Youth Died in Accident Archives - Daily Post Punjabi

ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਮੱਥਾ ਟੇਕ ਕੇ ਪਰਤ ਰਹੇ ਨੌਜਵਾਨ ਨਾਲ ਵਾਪਰਿਆ ਭਾਣਾ, ਸੜਕ ਹਾਦਸੇ ‘ਚ ਹੋਈ ਮੌਤ
ਸੜਕਾਂ ਵਿੱਚ ਪਏ ਟੋਇਆ ਕਾਰਨ ਰੋਜ਼ਾਨਾ ਹੀ ਵਾਪਰ ਰਹੇ ਹਾਦਸਿਆਂ ਵਿੱਚ ਕੀਮਤੀ ਜਾਨਾ ਅਜਾਈ ਜਾ ਰਹੀਆਂ ਹਨ, ਤਾਜ਼ਾ ਮਾਮਲਾ ਫਤਿਹਗੜ੍ਹ ਸਾਹਿਬ ਦੇ ਸਰਹੰਦ-ਬਸੀ ਰੋਡ ਤੋਂ ਸਾਹਮਣੇ ਆਈ ਹੈ, ਜਿੱਥੇ ਇੱਕ ਨੌਜਵਾਨ ਦਾ ਅਚਾਨਕ ਟੋਏ ਵਿੱਚ ਮੋਟਰਸਾਈਕਲ ਵੱਜ ਕੇ ਸੜਕ ‘ਤੇ ਡਿੱਗਣ ਕਾਰਨ ਮੌਤ ਹੋ ਗਈ। ਇਹ ਘਟਨਾ ਸੀ.ਸੀ.ਟੀ.ਵੀ. ਕੈਮਰਿਆਂ ਵਿੱਚ ਵੀ ਕੈਦ ਹੋ ਗਈ ।

ਮ੍ਰਿਤਕ ਨੌਜਵਾਨ ਦੇ ਪਿਤਾ ਨੇ ਦੱਸਿਆ ਕਿ ਉਸਦਾ ਲੜਕਾ ਮੋਟਰਸਾਈਕਲ ਤੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਮੱਥਾ ਟੇਕਣ ਤੋਂ ਬਾਅਦ ਜਦੋਂ ਘਰ ਵਾਪਸ ਆ ਰਿਹਾ ਸੀ, ਤਾਂ ਸਰਹਿੰਦ-ਬਸੀ ਪਠਾਣਾ ਰੋਡ ‘ਤੇ ਉਸਦਾ ਮੋਟਰਸਾਈਕਲ ਸੜਕ ਵਿੱਚ ਪਏ ਟੋਏ ਦੇ ਵਿੱਚ ਵੱਜਣ ਕਾਰਨ ਡਿੱਗ ਗਿਆ, ਜਿਸ ਕਰਕੇ ਸਿਰ ‘ਤੇ ਸੱਟ ਵੱਜਣ ਕਾਰਨ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਸ੍ਰੀ ਦਰਬਾਰ ਸਾਹਿਬ ਨੂੰ ਲਗਾਤਾਰ ਤੀਜੇ ਦਿਨ ਉਡਾਉਣ ਦੀ ਧਮਕੀ, ਪੁਲਿਸ-BSF ਵੱਲੋਂ ਜਾਂਚ ਜਾਰੀ

