youth died in America Archives - Daily Post Punjabi

ਅਮਰੀਕਾ ‘ਚ ਦਿਲ ਦਾ ਦੌਰਾ ਪੈਣ ਨਾਲ ਪੰਜਾਬੀ ਨੌਜਵਾਨ ਦੀ ਮੌਤ, 18 ਅਕਤੂਬਰ ਨੂੰ ਹੋਣਾ ਸੀ ਵਿਆਹ
ਪੰਜਾਬ ਦੇ ਜਲੰਧਰ ਨਾਲ ਲੱਗਦੇ ਕਪੂਰਥਲਾ ਜ਼ਿਲ੍ਹੇ ਦੇ ਪਿੰਡ ਤਲਵੰਡੀ ਕੂਕਾ ਦੇ ਇੱਕ ਨੌਜਵਾਨ ਦੀ ਅਮਰੀਕਾ ਦੇ ਕੈਲੀਫੋਰਨੀਆ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਗੁਰਜੀਤ ਸਿੰਘ 32 ਸਾਲ ਪੁੱਤਰ ਗੁਰਦੇਵ ਸਿੰਘ ਨੇ ਅੱਜ ਪੰਜਾਬ ਆਉਂਣਾ ਸੀ ਪਰ ਉਸ ਤੋਂ ਪਹਿਲਾ ਹੀ ਪਰਿਵਾਰ ਨੂੰ ਨੋਜਵਾਨ ਦੀ ਮੌਤ ਦੀ ਖਬਰ ਮਿਲ ਗਈ। ਸੂਚਨਾ ਮਿਲਦਿਆਂ ਹੀ ਪਰਿਵਾਰ ‘ਚ ਸੋਗ ਦੀ ਲਹਿਰ ਹੈ।

ਮਿਲੀ ਜਾਣਕਾਰੀ ਅਨੁਸਾਰ ਅਮਰੀਕਾ ਦੇ ਕੈਲੀਫੋਰਨੀਆ ਸ਼ਹਿਰ ਵਿੱਚ ਰਹਿ ਰਹੇ ਗੁਰਜੀਤ ਸਿੰਘ ਨੇ ਪੰਜਾਬ ਆਉਣਾ ਸੀ। ਫਲਾਈਟ ਲੈਣ ਤੋਂ ਪਹਿਲਾਂ ਉਹ ਉੱਥੇ ਗੁਰਦੁਆਰਾ ਸਾਹਿਬ ਮੱਥਾ ਟੇਕਣ ਲਈ ਗਿਆ। ਮੱਥਾ ਟੇਕ ਕੇ ਵਾਪਸ ਪਰਤਿਆ ਹੀ ਉਸ ਦੇ ਛਾਤੀ ਵਿੱਚ ਦਰਦ ਸ਼ੁਰੂ ਹੋ ਗਿਆ, ਜਿਸ ਤੋਂ ਬਾਅਦ ਉਸ ਦੇ ਦੋਸਤਾਂ ਵੱਲੋਂ ਉਸ ਨੂੰ ਹਸਪਤਾਲ ਲਿਜਾਇਆ ਗਿਆ। ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਵੀ ਪੜ੍ਹੋ : ਮੰਡੀਆਂ ‘ਚ ਕੰਮ ਕਰਦੇ ਮਜ਼ਦੂਰਾਂ ਨੂੰ ਵੱਡੀ ਰਾਹਤ, CM ਮਾਨ ਨੇ ਲੇਬਰ ਚਾਰਜ ‘ਚ ਪ੍ਰਤੀ ਕੁਇੰਟਲ 1 ਰੁ: ਦਾ ਕੀਤਾ ਵਾਧਾ

