youth dead Archives - Daily Post Punjabi

ਤਰਨਤਾਰਨ : ਬੰਦਿਆਂ ਨੇ ਰਾਹ ‘ਚ ਘੇਰ ਕੇ ਦੋ ਭਰਾਵਾਂ ‘ਤੇ ਚਲਾਈਆਂ ਅੰਨੇਵਾਹ ਗੋਲੀਆਂ, ਇਕ ਨੂੰ ਉਤਾਰਿਆ ਮੌਤ ਦੇ ਘਾਟ
ਤਰਨਤਾਰਨ ਦੇ ਪਿੰਡ ਸੁਰਸਿੰਘ ਤੋਂ ਖਬਰ ਸਾਹਮਣੇ ਆਈ ਹੈ ਜਿਥੇ ਦਿਨ-ਦਿਹਾੜੇ ਇਕ ਨੌਜਵਾਨ ਦਾ ਸ਼ਰੇਆਮ ਕਤਲ ਕਰ ਦਿੱਤਾ ਗਿਆ ਤੇ ਅੰਨ੍ਹੇਵਾਹ ਫਾਇਰਿੰਗ ਕੀਤੀ ਗਈ। ਇਸ ਦੌਰਾਨ 22 ਸਾਲਾ ਨੌਜਵਾਨ ਦੀ ਮੌਤ ਹੋ ਗਈ। ਮਾਮਲਾ ਕੁੜੀ ਦੇ ਨਾਲ ਛੇੜਛਾੜ ਦਾ ਦੱਸਿਆ ਜਾ ਰਿਹਾ ਹੈ ਜਿਸ ਦੀ ਰੰਜਿਸ਼ ਨੂੰ ਲੈ ਕੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ।

ਮਿਲੀ ਜਾਣਕਾਰੀ ਮੁਤਾਬਕ 2 ਭਰਾ ਜੋ ਕਿ ਆਪਣੀ ਭੂਆ ਦੇ ਘਰ ਆਏ ਹੋਏ ਸੀ, ਨੂੰ ਰਸਤੇ ਵਿਚ ਕੁਝ ਅਣਪਛਾਤਿਆਂ ਨੇ ਰਾਹ ਵਿਚ ਰੋਕ ਕੇ ਗੋਲੀਆਂ ਚਲਾਈਆਂ ਗਈਆਂ। ਫਾਇਰਿੰਗ ਵਿਚ ਇਕ ਨੌਜਵਾਨ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਰਾਣਾ ਸਿੰਘ ਵਜੋਂ ਹੋਈ ਹੈ।

ਪੁਲਿਸ ਨੂੰ ਜਿਵੇਂ ਹੀ ਘਟਨਾ ਬਾਰੇ ਪਤਾ ਲੱਗਾ ਤਾਂ ਉਹ ਮੌਕੇ ‘ਤੇ ਪਹੁੰਚੀ। ਪੁਲਿਸ ਵੱਲੋਂ ਪੂਰੇ ਮਾਮਲੇ ਦੀ ਗੰਭੀਰਾਤ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਦੱਸਿਆ ਕਿ ਮੁੰਡਿਆਂ ਵਿਚਕਾਰ ਕੁੜੀ ਦੀ ਛੇੜਛਾੜ ਨੂੰ ਲੈ ਕੇ ਆਪਸੀ ਤਕਰਾਰ ਚੱਲ ਰਹੀ ਸੀ । ਪਹਿਲਾਂ ਦੋਵਾਂ ਧਿਰਾਂ ਵਿਚਾਲੇ ਇਸ ਨੂੰ ਲੈ ਕੇ ਰਾਜ਼ੀਨਾਮਾ ਵੀ ਹੋ ਗਿਆ ਸੀ ਪਰ ਅੱਜ ਰੰਜਿਸ਼ ਦੇ ਚੱਲਦਿਆਂ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਪੁਲਿਸ ਨੇ ਭਰੋਸਾ ਦਿਵਾਇਆ ਕਿ ਮੁਲਜ਼ਮਾਂ ਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ ਤੇ ਉਨ੍ਹਾਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਤਰਨਤਾਰਨ : ਬੰਦਿਆਂ ਨੇ ਰਾਹ ‘ਚ ਘੇਰ ਕੇ ਦੋ ਭਰਾਵਾਂ ‘ਤੇ ਚਲਾਈਆਂ ਅੰਨੇਵਾਹ ਗੋਲੀਆਂ, ਇਕ ਨੂੰ ਉਤਾਰਿਆ ਮੌਤ ਦੇ ਘਾਟ appeared first on Daily Post Punjabi.

