youth body found Archives - Daily Post Punjabi

ਬਰਨਾਲਾ : ਖਾਲੀ ਪਲਾਟ ‘ਚੋਂ ਮਿਲੀ ਨੌਜਵਾਨ ਦੀ ਦੇਹ, 3 ਦਿਨਾਂ ਤੋਂ ਸੀ ਲਾਪਤਾ; ਪਰਿਵਾਰ ਨੇ ਜਤਾਇਆ ਕਤਲ ਦਾ ਸ਼ੱਕ
ਬਰਨਾਲਾ ਵਿੱਚ ਲਗਾਤਾਰ ਕਤਲ ਵਰਗੀਆਂ ਵੱਡੀਆਂ ਘਟਨਾਵਾਂ ਵਿੱਚ ਵਾਧਾ ਹੁੰਦਾ ਦਿਖਾਈ ਦੇ ਰਿਹਾ ਹੈ। ਅਜਿਹਾ ਮਾਮਲਾ ਹੁਣ ਬਰਨਾਲਾ ਦੇ ਰਾਮਬਾਗ ਰੋਡ ਦੇ ਇੱਕ ਖਾਲੀ ਪਲਾਟ ਵਿੱਚੋਂ ਸ਼ੱਕੀ ਹਾਲਾਤਾਂ ਵਿੱਚ 22 ਸਾਲਾਂ ਨੌਜਵਾਨ ਦੀ ਲਾਸ਼ ਮਿਲਣ ਕਾਰਨ ਇਲਾਕੇ ਅੰਦਰ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਖੂਨ ਨਾਲ ਲੱਥਪਥ ਹੋਈ ਸ਼ੱਕੀ ਹਾਲਾਤਾਂ ਵਿੱਚ ਮਿਲੀ ਲਾਸ਼ ਤੋਂ ਬਾਅਦ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਕਤਲ ਦਾ ਸ਼ੱਕ ਜਤਾਇਆ ਹੈ।

ਮ੍ਰਿਤਕ ਦੀ ਪਛਾਣ 22 ਸਾਲ ਦੇ ਸੁਰਿੰਦਰ ਸਿੰਘ ਪੁੱਤਰ ਸੋਮੀ ਸਿੰਘ, ਵਾਸੀ ਰਾਹੀ ਬਸਤੀ ਬਰਨਾਲਾ ਵਜੋਂ ਹੋਈ ਹੈ। ਜੋ ਆਪਣੇ ਪਰਿਵਾਰ ਅਤੇ ਤਿੰਨ ਭੈਣਾਂ ਦਾ ਇਕਲੌਤਾ ਸਭ ਤੋਂ ਛੋਟਾ ਭਰਾ ਸੀ। ਮ੍ਰਿਤਕ ਸੁਰਿੰਦਰ ਸਿੰਘ, ਹਿਮਾਚਲ ਪ੍ਰਦੇਸ਼ ਵਿੱਚ ਬੱਸਾਂ ਦੀਆਂ ਬਾਡੀਆਂ ਲਾਉਣ ਦਾ ਕੰਮ ਕਰਦਾ ਸੀ ਜੋ ਆਪਣੀ ਦਾਦੀ ਦੀ ਮੌਤ ਤੋਂ ਬਾਅਦ ਉਸਦੇ ਭੋਗ ਤੇ ਪਿਛਲੇ 8 ਦਿਨਾਂ ਤੋਂ ਪੰਜਾਬ ਆਪਣੇ ਘਰ ਬਰਨਾਲਾ ਪਹੁੰਚਿਆ ਹੋਇਆ ਸੀ।