ਨੌਜਵਾਨ ਦੇ ਮੌਤ ਦਾ ਕਾਰਨ ਦਿਲ ਦਾ ਦੌਰਾ ਦੱਸਿਆ ਜਾ ਰਿਹਾ ਹੈ। ਸੂਚਨਾ ਮੁਤਾਬਕ 18 ਅਕਤੂਬਰ ਨੂੰ ਗੁਰਜੀਤ ਸਿੰਘ ਦਾ ਵਿਆਹ ਹੋਣਾ ਸੀ, ਉਸ ਦੇ ਘਰ ਵਿੱਚ ਵਿਆਹ ਦੀਆਂ ਤਿਆਰੀਆਂ ਚੱਲ ਰਹੀਆਂ ਸਨ। ਇਸ ਲਈ ਉਸ ਨੇ ਪੰਜਾਬ ਆਪਣੇ ਪਿੰਡ ਪਰਤਣਾ ਸੀ ਪਰ ਪਰਮਾਤਮਾ ਨੂੰ ਕੁਝ ਹੋਰ ਹੀ ਮਨਜ਼ੂਰ ਸੀ। ਉਸ ਦੀ ਮੌਤ ਦੀ ਖ਼ਬਰ ਨਾਲ ਸਾਰਿਆਂ ਦੀਆਂ ਅੱਖਾਂ ਨਮ ਹਨ, ਪਰਿਵਾਰ ਰੋ ਰਿਹਾ ਹੈ ਅਤੇ ਬੁਰੀ ਹਾਲਤ ਵਿੱਚ ਹੈ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਅਮਰੀਕਾ ‘ਚ ਦਿਲ ਦਾ ਦੌਰਾ ਪੈਣ ਨਾਲ ਪੰਜਾਬੀ ਨੌਜਵਾਨ ਦੀ ਮੌਤ, 18 ਅਕਤੂਬਰ ਨੂੰ ਹੋਣਾ ਸੀ ਵਿਆਹ appeared first on Daily Post Punjabi.

ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਹੋਈ ਮੌਤ, ਮੰਤਰੀ ਧਾਲੀਵਾਲ ਦੀ ਮਦਦ ਸਦਕਾ ਪਰਿਵਾਰ ਨੂੰ ਮਿਲਿਆ ਵਿਸ਼ੇਸ਼ ਵੀਜ਼ਾ
ਗੁਰਦਾਸਪੁਰ ਦੇ ਪਿੰਡ ਰੋੜਾਵਾਲੀ ਦੇ ਨੌਜਵਾਨ ਵਰਿੰਦਰ ਸਿੰਘ ਦੀ 14 ਜੁਲਾਈ ਨੂੰ ਅਮਰੀਕਾ ਦੇ ਨਿਊਯਾਰਕ ਸ਼ਹਿਰ ਵਿੱਚ ਮੌਤ ਹੋ ਗਈ ਸੀ। ਵਰਿੰਦਰ ਦੇ ਪਿਤਾ ਉਹਨਾਂ ਦੀਆਂ ਅੰਤਿਮ ਰਸਮਾਂ ਲਈ ਅਮਰੀਕਾ ਜਾਣਾ ਚਾਹੁੰਦੇ ਸਨ। ਉਨ੍ਹਾਂ ਦੀ ਮਦਦ ਲਈ ਕੁਲਦੀਪ ਧਾਲੀਵਾਲ ਅੱਗੇ ਆਏ। ਉਹਨਾਂ ਨੇ 20 ਜੁਲਾਈ 2024 ਨੂੰ ਅਮਰੀਕੀ ਸਰਕਾਰ ਨੂੰ ਪੱਤਰ ਲਿਖ ਕੇ ਵਿਸ਼ੇਸ਼ ਵੀਜ਼ੇ ਦੀ ਮੰਗ ਕੀਤੀ, ਜਿਸ ਨੂੰ ਸਵੀਕਾਰ ਕਰ ਲਿਆ ਅਤੇ ਪਰਿਵਾਰ ਨੂੰ 8 ਦਿਨਾਂ ਲਈ ਵਿਸ਼ੇਸ਼ ਵੀਜ਼ਾ ਦੇ ਦਿੱਤਾ।

