Youth Dead body found Archives - Daily Post Punjabi

ਹੜ੍ਹ ‘ਚ ਲੋਕਾਂ ਨੂੰ ਬਚਾਉਣ ਗਿਆ ਸੀ 17 ਸਾਲਾ ਨੌਜਵਾਨ, 2 ਦਿਨਾਂ ਬਾਅਦ ਮਿਲੀ ਮ੍ਰਿ.ਤਕ ਦੇਹ
ਪੰਜਾਬ ਵਿੱਚ ਹੜ੍ਹਾਂ ਕਾਰਨ ਇੱਕ ਹੋਰ ਮੌਤ ਹੋ ਗਈ ਹੈ। ਫ਼ਤਹਿਗੜ੍ਹ ਸਾਹਿਬ ਦੀ ਵਿਸ਼ਵਕਰਮਾ ਕਲੋਨੀ ਵਿੱਚ ਦੋ ਦਿਨ ਪਹਿਲਾਂ ਇੱਕ ਨੌਜਵਾਨ ਦੀ ਲਾਸ਼ ਬਰਾਮਦ ਹੋਈ ਸੀ। ਨੌਜਵਾਨ ਦੀ ਲਾਸ਼ ਪਾਣੀ ‘ਚ ਤੈਰਦੀ ਹੋਈ ਮਿਲੀ। ਮ੍ਰਿਤਕ ਨੌਜਵਾਨ ਦੀ ਪਛਾਣ 17 ਸਾਲਾ ਗੁੱਡੂ ਵੱਜੋਂ ਹੋਈ ਹੈ। ਨੌਜਵਾਨਾਂ ਪੁੱਤ ਦੀ ਲਾਸ਼ ਦੇਖ ਕੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਬੁਰਾ ਹਾਲ ਹੈ।

A 17-year-old youth dead

ਇਸ ਦੁੱਖ ਦੀ ਘੜੀ ਵਿੱਚ ਗੁੱਡੂ ਦੀ ਮਾਤਾ ਦੇਵੀ ਨੇ ਕਿਹਾ ਕਿ ਉਹ ਪੰਜਾਬ ਵਿੱਚ ਕਮਾਈ ਕਰਨ ਆਏ ਸਨ ਪਰ ਹੜ੍ਹ ਵਿੱਚ ਆਪਣਾ ਬੱਚਾ ਗੁਆ ਬੈਠੇ ਹਨ। ਉਨ੍ਹਾਂ ਦੱਸਿਆ ਕਿ ਗੁੱਡੂ ਨੇ ਕਿਸੇ ਨੂੰ ਬਚਾਉਣ ਲਈ ਪਾਣੀ ਵਿੱਚ ਛਾਲ ਮਾਰ ਦਿੱਤੀ ਸੀ ਪਰ ਉਹ ਖੁਦ ਹੀ ਰੁੜ੍ਹ ਗਿਆ। ਉਨ੍ਹਾਂ ਕਿਹਾ ਕਿ ਗੁੱਡੂ ਉਨ੍ਹਾਂ ਦੇ ਪਰਿਵਾਰ ਦਾ ਇੱਕੋ ਇੱਕ ਸਹਾਰਾ ਸੀ। ਪਰਿਵਾਰ ਦੀ ਹਾਲਤ ਦੇਖ ਕੇ ਹਰ ਅੱਖਾਂ ਨਮ ਹੋ ਗਈਆਂ ਹਨ।

ਇਹ ਵੀ ਪੜ੍ਹੋ : ਗ੍ਰੇਟਰ ਨੋਇਡਾ ‘ਚ ਵੱਡਾ ਹਾਦਸਾ: ਗਲੈਕਸੀ ਪਲਾਜ਼ਾ ‘ਚ ਲੱਗੀ ਭਿਆਨਕ ਅੱਗ, ਰੈਸਕਿਊ ਜਾਰੀ