ਇਸ ਮੌਕੇ ਰੋਂਦੇ ਕੁਰਲਾਉਂਦਿਆਂ ਮ੍ਰਿਤਕ ਦੇ ਪਿਤਾ ਸੋਮੀ ਸਿੰਘ ਅਤੇ ਸਤਨਾਮ ਸਿੰਘ ਨੇ ਦੱਸਿਆ ਕਿ ਮ੍ਰਿਤਕ ਸੁਰਿੰਦਰ ਸਿੰਘ ਪਿਛਲੇ ਤਿੰਨ ਦਿਨਾਂ ਤੋਂ ਘਰੋਂ ਲਾਪਤਾ ਸੀ। ਜਿਸਦੀ ਬਰਨਾਲਾ ਪੁਲਿਸ ਨੂੰ ਜਾਣਕਾਰੀ ਵੀ ਦਿੱਤੀ ਗਈ ਸੀ ਅਤੇ ਤਲਾਸ਼ ਕੀਤੀ ਜਾ ਰਹੀ ਸੀ ਤਾਂ ਅੱਜ ਪਤਾ ਲੱਗਿਆ ਕਿ ਉਸਦੀ ਲਾਸ਼ ਇੱਕ ਖਾਲੀ ਪਲਾਟ ਵਿੱਚ ਪਈ ਹੈ। ਜਦੋਂ ਪਰਿਵਾਰਿਕ ਮੈਂਬਰਾਂ ਨੇ ਮੌਕੇ ‘ਤੇ ਜਾਕੇ ਦੇਖਿਆ ਤਾਂ ਸੁਰਿੰਦਰ ਸਿੰਘ ਦੀ ਲਾਸ ਖ਼ਾਲੀ ਪਲਾਟ ਵਿੱਚ ਕੰਧ ਨਾਲ ਪਈ ਸੀ। ਮ੍ਰਿਤਕ ਦੇ ਮੂੰਹ, ਪੇਟ ਅਤੇ ਬਾਹਾਂ ‘ਤੇ ਬੇਰਹਿਮੀ ਨਾਲ ਕੁੱਟਮਾਰ ਦੇ ਨਿਸ਼ਾਨ ਸਨ ਅਤੇ ਉਸਦਾ ਮੂੰਹ ਖੂਨ ਨਾਲ ਲੱਥ ਪੱਥ ਨਜ਼ਰ ਆ ਰਿਹਾ ਸੀ, ਪਰਿਵਾਰਕ ਮੈਂਬਰਾਂ ਨੇ ਪੱਕੇ ਤੌਰ ਤੇ ਅਸ਼ੰਕਾ ਜਾਹਿਰ ਕੀਤੀ ਕਿ ਉਹਨਾਂ ਦੇ ਪੁੱਤ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ ਹੈ।

ਮ੍ਰਿਤਕ ਦੇ ਪਿਤਾ ਸੋਮੀ ਸਿੰਘ ਨੇ ਆਪਣੇ ਇਕਲੋਤੇ ਪੁੱਤ ਦੀ ਮੌਤ ਤੋਂ ਬਾਅਦ ਪ੍ਰਸ਼ਾਸਨ ਤੋਂ ਮੰਗ ਕਰਦਿਆਂ ਕਿਹਾ ਕਿ ਉਸ ਦਾ ਇਕਲੌਤਾ ਪੁੱਤ ਅੱਜ ਇਸ ਦੁਨੀਆ ਵਿੱਚ ਨਹੀਂ ਰਿਹਾ ਪਰ ਉਹਨਾਂ ਦੇ ਪੁੱਤ ਨੂੰ ਕਤਲ ਕਰਨ ਵਾਲੇ ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕਰਕੇ ਉਹਨਾਂ ਨੂੰ ਬਣਦਾ ਇਨਸਾਫ਼ ਦਿੱਤਾ ਜਾਵੇ। ਪਰਿਵਾਰਿਕ ਮੈਂਬਰਾਂ ਨੇ ਇਹ ਵੀ ਚੇਤਾਵਨੀ ਦਿੰਦੇ ਕਿਹਾ ਕਿ ਜੇਕਰ ਪੁਲਿਸ ਨੇ ਕੋਈ ਕਾਰਵਾਈ ਨਾ ਕੀਤੀ ਅਤੇ ਦੋਸ਼ੀ ਗ੍ਰਿਫਤਾਰ ਨਹੀਂ ਕੀਤੇ ਤਾਂ ਮ੍ਰਿਤਕ ਦੀ ਲਾਸ ਦਾ ਪੋਸਟ ਮਾਸਟਮ ਨਹੀਂ ਕਰਵਾਇਆ ਜਾਵੇਗਾ ਅਤੇ ਰੋਸ ਪ੍ਰਦਰਸ਼ਨ ਵੀ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਸੇਵਾਮੁਕਤ ਲੈਫਟੀਨੈਂਟ ਜਨਰਲ ਡੀ.ਐਸ. ਹੁੱਡਾ ਦੀ ਕਾਰ ਪੰਜਾਬ ਪੁਲਿਸ ਦੀ ਗੱਡੀ ਨਾਲ ਟਕਰਾਈ, DGP ਪੰਜਾਬ ਨੇ ਜਾਂਚ ਦੇ ਦਿੱਤੇ ਹੁਕਮ