A Punjabi youth died

ਇਸ ਸਬੰਧੀ ਕੁਲਦੀਪ ਧਾਲੀਵਾਲ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਕਿ ਗੁਰਦਾਸਪੁਰ ਦੇ ਪਿੰਡ ਰੋੜਾਵਾਲੀ ਦੇ ਨੌਜਵਾਨ ਵਰਿੰਦਰ ਸਿੰਘ ਜੀ ਦਾ ਦੇਹਾਂਤ 14 ਜੁਲਾਈ ਨੂੰ ਅਮਰੀਕਾ ਦੇ ਨਿਊਯਾਰਕ ਸ਼ਹਿਰ ਵਿੱਚ ਹੋ ਗਿਆ ਸੀ। ਵਰਿੰਦਰ ਦੇ ਪਿਤਾ ਉਹਨਾਂ ਦੀਆਂ ਅੰਤਿਮ ਰਸਮਾਂ ਲਈ ਅਮਰੀਕਾ ਜਾਣਾ ਚਾਹੁੰਦੇ ਸਨ। ਸੂਚਨਾ ਮਿਲਦੇ ਹੀ ਮੈਂ 20 ਜੁਲਾਈ 2024 ਨੂੰ ਅਮਰੀਕੀ ਸਰਕਾਰ ਨੂੰ ਪੱਤਰ ਲਿਖ ਕੇ ਵਿਸ਼ੇਸ਼ ਵੀਜ਼ੇ ਦੀ ਮੰਗ ਕੀਤੀ, ਜਿਸ ਨੂੰ ਉਨ੍ਹਾਂ ਨੇ ਸਵੀਕਾਰ ਕਰ ਲਿਆ ਅਤੇ ਪਰਿਵਾਰ ਨੂੰ 8 ਦਿਨਾਂ ਲਈ ਵਿਸ਼ੇਸ਼ ਵੀਜ਼ਾ ਦੇ ਦਿੱਤਾ।

ਇਹ ਵੀ ਪੜ੍ਹੋ : ਸੁਨੀਤਾ ਵਿਲੀਅਮਜ਼ ਦੀ ਧਰਤੀ ‘ਤੇ ਵਾਪਸੀ ਦੀ ਤਰੀਕ ਤੈਅ, ਨਾਸਾ ਨੇ ਸਾਂਝੀ ਕੀਤੀ ਜਾਣਕਾਰੀ

ਉਨ੍ਹਾਂ ਅੱਗੇ ਲਿਖਿਆ ਕਿ ਵਰਿੰਦਰ ਗੈਰ-ਕਾਨੂੰਨੀ ਤੌਰ ‘ਤੇ ਅਮਰੀਕਾ ਵਿਚ ਰਹਿ ਰਿਹਾ ਸੀ। ਇਸਦੇ ਬਾਵਜੂਦ, ਅਮਰੀਕੀ ਸਰਕਾਰ ਨੇ ਪਹਿਲੀ ਵਾਰ ਆਪਣੇ ਸਖ਼ਤ ਨਿਯਮਾਂ ਦੇ ਵਿਰੁੱਧ ਮਨੁੱਖੀ ਆਧਾਰ ‘ਤੇ ਮੇਰੀ ਬੇਨਤੀ ਨੂੰ ਸਵੀਕਾਰ ਕੀਤਾ। ਤੁਹਾਡੀ ਮਦਦ ਨਾਲ ਇੱਕ ਪਰਿਵਾਰ ਆਪਣੇ ਬੱਚੇ ਨੂੰ ਆਖਰੀ ਵਾਰ ਦੇਖ ਸਕੇਗਾ ਅਤੇ ਉਸਦਾ ਅੰਤਿਮ ਸੰਸਕਾਰ ਕਰ ਸਕੇਗਾ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਹੋਈ ਮੌਤ, ਮੰਤਰੀ ਧਾਲੀਵਾਲ ਦੀ ਮਦਦ ਸਦਕਾ ਪਰਿਵਾਰ ਨੂੰ ਮਿਲਿਆ ਵਿਸ਼ੇਸ਼ ਵੀਜ਼ਾ appeared first on Daily Post Punjabi.