ਗੁੱਡੂ ਦੇ ਪਰਿਵਾਰ ਦੀ ਆਰਥਿਕ ਹਾਲਤ ਕਮਜ਼ੋਰ ਹੈ। ਪਰਿਵਾਰ ਦੇ ਨੌਜਵਾਨ ਪੁੱਤਰ ਦੀ ਮੌਤ ਤੋਂ ਬਾਅਦ ਸਮਾਜ ਸੇਵੀ ਉਨ੍ਹਾਂ ਦੀ ਮਦਦ ਲਈ ਅੱਗੇ ਆਏ। ਮ੍ਰਿਤਕ ਦੇ ਅੰਤਿਮ ਸੰਸਕਾਰ ਵਿੱਚ ਸਹਾਇਤਾ ਕੀਤੀ। ਐਡਵੋਕੇਟ ਰਾਜਵੀਰ ਸਿੰਘ ਗਰੇਵਾਲ ਨੇ ਕਿਹਾ ਕਿ ਪ੍ਰਸ਼ਾਸਨ-ਸਰਕਾਰ ਨੂੰ ਵੀ ਸਹਿਯੋਗ ਦੇਣਾ ਚਾਹੀਦਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਹੜ੍ਹ ‘ਚ ਲੋਕਾਂ ਨੂੰ ਬਚਾਉਣ ਗਿਆ ਸੀ 17 ਸਾਲਾ ਨੌਜਵਾਨ, 2 ਦਿਨਾਂ ਬਾਅਦ ਮਿਲੀ ਮ੍ਰਿ.ਤਕ ਦੇਹ appeared first on Daily Post Punjabi.

ਲੁਧਿਆਣਾ ‘ਚ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌ.ਤ, ਫੈਕਟਰੀ ‘ਚ ਮਿਲੀ ਮ੍ਰਿਤਕ ਦੇਹ, ਜਾਂਚ ‘ਚ ਜੁਟੀ ਪੁਲਿਸ
ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੀ ਇਕ ਫੈਕਟਰੀ ‘ਚ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਲਾਸ਼ ਮਿਲੀ ਹੈ। ਦੱਸਿਆ ਜਾ ਰਿਹਾ ਹੈ ਦਿਤੀ ਰਾਤ ਉਹ ਕਰੀਬ 8 ਵਜੇ ਬਾਹਰ ਗਿਆ ਸੀ ਅਤੇ ਬਾਹਰੋਂ ਰਾਤ 9.30 ਵਜੇ ਫੈਕਟਰੀ ਵਾਪਸ ਆ ਗਿਆ ਸੀ। ਮ੍ਰਿਤਕ ਵਿਅਕਤੀ ਦਾ ਨਾਮ ਅਮਰਪਾਲ ਹੈ। ਉਹ ਪਿਛਲੇ ਇੱਕ ਸਾਲ ਤੋਂ ਫੈਕਟਰੀ ਵਿੱਚ ਰਹਿ ਰਿਹਾ ਸੀ। ਨੌਜਵਾਨ ਦੇ ਰਿਸ਼ਤੇਦਾਰਾਂ ਨੂੰ ਸ਼ੱਕ ਹੈ ਕਿ ਉਸ ਦਾ ਕਤਲ ਕੀਤਾ ਗਿਆ ਹੈ।

ਇਸ ਮਾਮਲੇ ਦਾ ਪਤਾ ਉਸ ਸਮੇਂ ਲੱਗਿਆ ਜਦੋਂ ਸਵੇਰੇ ਫੈਕਟਰੀ ਮਾਲਕ ਆਇਆ। ਉਸ ਨੇ ਦੇਖਿਆ ਕਿ ਨੌਜਵਾਨ ਅਮਰਪਾਲ ਦੀ ਲਾਸ਼ ਫਾਹੇ ਨਾਲ ਲਟਕ ਰਹੀ ਸੀ। ਉਸ ਨੇ ਇਸ ਘਟਨਾ ਸਬੰਧੀ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ। ਮਾਮਲੇ ਦੀ ਜਾਣਕਾਰੀ ਮਿਲਣ ‘ਤੋਂ ਬਾਅਦ ਥਾਣਾ ਸਲੇਮ ਟਾਬਰੀ ਦੀ ਪੁਲਿਸ ਮੌਕੇ ’ਤੇ ਪਹੁੰਚੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ‘ਚ ਰਖਵਾਇਆ ਹੈ।