ਘਟਨਾ ਦਾ ਪਤਾ ਲੱਗਦਿਆਂ ਹੀ ਪੁਲਿਸ ਪ੍ਰਸ਼ਾਸਨ ਮੌਕੇ ‘ਤੇ ਪਹੁੰਚ ਗਈ, ਜਿੰਨਾਂ ਵੱਲੋਂ ਮ੍ਰਿਤਕ ਦੀ ਲਾਸ਼ ਨੂੰ ਬਰਨਾਲਾ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ ਵਿੱਚ ਪੋਸਟ ਮਾਸਟਮ ਲਈ ਰੱਖ ਦਿੱਤਾ ਗਿਆ। ਮ੍ਰਿਤਕ ਨੂੰ ਕੁਝ ਨੌਜਵਾਨ ਘਰੋਂ ਬੁਲਾ ਕੇ ਨਾਲ ਲੈ ਗਏ ਸਨ ਅਤੇ ਉਸ ਦਾ ਮੋਬਾਇਲ ਫੋਨ ਘਰ ਹੀ ਪਿਆ ਹੈ। ਘਟਨਾ ਵਾਲੀ ਥਾਂ ਤੋਂ ਮ੍ਰਿਤਕ ਦੀ ਲਾਸ਼ ਕੋਲੋਂ ਸਟਰਿੰਗ ਕੋਲ ਡਰਿੰਕ ਅਤੇ ਇੱਕ ਮਾਚਿਸ ਦੀ ਡੱਬੀ ਵੀ ਦਿਖਾਈ ਦਿੱਤੀ।

ਪਰਿਵਾਰਿਕ ਮੈਂਬਰਾਂ ਨੇ ਇਹ ਵੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਉਹਨਾਂ ਦਾ ਪੁੱਤ ਕੋਈ ਵੀ ਨਸ਼ਾ ਨਹੀਂ ਕਰਦਾ ਸੀ। ਦਾਦੀ ਦੇ ਭੋਗ ‘ਤੇ ਆਏ ਪੋਤੇ ਦੀ ਮੌਤ ਤੋਂ ਬਾਅਦ ਘਰ ਵਿੱਚ ਮਾਤਮ ਦਾ ਮਾਹੌਲ ਹੈ। ਪੁਲਿਸ ਮੁਲਾਜ਼ਮ ਸਤਨਾਮ ਸਿੰਘ ਨੇ ਕਿਹਾ ਕਿ ਉਹਨਾਂ ਨੂੰ ਸੂਚਨਾ ਮਿਲੀ ਸੀ ਜਿਸ ਤਹਿਤ ਪਰਿਵਾਰਕ ਮੈਂਬਰਾਂ ਦੀ ਹਾਜ਼ਰੀ ਵਿੱਚ ਲਾਸ਼ ਸਰਕਾਰੀ ਹਸਪਤਾਲ ਮੋਰਚੀ ਬਰਨਾਲਾ ਵਿੱਚ ਰਖਵਾ ਦਿੱਤੀ ਗਈ ਹੈ। ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਬਰਨਾਲਾ : ਖਾਲੀ ਪਲਾਟ ‘ਚੋਂ ਮਿਲੀ ਨੌਜਵਾਨ ਦੀ ਦੇਹ, 3 ਦਿਨਾਂ ਤੋਂ ਸੀ ਲਾਪਤਾ; ਪਰਿਵਾਰ ਨੇ ਜਤਾਇਆ ਕਤਲ ਦਾ ਸ਼ੱਕ appeared first on Daily Post Punjabi.