ਕਰਜ਼ਾ ਚੁੱਕ ਕੇ ਅਮਰੀਕਾ ਗਏ ਨੌਜਵਾਨ ਨਾਲ ਵਾਪਰੀ ਅਣਹੋਣੀ, ਸਵੀਮਿੰਗ ਪੂਲ ‘ਚ ਡੁੱਬਣ ਕਾਰਨ ਗਈ ਜਾਨ
ਅਮਰੀਕਾ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇੱਥੇ ਪੰਜਾਬ ਦੇ ਜ਼ਿਲ੍ਹਾ ਕਪੂਰਥਲਾ ਦੇ ਹਲਕਾ ਸੁਲਤਾਨਪੁਰ ਲੋਧੀ ਦੇ ਇੱਕ ਨੌਜਵਾਨ ਦੀ ਸਵੀਮਿੰਗ ਪੂਲ ‘ਚ ਡੁੱਬਣ ਕਾਰਨ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਸਾਹਿਲ ਪ੍ਰੀਤ ਸਿੰਘ ਬਾਜਵਾ ਪੁੱਤਰ ਸਵ. ਸੁਰਜੀਤ ਸਿੰਘ ਵਾਸੀ ਪਿੰਡ ਮਸੀਤਾਂ, ਸੁਲਤਾਨਪੁਰ ਲੋਧੀ ਕੁਝ ਸਮਾਂ ਪਹਿਲਾਂ ਕਰਜ਼ਾ ਚੁੱਕ ਕੇ ਰੋਜੀ-ਰੋਟੀ ਕਮਾਉਣ ਅਤੇ ਚੰਗੇ ਭਵਿੱਖ ਦੀ ਆਸ ਵਿੱਚ ਅਮਰੀਕਾ ਗਿਆ ਸੀ, ਪਰ ਪਰਮਾਤਮਾ ਨੂੰ ਕੁਝ ਹੋਰ ਹੀ ਮਨਜ਼ੂਰ ਸੀ।

ਬੀਤੇ ਦਿਨੀਂ ਸਾਹਿਲਪ੍ਰੀਤ ਸਿੰਘ ਬਾਜਵਾ ਦੀ ਫਲੋਰੀਡਾ ਵਿਖੇ ਇਕ ਸਵੀਮਿੰਗ ਪੂਲ ਚ ਡੁੱਬਣ ਕਾਰਨ ਮੌਤ ਹੋ ਗਈ। ਇਹ ਮੰਦਭਾਗੀ ਖਬਰ ਸੁਣਦਿਆਂ ਹੀ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ। ਸਹਿਲਪ੍ਰੀਤ ਦੀ ਉਮਰ ਕਰੀਬ 21 ਸਾਲ ਸੀ ਅਤੇ ਉਥੇ ਅਮਰੀਕਾ ਦੇ ਸ਼ਹਿਰ ਫਲੋਰੀਡਾ ਵਿਖੇ ਇੱਕ ਸਟੋਰ ਚ ਕੰਮ ਕਰਦਾ ਸੀ। ਘਰ ਦੀ ਸਾਰੀ ਜ਼ਿਮੇਵਾਰੀ ਉਸ ਦੇ ਹੀ ਸਿਰ ‘ਤੇ ਸੀ।

ਇਹ ਵੀ ਪੜ੍ਹੋ : ਪੰਜਾਬ ‘ਚ ਹੁਣ ਡਰੋਨ ਰਾਹੀਂ ਲਗਾਏ ਜਾਣਗੇ ਪੌਦੇ, ਮੰਤਰੀ ਲਾਲਚੰਦ ਨੇ ਪਠਾਨਕੋਟ ‘ਚ ਸ਼ੁਰੂ ਕੀਤਾ ਪ੍ਰਾਜੈਕਟ