Youth Dead body found

ਜਾਣਕਾਰੀ ਅਨੁਸਾਰ ਅਮਰਪਾਲ ਉੱਤਰ ਪ੍ਰਦੇਸ਼ ਦੇ ਹਰਦੋਈ ਜ਼ਿਲ੍ਹੇ ਦੇ ਅਲੀਪੁਰ ਪਿੰਡ ਦਾ ਰਹਿਣ ਵਾਲਾ ਹੈ। ਫੈਕਟਰੀ ਮਾਲਕ ਸਤਿੰਦਰ ਨੇ ਦੱਸਿਆ ਕਿ ਅਮਰਪਾਲ ਕਰੀਬ 7 ਸਾਲਾਂ ਤੋਂ ਉਸ ਨਾਲ ਕੰਮ ਕਰ ਰਿਹਾ ਸੀ। ਪਿਛਲੇ ਇੱਕ ਸਾਲ ਤੋਂ ਉਹ ਉਸਦੀ ਹੀ ਫੈਕਟਰੀ ਵਿੱਚ ਰਹਿੰਦਾ ਸੀ। ਉਨ੍ਹਾਂ ਅਨੁਸਾਰ ਉਹ ਕਿਸੇ ਕਿਸਮ ਦੀ ਮੁਸੀਬਤ ਵਿੱਚ ਨਹੀਂ ਸੀ, ਪਰ ਉਸਦੀ ਮੌਤ ਕਿਵੇਂ ਹੋਈ ਇਹ ਜਾਂਚ ਦਾ ਵਿਸ਼ਾ ਹੈ।

ਇਹ ਵੀ ਪੜ੍ਹੋ : ਨਸ਼ਾ ਤਸਕਰ ਨੇ 18 ਸਾਲਾ ਨੌਜ਼ਵਾਨ ਦੇ ਢਿੱਡ ‘ਚ ਲਗਾਇਆ ਨਸ਼ੀਲਾ ਟੀਕਾ, ਓਵਰਡੋਜ਼ ਕਾਰਨ ਮੌ.ਤ

ਮਾਮਲੇ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਚਾਚੇ ਦੇ ਪੁੱਤਰ ਕਮਲੇਸ਼ ਨੇ ਦੱਸਿਆ ਕਿ ਅਮਰਪਾਲ ਦੇ ਕਮਰੇ ਵਿੱਚ ਖੂਨ ਦੇ ਧੱਬੇ ਸਨ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਕਿਸੇ ਨੇ ਉਸ ਦੇ ਭਰਾ ਦਾ ਕਤਲ ਕੀਤਾ ਹੈ ਅਤੇ ਇਸ ਮਗਰੋਂ ਉਸ ਨੂੰ ਫਾਹਾ ਲਗਾ ਦਿੱਤਾ। ਇਸ ਦੇ ਨਾਲ ਹੀਕਮਲੇਸ਼ ਨੇ ਦੱਸਿਆ ਕਿ ਅਮਰਪਾਲ ਦਾ ਮੋਬਾਈਲ ਅਤੇ ਪੈਸੇ ਵੀ ਗਾਇਬ ਹਨ। ਫਿਲਹਾਲ ਪੁਲਿਸ ਫੈਕਟਰੀ ਵਿੱਚ ਲੱਗੇ CCTV ਕੈਮਰਿਆਂ ਦੀ ਜਾਂਚ ਕਰ ਰਹੀ ਹੈ ‘ਤਾਂ ਜੋ ਅਮਰਪਾਲ ਦੇ ਮੌਤ ਦੇ ਕਰਨਾ ਦਾ ਪਤਾ ਲਗਾਇਆ ਜਾ ਸਕੇ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਲੁਧਿਆਣਾ ‘ਚ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌ.ਤ, ਫੈਕਟਰੀ ‘ਚ ਮਿਲੀ ਮ੍ਰਿਤਕ ਦੇਹ, ਜਾਂਚ ‘ਚ ਜੁਟੀ ਪੁਲਿਸ appeared first on Daily Post Punjabi.