ਕੈਨੇਡਾ ਤੋਂ ਪਰਿਵਾਰ ਨੂੰ ਮਿਲਣ ਆਏ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਭਾਖੜਾ ਨਹਿਰ ‘ਚੋਂ ਮਿਲੀ ਦੇਹ
ਕੈਨੇਡਾ ਤੋਂ ਪਰਿਵਾਰ ਨੂੰ ਮਿਲਣ ਛੁੱਟੀ ‘ਤੇ ਆਏ ਖਮਾਣੋਂ ਦੇ ਨੌਜਵਾਨ ਦੀ ਭੇਦਭਰੇ ਹਾਲਤਾਂ ਚ ਲਾਪਤਾ ਹੋਣ ‘ਤੋਂ ਬਾਅਦ ਸੱਤ ਦਿਨਾਂ ਮਗਰੋਂ ਭਾਖੜਾ ਨਹਿਰ ਚੋਂ ਲਾਸ਼ ਮਿਲਣ ਦੀ ਖਬਰ ਮਿਲੀ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਕਰਨਪ੍ਰੀਤ ਸਿੰਘ ਦੇ ਪਿਤਾ ਸਾਬਕਾ ਜੇ.ਈ (ਪਾਵਰ ਕਾਮ) ਜਸਵਿੰਦਰ ਸਿੰਘ ਵਾਸੀ ਪਿੰਡ ਲਖਣਪੁਰ ਜੋ ਅੱਜਕਲ ਖਮਾਣੋਂ ਦੀ ਕੰਗ ਮਾਰਕੀਟ ਵਿੱਚ ਰਹਿੰਦੇ ਹਨ ਵਜੋਂ ਹੋਈ ਹੈ।

ਇਸ ਸੰਬਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਰੁਜਗਾਰ ਲਈ ਕਨੇਡਾ ਗਿਆ ਹੋਇਆ ਸੀ। ਉਹ ਛੁੱਟੀ ਲੈ ਕੇ ਕੈਨੇਡਾ ‘ਤੋਂ 22 ਜੂਨ ਨੂੰ ਆਇਆ ਸੀ, ਪਹਿਲਾਂ ਉਨਾਂ ਦੀ ਨੂੰਹ ਕਨੇਡਾ ਗਈ ਸੀ ਉਪਰੰਤ ਉਨ੍ਹਾਂ ਦਾ ਪੁੱਤਰ ਕਰਨਪ੍ਰੀਤ ਸਿੰਘ ਕਨੇਡਾ ਚਲਾ ਗਿਆ। ਹੁਣ 23 ਜੁਲਾਈ ਨੂੰ ਕਰਨਪ੍ਰੀਤ ਸਿੰਘ ਕੰਗ ਮਾਰਕੀਟ ਖਮਾਣੋਂ ਆਪਣੇ ਘਰੋਂ ਬਜ਼ਾਰ ਕੋਈ ਚੀਜ਼ ਲੈਣ ਗਿਆ ਸੀ ਪਰ ਮੁੜ ਵਾਪਿਸ ਘਰ ਨਾ ਪਰਤਿਆ। ਪਹਿਲਾਂ ਪਰਿਵਾਰ ਤੇ ਰਿਸ਼ਤੇਦਾਰ ਪਿਛਲੇ 7 ਦਿਨ ਤੋਂ 29 ਸਾਲਾ ਨੌਜਵਾਨ ਦੀ ਭਾਲ ਕਰ ਰਹੇ ਸਨ।

ਇਹ ਵੀ ਪੜ੍ਹੋ : Online ਗੇਮ ਖੇਡਣ ਦਾ ਖੌ.ਫਨਾ.ਕ ਨਤੀਜਾ! 10ਵੀਂ ਦੇ ਵਿਦਿਆਰਥੀ ਨੇ ਟਾਸਕ ਪੂਰਾ ਕਰਨ ਲਈ ਦਿੱਤੀ ਆਪਣੀ ਜਾ.ਨ