ਪਰਿਵਾਰ ਨੇ ਭਾਰਤ ਸਰਕਾਰ ਅਤੇ MP ਸੰਤ ਸੀਚੇਵਾਲ ਤੋਂ ਸਹਿਲ ਪ੍ਰੀਤ ਦੀ ਮ੍ਰਿਤਕ ਦੇਹ ਵਾਪਿਸ ਭਾਰਤ ਮੰਗਵਾਉਣ ਦੀ ਮੰਗ ਕੀਤੀ ਹੈ। ਦੱਸ ਦਈਏ ਕਿ ਉਸ ਦੇ ਨਾਲ ਉਸਦੇ ਇੱਕ ਹੋਰ ਦੋਸਤ ਮੌਜੂਦ ਸੀ, ਉਸ ਦੀ ਵੀ ਮੌਤ ਹੋਈ ਹੈ। ਉਹ ਨੌਜਵਾਨ ਹੁਸ਼ਿਆਰਪੁਰ ਇਲਾਕੇ ਦੇ ਨਾਲ ਸੰਬੰਧਿਤ ਦੱਸਿਆ ਜਾ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਕਰਜ਼ਾ ਚੁੱਕ ਕੇ ਅਮਰੀਕਾ ਗਏ ਨੌਜਵਾਨ ਨਾਲ ਵਾਪਰੀ ਅਣਹੋਣੀ, ਸਵੀਮਿੰਗ ਪੂਲ ‘ਚ ਡੁੱਬਣ ਕਾਰਨ ਗਈ ਜਾਨ appeared first on Daily Post Punjabi.

ਅਮਰੀਕਾ ‘ਚ ਪੰਜਾਬ ਦੇ ਕਿਸਾਨ ਲੀਡਰ ਦੇ ਪੁੱਤਰ ਦੀ ਮੌ.ਤ, ਸੜਕ ਹਾ.ਦਸੇ ‘ਚ ਗਈ ਨੌਜਵਾਨ ਦੀ ਜਾ.ਨ
ਅਮਰੀਕਾ ‘ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇੱਥੇ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮਨੀ ਸਰਾਂ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪਿੰਡ ਇਕਾਈ ਗੰਧੜ ਜ਼ਿਲ੍ਹਾ ਮੁਕਤਸਰ ਦੇ ਪ੍ਰਧਾਨ ਪਰਗਟ ਸਿੰਘ ਸਰਾਂ ਗੰਧੜ ਦਾ ਪੁੱਤਰ ਸੀ।

ਇਹ ਵੀ ਪੜ੍ਹੋ : ਕਪੂਰਥਲਾ ਦੇ ਨੌਜਵਾਨ ਦੀ ਕੈਨੇਡਾ ‘ਚ ਮੌ.ਤ, ਪਿਛਲੇ ਸਾਲ ਵਿਆਹ ਕਰਵਾ ਕੇ ਗਿਆ ਸੀ ਵਿਦੇਸ਼

ਅਮਰੀਕਾ ਵਿੱਚ ਸੜਕ ਦੁਰਘਟਨਾ ਕਾਰਨ ਮਨੀ ਸਰਾਂ ਦੀ ਹੋਈ ਬੇਵਕਤੀ ਤੇ ਦੁਖਦਾਈ ਮੌਤ ਨੇ ਪਰਿਵਾਰ ਤੇ ਪਿੰਡ ਗੰਦੜਾ ਦੇ ਲੋਕਾਂ ਦੇ ਦਿਲਾਂ ਨੂੰ ਝੰਜੋੜ ਕੇ ਰਖ ਦਿੱਤਾ ਹੈ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਅਮਰੀਕਾ ‘ਚ ਪੰਜਾਬ ਦੇ ਕਿਸਾਨ ਲੀਡਰ ਦੇ ਪੁੱਤਰ ਦੀ ਮੌ.ਤ, ਸੜਕ ਹਾ.ਦਸੇ ‘ਚ ਗਈ ਨੌਜਵਾਨ ਦੀ ਜਾ.ਨ appeared first on Daily Post Punjabi.