਾਲਿਆਂ ਤੋਂ ਇੱਥੇ ਰਹਿੰਦੇ ਲੋਕ ਵੀ ਪ੍ਰੇਸ਼ਾਨ ਹਨ ਪਰ ਨਸ਼ਾ ਤਸਕਰਾਂ ਦੀ ਗੁੰਡਾਗਰਦੀ ਦੇ ਡਰ ਕਾਰਨ ਲੋਕ ਅੱਗੇ ਨਹੀਂ ਆਉਂਦੇ। ਅਜੇ ਦੋ ਦਿਨ ਪਹਿਲਾਂ ਹੀ ਪੁਲਿਸ ਨੇ ਦੀਪੂ ਨੂੰ ਨਸ਼ੇ ਸਮੇਤ ਫੜਿਆ ਸੀ। ਇਸ ਦੇ ਗੁੱਸੇ ‘ਚ ਤਸਕਰਾਂ ਨੇ ਉਸ ‘ਤੇ ਹਮਲਾ ਕੀਤਾ ਹੈ। ਮੋਨੂੰ ਨੇ ਦੱਸਿਆ ਕਿ ਨਸ਼ਾ ਵੇਚਣ ਵਾਲੇ ਪਰਿਵਾਰ ਖਿਲਾਫ ਪਹਿਲਾਂ ਵੀ ਕਈ ਮਾਮਲੇ ਦਰਜ ਹਨ।

The post ਜਲੰਧਰ ‘ਚ ਗੁੰਡਾਗਰਦੀ, ਨਸ਼ਾ ਵੇਚਣ ਤੋਂ ਰੋਕਣ ‘ਤੇ ਨੌਜਵਾਨ ਦੀ ਕੀਤੀ ਕੁੱਟਮਾਰ, ਸਿਰ ‘ਤੇ ਲੱਗੇ ਟਾਂਕੇ appeared first on Daily Post Punjabi.