ਪਰਿਵਾਰ ਨੂੰ ਭਾਲ ਦੌਰਾਨ ਕਰਨਪ੍ਰੀਤ ਸਿੰਘ ਦੀ ਸਕੂਟਰੀ ਭਾਖੜਾ ਨਹਿਰ ਤੋਂ ਪਿੰਡ ਖੰਟ ਨੇੜਿਓਂ ਮਿਲੀ। ਅੱਜ ਤੜਕੇ ਅਚਾਨਕ ਕਰਨਪ੍ਰੀਤ ਸਿੰਘ ਦੀ ਲਾਸ਼ ਸੋਂਢੇ ਭਾਖੜਾ ਨਹਿਰ ‘ਚੋਂ ਮਿਲ ਗਈ ਤੇ ਗੋਤਾਖੋਰਾਂ ਦੀ ਮੱਦਦ ਨਾਲ ਕਰਨਪ੍ਰੀਤ ਸਿੰਘ ਦੀ ਲਾਸ਼ ਨੂੰ ਬਾਹਰ ਕੱਢਿਆ ਗਿਆ। ਕਰਨਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਨੂੰ ਖਮਾਣੋਂ ਲਿਆ ਕੇ ਅਤਿੰਮ ਸਸਕਾਰ ਕਰ ਦਿੱਤਾ ਗਿਆ। ਪਰ ਅਜੇ ਤੱਕ ਕਿਰਨਪ੍ਰੀਤ ਦੀ ਮੌਤ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਨੌਜਵਾਨ ਦੀ ਮੌਤ ਤੋਂ ਬਾਅਦ ਪਰਿਵਾਰ ਤੇ ਸ਼ਹਿਰ ‘ਚ ਸੋਗ ਦੀ ਲਹਿਰ ਹੈ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਕੈਨੇਡਾ ਤੋਂ ਪਰਿਵਾਰ ਨੂੰ ਮਿਲਣ ਆਏ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਭਾਖੜਾ ਨਹਿਰ ‘ਚੋਂ ਮਿਲੀ ਦੇਹ appeared first on Daily Post Punjabi.

ਨਾਭਾ ਬਲਾਕ ਦੇ ਪਿੰਡ ਕਕਰਾਲਾ ਵਿਖੇ ਮਿਲੀ ਨੌਜਵਾਨ ਦੀ ਦੇ.ਹ, ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ
ਨਾਭਾ ਬਲਾਕ ਦੇ ਪਿੰਡ ਕਕਰਾਲਾ ਵਿਖੇ 40 ਸਾਲਾਂ ਨੌਜਵਾਨ ਦੀ ਸੜਕ ਤੇ ਭੇਦਭਰੇ ਹਾਲਾਤਾਂ ਵਿੱਚ ਲਾਸ਼ ਮਿਲੀ, ਜਿਸ ਤੋਂ ਬਾਅਦ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵੱਲੋਂ ਕਤਲ ਦਾ ਖਦਸ਼ਾ ਜਤਾਇਆ ਗਿਆ ਹੈ। ਦੂਜੇ ਪਾਸੇ ਨਾਭਾ ਸਦਰ ਥਾਣਾ ਦੇ SHO ਸੁਖਦੇਵ ਸਿੰਘ ਨੇ ਕਿਹਾ ਕਿ ਅਸੀਂ ਇਸ ਮਾਮਲੇ ਦੀ ਡੁੰਗਾਈ ਨਾਲ ਜਾਂਚ ਕਰ ਰਹੇ ਹਾਂ ਅਤੇ ਪੋਸਟਮਾਰਟਮ ਤੋਂ ਬਾਅਦ ਹੀ ਪਤਾ ਚੱਲੇਗਾ ਕਿ ਅਸਲੀ ਕਾਰਨ ਮੌਤ ਦੇ ਕੀ ਹਨ।

