Youth Death In Ludhiana Archives - Daily Post Punjabi

ਲੁਧਿਆਣਾ ‘ਚ ਜਿੰਮ ਗਏ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਹੋਈ ਮੌ.ਤ, ਪਰਿਵਾਰ ‘ਚ ਸੀ ਇਕਲੌਤਾ ਪੁੱਤਰ
ਲੁਧਿਆਣਾ ਦੇ ਰਿਸ਼ੀ ਨਗਰ ‘ਚ ਜਿੰਮ ਗਏ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ ਹੋ ਗਈ ਹੈ। ਪਰਿਵਾਰ ਦਾ ਦੋਸ਼ ਹੈ ਕਿ ਬੇਟੇ ਦੇ ਸਰੀਰ ‘ਤੇ ਕਈ ਥਾਵਾਂ ‘ਤੇ ਕੁੱਟਮਾਰ ਦੇ ਨਿਸ਼ਾਨ ਹਨ ਅਤੇ ਮੂੰਹ ‘ਚੋਂ ਝੱਗ ਨਿਕਲ ਰਹੀ ਹੈ। ਮ੍ਰਿਤਕ ਨੌਜਵਾਨ ਦਾ ਫਰਵਰੀ ਮਹੀਨੇ ਵਿੱਚ ਵਿਆਹ ਹੋਣਾ ਸੀ। ਮ੍ਰਿਤਕ ਨੌਜਵਾਨ ਦੀ ਪਛਾਣ ਸੁਖਚੈਨ ਸਿੰਘ ਉਰਫ ਸ਼ੈਰੀ ਵਜੋਂ ਹੋਈ ਹੈ। ਸੁਖਚੈਨ ਅਮੇਜ਼ੋਨ ਵਿੱਚ ਕੰਮ ਕਰਦਾ ਸੀ।

ਮ੍ਰਿਤਕ ਨੌਜਵਾਨ ਦੀ ਮਾਤਾ ਹਰਬੰਸ ਕੌਰ ਨੇ ਦੱਸਿਆ ਕਿ ਉਸ ਦਾ ਲੜਕਾ ਦੋ ਦਿਨ ਪਹਿਲਾਂ ਰਿਸ਼ੀ ਨਗਰ ਦੇ ਇੱਕ ਜਿੰਮ ਵਿੱਚ ਐਕਸਰਸਾਈਜ਼ ਕਰਨੀ ਸ਼ੁਰੂ ਕੀਤੀ ਸੀ। ਘਟਨਾ ਵਾਲੇ ਦਿਨ ਜਿੰਮ ਜਾਣ ਤੋਂ ਬਾਅਦ ਬੇਟੇ ਨੇ ਆਪਣੀ ਮਾਂ ਨੂੰ ਫੋਟੋ ਵੀ ਭੇਜੀ ਅਤੇ ਜਿੰਮ ਦੀ ਫੀਸ ਦੇਣ ਲਈ ਵੀ ਕਿਹਾ। ਕੁਝ ਸਮੇਂ ਬਾਅਦ ਇਕ ਨੌਜਵਾਨ ਉਸ ਦੇ ਘਰ ਆਇਆ ਅਤੇ ਉਸ ਦੇ ਕਿਰਾਏਦਾਰ ਨੂੰ ਦੱਸਿਆ ਕਿ ਸ਼ੈਰੀ ਪੌੜੀਆਂ ਤੋਂ ਹੇਠਾਂ ਡਿੱਗ ਗਿਆ ਹੈ। ਉਸ ਨੂੰ ਡੀਐਮਸੀ ਹਸਪਤਾਲ ਲੈ ਗਏ।