ਮ੍ਰਿਤਕ ਦੇ ਪਿਤਾ ਨੇ ਸਰਕਾਰ ਅਤੇ ਜ਼ਿਲਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਜਲਦ ਤੋਂ ਜਲਦ ਸੜਕ ‘ਤੇ ਪਏ ਟੋਏ ਨੂੰ ਭਰਵਾਇਆ ਜਾਵੇ ਨਹੀਂ ਤਾ ਹੋਰ ਵੀ ਕਈ ਦਰਦਨਾਕ ਹਾਦਸੇ ਵਾਪਰ ਸਕਦੇ ਹਨ। ਉਧਰ ਸ਼ਹਿਰ ਨਿਵਾਸੀਆਂ ਵੱਲੋਂ ਮੰਗ ਕੀਤੀ ਗਈ ਹੈ ਕਿ ਸੜਕਾਂ ਦੀ ਮੁਰੰਮਤ ਨਾ ਕਰਵਾਉਣ ਵਾਲੇ ਜਿੰਮੇਵਾਰ ਅਧਿਕਾਰੀਆਂ ਖਿਲਾਫ ਕਾਰਵਾਈ ਕਰਦੇ ਹੋਏ ਸਰਕਾਰ ਨੂੰ ਉਨਾਂ ਦੀਆਂ ਤਨਖਾਹਾਂ ਵਿੱਚੋਂ ਕਟੌਤੀ ਕਰਕੇ ਇਸ ਲੋੜਵੰਦ ਤੇ ਪੀੜਤ ਪਰਿਵਾਰ ਦੀ ਮਦਦ ਕੀਤੀ ਜਾਵੇ ਕਿਉਂਕਿ ਇਹ ਨੌਜਵਾਨ ਹੀ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰਦਾ ਸੀ ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਮੱਥਾ ਟੇਕ ਕੇ ਪਰਤ ਰਹੇ ਨੌਜਵਾਨ ਨਾਲ ਵਾਪਰਿਆ ਭਾਣਾ, ਸੜਕ ਹਾਦਸੇ ‘ਚ ਹੋਈ ਮੌਤ appeared first on Daily Post Punjabi.

ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਮਾਰੀ ਟੱ.ਕਰ, ਹਾ.ਦਸੇ ‘ਚ ਮਾਪਿਆਂ ਦੇ ਇਕਲੌਤਾ ਪੁੱਤ ਦੀ ਮੌ.ਤ
ਪੰਜਾਬ ਦੇ ਗੜ੍ਹਸ਼ੰਕਰ ਨੰਗਲ ਰੋਡ਼ ਪਿੰਡ ਗੜ੍ਹੀ ਨਜ਼ਦੀਕ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ‘ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਹਰਮਨਜੀਤ ਸਿੰਘ (18) ਪੁੱਤਰ ਬਲਵੀਰ ਸਿੰਘ ਵਾਸੀ ਸ਼ਾਹਪੁਰ ਵਜੋਂ ਹੋਈ ਹੈ। ਉਹ ਮਾਪਿਆਂ ਦਾ ਇਕਲੌਤਾ ਪੁੱਤ ਸੀ।

ਮਿਲੀ ਜਾਣਕਾਰੀ ਅੰਨੁਸਾਰ ਹਰਮਨਜੀਤ ਸਿੰਘ ਪਿੰਡ ਸ਼ਾਹਪੁਰ ਆਪਣੇ ਚਚੇਰੇ ਭਰਾ ਨਰਿੰਦਰ ਜੀਤ ਸਿੰਘ ਪੁੱਤਰ ਅਮਰਜੀਤ ਸਿੰਘ ਨਾਲ ਪਲੈਟੀਨਾ ਮੋਟਰਸਾਈਕਲ PB 24D 5725 ਤੇ ਸਵਾਰ ਹੋਕੇ ਗੜ੍ਹਸ਼ੰਕਰ ਤੋਂ ਪਿੰਡ ਸ਼ਾਹਪੁਰ ਨੂੰ ਜਾ ਰਿਹਾ ਸੀ। ਜਦੋਂ ਉਹ ਪਿੰਡ ਗੜੀ ਨਜ਼ਦੀਕ ਪੁਜੇ ਤਾਂ ਦੂਜੇ ਪਾਸੇ ਤੋਂ ਆ ਰਹੇ ਸਨ ‘ਤਾਂ ਮੋਟਰਸਾਈਕਲ ਨੂੰ ਓਵਰਟੇਕ ਕਰਨ ਦੇ ਚੱਕਰ ਵਿੱਚ ਅਣਪਛਾਤੇ ਵਾਹਨ ਨਾਲ ਟਕਰਾ ਗਏ।

ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ 2024: ਕਾਂਗਰਸ ਨੇ ਜਾਰੀ ਕੀਤਾ ਆਪਣਾ ਮੈਨੀਫੈਸਟੋ, ਜਾਣੋ ਮਨੋਰਥ ਪੱਤਰ ‘ਚ ਕੀ-ਕੀ?

ਇਸ ਕਾਰਨ ਮੋਟਰਸਾਈਕਲ ਸਵਾਰ ਹਰਮਨਜੀਤ ਸਿੰਘ ਦੀ ਮੌਕੇ ਤੋਂ ਮੌਤ ਹੋ ਗਈ, ਜਦਕਿ ਉਸ ਦਾ ਚਚੇਰਾ ਭਰਾ ਨਰਿੰਦਰ ਜੀਤ ਸਿੰਘ ਜ਼ਖਮੀ ਹੋ ਗਿਆ। ਉਸ ਨੂੰ ਸਿਵਿਲ ਹਸਪਤਾਲ ਗੜ੍ਹਸ਼ੰਕਰ ਪਹੁੰਚਾਇਆ ਗਿਆ, ਜਿੱਥੇ ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਰੈਫਰ ਕਰ ਦਿੱਤਾ ਗਿਆ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਮਾਰੀ ਟੱ.ਕਰ, ਹਾ.ਦਸੇ ‘ਚ ਮਾਪਿਆਂ ਦੇ ਇਕਲੌਤਾ ਪੁੱਤ ਦੀ ਮੌ.ਤ appeared first on Daily Post Punjabi.

ਹਰਿਆਣਾ ਦੇ ਝੱਜਰ-ਰੇਵਾੜੀ ਨੈਸ਼ਨਲ ਹਾਈਵੇ ‘ਤੇ ਬਾਈਕ ਹਾ.ਦਸਾ, 2 ਦੋਸਤਾਂ ਦੀ ਹੋਈ ਮੌ.ਤ
ਹਰਿਆਣਾ ਦੇ ਝੱਜਰ-ਰੇਵਾੜੀ ਨੈਸ਼ਨਲ ਹਾਈਵੇ ‘ਤੇ ਕਸਬਾ ਮਛਰੌਲੀ ਅਤੇ ਕਾਹਦੀ ਵਿਚਕਾਰ ਵਾਪਰੇ ਭਿਆਨਕ ਸੜਕ ਹਾਦਸੇ ‘ਚ ਦੋ ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਮੋਹਿਤ ਵਾਸੀ ਪਿੰਡ ਕੋਕਾ ਝੱਜਰ ਅਤੇ ਵਰਿੰਦਰ ਵਾਸੀ ਪਿੰਡ ਤੁੰਬਹੇੜੀ ਵਜੋਂ ਹੋਈ ਹੈ। ਪੁਲੀਸ ਮੁਤਾਬਕ ਦੋਵੇਂ ਦੋਸਤ ਸਨ ਅਤੇ ਇੱਕੋ ਕੰਪਨੀ ਵਿੱਚ ਕੰਮ ਕਰਦੇ ਸਨ।