ਮ੍ਰਿਤਕ ਦੀ ਪਛਾਣ ਪਿੰਡ ਤੁੰਗਾ ਦੇ ਰਹਿਣ ਵਾਲੇ ਸੁਖਦੇਵ ਸਿੰਘ ਉਰਫ ਸੋਨੀ 40 ਸਾਲਾਂ ਵਜੋਂ ਹੋਈ ਹੈ। ਪਿੰਡ ਤੋਂ ਮਹਿਜ ਚਾਰ ਕਿਲੋਮੀਟਰ ਦੂਰੀ ਪਿੰਡ ਕਕਰਾਲਾ ਵਿਖੇ ਸੁਖਦੇਵ ਸਿੰਘ ਦੀ ਸੜਕ ਤੇ ਖੂਨ ਨਾਲ ਲੱਥਪੱਥ ਲਾਸ਼ ਪਈ ਸੀ। ਜਿਸ ਤੋਂ ਬਾਅਦ ਉਸਦੇ ਦੋਸਤ ਵੱਲੋਂ ਸੁਖਦੇਵ ਸਿੰਘ ਨੂੰ ਹਸਪਤਾਲ ਪਹੁੰਚਾਇਆ ਗਿਆ, ਪਰ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਇਹ ਕੱਲ ਸ਼ਾਮ ਨੂੰ ਕੰਮ ਤੇ ਗਿਆ ਸੀ ਪਰ ਵਾਪਸ ਨਹੀਂ ਆਇਆ ਅਤੇ ਉਸਦੀ ਲਾਸ਼ ਹੀ ਮਿਲੀ ਹੈ ਅਤੇ ਉਸਦੀ ਛਾਤੀ ਤੇ ਗਹਿਰਾ ਨਿਸ਼ਾਨ ਸੀ ਅਤੇ ਉਥੋਂ ਖੂਨ ਨਿਕਲ ਰਿਹਾ ਸੀ।

ਇਹ ਵੀ ਪੜ੍ਹੋ : ਵਾਰਾਣਸੀ ‘ਚ ਜਿਮ ‘ਚ ਕਸਰਤ ਕਰ ਰਹੇ ਨੌਜਵਾਨ ਦੀ ਗਈ ਜਾ/ਨ, ਵਰਕਆਊਟ ਕਰਦਿਆਂ ਵਾਪਰਿਆ ਹਾ/ਦਸਾ

ਇਸ ਮੌਕੇ ਤੇ ਮ੍ਰਿਤਕ ਦੇ ਦੋਸਤ ਜਤਿੰਦਰ ਪਾਲ ਸਿੰਘ ਨੇ ਕਿਹਾ ਕਿ ਇਸ ਦੇ ਨਾਲ ਕਰੀਬ 10 ਲੱਖ ਦਾ ਫਰੋਡ ਵੀ ਹੋ ਗਿਆ ਸੀ ਅਤੇ ਜਿਸ ਤੋਂ ਪੈਸੇ ਲੈਣੇ ਸਨ ਉਸੇ ਨੇ ਪੈਸੇ ਵੀ ਨਹੀਂ ਦਿੱਤੇ ਅਤੇ ਇਹ ਕਾਫੀ ਟੈਨਸ਼ਨ ਵਿੱਚ ਰਹਿੰਦਾ ਸੀ ਅਤੇ ਅੱਜ ਇਸਦੀ ਲਾਸ਼ ਹੀ ਮਿਲੀ ਹੈ। ਜਤਿੰਦਰ ਪਾਲ ਸਿੰਘ ਨੇ ਕਿਹਾ- ਸਾਨੂੰ ਲੱਗਦਾ ਹੈ ਕਿ ਇਸ ਦਾ ਕਿਸੇ ਨੇ ਕਤਲ ਕਰ ਦਿੱਤਾ ਹੈ ਅਸੀਂ ਤਾਂ ਮੰਗ ਕਰਦੇ ਹਾਂ ਕਿ ਦੋਸ਼ੀਆਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ।

ਮਾਮਲੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ਤੇ ਪਹੁੰਚੀ। ਨਾਭਾ ਸਦਰ ਥਾਣਾ ਦੇ SHO ਸੁਖਦੇਵ ਸਿੰਘ ਨੇ ਕਿਹਾ ਕਿ ਅਸੀਂ ਇਸ ਮਾਮਲੇ ਦੀ ਡੁੰਗਾਈ ਨਾਲ ਜਾਂਚ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਮ੍ਰਿਤਕ ਦੀ ਦੇਹ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੋਸਟਮਾਰਟਮ ਤੋਂ ਬਾਅਦ ਹੀ ਪਤਾ ਚੱਲ ਸਕੇਗਾ ਕਿ ਨੌਜਵਾਨ ਦੇ ਮੌਤ ਦਾ ਅਸਲੀ ਕਾਰਨ ਕੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਨਾਭਾ ਬਲਾਕ ਦੇ ਪਿੰਡ ਕਕਰਾਲਾ ਵਿਖੇ ਮਿਲੀ ਨੌਜਵਾਨ ਦੀ ਦੇ.ਹ, ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ appeared first on Daily Post Punjabi.