ਮਾਤਾ ਹਰਬੰਸ ਕੌਰ ਅਨੁਸਾਰ ਉਹ ਸ਼ਹਿਰ ਤੋਂ ਬਾਹਰ ਕਿਸੇ ਵਿਆਹ ਸਮਾਗਮ ਵਿੱਚ ਗਈ ਹੋਈ ਸੀ। ਜਦੋਂ ਉਹ ਵਾਪਸ ਆ ਕੇ ਡੀਐਮਸੀ ਹਸਪਤਾਲ ਗਈ ਤਾਂ ਦੇਖਿਆ ਕਿ ਉਸ ਦੇ ਪੁੱਤਰ ਦੀ ਮੌਤ ਹੋ ਚੁੱਕੀ ਸੀ। ਉਨ੍ਹਾਂ ਦੱਸਿਆ ਕਿ ਉਸ ਦੇ ਬੇਟੇ ਨੂੰ ਜਿੰਮ ਜਾਣ ਦੀ ਆਦਤ ਸੀ। ਉਹ ਪਿਛਲੇ 10 ਸਾਲਾਂ ਤੋਂ ਐਕਸਰਸਾਈਜ਼ ਕਰ ਰਿਹਾ ਸੀ। ਉਸ ਨੂੰ ਇਸ ਜਿਮ ‘ਚ ਗਏ 3 ਦਿਨ ਹੀ ਹੋਏ ਸਨ। ਇਲਾਕੇ ਦੇ ਲੋਕਾਂ ਨੇ ਉਨ੍ਹਾਂ ਨੂੰ ਇਹ ਵੀ ਦੱਸਿਆ ਕਿ ਇਸ ਜਿੰਮ ਵਿੱਚ ਜਿੰਮ ਸੰਚਾਲਕ ਨੌਜਵਾਨਾਂ ਨੂੰ ਜ਼ਿਆਦਾ ਭਾਰ ਚੁੱਕਣ ਲਈ ਪਾਣੀ ਵਿੱਚ ਮਿਲਾ ਕੇ ਕੋਈ ਚੀਜ਼ ਪਿਲਾਉਂਦਾ ਹੈ।

ਇਹ ਵੀ ਪੜ੍ਹੋ : ਫਾਜ਼ਿਲਕਾ ‘ਚ ਪੁਲਿਸ-ਆਬਕਾਰੀ ਵਿਭਾਗ ਦਾ ਛਾਪਾ, ਘਰ ‘ਚੋਂ 400 ਲੀਟਰ ਲਾਹਣ ਕੀਤਾ ਬਰਾਮਦ

ਪਰਿਵਾਰ ਦਾ ਦੋਸ਼ ਹੈ ਕਿ ਪਹਿਲਾਂ ਤਾਂ ਜਿੰਮ ਦੇ ਸੰਚਾਲਕ ਕਹਿੰਦੇ ਸਨ ਕਿ ਉਹ ਸੀਸੀਟੀਵੀ ਕੈਮਰੇ ਚੈੱਕ ਕਰ ਸਕਦੇ ਹਨ ਪਰ ਜਦੋਂ ਉਹ ਸੀਸੀਟੀਵੀ ਕੈਮਰੇ ਚੈੱਕ ਕਰਨ ਲੱਗੇ ਤਾਂ ਉਨ੍ਹਾਂ ਦਾ ਜਵਾਬ ਸੀ ਕਿ ਕੈਮਰੇ ਕੰਮ ਨਹੀਂ ਕਰ ਰਹੇ। ਉਸ ਨੂੰ ਸ਼ੱਕ ਹੈ ਕਿ ਉਸ ਦੇ ਪੁੱਤਰ ਦੀ ਹੱਤਿਆ ਕਿਸੇ ਸਾਜ਼ਿਸ਼ ਤਹਿਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਉਹ ਪਿਛਲੇ 29 ਸਾਲਾਂ ਤੋਂ ਆਪਣੇ ਲੜਕੇ ਨਾਲ ਇਕੱਲੀ ਰਹਿ ਰਹੀ ਹੈ। ਉਸ ਦਾ ਪਤੀ ਉਸ ਤੋਂ ਵੱਖ ਰਹਿੰਦਾ ਹੈ।

ਹਰਬੰਸ ਕੌਰ ਨੇ ਦੱਸਿਆ ਕਿ ਉਸ ਦਾ ਪਤੀ ਵੀ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦਾ ਰਿਹਾ। ਕਈ ਵਾਰ ਉਸ ਨਾਲ ਕੁੱਟਮਾਰ ਕਰਨ ਦੀ ਕੋਸ਼ਿਸ਼ ਵੀ ਕੀਤੀ। ਇਸ ਮਾਮਲੇ ਵਿੱਚ ਜਾਂਚ ਅਧਿਕਾਰੀ ASI ਅਸ਼ਵਨੀ ਕੁਮਾਰ ਨੇ ਦੱਸਿਆ ਕਿ ਪਰਿਵਾਰ ਦੀ ਸ਼ਿਕਾਇਤ ਦੇ ਆਧਾਰ ’ਤੇ ਜਾਂਚ ਤੋਂ ਬਾਅਦ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਲੁਧਿਆਣਾ ‘ਚ ਜਿੰਮ ਗਏ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਹੋਈ ਮੌ.ਤ, ਪਰਿਵਾਰ ‘ਚ ਸੀ ਇਕਲੌਤਾ ਪੁੱਤਰ appeared first on Daily Post Punjabi.