jhajjar rewari bike Accident

ਦੋਵੇਂ ਮੋਟਰਸਾਈਕਲ ‘ਤੇ ਮਛਰੌਲੀ ਤੋਂ ਕਾਹਦੀ ਪਿੰਡ ਵੱਲ ਜਾ ਰਹੇ ਸਨ। ਜਾਂਚ ਅਧਿਕਾਰੀ ਅਨੁਸਾਰ ਪੁਲੀਸ ਨੂੰ ਸਵੇਰੇ ਸੂਚਨਾ ਮਿਲੀ ਸੀ ਕਿ ਪਿੰਡ ਮਛਰੌਲੀ ਅਤੇ ਕਾਹਦੀ ਵਿਚਕਾਰ ਸੜਕ ਹਾਦਸਾ ਵਾਪਰ ਗਿਆ ਹੈ। ਜਦੋਂ ਪੁਲਸ ਮੌਕੇ ‘ਤੇ ਪਹੁੰਚੀ ਤਾਂ ਦੇਖਿਆ ਕਿ ਬਾਈਕ ਸਵਾਰ ਦੋ ਨੌਜਵਾਨ ਹਾਦਸੇ ‘ਚ ਆਪਣੀ ਜਾਨ ਗੁਆ ​​ਚੁੱਕੇ ਸਨ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਬਾਈਕ ਟਰੈਕਟਰ ਦੇ ਪਿੱਛੇ ਲੱਗੇ ਪਾਣੀ ਦੇ ਟੈਂਕਰ ਨਾਲ ਟਕਰਾ ਗਈ। ਹਾਦਸਾ ਇੰਨਾ ਜ਼ਬਰਦਸਤ ਸੀ ਕਿ ਬਾਈਕ ਦੇ ਪਰਖੱਚੇ ਉੱਡ ਗਏ ਅਤੇ ਟਰੈਕਟਰ ਵੀ ਸੜਕ ਦੇ ਨਾਲ-ਨਾਲ ਟੋਇਆਂ ਵਿੱਚ ਜਾ ਵੜਿਆ। ਹਾਦਸਾ ਕਰਨ ਵਾਲਾ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਇਸ ਦੇ ਨਾਲ ਹੀ ਪੁਲਸ ਨੇ ਹਾਦਸੇ ਵਾਲੀ ਥਾਂ ਦਾ ਮੁਆਇਨਾ ਕਰਨ ਤੋਂ ਬਾਅਦ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਝੱਜਰ ਦੇ ਸਿਵਲ ਹਸਪਤਾਲ ਪਹੁੰਚਾਇਆ। ਇੱਥੇ ਪੁਲੀਸ ਨੇ ਲਾਸ਼ਾਂ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀਆਂ ਹਨ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

ਪੁਲਸ ਨੇ ਦੋਸ਼ੀ ਡਰਾਈਵਰ ਖਿਲਾਫ ਲਾਪਰਵਾਹੀ ਨਾਲ ਗੱਡੀ ਚਲਾਉਣ ਦਾ ਮਾਮਲਾ ਦਰਜ ਕਰ ਲਿਆ ਹੈ। ਦੂਜੇ ਪਾਸੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਦੇ ਨਾਲ ਹੀ ਪੁਲਿਸ ਨੇ ਦੋਸ਼ੀ ਡਰਾਈਵਰ ਦੀ ਗ੍ਰਿਫ਼ਤਾਰੀ ਲਈ ਵੀ ਕੋਸ਼ਿਸ਼ਾਂ ਤੇਜ਼ ਕਰ ਦਿੱਤੀਆਂ ਹਨ। ਹੁਣ ਦੇਖਣਾ ਇਹ ਹੋਵੇਗਾ ਕਿ ਪੁਲਸ ਦੋਸ਼ੀ ਡਰਾਈਵਰ ਨੂੰ ਕਦੋਂ ਤੱਕ ਗ੍ਰਿਫਤਾਰ ਕਰ ਸਕੇਗੀ।

The post ਹਰਿਆਣਾ ਦੇ ਝੱਜਰ-ਰੇਵਾੜੀ ਨੈਸ਼ਨਲ ਹਾਈਵੇ ‘ਤੇ ਬਾਈਕ ਹਾ.ਦਸਾ, 2 ਦੋਸਤਾਂ ਦੀ ਹੋਈ ਮੌ.ਤ appeared first on Daily Post Punjabi.