ਲੁਧਿਆਣਾ ਦੇ ਜਮਾਲਪੁਰ ਇਲਾਕੇ ‘ਚ ਵਾਪਰੀ ਵੱਡੀ ਗੈਂਗਵਾਰ, ਮੁੰਡੇ ਦਾ ਗੋਲੀਆਂ ਮਾਰ ਕੇ ਕਤਲ
ਲੁਧਿਆਣਾ ਦੇ ਜਮਾਲਪੁਰ ਇਲਾਕੇ ‘ਚ ਵੱਡੀ ਗੈਂਗਵਾਰ ਹੋਈ ਤੇ ਨੌਜਵਾਨ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਰਿਆ ਗਿਆ। ਹਮਲਾਵਰ ਤੇ ਨੌਜਵਾਨ ਵਿਚਾਲੇ ਬਹਿਸ ਹੋਈ ਸੀ ।

ਮ੍ਰਿਤਕ ਦੀ ਪਛਾਣ ਪ੍ਰਦੀਪ ਬਿੱਲਾ ਵਜੋਂ ਹੋਈ ਹੈ ਤੇ ਪ੍ਰਦੀਪ ਬਿੱਲਾ ‘ਤੇ ਕਈ ਮਾਮਲੇ ਦਰਜ ਹਨ। ਘਟਨਾ ਵਾਲੀ ਥਾਂ ‘ਤੇ ਪਹੁੰਚੀ। ਪੁਲਿਸ ਦੀ ਟੀਮ ਮਾਮਲੇ ਦੀ ਜਾਂਚ ਕਰ ਰਹੀ ਹੈ। ਜਮਾਲਪੁਰ SHO ਸਬ-ਇੰਸਪੈਕਟਰ ਦਲਜੀਤ ਸਿੰਘ ਨੇ ਦੱਸਿਆ ਕਿ ਪ੍ਰਦੀਪ ਬਿੱਲਾ ਕੋਲ ਵੀ ਰਿਵਾਲਵਰ ਸੀ। ਪੁਲਿਸ ਨੂੰ ਘਟਨਾ ਬਾਰੇ ਲਗਭਗ 4 ਵਜੇ ਪਤਾ ਲੱਗਾ। ਪ੍ਰਦੀਪ ਬਿੱਲਾ ਦੇ ਸਿਰ ਦੇ ਸੱਜੇ ਪਾਸੇ ਗੋਲੀ ਲੱਗੀ ਜੋ ਖੱਬੇ ਪਾਸਿਓਂ ਨਿਕਲ ਗਈ। ਗੋਲੀ ਲੱਗਦੇ ਹੀ ਉਹ ਜਮ਼ੀਨ ‘ਤੇ ਡਿੱਗ ਗਿਆ। ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ : ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ, 36 ਘੰਟਿਆਂ ‘ਚ 151 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਪੁਲਿਸ ਨੇ ਬਿੱਲਾ ਦੀ ਮ੍ਰਿਤਕ ਦੇਹ ਸਿਵਲ ਹਸਪਤਾਲ ਰਖਵਾ ਦਿੱਤੀ ਹੈ। ਪੁਲਿਸ ਨੇ ਬਿੱਲਾ ਦੇ ਦੋਸਤਾਂ ਤੋਂ ਪੁੱਛਗਿਛ ਕਰਨੀ ਸ਼ਰੂ ਕਰ ਦਿੱਤੀ ਹੈ। ਜਿਸ ਪਾਰਕ ਵਿਚ ਬਿੱਲਾ ਦੀ ਹੱਤਿਆ ਕੀਤੀਗਈ ਉਹ ਜਮਾਲਪੁਰ ਦੇ ਨੇੜੇ ਸਥਿਤ ਹੈ। ਸ਼ਾਮ ਸਮੇਂ ਇਥੇ ਵੱਡੀ ਗਿਣਤੀ ਵਿਚ ਲੋਕ ਸੈਰ ਕਰਨ ਲਈ ਵੀ ਆਉਂਦੇ ਹਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਲੁਧਿਆਣਾ ਦੇ ਜਮਾਲਪੁਰ ਇਲਾਕੇ ‘ਚ ਵਾਪਰੀ ਵੱਡੀ ਗੈਂਗਵਾਰ, ਮੁੰਡੇ ਦਾ ਗੋਲੀਆਂ ਮਾਰ ਕੇ ਕਤਲ appeared first on Daily Post Punjabi.